ਚੰਡੀਗੜ, 24 ਫਰਵਰੀ :(ਇੰਟਰਨੈਸ਼ਨਲ ਪੰਜਾਬੀ ਨਿੳੂਜ਼):ਪੰਜਾਬ ਸਰਕਾਰ ਵੱਲੋਂ ਚੌਥੇ ਸੂਬਾ ਪੱਧਰੀ ਰੋਜ਼ਗਾਰ ਮੇਲਿਆਂ ਵਿੱਚ ਵੱਖ ਵੱਖ ਨੌਕਰੀਆਂ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਮੱਦੇਨਜ਼ਰ 28 ਫਰਵਰੀ,2019 ਨੂੰ ਡੀਏਵੀ ਯੂਲੀਵਰਸਿਟੀ ,ਜਲੰਧਰ ਵਿੱਚ ਇੱਕ ਸੂਬਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਸੂਬਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਤਕਨੀਕੀ ਸਿੱਖਿਆ ਤੇ ਰੋਜ਼ਗ਼ਾਰ ਉੱਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਬੰਧਤ...
News
ਚੰਡੀਗੜ, 24 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿੳੂਜ਼): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਨੂੰ ਪੱਤਰ ਲਿਖ ਕੇ ਆਲੂ ਉਤਪਾਦਨ ਕਲੱਸਟਰ ਨੂੰ ਹੁਲਾਰਾ ਦੇਣ ਲਈ ਓਪਰੇਸ਼ਨ ਗਰੀਨਜ਼ (ਟੌਪ) ਸਕੀਮ ਵਿੱਚ ਸੂਬੇ ਨੂੰ ਵੀ ਸ਼ਾਮਲ ਕਰਨ ਲਈ ਆਖਿਆ ਹੈ। ਕੇੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਆਲੂ ਉਤਪਾਦਨ ਕਲੱਸਟਰ ਨੂੰ ਉਤਸ਼ਾਹਤ ਕਰਨ ਲਈ ਚੁਣੇ ਗਏ ਸੂਬਿਆਂ ’ਚੋਂ ਪੰਜਾਬ ਨੂੰ ਬਾਹਰ ਰੱਖਣ ’ਤੇ...
ਮੋਗਾ,23 ਫਰਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ 12 ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਮਾਗਮ ਕੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਐਕਟੀਵਿਟੀ ਮੁੱਖੀ ਮਨਪ੍ਰੀਤ ਕੌਰ ਨੇ ਬਾਹਰਵੀਂ ਕਲਾਸ ਦੀ ਸੰਦੀਪ...
ਮੋਗਾ,23 ਫਰਵਰੀ (ਜਸ਼ਨ): ਅੱਜ ਮੋਗਾ ਜ਼ਿਲੇ ਦੇ ਪਿੰਡ ਲੋਪੋ ‘ਚ ਸਥਿਤ ‘ਡੇਰਾ ਸਤਿਗੁਰਾਂ ਦਾ’ ਵਿਖੇ ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਘੇੜਾ ਦੀ ਦੇਖ ਰੇਖ ਵਿਚ ਸਾਲਾਨਾ ਸੰਤ ਸਮਾਗਮ ਕਰਵਾਇਆ ਗਿਆ। ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਭੂਪ ਸਿੰਘ ,ਸੰਤ ਕਿਰਪਾਲ ਸਿੰਘ ਅਤੇ ਸੰਤ ਕੇਹਰ ਸਿੰਘ ਦੀ ਸਾਲਾਨਾ ਬਰਸੀ ਮੌਕੇ ਕਰਵਾਏ ਸਮਾਗਮਾਂ ਵਿਚ ਸੰਤਾਂ ਮਹਾਪੁਰਸ਼ਾਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ। ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜੇ...
ਮੋਗਾ,23 ਫਰਵਰੀ (ਜਸ਼ਨ): ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਮੋਗਾ ਦੇ ਸੀ ਆਰ ਪੀ ਐੱਫ ਜਵਾਨ ਸ਼ਹੀਦ ਜੈਮਲ ਸਿੰਘ ਨਮਿੱਤ ਅੱਜ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਮੋਗਾ ਜ਼ਿਲੇ ਦੇ ਪਿੰਡ ਘਲੋਟੀ ਵਿਖੇ ਕਰਵਾਏ ਗਏ। ਇਸ ਮੌਕੇ ਬੁਲਾਰਿਆਂ ਨੇ ਇਕ ਸੁਰ ਆਖਿਆ ਕਿ ਸ਼ਹੀਦ ਕੌਮ ਦਾ ਸਰਮਾਇਆ ਹੰੁਦੇ ਹਨ ਅਤੇ ਜੈਮਲ ਸਿੰਘ ਅਮਰ ਹੈ ਜਿਸ ਦਾ ਨਾਮ ਹਮੇਸ਼ਾ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਇਆ ਕਰੇਗਾ। ਇਸ ਮੌਕੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ,ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ,...
ਲੁਧਿਆਣਾ: 23 ਫਰਵਰੀ (ਸੁਰਜੀਤ ਸਿੰਘ ਕਾਉਂਕੇ):ਆਸਟਰੇਲੀਆ ਦੇ ਸ਼ਹਿਰ ਐਡੀਲੇਡ ਵੱਸਦੀ ਪੰਜਾਬੀ ਕਵਿੱਤਰੀ ਸੁਰਿੰਦਰ ਸਿਦਕ ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਨ ਕਰਨ ਉਪਰੰਤ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ: ਸਰਵਣ ਸਿੰਘ ਚੰਨੀ ਆਈ ਏ ਐੱਸ ਨੇ ਕਿਹਾ ਹੈ ਕਿ ਬਦੇਸ਼ਾਂ ਚ ਰਹਿ ਕੇ ਸਾਹਿੱਤ ਸਿਰਜਣਾ ਸੂਰਮਗਤੀ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਬਦੇਸ਼ ਵੱਸਦੇ ਲੇਖਕਾਂ ਨੂੰ ਉਤਸ਼ਾਹਿਤ ਕਰਕੇ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਦਾ ਪਰਵਾਸੀ ਸਾਹਿੱਤ ਅਧਿਐਨ ਕੇਂਦ ਵੱਡਾ...
ਕੋਟ ਈਸੇ ਖਾਂ (ਮੋਗਾ) 22 ਫ਼ਰਵਰੀ:(ਜਸ਼ਨ): ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਜੰਮੂ ਕਸ਼ਮੀਰ ਵਿੱਚ ਬੀਤੇ ਦਿਨੀਂ ਸ਼ਹੀਦ ਹੋਏ ਮੋਗਾ ਜ਼ਿਲੇ ਦੇ ਪਿੰਡ ਗਲੋਟੀ ਦੇ ਜਵਾਨ ਸ਼ਹੀਦ ਜੈਮਲ ਸਿੰਘ ਦੇ ਪ੍ਰੀਵਾਰਕ ਮੈਂਬਰਾਂ ਨਾਲ ਅਨਾਜ ਮੰਡੀ ਕੋਟ ਈਸੇ ਖਾਂ ਵਿਖੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨਾਂ ਨਾਲ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਸ੍ਰ. ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਧਰਮਕੋਟ ਸ੍ਰ. ਸੁਖਜੀਤ ਸਿੰਘ ਕਾਕਾ ਲੋਹਗੜ, ਸਾਬਕਾ...
ਚੰਡੀਗੜ, 22 ਫਰਵਰੀ (ਪੱਤਰ ਪਰੇਰਕ): ਨਗਰ ਨਿਗਮ ਲੁਧਿਆਣਾ ਦੇ 98-ਸੀ ਨਕਸ਼ਾ ਪਾਸ ਕਰਨ ਸਬੰਧੀ ਮਾਮਲੇ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਉਨਾਂ ਦੇ 7 ਜੁਲਾਈ 2018 ਨੂੰ ਇਸ ਮਾਮਲੇ ਦੀ ਜਾਂਚ ਸੌਂਪਣ ਵੇਲੇ ਨਕਸ਼ੇ ਦੀ ਪ੍ਰਵਾਨਗੀ ਲੰਬਿਤ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਹੇਰਾਫੇਰੀ ਕਰਨ ਦੇ ਬਾਵਜੂਦ ਸੀ.ਐਲ.ਯੂ. ਦਾ ਕੇਸ ਅੱਗੇ ਭੇਜਣ ਵਾਲੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼...
ਐੱਸ.ਏ.ਐੱਸ. ਨਗਰ 22 ਫਰਵਰੀ (ਪੱਤਰ ਪਰੇਰਕ ) ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾ ਰਹੇ 16 ਅਧਿਆਪਕਾਂ ਨੂੰ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਨੇ ਮੁੱਖ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਕਾਨਫਰੰਸ ਹਾਲ ਵਿਖੇ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਸਿੱਖਿਆ ਇੰਦਰਜੀਤ ਸਿੰਘ ਵੀ ਉਚੇਚੇ ਤੌਰ ਤੇ ਹਾਜ਼ਰ ਰਹੇ।ਇਹਨਾਂ ਪ੍ਰਾਇਮਰੀ ਅਧਿਆਪਕਾਂ ਵਿੱਚ ਸੰਗਰੂਰ ਤੋਂ ਜਸਵੰਤ ਸਿੰਘ ਸਪਸ...
ਚੰਡੀਗੜ, 22 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿੳੂੁਜ਼):ਸਲਾਨਾ 3000 ਯੂਨਿਟਾਂ ਤੋਂ ਵਧ ਬਿਜਲੀ ਖਪਤ ਕਰਨ ਵਾਲੇ ਅਨੁਸੂਚਿਤ ਜਾਤਾਂ, ਗਰੀਬੀ ਦੀ ਰੇਖਾ ਤੋਂ ਹੇਠਾਂ ਵਾਲੇ ਗੈਰ ਐਸ.ਸੀ ਅਤੇ ਪਛੜੀ ਸ਼੍ਰੇਣੀਆਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਦੇਣ ਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ ਫੈਸਲੇ ਦੀ ਰੋਸ਼ਨੀ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਵਿਸਤਿ੍ਰਤ ਦਿਸ਼ਾ ਨਿਰਦੇਸ਼ ਜਾਰੀ ਕਰ...

