News

ਮੋਗਾ, 18 ਫਰਵਰੀ(ਜਸ਼ਨ): ਪੰਜਾਬ ਸਰਕਾਰ ਦਾ ਬਜ਼ਟ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਵਿੱਚ ਆਮ ਲੋਕਾਂ, ਗਰੀਬਾਂ ਅਤੇ ਹਰ ਵਰਗ ਦਾ ਪੂਰਾ ਪੂਰਾ ਖਿਆਲ ਰੱਖਿਆ ਗਿਆ ਹੈ। ਇਨਾਂ ਵਿਚਾਂਰਾ ਦਾ ਪ੍ਰਗਟਾਵਾ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ ਉਸਨੂੰ ਹੂ-ਬ-ਹੂ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿਸਾਨਾਂ ਵਾਸਤੇ ਵੀ ਇਹ ਬਜ਼ਟ ਬਹੁਤ ਹੀ ਖਾਸ ਹੈ ਜਿਸਦੇ ਤਹਿਤ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦੇਣ ਲਈ...
ਚੰਡੀਗੜ•, 18 ਫਰਵਰੀ: (INTERNATIONAL PUNJABI NEWS BUREAU) :ਪੰਜਾਬ ਰਾਜ ਆਈ.ਏ.ਐਸ ਅਫ਼ਸਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਬੀਤੇ ਦਿਨੀਂ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਫੌਜ 'ਤੇ ਹੋਏ ਸ਼ਰਮਨਾਕ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਸੋਸੀਏਸ਼ਨ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਬਹਾਦਰ ਜਵਾਨਾਂ 'ਤੇ ਹੋਏ ਕਾਇਰਾਨਾ ਤੇ ਸ਼ਰਮਨਾਕ ਅੱਤਵਾਦੀ ਹਮਲੇ 'ਤੇ ਡੂੰਘੇ ਦੁੱਖ ਅਤੇ ਗੁੱਸੇ ਦੇ ਪ੍ਰਗਟਾਵਾ...
ਫਿਰੋਜ਼ਪੁਰ, ਫਾਜਿਲਕਾ 18 ਫਰਵਰੀ (ਸੰਦੀਪ ਕੰਬੋਜ ਜਈਆ) : ਬੀਤੀ ਰਾਤ ਫਿਰੋਜਪੁਰ - ਫਾਜਿਲਕਾ ਰੋਡ ਤੇ ਸਥਿਤ ਪਿੰਡ ਪਿੰਡੀ ਨਜਦੀਕ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਹਾਦਸੇ ਵਿਚ ਜਲਾਲਾਬਾਦ ਵਾਸੀ ਪਿਓ ਪੁੱਤ ਦੀ ਮੋਕੇ ਤੇ ਹੀ ਦਰਦਨਾਕ ਮੋਤ ਹੋ ਗਈ ਜਦ ਕਿ ਮਾਂ ਬੇਟੀ ਗੰਭੀਰ ਜਖਮੀ ਹਾਲਤ ਵਿਚ ਸਨ ਜਿੰਨ੍ਹਾਂ ਨੂੰ ਜੇਰੇ ਇਲਾਜ ਲਈ ਗੁਰੂਹਰਸਹਾਏ ਦਾਖਿਲ ਕਰਵਾਇਆ ਗਿਆ। ਮ੍ਰਿਤਕਾਂ ਵਿਚ ਅਵਤਾਰ ਪੁੱਤਰ ਮਹਿੰਦਰ ਸਿੰਘ (43) ਅਤੇ ਪਿਆਰਪ੍ਰੀਤ ਪੁੱਤਰ ਅਵਤਾਰ ਸਿੰਘ (20) ਸ਼ਾਮਿਲ ਹਨ...
ਚੰਡੀਗੜ੍ਹ, 18 ਫਰਵਰੀ(INTERNATIONAL PUNJABI NEWS BUREAU) : ਸਿਆਸੀ ਲਾਹਾ ਲੈਣ ਵਾਸਤੇ ਬਜਟ ਪੇਸ਼ ਕਰਨ ਤੋਂ ਪਹਿਲਾਂ ਸਦਨ ਦੀ ਕਾਰਵਾਈ ਵਿੱਚ ਵਿਘਣ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਨੂੰ ਆਪਣੇ ਮਨ ਦੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦਾ ਅਧਿਕਾਰ ਹੈ ਅਤੇ ਪੁਲਵਾਮਾ ਹਮਲੇ ਬਾਰੇ ਆਪਣੇ ਰੁਖ ਨੂੰ ਸਪਸ਼ਟ ਕਰਨਾ ਨਵਜੋਤ ਸਿੰਘ ਸਿੱਧੂ ’ਤੇ ਹੈ। ਟੀਵੀ ਚੈਨਲਾਂ ਨਾਲ ਆਪਣੀ ਗੱਲਬਾਤ...
ਚੰਡੀਗੜ੍ਹ, 18 ਫਰਵਰੀ:(INTERNATIONAL PUNJABI NEWS BUREAU) : ਰੋਜ਼ਾਨਾ ਭਾਰਤੀ ਫੌਜੀਆਂ ਦੀਆਂ ਮੂਰਖਤਾਪੂਰਨ ਹੱਤਿਆਵਾਂ ਤੋਂ ਪੂਰਾ ਦੇਸ਼ ਤੰਗ ਹੋ ਜਾਣ ਦੀ ਗੱਲ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿਰੁੱਧ ਤਿੱਖੀ ਕਾਰਵਾਈ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਫੌਜੀ, ਰਾਜਦੂਤਕ, ਆਰਥਿਕ ਕਾਰਵਾਈ ਜਾਂ ਤਿੰਨੇ ਕਾਰਵਾਈਆਂ ਇਕੱਠੀਆਂ ਕਰਨ ਦਾ ਸੁਝਾਅ ਦਿੱਤਾ ਹੈ।ਪੁਲਵਾਮਾ ਅੱਤਵਾਦੀ ਹਮਲੇ ਦੇ ਸੰਦਰਭ ਵਿੱਚ ਤਿੱਖੀ ਪਹੁੰਚ...
ਚੰਡੀਗੜ, 18 ਫਰਵਰੀ: (INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਤੇ ਦੂਰਦਰਸ਼ੀ ਅਗਵਾਈ ਵਿੱਚ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਸਕੀਮ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂ ਜੋ ਇਸ ਸਕੀਮ ਤਹਿਤ ਹੁਣ ਤੱਕ 14,298 ਨੌਜਵਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ ਮਿਲ ਚੁੱਕਾ ਹੈ। ਇਸਦੇ ਨਾਲ ਹੀ ਸੂਬੇ ਵਿੱਚ ਆਯੋਜਿਤ ਕਰਵਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਦੇ ਪਹਿਲੇ ਪੰਜ ਦਿਨਾਂ ਦੌਰਾਨ...
ਐੱਸ.ਏ.ਐੱਸ. ਨਗਰ 18 ਫਰਵਰੀ (INTERNATIONAL PUNJABI NEWS BUREAU) : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਕੂਲ਼ਾਂ 'ਚ ਕੰਮ ਕਰਦੇ ਅਧਿਆਪਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਓ ਪੀ ਸੋਨੀ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਖੇਤਰ 'ਚ ਵਧੀਆ ਮੁਕਾਮ 'ਤੇ ਖੜੇ ਕਰਨ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਕੰਮ ਕਰ ਰਹੇ ਹਨ|ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਸਬੰਧੀ ਸਕੱਤਰ ਸਕੂਲ...
ਐੱਸ.ਏ.ਐੱਸ. ਨਗਰ 16 ਫਰਵਰੀ (INTERNATIONAL PUNJABI NEWS BUREAU) ਸਿੱਖਿਆ ਮੰਤਰੀ ਓ ਪੀ ਸੋਨੀ ਦੀ ਰਹਿਨੁਮਾਈ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਅਕਾਦਮਿਕ ਸਹਿਅਕਾਦਮਿਕ ਪ੍ਰਤੀਯੋਗਤਾਵਾਂ ਵਿੱਚ ਮੱਲਾਂ ਮਾਰ ਰਹੇ ਹਨ| ਸਿੱਖਿਆ ਵਿਭਾਗ ਪੰਜਾਬ ਵਿਗਿਆਨ ਵਿਸ਼ੇ ਦੀ ਸਿੱਖਿਆ ਨੂੰ ਮਿਆਰੀ ਤੇ ਗੁਣਾਤਮਿਕ ਬਣਾਉਣ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਚਲਾ ਰਿਹਾ ਹੈ| ਸਾਇੰਸ ਵਿਸ਼ੇ ਵਿੱਚ ਵਿਦਿਆਰਥੀਆਂ ਦੀ ਰੂਚੀ ਵਧਾਉਣ ਤੇ ਸਮਾਜ ਨੂੰ ਪੇਸ਼ ਆਉਣ...
ਚੰਡੀਗੜ੍ਹ, 18 ਫਰਵਰੀ(INTERNATIONAL PUNJABI NEWS BUREAU) ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮਜ਼. (ਡਿਸਟਿ੍ਰਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀਜ਼. (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ ਉਤੇ ਮਾਰੇ ਹੰਭਲੇ ਤੋਂ ਜਾਣੂੰ ਕਰਵਾਇਆ।ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਵਧੀਆ ਕਾਰਗੁਜ਼ਾਰੀ...
ਕੋਟਕਪੂਰਾ, 18 ਫਰਵਰੀ (Tinku kumar) :- ਸਥਾਨਕ ਆਕਸਬਿ੍ਰਜ ਵਰਲਡ ਸਕੂਲ ’ਚ ਪਿ੍ਰੰਸੀਪਲ ਯੋਗੇਸ਼ ਸ਼ਰਮਾ ਦੀ ਅਗਵਾਈ ਹੇਠ ਸਲਾਨਾ ਸਮਾਰੋਹ ‘ਆਗਾਜ਼ 2019’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਜਿਸ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਾਉਣ ਨਾਲ ਹੋਈ। ਸਕੂਲ ਦੇ ਸਰਪ੍ਰਸਤ ਦੇਸਾ ਸਿੰਘ ਮੌਂਗਾ, ਪ੍ਰਧਾਨ ਦੀਪਕ ਸਿੰਘ ਮੌਂਗਾ, ਚੇਅਰਮੈਨ ਸੰਜੀਵ ਰਾਏ ਸ਼ਰਮਾ ਅਤੇ ਵਾਈਸ ਚੇਅਰਮੈਨ ਮਨਦੀਪ ਸਿੰਘ ਮੌਂਗਾ ਨੇ ਲੈਂਪ ਲਾਈਟਿੰਗ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਸਕੂਲ ਦੇ ਬੱਚਿਆਂ...

Pages