ਮੋਗਾ 6 ਮਾਰਚ:(ਜਸ਼ਨ): ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਵਿੱਚ ਡਰੋਨ/ਯੂ.ਏ.ਵੀ. ਅਤੇ ਰਿਮੋਰਟ ਨਾਲ ਚੱਲਣ ਵਾਲੇ ਛੋਟੇ ਜ਼ਹਾਜ਼ ਜਾਂ ਹੋਰ ਯੰਤਰ ਉਡਾਉਣ/ਕੈਰੀ ਕਰਕੇ ਇੱਕ ਥਾਂ ਤੋ ਦੂਜੇ ਥਾਂ ਤੇ ਲੈ ਕੇ ਜਾਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟ੍ਰੇਟ ਨੇ ਸੀਨੀਅਰ ਪੁਲਿਸ ਕਪਤਾਨ ਮੋਗਾ ਦੇ ਪੱਤਰ ਦਾ ਹਵਾਲਾ...
News
ਮੋਗਾ,6 ਮਾਰਚ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਂਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਜਿਥੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਉਹਨਾਂ ਦੇ ਮਾਪਿਆਂ ਲਈ ਵੀ ਵਰਦਾਨ ਤੋਂ ਘੱਟ ਨਹੀਂ ਹੈ । ਸੰਸਥਾ ਆਪਣੇ ਚੰਗੇ ਨਤੀਜੀਆਂ ਕਰਕੇ ਅਨੇਕਾਂ ਹੀ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵੀਜ਼ਾ ਪ੍ਰਾਪਤ ਕਰਵਾਉਣ ਵਿਚ ਸਫਲ ਹੋਈ ਹੈ। ਇਸ...
ਫ਼ਿਰੋਜ਼ਪੁਰ, ਫਾਜਿਲਕਾ 6 ਮਾਰਚ (ਸੰਦੀਪ ਕੰਬੋਜ ਜਈਆ, ਮਨੀਸ਼ ਪਿੰਡੀ) : ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਚੰਦਰ ਗੈਂਦ ਆਈ.ਏ.ਐੱਸ. ਵੱਲੋਂ ਲੋਕਾਂ ਸਭਾ ਚੋਣਾਂ ਦੇ ਸਮੁੱਚੇ ਪ੍ਰਬੰਧਾਂ ਸਬੰਧੀ ਹਲਕੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਮੁਕਤਸਰ ਸਾਹਿਬ ਹਰਿੰਦਰ ਸਿੰਘ ਵੀ ਹਾਜ਼ਰ ਸਨ।ਮੀਟਿੰਗ ਦੀ ਪ੍ਰਧਾਨਗੀ...
ਕਿੱਲੀ ਚਾਹਲਾਂ, ਮੋਗਾ, 5 ਮਾਰਚ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ ਦੀ ਮਾਫੀ ਤੋਂ ਬਾਅਦ ਹੁਣ ਖੇਤ ਮਜਦੂਰਾਂ ਅਤੇ ਭੂਮੀਹੀਣ ਕਿਸਾਨਾਂ ਦੇ ਕਰਜ ਮਾਫੀ ਦੀ ਯੋਜਨਾ ਦੀ ਸ਼ੁਰੂਆਤ 7 ਮਾਰਚ 2019 ਨੂੰ ਕਿੱਲੀ ਚਾਹਲਾਂ ਵਿਖੇ ਹੋਣ ਵਾਲੇ ਸਮਾਗਮ ਵਿਚ ਹੋਣ ਜਾ ਰਹੀ ਹੈ। ਇਹ ਗੱਲ ਅੱਜ ਇੱਥੇ ਵਿਧਾਇਕ ਡਾ: ਹਰਜੋਤ ਕਮਲ ਨੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਆਖੀ। ਇਸ ਮੌਕੇ ਸਾਬਕਾ ਮੰਤਰੀ ਡਾ:...
ਚੰਡੀਗੜ, 5 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : “ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖੋ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ, ਪੰਜਾਬ, ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਇਸ ਸਬੰਧੀ ਸਮੇਂ-ਸਮੇਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਹਰ ਹਾਲਤ ਵਿਚ ਪਾਲਣਾ ਕੀਤੀ ਜਾਵੇਗੀ।” ਇਹ ਵਿਚਾਰ ਅੱਜ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਚੇਅਰਪਰਸਨ, ਪੰਜਾਬ...
ਮੋਗਾ, 5 ਮਾਰਚ (ਜਸ਼ਨ): 7 ਮਾਰਚ ਨੂੰ ਹੋਣ ਵਾਲੀ ਕਿਲੀ ਚਾਹਲਾਂ ਦੀ ਮੋਗਾ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਵੱਖ ਵੱਖ ਥਾਵਾਂ ਤੇ ਕਾਂਗਰਸੀ ਵਰਕਰਾਂ ਅਤੇ ਸਮਰਥਕਾ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਗੋਧੇਵਾਲਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਡਾ. ਹਰਜੋਤ ਕਮਲ ਨੇ ਦੱਸਿਆ ਕਿ ਇਹ ਰੈਲੀ ਬਹੁਤ ਹੀ ਇਤਿਹਾਸਿਕ ਸਿੱਧ ਹੋਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਰੈਲੀ ਵਿੱਚ ਪਹੁੰਚ ਕੇ ਰਾਹੁਲ ਗਾਂਧੀ, ਕੈਪਟਨ...
ਨੱਥੂਵਾਲਾ ਗਰਬੀ , 5 ਮਾਰਚ (ਪੱਤਰ ਪਰੇਰਕ)- ਪਿਛਲੇ ਵੀਹ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੀ ਸਾਹਿਤ ਸਭਾ ਭਲੂਰ (ਰਜਿ:) ਪੰਜਾਬ ਵੱਲੋਂ ਸਾਹਿਤ ਸਭਾ ਦਿੱਲੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਲੋਕ ਚੇਤਨਾ ਲਾਇਬ੍ਰੇਰੀ ਦੇ ਨਵੇ ਹਾਲ ਦਾ ਉਦਘਾਟਨ (ਖੋਸਿਆਂ ਵਾਲੀ ਧਰਮਸ਼ਾਲ਼ਾਂ) ਲੋਕ ਸਭਾ ਹਲਕਾ ਫਰੀਦਕੋਟ ਦੇ ਮੈਂਬਰ ਪ੍ਰੋ: ਸਾਧੂ ਸਿੰਘ ਨੇ ਆਪਣੇ ਕਰ ਕਮਲਾ ਨਾਲ ਕੀਤਾ। ਇਸ ਮੌਕੇ ਤੇ ਬੋਲਦਿਆਂ ਉਨਾਂ੍ਹ ਕਿਹਾ ਸਮੇ ਦੀਆਂ ਸਰਕਾਰਾਂ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਨੂੰ...
ਬਾਘਾਪੁਰਾਣਾ,5 ਮਾਰਚ(ਜਸ਼ਨ): ਪਿਛਲੇ ਦਿਨੀਂ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਵੱਡੇ ਭਰਾਤਾ ਅਤੇ ਕਮਲਜੀਤ ਬਰਾੜ ਦੇ ਤਾਇਆ ਸ: ਨਛੱਤਰ ਸਿੰਘ ਬਰਾੜ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਵਰਗ ਸੁਧਾਰ ਗਏ ਸਨ,ਜਿਨਾਂ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਸੈਂਕੜੇ ਲੋਕ, ਰਿਸ਼ਤੇਦਾਰ, ਪਾਰਟੀ ਵਰਕਰ ਅਤੇ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਨੇ ਸ਼ਮੂਲੀਅਤ ਕੀਤੀ। ਸ: ਨਛੱਤਰ ਸਿੰਘ ਬਰਾੜ ਦੀ ਅੰਤਿਮ ਯਾਤਰਾ ਦੌਰਾਨ ਵਿਧਾਇਕ ਸੁਖਜੀਤ...
ਜਗਰਾਉਂ,5 ਮਾਰਚ (ਲੋਹਟ) ਪਿੰਡ ਅਖਾਡ਼ਾ ਦੀ ਨਵੀਂ ਚੁਣੀ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਅੱਜ ਰਸ਼ਮੀ ਅਗਾਜ਼ ਕਰਨ ਮੌਕੇ ਸਰਪੰਚ ਅਤੇ ਪੰਚਾਂ ਸਮੇਤ ਪਤਵੰਤੇ ਸੱਜਣਾਂ ਹਾਜ਼ਰ ਸਨ । ਗੱਲਬਾਤ ਕਰਦਿਆਂ ਮੌਜੂਦਾ ਸਰਪੰਚ ਬੀਬੀ ਜਸਵਿੰਦਰ ਕੌਰ ਦੇ ਪੁੱਤਰ ਸੁਖਜੀਤ ਸਿੰਘ ਸੀਤ, ਅੰਗਰੇਜ਼ ਸਿੰਘ ਤੇ ਬਿੱਕਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਪੁਰਾਤਨ ਦਰਵਾਜ਼ੇ ਦੀ ਸੁੰਦਰਤਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਦਰਵਾਜ਼ੇ ਸਮੇਤ ਹੋਰ ਗਲੀਆਂ ਵਿਚ ਇੰਟਰਲੌਕ...
ਮੋਗਾ, 05 ਮਾਰਚ (ਜਸ਼ਨ): ਮੋਗਾ ਦੇ ਪਿੰਡ ਕਿਲੀ ਚਾਹਲਾਂ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਸਿੱਧ ਹੋਵੇਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਲੀ ਚਾਹਲਾਂ ਵਿਖੇ 7 ਮਾਰਚ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਕੀਤਾ। ਡਾ. ਹਰਜੋਤ ਨੇ ਦੱਸਿਆ ਕਿ 115 ਏਕੜ ਵਿੱਚ ਲੱਗਣ ਵਾਲੇ ਪੰਡਾਲ ਵਿੱਚ ਵਿਸ਼ਾਲ ਸਟੇਜ਼, ਲੋਕਾਂ ਦੇ ਬੈਠਣ ਲਈ ਪੁਖਤਾ ਪ੍ਰਬੰਧ, ਖਾਣ ਲਈ ਲੰਗਰ, ਪੀਣ ਲਈ ਪਾਣੀ ਅਤੇ ਪਾਰਕਿੰਗ ਦਾ ਪੁਖਤਾ...

