News

ਮੋਗਾ, 27 ਫਰਵਰੀ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿੱਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਦੇ ਕੇ.ਜੀ. ਵਿੰਗ ਦੇ ਬੱਚਿਆਂ ਨੇ ਬਗੀਚੇ ਦਾ ਦੌਰਾ ਕੀਤਾ। ਸਕੂਲ ਚੇਅਰਮੈਨ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਵੱਲੋਂ ਸਕੂਲ ਦੇ ਬੱਚਿਆਂ ਨੂੰ ਵੱਖ-ਵੱਖ ਪੌਦਿਆਂ ਅਤੇ ਫੁਲਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੇ ਬੂਟੇ ਲਗਾਉਣ ਲਈ ਮਿੱਟੀ ਨੂੰ ਖੋਦਣ ਸਬੰਧੀ ਉਪਕਰਨਾਂ ਦੇ ਪ੍ਰਯੋਗ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਟੀਚਰ ਨੇਹਾ, ਅਮਿਤਾ, ਮਹਿੰਦਰ ਕੌਰ, ਗੁਰਵੀਰ ਕੌਰ, ਪਾਇਲ...
ਚੰਡੀਗੜ, 27 ਫਰਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਸਰਕਾਰ ਦਾ ਕਿਰਤ ਵਿਭਾਗ ਰਜਿਸਟਰਡ ਉਦਯੋਗਿਕ ਕਿਰਤੀਆਂ ਦੇ ਬੱਚਿਆ ਨੂੰ ਛੇਵੀਂ ਕਲਾਸ ਤੋਂ ਮਿਲਣ ਵਾਲੇ ਵਜੀਫਾ ਨੂੰ ਹੁਣ ਪਹਿਲੀ ਜਮਾਤ ਤੋਂ ਜਾਰੀ ਕਰੇਗਾ। ਇਹ ਫੈਸਲਾ ਸਰਦਾਰ ਬਲਬੀਰ ਸਿੰਘ ਸਿੱਧੂ, ਕਿਰਤ ਮੰਤਰੀ-ਕਮ-ਚੇਅਰਮੈਨ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ। ਬਲਬੀਰ ਸਿੰਘ ਸਿੱਧੂ ਨੇ ਮੀਟਿੰਗ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਭਲਾਈ ਸਕੀਮਾਂ...
ਮੋਗਾ 27 ਫਰਵਰੀ (ਜਸ਼ਨ) :ਦੇਸ਼ ਲਈ ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰ ਜਵਾਨਾਂ ਦੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਜੀ ਵੱਲੋਂ ਪਿੰਡ ਰੋਲੀ ਜਿਲਾ ਹੁਸ਼ਿਆਰਪੁਰ ਵਿਖੇ ਕੀਤੇ ਗਏ ਐਲਾਨ ਮੁਤਾਬਕ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਸੀ। ਇਸ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੀ ਟੀਮ ਵੱਲੋਂ ਕੋਟ ਈਸੇ ਖਾਂ ਵਿਖੇ ਸ਼ਹੀਦ ਜੈਮਲ ਸਿੰਘ ਦੇ ਘਰ...
ਚੰਡੀਗੜ, 26 ਫਰਵਰੀ : ਅਗਾਮੀ ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਦੇ ਵਿਗਿਆਨਿਕ ਢੰਗ ਨਾਲ ਪ੍ਰਬੰਧਨ ਵੱਲ ਕਿਸਾਨਾਂ ਨੂੰ ਪੇ੍ਰਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 40,000 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ’ਤੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਸਕੱਤਰ ਖੇਤੀਬਾੜੀ, ਕੇ.ਐਸ. ਪੰਨੂੰ ਨੇ ਦੱਸਿਆ ਕਿ ਬੀਤੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਏ ਗਏ 28,000 ਉਪਕਰਣਾਂ ਦੀ ਤਰਜ਼ ’ਤੇ ਪੰਜਾਬ ਸਰਕਾਰ...
ਚੰਡੀਗੜ 26 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿੳੂਜ਼): ਪੰਜਾਬ ਸਰਕਾਰ ਨੇ ਰਾਜ ਵਿਚ 7 ਆਈ.ਪੀ.ਐਸ ਅਤੇ 8 ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ ਅਧਿਕਾਰੀਆਂ ਵਿਚ ਸ਼ਰਦ ਸਤਿਆ ਚੌਹਾਨ ਏਡੀਜੀਪੀ ਟਰੈਫਿਕ ਨੰੂ ਵਾਧੂ ਚਾਰਜ ਏਡੀਜੀਪੀ ਆਈਵੀਸੀ, ਪ੍ਰਵੀਨ ਸਿਨਹਾ ਅਤੇ ਗੌਤਮ ਚੀਮਾ ਨੂੰ ਆਈਜੀਪੀ ਅਪਰਾਧ, ਬੀਓਆਈ ਪੰਜਾਬ, ਸੁਖਚੈਨ ਸਿੰਘ ਗਿੱਲ ਨੂੰ ਪੁਲਿਸ...
ਮੋਗਾ,26 ਫਰਵਰੀ (ਜਸ਼ਨ): ਬੀਤੀ ਰਾਤ 8 ਵਜੇ ਦੇ ਕਰੀਬ ਕਸਬਾ ਕੋਟ ਈਸੇ ਖਾਂ ਦੇ ਪਿੰਡ ਮਨਾਵਾਂ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਮੋਗਾ ਕਚਿਹਰੀਆਂ ‘ਚ ਪ੍ਰੈਕਟਿਸ ਕਰ ਰਹੇ ਵਕੀਲ ਮਨਜਿੰਦਰ ਸਿੰਘ ਦੀ ਮੌਤ ਹੋ ਗਈ । ਘਟਨਾ ਉਸ ਸਮੇਂ ਵਾਪਰੀ ਜਦੋਂ ਐਡਵੋਕੇਟ ਮਨਜਿੰਦਰ ਸਿੰਘ ਪੁੱਤਰ ਜਸਕਰਨ ਸਿੰਘ ਨਿਵਾਸੀ ਵਕੀਲਾਂ ਵਾਲਾ ਸੋਮਵਾਰ ਰਾਤ ਆਪਣੀ ਕਾਰ ਵਿਚ ਮੋਗਾ ਤੋਂ ਆਪਣੇ ਪਿੰਡ ਵਕੀਲਾਂ ਵਾਲੇ ਨੂੰ ਜਾ ਰਿਹਾ ਸੀ । ਜਿਵੇਂ ਹੀ ਉਹ ਪਿੰਡ ਮਨਾਵਾਂ ਕੋਲ ਬਣੀ ਅਕਾਲ ਅਕੈਡਮੀਂ ਕੋਲ ਪਹੰੁਚਿਆ...
ਧਰਮਕੋਟ,26 ਫਰਵਰੀ (ਜਸ਼ਨ): ਅੱਜ ਆਮ ਆਦਮੀ ਪਾਰਟੀ ਹਲਕਾ ਫਰੀਦਕੋਟ ਤੋਂ ਐੱਮ ਪੀ ਪ੍ਰੋਫੈਸਰ ਸਾਧੂ ਸਿੰਘ ਵੱਲੋਂ ਹਲਕਾ ਧਰਮਕੋਟ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਉਹਨਾਂ ਵੱਲੋਂ ਵਿਕਾਸ ਕਾਰਜਾਂ ਲਈ ਚੈੱਕ ਵੰਡਣ ਤੋਂ ਇਲਾਵਾ ਵੱਖ ਵੱਖ ਥਾਈਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ। ਪ੍ਰੋਫੈਸਰ ਸਾਧੂ ਸਿੰਘ ਦੇ ਨਾਲ ਸੰਜੀਵ ਕੋਛੜ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਵੀ ਮੌਜੂਦ ਸਨ। ਸਭ ਤੋਂ ਪਹਿਲਾਂ ਸੰਸਦ ਮੈਂਬਰ ਵੱਲੋਂ ਤਲਵੰਡੀ ਮੱਲ੍ਹੀਆਂ ਪਿੰਡ...
ਚੰਡੀਗੜ, 26 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿੳੂਜ਼):ਪੁਲਵਾਮਾ ਦਹਿਸ਼ਤੀ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਭਾਰਤ ਵੱਲੋਂ ਕੰਟਰੋਲ ਰੇਖਾ ਪਾਰ ਕਰਕੇ ਭਾਰਤੀ ਹਵਾਈ ਸੈਨਾ ਦੀ ਸਰਜੀਕਲ ਸਟ੍ਰਾਈਕ ਉਪਰੰਤ ਪੰਜਾਬ ਨੇ ਆਪਣੇ ਸਰਹੱਦੀ ਜ਼ਿਲਿਆਂ ਵਿੱਚ ਹਾਈ ਅਲਰਟ ਕਰ ਦਿੱਤਾ ਹੈ। ਕੰਟਰੋਲ ਰੇਖਾ ’ਤੇ ਪੈਦਾ ਹੋਈ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਸਰਹੱਦ ’ਤੇ ਕਿਸੇ ਵੀ ਤਰਾਂ ਦੇ ਹਾਲਾਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਕੀਤੀ...
ਮੋਗਾ, 26 ਫਰਵਰੀ (ਜਸ਼ਨ): ਭਾਰਤੀ ਹਵਾਈ ਫੌਜ ਵੱਲੋਂ ਪੁਲਵਾਮਾ ਅੱਤਵਾਦੀ ਹਮਲੇ ਸਬੰਧੀ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਦੇ ਕਬਜ਼ੇ ਹੇਠਲੇ ਕਸ਼ਮੀਰ ਵਿਚ ਬੰਬਾਰੀ ਕੀਤੀ ਗਈ ਜਿਸ ਦੌਰਾਨ ਅੱਤਵਾਦੀ ਜਥੇਬੰਦੀ ਜੈਸ਼ ਏ ਮੁਹੰਮਦ ਦਾ ਇਕ ਵੱਡਾ ਕੈਂਪ ਨੇਸਤੋਨਬੂਦ ਕਰ ਦਿੱਤਾ ਗਿਆ । ਇਸ ਦੌਰਾਨ ਕਈ ਅੱਤਵਾਦੀ ਮਾਰੇ ਗਏ । ਭਾਰਤੀ ਫੌਜ ਵੱਲੋਂ ਕੀਤੇ ਇਸ ਹਮਲੇ ਬਾਰੇ ਪ੍ਰਤੀਕਰਨ ਦਿੰਦਿਆਂ ਪੁਲਵਾਮਾ ਸ਼ਹੀਦ ਜੈਮਲ ਸਿੰਘ ਦੀ ਪਤਨੀ ਸੁਖਜੀਤ ਕੌਰ ਨੇ ਆਖਿਆ ਕਿ ਮੋਦੀ ਸਰਕਾਰ ਦਾ ਇਹ ਫੈਸਲਾ...
ਮੋਗਾ 26 ਫਰਵਰੀ:(ਜਸ਼ਨ):‘‘ਪੰਜਾਬ ਵਿੱਚ ਖੇਤੀ ਦੇ ਧੰਦੇ ਨੂੰ ਲਾਹੇਵੰਦਾਂ ਧੰਦੇ ਵਜੋ ਵਿਕਸਿਤ ਕਰਨ ਲਈ ਪੰਜ ਸਿਧਾਂਤਾਂ ਅਨੁਸਾਰ ਖੇਤੀ ਕਰਨੀ ਸਮੇ ਦੀ ਮੁੱਖ ਲੋੜ ਹੈ।’’ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਘੱਲ ਕਲਾਂ ਵਿਖੇ ਦੇਸ਼ ਭਗਤ ਪਾਰਕ ਵਿੱਚ ਕਰਵਾਏ ਮਿੰਨੀ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਦੇ ਤੋਰ ‘ਤੇ ਪੁੱਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਤੇ ਪ੍ਰਸਿੱਧ ਵਿਗਿਆਨੀ ਡਾਕਟਰ ਰਮਨਦੀਪ ਸਿੰਘ ਨੇ ਕੀਤਾ। ਇਸ ਮੌਕੇ ਡਾ. ਰਮਨਦੀਪ ਨੇ ਕਿਹਾ ਕਿ...

Pages