News

ਨਿਹਾਲ ਸਿੰਘ ਵਾਲਾ,18 ਫਰਵਰੀ (ਜਸ਼ਨ) :ਪਿਛਲੇ ਦਿਨੀਂ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਥੇ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਨੇ ਉਚੇਚੇ ਤੌਰ ਤੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਅਕਾਲੀ ਆਗੂਆਂ ਵੱਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਸੁਖਬੀਰ ਬਾਦਲ ਨੇ ਵਰਕਰਾਂ ਅਤੇ ਆਗੂਆਂ ਨਾਲ ਰੂਬਰੂ ਹੰੁਦਿਆਂ ਕਿਹਾ ਕਿ ਪੰਜਾਬ ‘ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਅਤੇ ਹਰ ਵਰਗ ਸਰਕਾਰ ਦੀਆਂ...
ਮੋਗਾ,18 ਫਰਵਰੀ (ਜਸ਼ਨ): ਅੰਤਰਰਾਸ਼ਟਰੀ ਲੇਖਕ ਪਾਠਕ ਵਿਚਾਰ ਮੰਚ ਅਤੇ ਅਦਾਰਾ ਲੋਹਮਣੀ ਵੱਲੋਂ ਸਵ: ਨਛੱਤਰ ਕੌਰ ਗਿੱਲ ਯਾਦਗਾਰੀ 10 ਵਾਂ ਸਾਹਿਤਕ ਸਮਾਗਮ 24 ਫਰਵਰੀ ਦਿਨ ਐਤਵਾਰ ਨੂੰ ਅਜੀਤਵਾਲ ਦੇ ਲਾਲਾ ਲਾਜਪਤ ਰਾਏ ਪੌਲੀਟੈਕਨਿਕ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਡਾ: ਸੁਖਦੇਵ ਸਿੰਘ ਸਿਰਸਾ ਅਜੋਕੀ ਪੰਜਾਬੀ ਭਾਸ਼ਾ ਅਤੇ ਵਰਤਮਾਨ ਸਥਿਤੀ ਬਾਰੇ ਪੇਪਰ ਪੜ•ਨਗੇ । ਇਸ ਮੌਕੇ ਗੁਰਬਚਨ ਸਿੰਘ ਚਿੰਤਕ,ਸੁਰਜੀਤ ਸਿੰਘ ਕਾਉਂਕੇ,ਸੁਰਿੰਦਰ ਗੀਤ,ਕਰਮਜੀਤ ਕੌਰ ਅਤੇ ਖੁਸ਼ਪਾਲ...
ਲੁਧਿਆਣਾ/ਹਲਵਾਰਾ, 18 ਫਰਵਰੀ (ਕੁਲਦੀਪ ਸਿੰਘ ਲੋਹਟ) ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ ਹੈ। ਸਾਹਿਤ ਨੇ ਹੀ ਸਮਾਜ ਨੂੰ ਦਿਸ਼ਾਹੀਣਾ ਤੋਂ ਮੋੜ ਕੇ ਸਹੀ ਦਿਸ਼ਾ ਨਿਰਦੇਸ਼ ਦੇਣਾਂ ਹੁੰਦਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਲੇਖਕ, ਪੱਤਰਕਾਰ, ਸੰਪਾਦਕ ਤੇ ਟਿੱਪਣੀਕਾਰ ਸ੍ਰੀ ਜਤਿੰਦਰ ਪੰਨੂੰ ਨੇ ਹਰਭਜਨ ਸਿੰਘ ਹਲਵਾਰਵੀ ਯਾਦਗਾਰੀ ਪੁਰਸਕਾਰ ਸਮਾਰੋਹ ਦੌਰਾਨ ਹਾਜ਼ਰ ਲੇਖਕਾਂ ਨੂੰ ਸਬੋਧਨ ਕਰਦਿਆਂ ਕਹੇ। ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਅੱਜ ਤੱਕ ਲੋਕ ਪੱਖੀ...
ਫਤਿਹਗੜ੍ਹ ਪੰਜਤੂਰ, 18 ਫਰਵਰੀ (ਜਸ਼ਨ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰੰਡੀ ਜਮਾਲ ਫਤਿਹਗੜ੍ਹ ਪੰਜਤੂਰ ਵਿਖੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਅਤੇ ਬਲਜੀਤ ਸਿੰਘ ਲਲਿਹਾਂਦੀ ਦੇ ਪ੍ਰਬੰਧਾਂ ਹੇਠ ਸਕੂਲ ਦਾ ਸਾਲਾਨਾ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ । ਡਾਇਰੈਕਟਰ ਅਤੇ ਪਿ੍ੰਸੀਪਲ ਮੈਡਮ ਨਿਮਰਤਾ ਭੱਲਾ, ਪ੍ਰਭਜੋਤ ਕੌਰ ਅਤੇ ਉਨ੍ਹਾਂ ਦੇ ਸਮੁੱਚੇ ਸਟਾਫ ਦੇਖ-ਰੇਖ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੰੁਚੇੇ ਵਿਨੋਦ ਕੁਮਾਰ...
ਮੋਗਾ, 18 ਫਰਵਰੀ (ਜਸ਼ਨ)-ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦਾ ਸਾਲਾਨਾ ਚੋਣ ਇਜਲਾਸ ਮੋਗਾ ਵਿਖੇ ਸਮਰਾਟ ਹੋਟਲ ‘ਚ ਹੋਇਆ । ਇਜਲਾਸ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਜੰਮੂ ਕਸਮੀਰ ਦੇ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੀ. ਆਰ. ਪੀ. ਐਫ ਦੇ ਜਵਾਨਾਂ ਅਤੇ ਡਾ. ਅਰਚਨਾ ਸ਼ਰਮਾ ਦੇ ਪੂਜਨੀਕ ਮਾਤਾ ਦੀ ਆਤਮਿਕ ਸਾਂਤੀ ਵਾਸਤੇ ਪ੍ਰਾਰਥਨਾ ਕੀਤੀ ਗਈ ਅਤੇ ਜੰਮੂ ਕਸਮੀਰ ਵਿਚ ਹੋਏ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ ਗਈ । ਉਪਰੰਤ ਡਾ. ਜਗਤਾਰ ਸਿੰਘ...
ਮੋਗਾ ,18 ਜਨਵਰੀ(ਜਸ਼ਨ): ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਵੱਲੋਂ ਆਪ ਜ਼ਿਲ੍ਹਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਦੀ ਅਗਵਾਈ ਵਿੱਚ ਇੱਕ ਰੋਸ ਮਾਰਚ ਕੱਢਿਆ ਗਿਆ, ਜਿਸ ਵਿੱਚ ਲੋਕ ਸਭਾ ਹਲਕਾ ਫਰੀਦਕੋਟ ਦੇ ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਹ ਕੈਂਡਲ ਮਾਰਚ ਸ਼ਹੀਦ ਭਗਤ ਸਿੰਘ ਪਾਰਕ ਤੋਂ ਸ਼ੁਰੂ ਕਰਕੇ ਬਜ਼ਾਰ ਵਿੱਚੋਂ ਹੰੁਦਾ ਹੋਇਆ ਡਾ: ਸ਼ਾਮ ਲਾਲ ਚੌਂਕ ਵਿਖੇ ਸਮਾਪਤ ਹੋਇਆ। ਇਸ ਮਾਰਚ ਵਿੱਚ ਜ਼ਿਲ੍ਹਾ ਮੋਗਾ ਦੇ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਨਵਦੀਪ ਸਿੰਘ...
ਮੋਗਾ,17 ਫਰਵਰੀ (ਜਸ਼ਨ): ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਪੁਲਵਾਮਾ ‘ ਚ ਸੀ ਆਰ ਪੀ ਐੱਫ ਦੇ ਜਵਾਨਾਂ ’ਤੇ ਹੋਏ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿਖ ਨਿਖੇਧੀ ਕਰਦਿਆਂ ਆਖਿਆ ਕਿ ਇਹ ਹਮਲਾ ਦੁਸ਼ਮਣਾਂ ਦੀ ਕਾਇਰਾਨਾ ਹਰਕਤ ਏ। ਕਰਨਲ ਬਾਬੂ ਸਿੰਘ ਨੇ ਆਖਿਆ ਕਿ ਇਸ ਦਰਦਨਾਕ ਘਟਨਾ ਦੇ ਮੰਜ਼ਰ ਨੂੰ ਦੇਖ ਕੇ ਸਮੂਹ ਦੇਸ਼ਵਾਸੀ ਡੰੂਘੇ ਸਦਮੇਂ ਵਿਚ ਹਨ। ਕਰਨਲ ਬਾਬੂ ਸਿੰਘ ਨੇ ਆਖਿਆ ਕਿ ਇਸ ਹਮਲੇ ਬਾਰੇ ਰਹੇ ਹੋ ਖੁਲਾਸਿਆਂ ਵਿਚ ਕੇਂਦਰ ਸਰਕਾਰ ’ਤੇ ਜੋ ਸਵਾਲ ਉੱਠ...
ਮੋਗਾ,17 ਫਰਵਰੀ (ਜਸ਼ਨ): ਲਾਇਨਜ਼ ਕਲੱਬ ਮੋਗਾ ਵਿਸ਼ਾਲ ਵੱਲੋਂ ਲਾਇਨ ਦਰਸ਼ਨ ਗਰਗ ਦੀ ਪ੍ਰਧਾਨਗੀ ਹੇਠ ਹੰਗਾਮੀ ਮੀਟਿੰਗ ਕਰਕੇ ਪੁਲਵਾਮਾ ਵਿਖੇ ਹੋਏ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸਰਧਾਂਜਲੀ ਦਿੱਤੀ ਗਈ ਅਤੇ ਅੱਤਵਾਦੀਆਂ ਵੱਲੋਂ ਕੀਤੇ ਘਿਣੌਨੇ ਕਾਰਨਾਮੇ ਦੀ ਨਿਖੇਧੀ ਵੀ ਕੀਤੀ ਗਈ । ਲਾਇਨਜ਼ ਕਲੱਬ ਦੇ ਮੈਂਬਰਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਸੰਵੇਦਨਾ ਵਿਅਕਤ ਕੀਤੀ । ਇਸ ਸਮੇਂ ਲਾਇਨ ਰਵਿੰਦਰ ਗੋਇਲ, ਕਾਂਗਰਸ ਦੇ ਸ਼ਹਿਰੀ...
ਮੋਗਾ, 17 ਫਰਵਰੀ : (ਜਸ਼ਨ): ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਿਵਿਦਾ ਕਹਿ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਤ ਦਾ ਅੱਜ ਕਾਂਗਰਸ ਸੇਵਾ ਦਲ ਦੇ ਜਿਲਾਂ ਪ੍ਰਧਾਨ ਗੁਰਮੇਲ ਸਿੰਘ ਲਿਖਾਰੀ ਦੇ ਗ੍ਰਹਿ ਵਿਖੇ ਟਕਸਾਲੀ ਕਾਂਗਰਸੀ ਵਰਕਰਾ ਅਤੇ ਸੇਵਾਦਲ ਦੇ ਆਗੂਆਂ ਵੱਲੋਂ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆਂ ਅਤੇ ਜੀ ਆਇਆਂ ਕਿਹਾ। ਇਸ ਮੌਕੇ ਗੁਰਮੇਲ ਸਿੰਘ ਲਿਖਾਰੀ ਅਤੇ ਟਕਸਾਲੀ ਕਾਂਗਰਸੀ ਆਗੂ ਜਗਸੀਰ ਸਿੰਘ ਕਿੱਕਰ ਨੇ ‘ਸਾਡਾ ਮੋਗਾ ਡੌਟ ਕੌਮ’...
ਐਸ.ਏ.ਐਸ ਨਗਰ (ਮੋਹਾਲੀ), 17 ਫਰਵਰੀ (INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਖੇ ਵਿਸ਼ਵ ਪੱਧਰੀ ਪਲਾਕਸ਼ਾ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਮੀਦ ਜਤਾਈ ਕਿ ਇਹ ਯੂਨੀਵਰਸਿਟੀ ਸੂਬੇ ਦੇ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਦੇਵੇਗੀ ਅਤੇ ਉਨਾਂ ਨੂੰ ਅਜੋਕੇ ਤਕਨੀਕੀ ਬਦਲਾਵ ਨਾਲ ਤਾਲਮੇਲ ਬਣਾਉਣ ਵਿੱਚ ਸਹਾਈ ਹੋਵੇਗੀ। ਬੱਚਿਆਂ ਨੂੰ ਆਉਣ ਵਾਲੇ...

Pages