News

ਮੋਗਾ,5 ਮਾਰਚ (ਜਸ਼ਨ): ‘7 ਮਾਰਚ ਨੂੰ ਮੋਗਾ ਜ਼ਿਲੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਕਾਂਗਰਸ ਪਾਰਟੀ ਦੀ ‘ਜੈ ਜਵਾਨ ਜੈ ਹਿੰਦੋਸਤਾਨ ’ ਦੇ ਸਿਰਲੇਖ ਹੇਠ ਹੋਣ ਜਾ ਰਹੀ ਰੈਲੀ ਲੋਕ ਸਭਾ ਚੋਣਾਂ 2019 ‘ਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਮੀਲ ਪੱਧਰ ਸਾਬਤ ਹੋਵੇਗੀ । ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਕੀਤਾ। ਬਾਂਸਲ ਨੇ ਆਖਿਆ ਕਿ ਕਾਂਗਰਸ ਦੇ ਕੌਮੀਂ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੀ ਕਿੱਲੀ ਚਾਹਲਾਂ ਦੀ ਰੈਲੀ ਲਈ ਪੰਜਾਬ ਦੀ...
ਮੋਗਾ,5 ਮਾਰਚ (ਜਸ਼ਨ): 7 ਮਾਰਚ ਨੂੰ ਮੋਗਾ ਜ਼ਿਲੇ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਹੋਣ ਵਾਲੀ ਕਾਂਗਰਸ ਦੀ ਵੱਡੀ ਰੈਲੀ ਨੂੰ ਸਫ਼ਲ ਕਰਨ ਲਈ ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਵੱਲੋਂ ਵੱਖ ਵੱਖ ਪਿੰਡਾਂ ਦੇ ਤੂਫਾਨੀ ਦੌਰੇ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਉਹਨਾਂ ਅੱਜ ਪਿੰਡ ਦੌਲੇਵਾਲਾ ਮਾਇਰ, ਮੰਦਰ ਅਤੇ ਮੁਹਾਰ ਦੇ ਲੋਕਾਂ ਨਾਲ ਸੰਪਰਕ ਕਾਇਮ ਕਰਦਿਆਂ ਵੱਧ ਤੋਂ ਵੱਧ ਰੈਲੀ ਵਿਚ ਪਹੁੰਚ ਕੇ ਕਾਂਗਰਸ ਦੇ ਕੌਮੀਂ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੇ ਵਿਚਾਰ...
ਫਿਰੋਜ਼ਪੁਰ,ਫਾਜਿਲਕਾ 5 ਮਾਰਚ (ਸੰਦੀਪ ਕੰਬੋਜ ਜਈਆ,ਮਨੀਸ਼ ਪਿੰਡੀ ) ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦਾ ਚਹੁੰਮੁਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਕੇ ਨਮੂਨੇ ਦੇ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂਹਰਸਹਾਏ ਵਿਖੇ ਹਲਕੇ ਦੀਆਂ 232 ਗ੍ਰਾਮ ਪੰਚਾਇਤਾਂ ਨੂੰ 6 ਕਰੋੜ ਰੁਪਏ ਦੇ ਚੈੱਕ ਤਕਸੀਮ ਕਰਨ ਲਈ ਆਯੋਜਿਤ...
ਫ਼ਿਰੋਜ਼ਪੁਰ, ਫਾਜਿਲਕਾ 5 ਮਾਰਚ (ਸੰਦੀਪ ਕੰਬੋਜ ਜਈਆ ) : ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਮੈਡਮ ਸਤਿਕਾਰ ਕੌਰ ਗਹਿਰੀ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਐੱਮ.ਕੇ. ਪੈਲਸ ਫ਼ਿਰੋਜ਼ਪੁਰ ਛਾਉਣੀ ਵਿਖੇ 126 ਗ੍ਰਾਮ ਪੰਚਾਇਤਾਂ ਨੂੰ 4 ਕਰੋੜ 20 ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਅਤੇ ਸੇਰ ਸਿੰਘ ਗਹਿਰੀ ਵੀ ਮੌਜੂਦ ਸਨ। ਮੈਡਮ ਸਤਿਕਾਰ ਕੌਰ ਗਹਿਰੀ ਨੇ ਚੈੱਕ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ...
ਮੋਗਾ 4 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : 7 ਮਾਰਚ ਦੀ ਜੈ ਜਵਾਨ ਜੈ ਕਿਸਾਨ ਦੀ ਰੈਲੀ ਵਿੱਚ ਮੋਗਾ ਪਹੁੰਚਣ ਲਈ ਵੱਖ ਵੱਖ ਪਿੰਡਾਂ ਵਿੱਚ MLA ਸ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਰਹਿਨੁਮਾਈ ਹੇਠ ਵਿਸ਼ੇਸ਼ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਅੱਜ ਪਿੰਡ ਚੁੱਘਾ ਕਲਾ ,ਚੁੱਘਾ ਖੁਰਦ, ਅੌਗੜ,ਵਰੇ, ਜਨੇਰ, ਗੋਲਟੀ ,ਗੋਲਟੀ ਖੁਰਦ, ਰੰਡਿਆਲਾ, ਸਿੰਘਪੁਰਾ ਮੁੰਨਣ ਅਤੇ ਉਮਰੀਆਣਾ ,ਚੂਹੜਚੱਕ ਆਦਿ ਪਿੰਡਾਂ ਦੇ ਮੋਹਤਬਰ ਸੱਜਣਾਂ ਨਾਲ ਮੀਟਿੰਗਾਂ ਕਰਕੇ ਮੋਗਾ ਰੈਲੀ ਵਿਚ ਸ਼ਾਮਲ...
ਅੰਮਿ੍ਰਤਸਰ, 4 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਈਚਾਰਕ ਸਾਂਝ ਤੇੇ ਧਾਰਮਿਕ ਸਦਭਾਵਨਾ ਨਾਲ ਤਿਉਹਾਰ ਮਨਾਉਣੇ ਪੰਜਾਬ ਦੀ ਰਿਵਾਇਤ ਹੈ ਅਤੇ ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋ ਰਿਹਾ ਹੈ। ਉਨਾਂ ਇਸ ਮੌਕੇ ਸਰੋਵਰ ਵਿਚ ਟੱਪ ਲਗਾ ਕੇ ਕਾਰ ਸੇਵਾ ਦੀ ਆਰੰਭਤਾ...
ਫਾਜ਼ਿਲਕਾ 04 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : : ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਲੋਕ ਸਭਾ ਹਲਕਾ -ਫ਼ਿਰੋਜਪੁਰ ਤੋਂ ਪਾਰਟੀ ਦੇ ਮੌਜੂਦਾ ਪਾਰਲੀਮੈਂਟ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਗਿਆ। ਸ਼ੇਰ ਸਿੰਘ ਘੁਬਾਇਆ ਜਿਲਾ ਫਾਜ਼ਿਲਕਾ ਅਧੀਨ ਪੈਂਦੇ ਜਲਾਲਾਬਾਦ ਵਿਧਾਨਸਭਾ ਹਲਕੇ ਤੋਂ ਦੋ ਵਾਰ ਅਕਾਲੀ ਦਲ ਦੇ ਐਮ.ਐਲ.ਏ. ਅਤੇ ਦੋ ਵਾਰ...
ਅੰਮਿ੍ਰਤਸਰ, 4 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਈਚਾਰਕ ਸਾਂਝ ਤੇੇ ਧਾਰਮਿਕ ਸਦਭਾਵਨਾ ਨਾਲ ਤਿਉਹਾਰ ਮਨਾਉਣੇ ਪੰਜਾਬ ਦੀ ਰਿਵਾਇਤ ਹੈ ਅਤੇ ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋ ਰਿਹਾ ਹੈ। ਉਨਾਂ ਇਸ ਮੌਕੇ ਸਰੋਵਰ ਵਿਚ ਟੱਪ ਲਗਾ ਕੇ ਕਾਰ ਸੇਵਾ ਦੀ ਆਰੰਭਤਾ...
ਮੋਗਾ,4 ਮਾਰਚ (ਜਸ਼ਨ): ਅੱਜ ਅਮਰ ਸਿੰਘ ਵੈਲਫੇਅਰ ਕਲੱਬ ਪਿੰਡ ਕਪੂਰੇ ਵੱਲੋਂ ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੰਦਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਲੁਧਿਆਣੇ ਤੋਂ ਸੀ ਐੱਮ ਸੀ ਦੇ ਡਾਕਟਰਾਂ ਦੀ ਟੀਮ ਦੀ ਫੀਸ ਦੀ ਸੇਵਾ ਅਮਨਦੀਪ ਸਿੰਘ ਸਪੁੱਤਰ ਸਰਦਾਰ ਦਰਸ਼ਨ ਸਿੰਘ ਮੈਨੇਜਰ ਕਨੇਡੀਅਨ ਵੱਲੋਂ ਦਿੱਤੀ ਗਈ । ਇਸੇ ਤਰਾਂ ਸਰਵਨ ਸਿੰਘ ਸਪੁੱਤਰ ਸਰਦਾਰ ਗੁਰਚਰਨ ਸਿੰਘ ਦਿਆਲਾ ਪੱਤੀ ਕਨੇਡਾ ਵਾਲਿਆਂ ਨੇ ਲੰਗਰ ਦੀ ਸੇਵਾ ਵਾਸਤੇ ਪੰਦਰਾਂ ਸੌ...
ਮੋਗਾ, 04 ਮਾਰਚ (ਜਸ਼ਨ): ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਤੇ ਸਮੂਹ ਲੋਕਾਈ ਨੂੰ ਵਧਾਈ ਦਿੰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਅਤੇ ਉਨਾਂ ਦੀ ਧਰਮਪਤਨੀ ਡਾ. ਰਜਿੰਦਰ ਕੌਰ ਨੇ ਸਰਬੱਤ ਦੇ ਭਲੇ ਦੀ ਪ੍ਰਾਰਥਨਾ ਕੀਤੀ। ਇਸ ਮੌਕੇ ਤੇ ਉਨਾਂ ਨੇ ਪ੍ਰਤਾਪ ਰੋਡ ਸਥਿੱਤ ਪਾਠਸ਼ਾਲਾ ਮੰਦਿਰ ਦੇ ਸਾਹਮਣੇ ਕੁਲਚੇ ਛੋਲਿਆਂ ਦਾ ਲੰਗਰ ਲਗਾਇਆ। ਇਸ ਮੌਕੇ ਤੇ ਉਨਾਂ ਕਿਹਾ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਪਵਿੱਤਰ ਤਿਉਹਾਰ ਹੈ ਅਤੇ ਸਾਨੂੰ ਸਭ ਨੂੰ ਮਿਲ ਕੇ ਭਾਈਚਾਰਕ ਸਾਂਝ...

Pages