News

ਕੋਟਕਪੂਰਾ, 17 ਫਰਵਰੀ (ਸੁਰਜੀਤ ਸਿੰਘ ਕਾਉਂਕੇ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੋਰਾਂਵਾਲੀ ਵਿਖੇ ਵਿਸ਼ੇਸ਼ ਵਿਦਿਆਰਥੀ ਭਲਾਈ ਅਤੇ ਸਿਹਤ ਸਨਮਾਨ ਯੋਜਨਾ ਨੂੰ ਮੁੱਖ ਰੱਖਦਿਆਂ ਇਕ ਪ੍ਰਭਾਵਸ਼ਾਲੀ ਅਤੇ ਸਾਹਿਤਕ ਸਮਾਰੋਹ ਦੇ ਆਰੰਭ ’ਚ ਇਕੱਤਰ ਬੁੱਧੀਜੀਵੀਆਂ, ਲੇਖਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੁਲਵਾਮਾ ’ਚ ਹੋਈ ਭਿਆਨਕ ਹਿੰਸਕ ਘਟਨਾ ਸਬੰਧੀ ਸੋਗ ਪ੍ਰਗਟ ਕਰਦਿਆਂ ਪੁਰਜੋਰ ਰੋਸ ਦਰਜ ਕਰਵਾਇਆ। ਪਿ੍ਰੰਸੀਪਲ ਵਰਿੰਦਰ ਸਲਹੋਤਰਾ ਨੇ ਸਮੂਹ ਮਹਿਮਾਨਾ ਨੂੰ ਜੀ ਆਇਆਂ...
Mohali, February 17:(INTERNATIONAL PUNJABI NEWS BUREAU) : Punjab Chief Minister Captain Amarinder Singh on Sunday laid the foundation stone for the next generation Plaksha University in Mohali, with the hope that it would transform the destiny of the state’s students and help them keep pace with the changing global milieu. Underlining the importance of preparing children to...
ਚੰਡੀਗੜ•, 17 ਫਰਵਰੀ: (INTERNATIONAL PUNJABI NEWS BUREAU) ਪੰਜਾਬ ਮੰਤਰੀ ਮੰਡਲ ਨੇ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ 'ਤੇ ਘੱਟੋ ਤੋਂ ਘੱਟ ਦਰਾਂ 'ਤੇ ਆਨਾਜ ਦੇ ਢੋਆ-ਢੁਆਈ ਲਈ 'ਦੀ ਪੰਜਾਬ ਫੂਡ ਗ੍ਰੇਨਜ਼ ਟ੍ਰਾਂਸਪੋਰਟੇਸ਼ਨ ਨੀਤੀ 2019-20' ਨੂੰ ਸਹਿਮਤੀ ਦੇ ਦਿੱਤੀ ਹੈ ਜੋ ਵੱਖ-ਵੱਖ ਟ੍ਰਾਂਸਪੋਰਟਰਾਂ ਤੋਂ ਪ੍ਰਤੀਯੋਗੀ ਟੈਂਡਰਾਂ ਰਾਹੀਂ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ...
ਸ੍ਰੀ ਆਨੰਦਪੁਰ ਸਾਹਿਬ (ਰੋਪੜ), 17 ਫਰਵਰੀ (INTERNATIONAL PUNJABI NEWS BUREAU) : ਬੀਤੇ ਦਿਨੀਂ ਪੁਲਵਾਮਾ ਵਿੱਚ ਸੀ ਆਰ ਪੀ ਐਫ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਵਿੱਚ ਨੇੜਲੇ ਪਿੰਡ ਰੌਲੀ ਦੇ ਸ਼ਹੀਦ ਹੋਏ ਸਿਪਾਹੀ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਦੇ ਘਰ ਪੁੱਜੇ ਅਤੇ ਉਨਾਂ ਨੇ ਸਥਾਨਕ ਸਕੂਲ ਅਤੇ ਪਿੰਡ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀ ਸੰਪਰਕ ਸੜਕ ਦਾ ਨਾਂ ਸ਼ਹੀਦ ਦੇ ਨਾਂ...
ਚੰਡੀਗੜ੍ਹ, 17 ਫਰਵਰੀ: (INTERNATIONAL PUNJABI NEWS BUREAU) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਸਾਲਾਨਾ ਰਿਵਾਇਤੀ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਰਾਹ ਪੱਧਰਾ ਕਰ ਦਿੱਤਾ ਹੈ।ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਬਜਟ ਸਮਾਗਮ ਦੌਰਾਨ ‘ਪਿ੍ਰਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ (ਪੰਜਾਬ ਅਮੈਂਡਮੈਂਟ) ਬਿਲ, 2019 ਨੂੰ ਕਾਨੂੰਨ ਬਣਾਉਣ ਵਾਸਤੇ ਪੇਸ਼ ਕਰਨ ਲਈ ਹਰੀ ਝੰਡੀ ਦੇ...
ਚੰਡੀਗੜ, 17 ਫਰਵਰੀ (INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮੌਜੂਦਾ ਤੇ ਸੇਵਾ-ਮੁਕਤ ਜੱਜਾਂ ਅਤੇ ਉਨਾਂ ਦੇ ਆਸ਼ਰਿਤਾਂ ਨੂੰ ਏਅਰ ਐਬੂਲੈਂਸ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧ ਵਿੱਚ ਪੰਜਾਬ ਸੇਵਾਵਾਂ (ਮੈਡੀਕਲ ਅਟੈਡੈਂਟਸ) ਨਿਯਮਾਂ-1940 ਦੇ ਨਿਯਮ 2 (3)(ਵੀ) (ਏ) ਵਿੱਚ ਲੋੜੀਂਦੀ ਸੋਧ...
ਚੰਡੀਗੜ, 17 ਫਰਵਰੀ (INTERNATIONAL PUNJABI NEWS BUREAU) : ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਅੱਤਵਾਦ ਪ੍ਰਭਾਵਿਤ ਲੋਕਾਂ ਅਤੇ 1984 ਦੇ ਦੰਗਾ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਅਰਬਨ ਅਸਟੇਟ/ਨਗਰ ਸੁਧਾਰ ਟਰੱਸਟ/ਪੈਪਸੂ ਟਾੳੂਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵੱਲੋਂ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਲਈ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਪੰਜ ਫੀਸਦੀ ਰਾਖਾਵਾਂਕਰਨ ਦੀ ਸਹੂਲਤ ਹੋਰ ਪੰਜ ਸਾਲਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ...
ਮੋਗਾ/16 ਫਰਵਰੀ: (INTERNATIONAL PUNJABI NEWS BUREAU) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜੈਮਲ ਸਿੰਘ ਦੇ ਅੱਜ ਘਰ ਗਏ ਅਤੇ ਉਹਨਾਂ ਨੇ ਇਸ ਹਾਦਸੇ ਉੱਤੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਪੀੜਤ ਪਰਿਵਾਰ ਨਾਲ ਦੁੱਖ ਵੰਡਾਇਆ।ਇਸ ਮੌਕੇ ਉਹਨਾਂ ਨਾਲ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਵੀ ਹਾਜ਼ਿਰ ਸਨ। ਸਰਦਾਰ ਬਾਦਲ ਨੇ ਕਿਹਾ ਕਿ ਜੈਮਲ ਸਿੰਘ ਨੂੰ ਆਪਣੀ ਮਾਂ-ਭੂਮੀ ਵਾਸਤੇ ਬਲੀਦਾਨ ਦੇਣ ਲਈ...
Tags: MARTYRE JAIMAL SINGH OF PULWAMA
ਬੱਧਨੀ ਕਲਾਂ, 16 ਫਰਵਰੀ (ਅੰਗਰੇਜ ਸਿੰਘ ਲੋਪੋਂ) - ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਆ ਰਹੇ ਕਾਂਗਰਸ ਸੇਵਾ ਦਲ ਦੇ ਆਗੂ ਗੁਰਮੇਲ ਸਿੰਘ ਲਿਖਾਰੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸੂਬਾਈ ਪ੍ਰਧਾਨ ਨਿਰਮਲ ਕੇੜਾ ਨੇ ਪੰਜਵੀਂ ਵਾਰ ਫਿਰ ਕਾਂਗਰਸ ਸੇਵਾ ਦਲ ਜਿਲਾ ਮੋਗਾ ਦੀ ਕਮਾਂਡ ਗੁਰਮੇਲ ਸਿੰਘ ਲਿਖਾਰੀ ਦੇ ਹੱਥ ਸੌਂਪੀ ਹੈ। ਦੱਸਣਯੋਗ ਹੈ ਕਿ ਪਹਿਲਾਂ 2009, 2011, 2013, 2015 ਵਿਚ ਵੀ ਸੇਵਾ ਦਲ ਦੇ ਜਿਲਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਸ...
ਕੋਟਕਪੂਰਾ, 16 ਫਰਵਰੀ ( TINKU KUMAR ) : ‘ਸ਼ਹੀਦ ਭਗਤ ਸਿੰਘ ਸਾਹਿਤ ਸਭਾ’ ਸਰਕਾਰੀ ਕਾਲਜ ਦੀ ਪਲੇਠੀ ਇਕੱਤਰਤਾ ਪੰਜਾਬੀ ਵਿਭਾਗ ਦੇ ਪ੍ਰੋ. (ਡਾ.) ਪ੍ਰਭਸ਼ਰਨਜੋਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸਭਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਭਾ ਦੇ ਪ੍ਰਧਾਨ ਸਿਮਰਨਜੀਤ ਸਿੰਘ ਸਿਮਰਾ ਨੇ ਸਾਰਿਆਂ ਨੂੰ ਜੀ ਆਇਆਂ ਆਖਦਿਆਂ ਸਾਹਿਤ ਦੀ ਪਰਿਭਾਸ਼ਾ ਸਬੰਧੀ ਚਾਨਣਾ ਪਾ ਕੇ ਸਮਾਜ ’ਚ ਸਾਹਿਤ ਦੀ ਦੇਣ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਪਰੰਤ...

Pages