News

ਕੋਟਕਪੂਰਾ, 2 ਮਾਰਚ (ਟਿੰਕੂ ਕੁਮਾਰ ) :- ਅੱਜ ਨੈਤਿਕਤਾ ਦੀ ਕਮੀ ਕਰਕੇ ਸਮਾਜ ’ਚ ਜੋ ਗਿਰਾਵਟ ਆ ਰਹੀ ਹੈ, ਉਸ ਪ੍ਰਤੀ ਸਕੂਲਾਂ ’ਚ ਪੜਦੇ ਬੱਚਿਆਂ ਨੂੰ ਸੁਚੇਤ ਅਤੇ ਜਾਗਰੂਕ ਕਰਨ ਲਈ ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਵਲੋਂ ਨਿਭਾਈ ਜਾ ਰਹੀ ਡਿਊਟੀ ਪ੍ਰਸੰਸਾਯੋਗ ਹੈ। ਨੇੜਲੇ ਪਿੰਡ ਜਿਉਣਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਸਾਇਟੀ ਵਲੋਂ ਹੁਸ਼ਿਆਰ ਬੱਚਿਆਂ ਦੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਗੋਬਿੰਦ ਐਗਰੀਕਲਚਰ ਵਰਕਸ...
ਮੋਗਾ,2 ਮਾਰਚ (ਜਸ਼ਨ)-ਲੁਧਿਆਣਾ-ਮੋਗਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਹਾ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਵਿਚ ਵਿਸ਼ੇਸ਼ ਸਭਾ ਦੌਰਾਨ ਵੈਦਿਕ ਮੰਤਰਾਂ ਦੇ ਉਚਾਰਨ ਤੇ ਜਾਪ ਨਾਲ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਮਹਾ ਸ਼ਿਵਰਾਤਰੀ ਇਕ ਅਜਿਹਾ ਤਿਉਹਾਰ ਹੈ ਜੋ ਭਗਵਾਨ ਸ਼ਿਵ...
ਮੋਗਾ 1 ਮਾਰਚ:(ਜਸ਼ਨ):ਸਮਾਜ ਵਿੱਚ ਕਿਸੇ ਵੀ ਹਿੰਸਾ ਤੋ ਪੀੜਤ ਔਰਤਾਂ ਤੇ ਬੱਚਿਆਂ ਨੂੰ ਆਸਰਾ ਦੇਣ ਲਈ ਸਥਾਪਿਤ ਕੀਤਾ ਗਿਆ ‘ਸਖੀ ਵਨ ਸਟਾਪ ਸੈਟਰ‘ ਅਜਿਹੀਆਂ ਔਰਤਾਂ ਤੇ ਬੱਚਿਆਂ ਲਈ ਅਤੀ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮੋਗਾ ਵਿਖੇ ਘਰੇਲੂ ਹਿੰਸਾ ਤੋ ਪੀੜਤ ਔਰਤਾਂ ਤੇ ਬੱਚਿਆਂ ਲਈ ਬਣਾਏ ਗਏ ‘ਸਖੀ ਵਨ ਸਟਾਪ ਸੈਟਰ‘ ਦਾ...
ਡੇਰਾ ਬਾਬਾ ਨਾਨਕ /ਗੁਰਦਾਸਪੁਰ, 1 ਮਾਰਚ ( ਇੰਟਰਨੈਸ਼ਨਲ ਪੰਜਾਬੀ ਨਿਊਜ਼) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜਿਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਨ ਦੀ ਦੇਸ਼ ਵਾਪਸੀ ਦਾ ਸਵਾਗਤ ਕੀਤਾ ਹੈ ਓਥੇ ਉਨਾਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਦੀ ਮੋਜੂਦਗੀ ਨੂੰ ਮੰਨੇ ਅਤੇ ਉਨਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ। ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਮੌਕੇ ਸਰਹੱਦੀ ਲੋਕਾਂ ਅਤੇ ਸਰੁੱਖਿਆਂ...
ਚੰਡੀਗੜ•, 1 ਮਾਰਚ :(ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਬੱਚਿਆਂ ਵੱਲੋ ਲਏ ਜਾਂਦੇ ਮਾਨਸਿਕ ਤਨਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਹੈਲਪ ਲਾਈਨ ਨੰ: 1860-180-1012 ਸਥਾਪਤ ਕੀਤਾ ਗਿਆ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਪੰੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਸਕੱਤਰ, ਸ਼੍ਰੀਮਤੀ ਕਵਿਤਾ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਬੱਚਿਆਂ ਵੱਲੋ ਲਏ ਜਾਂਦੇ...
ਚੰਡੀਗੜ/ਸੰਗਰੂਰ, 1 ਮਾਰਚ:(ਇੰਟਰਨੈੵਨ ਪੰਜਾਬੀ ਨਿੳੂਜ਼): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਦੇ ਬਲਾਕ ਭਵਾਨੀਗੜ ਦੇ ਪਿੰਡ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ ਇਸ ਸਾਲ ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਉਹ ‘ਸੰਗਰੂਰ ਵਿਕਾਸ ਯਾਤਰਾ’ ਦੇ ਤੀਜੇ ਦਿਨ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕਰਨ ਲਈ ਪੁੱਜੇ ਸਨ। ਕਾਲਜ ਦੇ ਨਿਰਮਾਣ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਵਿੱਚ...
ਜੰਡਿਆਲਾ ਗੁਰੂ 1 ਮਾਰਚ ( ਰਾਮ ਸਰਨਜੀਤ ਸਿੰਘ )- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ•ਾ ਅੰਮ੍ਰਿਤਸਰ ਵੱਲੋਂ ਡਾਇਰੈਕਟਰ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਸ਼੍ਰੀ ਦਲਬੀਰ ਸਿੰਘ ਛੀਨਾਂ ਦੀ ਯੋਗ ਅਗਵਾਈ ਹੇਠ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਖੇਤੀ ਮਸ਼ੀਨਰੀ ਮੇਲਾ ਲਗਾਇਆ ਗਿਆ, ਜਿਸਦਾ ਮੁੱਖ ਵਿਸ਼ਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਸਾਂਭਣ ਦਾ ਲਿਆ ਗਿਆ। ਇਸ ਕੈਂਪ ਦੌਰਾਨ ਸ੍ਰੀ ਸੁਖਵਿੰਦਰ ਸਿੰਘ ਡੈਨੀ, ਐਮ.ਐਲ.ਏ...
ਬਾਘਾਪੁਰਾਣਾ,28 ਫਰਵਰੀ (ਪਵਨ ਗਰਗ/ਰਾਜਿੰਦਰ ਸਿੰਘ ਕੋਟਲਾ)-ਨਿਊ ਅਜਾਦ ਕੱਲਬ ਮੋਗਾ ਵੱਲੋਂ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ (ਮੋਗਾ) ਵਾਲਿਆਂ ਦਾ ਧਾਰਮਿਕ ਸਮਾਗਮ ਦੌਰਾਨ ਵਿਸੇਸ਼ ਸਨਮਾਨ ਕੀਤਾ ਗਿਆ।ਬਾਬਾ ਜੀ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਬਾਬਾ ਜੀ ਦੇ ਮਿਸ਼ਨ ਨਾਲ ਜੁੜ ਰਹੀਆਂ ਹਨ ਅਤੇ ਉਨਾਂ ਵੱਲੋਂ ਕੀਤੇ ਜਾਂਦੇ ਧਾਰਮਿਕ ਪ੍ਰੋਗਰਾਮਾਂ ਵਿੱਚ ਵੱਧ-ਚੜ ਕੇ ਹਿੱਸਾ ਲਿਆ ਜਾ ਰਿਹਾ ਹੈ।ਇਸੇ ਕੜੀ ਦੇ...
Kultar SIngh Sandhwa
ਕੋਟਕਪੂਰਾ, 1 ਮਾਰਚ (ਟਿੰਕੂ ਪਰਜਾਪਤ) :- ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਪਣੇ ਹਲਕੇ ਨਾਲ ਸਬੰਧਤ ਖਸਤਾ ਹਾਲਤ ਲਿੰਕ ਸੜਕਾਂ ਫਰੀਦਕੋਟ ਤੋਂ ਕੋਟਕਪੂਰਾ ਰੋਡ, ਫਰੀਦਕੋਟ ਚਹਿਲ ਰੋਡ, ਭਾਣਾ ਤੋ ਸੰਧਵਾਂ, ਕਲੇਰ ਤੋ ਢੁੱਡੀ, ਕੋਟਸੁਖੀਆ ਰੋਡ, ਚਹਿਲ ਭਲੂਰ ਰੋਡ, ਮਾਚਾਕੀ ਮੱਲ ਸਿੰਘ ਤੋ ਰੱਤੀ ਰੋੜੀ, ਘੁਮਿਆਰਾ ਤੋ ਚੰਦੜ, ਢੁੱਡੀ ਤੋ ਕੋਠੇ ਵਿਰਕ, ਢੁੱਡੀ ਤੋ ਚੱਕ ਢੁੱਡੀ, ਕੋਟਸੁਖੀਆ ਤੋ ਡੇਰਾ ਸਕੂਲ, ਪੱਕਾ ਤੋ ਟਹਿਣਾ, ਫਿਰਨੀ ਢੁੱਡੀ, ਫਰੀਦਕੋਟ ਤੋਂ ਡੱਗੋਰੋਮਾਣਾ ਤੋਂ...
ਮੋਗਾ 28 ਫ਼ਰਵਰੀ:(ਜਸ਼ਨ): ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਕਿਸਾਨਾਂ ਨੂੰ ਫ਼ਸਲਾਂ ‘ਤੇ ਬੇਲੋੜੀਆਂ ਕੀਟਨਾਸ਼ਕ ਦਵਾਈਆਂ ਅਤੇ ਸਪਰੇਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਨੇ ਫ਼ਸਲਾਂ ਦੇ ਕੀੜੇ-ਮਕੌੜਿਆਂ ਦੇ ਸਰਵੇਲੈਂਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਡਾ: ਤਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਦੱਸਿਆ ਕਿ ਬਲਾਕ ਨਿਹਾਲ ਸਿੰਘ ਵਾਲਾ ਵਿੱਚ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਫ਼ਸਲਾਂ ਦਾ ਨਿਰੰਤਰ...

Pages