News

ਮੋਗਾ 26 ਫਰਵਰੀ:(ਜਸ਼ਨ): ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮ ਨਿਪਟਾਉਣ ਨੂੰ ਯਕੀਨੀ ਬਣਾਉਣ। ਇਹ ਪ੍ਰੇਰਨਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਮੀਟਿੰਗ ਹਾਲ ਵਿਖੇ ਆਉਣ ਵਾਲੀਆਂ ਲੋਭ ਸਭਾ ਚੋਣਾਂ ਲਈ ਤਾਇਨਾਤ ਕੀਤੇ ਗਏ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ਼) ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)...
ਮੌੜ ਮੰਡੀ, 26 ਫਰਵਰੀ (ਪੱਤਰ ਪਰੇਰਕ) :- ਪਛੜਾ ਵਰਗ ਜਨ ਜਾਗਿ੍ਰਤੀ ਅਭਿਆਨ ਤਹਿਤ ਸ਼ਿਰੀ ਦਕਸ਼ ਪਰਜਾਪਤੀ ਸਭਾ ਮੌੜ ਮੰਡੀ ਵਲੋਂ ਪਰਜਾਪਤੀ ਧਰਮਸ਼ਾਲਾ ਮੌੜ ਮੰਡੀ ਵਿਖੇ ਰਖੀ ਗਈ ਮੀਟਿੰਗ ਦੀ ਪ੍ਰਧਾਨਗੀ ਪਰਜਾਪਤੀ ਸਭਾ ਮੌੜ ਮੰਡੀ ਦੇ ਪ੍ਰਧਾਨ ਸ਼ਿਰੀ ਲਛਮਣ ਦਾਸ ਪਰਜਾਪਤੀ ਨੇ ਕੀਤੀ। ਲਛਮਣ ਦਾਸ ਪਰਜਾਪਤੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਅਲੱਗ ਅਲੱਗ ਜਾਤੀਆਂ ਦੇ ਸੰਗਠਨ ਬਣਾ ਕੇ ਸੰਘਰਸ਼ ਦੌਰਾਨ ਅਧਿਕਾਰ ਨਹੀਂ ਮਿਲ ਰਹੇ ਇਸ ਲਈ ਸਾਨੂੰ ਭਾਰਤ ਦੇ ਮੂਲ ਨਿਵਾਸੀਆਂ ਨੂੰ ਇੱਕ...
ਮੋਗਾ, 26 ਫਰਵਰੀ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੱਜ ਨੈਸ਼ਨਲ ਟੇਲ ਦਿਵਸ ਮਨਾਇਆ ਗਿਆ। ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ 26 ਫਰਵਰੀ ਦਾ ਦਿਨ ਪਰੀ ਕਥਾ ਅਨੁਸਾਰ ਰਾਸ਼ਟਰੀ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਸਕੂਲ ਦੇ ਕਿੰਡਰਗਾਰਡਨ ਦੇ ਵਿਦਿਆਰਥੀਆਂ ਨੇ ਪਰੀਆ ਦੀ ਕਹਾਣੀ ਸੁਣਾਈ ਅਤੇ ਕਹਾਣੀ...
ਮੋਗਾ,26 ਫਰਵਰੀ (ਜਸ਼ਨ): ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਅਤੇ ਮੱੁਖ ਚੋਣ ਅਫਸਰ ਮੋਗਾ ਦੀਆਂ ਹਦਾਇਤਾਂ ਅਨੁਸਾਰ ਐਸ.ਡੀ.ਐਮ ਨਿਹਾਲ ਸਿੰਘ ਵਾਲਾ ਮੈਡਮ ਮਨਦੀਪ ਕੌਰ ਦੀ ਅਗਵਾਈ ਵਿੱਚ ਈ.ਵੀ.ਐਮ/ਵੀ ਵੀ ਪੈਟ ਮਸ਼ੀਨ ਰਾਹੀ ਵੋਟ ਪਾਉਣ ਲਈ ਵੋਟਰ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ। ਸੁਪਰਵਾਈਜਰ ਕੁਲਵਿੰਦਰ ਸਿੰਘ ਦੀਨਾ ਨੇ ਦੱਸਿਆ ਕਿ ਵੋਟਰਾਂ ਨੂੰ ਜਾਗਿ੍ਰਤ ਕਰਨ ਲਈ ਵੱਖ-ਵੱਖ ਪਿੰਡਾ ਪੱਤੋ ਦੀਦਾਰ ਸਿੰਘ,ਬਾਰੇ ਵਾਲਾ,ਰੌਤਾ,ਕਿਸ਼ਨਗੜ ਦੀਨਾ,ਖਾਈ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਏ ਗਏ।...
ਮੋਗਾ, 25 ਫ਼ਰਵਰੀ:(INTERNATIONAL PUNJABI NEWS BUREAU) : ਮਾਣਯੋਗ ਮੁੱਖ ਡਾਇਰੈਕਟਰ ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ ਸ੍ਰੀ ਬੀ.ਕੇ. ਉੱਪਲ ਦੇ ਹੁਕਮਾਂ ਅਨੁਸਾਰ ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ. ਨੇ ਅੱਜ ਵਿਜੀਲੈਂਸ ਬਿਊਰੋ ਯੁਨਿਟ ਮੋਗਾ ਵਿਖੇ ਬਤੌਰ ਉਪ ਕਪਤਾਨ ਪੁਲਿਸ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਮੋਗਾ ਵਿਖੇ ਹੀ ਬਤੌਰ ਇੰਸਪੈਕਟਰ ਸੇਵਾਵਾਂ ਨਿਭਾਅ ਰਹੇ ਸਨ ਅਤੇ ਕੁੱਝ ਦਿਨ ਪਹਿਲਾਂ ਉਹ ਡੀ.ਐਸ.ਪੀ ਵਜੋਪਦ-ਉਨਤ ਹੋਏ ਸਨ। ਚਾਰਜ ਸੰਭਾਲਣ ਉਪਰੰਤ ਸ੍ਰੀ...
ਚੰਡੀਗੜ, 25 ਫਰਵਰੀ(INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾੳੂ ਨੋਟਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ...
ਚੰਡੀਗੜ, 25 ਫਰਵਰੀ(INTERNATIONAL PUNJABI NEWS BUREAU): ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰਾਂ ਵੱਲੋਂ ਕੀਤੇ ਹੰਗਾਮੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿਚ ਕਿਸੇ ਵੀ ਵਿਰੁੱਧ ਮੁਕੰਮਲ ਪ੍ਰਕਿ੍ਰਆ ਅਪਣਾਏ ਜਾਣ ਤੋਂ ਬਿਨਾਂ ਮਨਮਾਨੇ ਢੰਗ ਨਾਲ ਕਾਰਵਾਈ ਕੀਤੇ ਜਾਣ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਕਾਨੂੰਨ ਇਸ ਮਾਮਲੇ ਵਿੱਚ ਆਪਣਾ ਕੰਮ ਕਰੇਗਾ।ਅੱਜ ਸਿਫਰ ਕਾਲ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ...
ਚੰਡੀਗੜ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਵਾਸਤੇ ਬਾਦਲ ਸਰਕਾਰ ਵੱਲੋਂ ਕੀਤੇ ਕਾਰਜਾਂ ਲਈ ਨੰਗਾ ਚਿੱਟਾ ਝੂਠ ਬੋਲਣ ਲਈ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸਭ ਤੋਂ ਵੱਡਾ ਅਕਾਲੀ ਆਗੂ ਤਾਂ ਆਮ ਆਦਮੀ ਦਾ ਮਤਲਵ ਵੀ ਨਹੀਂ ਜਾਣਦਾ।ਕੈਪਟਨ ਸਰਕਾਰ ਵਿਰੁੱਧ ਝੂਠੇ ਦੋਸ਼ਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਸ਼ਾਹ ਵੱਲੋਂ ਕੀਤੀ ਕੋਸ਼ਿਸ਼ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ...
ਮੋਗਾ, 25 ਫਰਵਰੀ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਵਿਦਿਆਰਥੀਆਂ ਨੂੰ ਗਣਿਤ ਦੀ ਪ੍ਰੀਖਿਆ ਤਣਾਅ ਰਹਿਤ ਕਰਨ ਸਬੰਧੀ ਜਾਣਕਾਰੀ ਦੇਣ ਲਈ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸੈਮੀਨਾਰ ਲਾਇਆ ਗਿਆ। ਸਕੂਲ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਦਾ ਹੈ। ਸਕੂਲ ਵਿਦਿਆਰਥੀਆਂ ਨੂੰ ਸਿੱਖਣ ਦੀ ਪਰਿਕਿਰਿਆ ਨੂੰ...
ਮੋਗਾ,25 ਫਰਵਰੀ (ਜਸ਼ਨ): ਜ਼ਿਲਾ ਸਿਹਤ ਵਿਭਾਗ ਦੇ ਡਰੱਗ ਬ੍ਰਾਂਚ ਵਿੱਚ ਤਾਇਨਾਤ ਡਰੱਗ ਇੰਸਪੈਕਟਰ ਮੈਡਮ ਸੋਨੀਆਂ ਗੁਪਤਾ ਅਤੇ ਡਰੱਗ ਇੰਸਪੈਕਟਰ ਅਮਿਤ ਬਾਂਸਲ ਵੱਲੋਂ ਅੱਜ ਨਿਗਾਹਾ ਰੋਡ ’ਤੇ ਸਥਿਤ ਕਬੀਰ ਮੈਡੀਕਲ ਸਟੋਰ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਟੀਮ ਵੱਲੋਂ ਇਸ ਮੈਡੀਕਲ ਸਟੋਰ ਤੋਂ ਟਪੈਂਟਾਂਡੋਲ ਨਾਂਅ ਦੀ ਦਵਾਈ ਦੀ 6 ਹਜ਼ਾਰ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ’ਤੇ ਜ਼ਿਲੇ ਵਿੱਚ ਅਣਅਧਿਕਾਰਤ...

Pages