News

ਚੰਡੀਗੜ, 22 ਫਰਵਰੀ: (ਇੰਟਰਨੈਸ਼ਨਲ ਪੰਜਾਬੀ ਨਿੳੂੁਜ਼) “ਪੰਜਾਬ ਦੇ ਅਰਥਚਾਰੇ ਨੂੰ ਮਜਬੂਤ ਕਰਨ ਦੀ ਦਿਸ਼ਾ ਵਿਚ ਸਹਿਕਾਰਤਾ ਖੇਤਰ ਤੇਜ਼ੀ ਨਾਲ ਮੋਹਰੀ ਬਣ ਕੇ ਉਭਰ ਰਿਹਾ ਹੈ ਅਤੇ ਸੂਬੇ ਦੇ ਕਿਸਾਨ ਕਾਮਯਾਬੀ ਦੀ ਇਸ ਦਾਸਤਾਨ ਦਾ ਅਹਿਮ ਹਿੱਸਾ ਹਨ।“ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਭੋਗਪੁਰ ਕੋਆਪਰੇਟਿਵ ਸ਼ੂਗਰ ਮਿੱਲ ਦੇ ਨਵੇਂ ਚੁਣੇ ਬੋਰਡ ਆਫ਼ ਡਾਇਰੈਕਟਰਜ਼ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਮੰਤਰੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਭੋਗਪੁਰ ਮਿੱਲ...
ਕੋਟਕਪੂਰਾ, 22 ਫਰਵਰੀ (ਟਿੰਕੂ ਪਰਜਾਪਤ) :- ਆੜਤੀਆ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਤੇ ਉੱਘੇ ਸਮਾਜਸੇਵੀ ਊਧਮ ਸਿੰਘ ਔਲਖ ਦੀ ਅਗਵਾਈ ’ਚ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸਥਿੱਤ ਔਲਖ ਟ੍ਰੇਡਿੰਗ ਕੰਪਨੀ ਦੁਕਾਨ ਨੰਬਰ 195 ’ਤੇ ਕੋਟਕਪੂਰੇ ਦੇ ਸਮੂਹ ਆੜਤੀਆਂ ਵਲੋਂ ਕਾਂਗਰਸ ਦੇ ਜਿਲਾ ਪ੍ਰਧਾਨ ਅਜੈਪਾਲ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿਲਾ ਪ੍ਰਧਾਨ ਊਧਮ ਸਿੰਘ ਔਲਖ, ਸਥਾਨਕ ਪ੍ਰਧਾਨ ਸੋਹਨ ਸਿੰਘ ਬਰਗਾੜੀ, ਸਾਬਕਾ ਪ੍ਰਧਾਨ ਬਸੰਤ ਸਿੰਘ ਢਿੱਲੋਂ, ਕਿ੍ਰਸ਼ਨ ਗੋਇਲ ਸੂਬਾਈ...
ਮੋਗਾ 22 ਫਰਵਰੀ:(ਜਸ਼ਨ): ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨਾਂ ਵੱਲੋਂ ਦਰਸਾਏ ਉੱਚ ਆਸ਼ੇ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ’ਤੇ ਅਮਲ ਕਰਨ ਦੀ ਕੜੀ ਵਜੋਂ ਮੋਗਾ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਬੂਟੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰੇਕ ਪਿੰਡ ’ਚ 550 ਬੂਟੇ ਲਗਾਏ ਜਾਣਗੇ। ਉਹਨਾਂ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਇਸ...
ਲੁਧਿਆਣਾ: 21ਫਰਵਰੀ(INTERNATIONAL PUNJABI NEWS BUREAU) : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ “ਪਰਵਾਸੀ ਪੰਜਾਬੀ ਸਾਹਿਤ: ਗਲੋਬਲੀ ਪਰਿਪੇਖ” ਵਿਸ਼ੇ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਸ਼ੁਭ ਆਰੰਭ, ਪੰਜਾਬ ਭਵਨ ਸਰੀ, ਕੈਨੇਡਾ, ਸ਼ਾਸਤਰੀ ਇੰਡੋ-ਕੈਨੇਡੀਅਨ ਇੰਸਟੀਚਿਊਟ, ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ, ਆਸਟਰੇਲੀਆ, ਸਾਹਿਤ ਸੁਰ ਸੰਗਮ ਸਭਾ, ਇਟਲੀ ਅਤੇ ਪ੍ਰਾਈਮ ਏਸ਼ੀਆ ਮੀਡੀਆ, ਕੈਨੇਡਾ ਦੇ ਸਹਿਯੋਗ ਨਾਲ ਅੱਜ...
ਚੰਡੀਗੜ, 21 ਫਰਵਰੀ:(INTERNATIONAL PUNJABI NEWS BUREAU) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ, 2017 ਵਿੱਚ ਸੱਤਾ ‘ਚ ਆਉਣ ਤੋਂ ਬਾਅਦ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਐਕਟਾਂ ਅਧੀਨ 2140 ਕੇਸ ਦਰਜ ਕੀਤੇ ਹਨ। ਇਹ ਖੁਲਾਸਾ ਅੱਜ ਇੱਥੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਕੰਵਰ ਸੰਧੂ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਕੀਤਾ।...
ਫਿਰੋਜ਼ਪੁਰ, ਫਾਜਿਲਕਾ 21 ਫਰਵਰੀ ( ਸੰਦੀਪ ਕੰਬੋਜ ਜਈਆ) : 2019 ਦੀਆਂ ਲੋਕ ਸਭਾ ਚੋਣਾਂ ਲਈ ਸਿਆਸੀ ਰਣ ਸੱਜ ਚੁੱਕਿਆ ਹੈ, ਹਰ ਪਾਰਟੀ ਵਿਚ ਟਿਕਟ ਚਾਹੁਣ ਵਾਲਿਆ ਦੀ ਵੀ ਦੌੜ ਸ਼ੁਰੂ ਹੋ ਚੁੱਕੀ ਹੈ। ਪੰਜਾਬ ਕਾਂਗਰਸ ਵਿੱਚ ਲੋਕ ਸਭਾ ਚੋਣਾਂ ਲਈ ਟਿਕਟਾਂ ਦੀ ਸਭ ਤੋਂ ਵੱਧ ਮਾਰੋ-ਮਾਰ ਹੈ। ਇੱਕ-ਇੱਕ ਟਿਕਟ ਲਈ ਕਈ-ਕਈ ਦਾਅਵੇਦਾਰ ਹਨ। ਹਾਈਕਾਮਨ ਲਈ ਟਿਕਟ ਦੀ ਟੈਨਸ਼ਨ ਇਸ ਲਈ ਵੀ ਵੱਧ ਗਈ ਹੈ ਕਿ ਲੋਕ ਸਭਾ ਲਈ ਟਿਕਟ ਚਾਹੁਣ ਵਾਲਿਆਂ ਵਿੱਚ ਕਈ ਮੌਜੂਦਾ ਵਿਧਾਇਕ ਹਨ।ਹਾਈਕਾਮਨ ਕੋਲ ਪੰਜਾਬ...
ਮੋਗਾ 21 ਫ਼ਰਵਰੀ: ਪੰਜਾਬ ਵਿੱਚ ਪੰਚਾਇਤੀ ਸੰਸਥਾਵਾਂ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ‘ਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਗਏ ਨੁਮਾਇੰਦਿਆਂ ਤੇ ਪੰਚਾਇਤ ਅਧਿਕਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਬਲਾਕ ਮੋਗਾ-1 ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਸਵੰਤ ਸਿੰਘ ਬੜੈਂਚ ਤੇ ਜ਼ਿਲਾ ਰਿਸੋਰਸ ਪਰਸਨ ਰਮਨਦੀਪ ਕੌਰ ਮੋਹਾਲੀ ਦੀ ਅਗਵਾਈ ਹੇਂਠ 11 ਫ਼ਰਵਰੀ, 2019 ਤੋਂ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਂੋ ਕਿ 23 ਫਰਵਰੀ ਤੱਕ ਜਾਰੀ ਰਹਿਣਗੇ।...
ਮੋਗਾ 21 ਫਰਵਰੀ: (ਜਸ਼ਨ): ਪੰਜਾਬ ਸਰਕਾਰ ਦੀ ‘ਘਰ ਘਰ ਰੋਜ਼ਗਾਰ‘ ਯੋਜਨਾ ਤਹਿਤ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ. ਆਈ) ਵਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ ਗਏ ਪੰਜ ਰੋਜ਼ਾ ਰੋਜ਼ਗਾਰ ਮੇਲੇ ਦੇ ਅੰਤਿਮ ਦਿਨ ਪੁੱਜੀਆਂ ਵੱਖ-ਵੱਖ 12 ਕੰਪਨੀਆਂ ਵੱਲੋਂ 381 ਉਮੀਦਵਾਰਾਂ ਦੀ ਨੌੌਕਰੀਆਂ ਲਈ ਚੋਣ ਕੀਤੀ ਗਈ, ਜਦ ਕਿ 37 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ 41 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਪਨਾਉਣ ਲਈ ਵੀ ਪ੍ਰੇਰਿਤ...
ਮੋਗਾ,21 ਫਰਵਰੀ (ਜਸ਼ਨ ) : ਦੇਸ਼ ਦੇ ਕੁੱਝ ਭਟਕੇ ਹੋਏ ਨੌਜਵਾਨ ਗੁੰਮਰਾਹ ਹੋ ਕੇ ਦੇਸ਼ ਨੂੰ ਹੀ ਨੁਕਸਾਨ ਪਹੁੰਚਾ ਰਹੇ ਹਨ, ਜੋ ਦੇਸ਼ ਲਈ ਘਾਤਕ ਸਿੱਧ ਹੋ ਰਿਹਾ ਹੈ। ਪੁਲਵਾਮਾ ਹਮਲਾ ਇਸ ਦੀ ਸ਼ਪੱਸ਼ਟ ਉਦਹਾਰਣ ਹੈ। ਅਸੀਂ ਸ਼ਹੀਦ ਹੋਏ ਫੌਜੀ ਵੀਰਾਂ ਨੂੰ ਜ਼ਿੰਦਗੀਆਂ ਵਾਪਿਸ ਤਾਂ ਨਹੀਂ ਦੇ ਸਕਦੇ ਪਰ ਉਹਨਾਂ ਦੇ ਪਰਿਵਾਰਾਂ ਨੂੰ ਮਾਨ ਸਨਮਾਨ ਦੇ ਕੇ ਉਹਨਾਂ ਦੇ ਪੁਨਰਵਾਸ ਦੀ ਕੋਸ਼ਿਸ਼ ਹਰ ਦੇਸ਼ ਵਾਸੀ ਨੂੰ ਕਰਨੀ ਚਾਹੀਦੀ ਹੈ। ਸਾਰੇ ਸਰਕਾਰੀ ਮੁਲਾਜ਼ਮ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਅਤੇ ਸ਼ਹੀਦ...
ਮੋਗਾ 21 ਫਰਵਰੀ:(ਜਸ਼ਨ): ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਰਕਾਰੀ ਬਹੁ-ਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ ਜ਼ਿਲਾ ਮੋਗਾ ਵਿਖੇ ਵੋਟਰ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਰੈਲੀ ਨੂੰ ਰਵਾਨਾ ਕਰਨ ਮੌਕੇ ਕਾਲਜ ਦੇ ਪਿ੍ਰੰਸੀਪਲ ਦਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਉਂਂਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ...

Pages