News

ਕੋਟਕਪੂਰਾ, 16 ਫਰਵਰੀ (INTERNATIONAL PUNJABI NEWS BUREAU) : ਸਥਾਨਕ ਬਾਬਾ ਫਰੀਦ ਕਾਲਜ ਆਫ਼ ਨਰਸਿੰਗ ’ਚ ਬੀਐਸਸੀ, ਪੋਸਟ ਬੇਸਿਕ ਅਤੇ ਜੀਐਨਐਮ ਦੇ ਪਹਿਲੇ ਸਾਲ ਦੇ ਚੱਲ ਰਹੇ ਕੋਰਸ ਦੀ ਲੈਂਪ ਲਾਈਟਿੰਗ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਜਿਸ ਦੇ ਮੁੱਖ ਮਹਿਮਾਨ ਵਜੋਂ ਪੁੱਜੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਅਤੇ ਵਿਸ਼ੇਸ਼ ਮਹਿਮਾਨ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੌਕਰ ਸਮੇਤ ਸਟਾਫ ਵਲੋਂ ਫਲੋਰੈਂਸ ਨਾਈਟਐਂਗੇਲ ਦੀ ਤਸਵੀਰ ਮੂਹਰੇ ਸ਼ਮਾ...
Tags: PUNJAB COLLEGES
ਮੋਗਾ,16 ਫਰਵਰੀ (ਜਸ਼ਨ): ਪੁਲਵਾਮਾ ‘ਚ ਸ਼ਹੀਦ ਹੋਏ ਮੋਗਾ ਜ਼ਿਲੇ ਦੇ ਪਿੰਡ ਘਲੋਟੀ ਦੇ ਸ਼ਹੀਦ ਸੀ ਆਰ ਪੀ ਐੱਫ ਦੇ ਜਵਾਨ ਜੈਮਲ ਸਿੰਘ ਦਾ ਮਿ੍ਰਤਕ ਸ਼ਰੀਰ ਦੇਰ ਰਾਤ ਕੋਟਈਸੇ ਖਾਂ ਪਹੁੰਚਿਆ ਸੀ ਜਿੱਥੋਂ ਅੱਜ ਸਵੇਰੇ 10 ਵਜੇ ਦੇ ਕਰੀਬ ਸਰਕਾਰੀ ਸਨਮਾਨਾਂ ਦੇ ਨਾਲ ਉਸ ਦੀ ਦੇਹ ਨੂੰ ਉਸ ਦੇ ਜੱਦੀ ਘਰ ਪਹੰੁਚਾਇਆ ਗਿਆ ਅਤੇ ਬਾਅਦ ਵਿਚ ਕੋਟਈਸੇ ਖਾਂ ਦੀ ਦਾਣਾ ਮੰਡੀ ਵਿਚ ਆਮ ਲੋਕਾਂ ਦੇ ਦਰਸ਼ਨਾਂ ਲਈ ਰੱਖਿਆ ਗਿਆ। ਜਦੋਂ ਸ਼ਹੀਦ ਜਵਾਨ ਦੀ ਮਿ੍ਰਤਕ ਦੇਹ ਨੂੰ ਘਰ ਵੱਲ ਲੈ ਜਾਇਆ ਜਾ ਰਿਹਾ ਸੀ...
ਚੰਡੀਗੜ, 16 ਫਰਵਰੀ: (INTERNATIONAL PUNJABI NEWS BUREAU) : ਪੰਜਾਬ ਸਰਕਾਰ ਨੇ 11 ਆਈ.ਏ.ਐਸ. ਅਤੇ 66 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸ੍ਰੀ ਕੁਲਵੰਤ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ, (ਵਿਕਾਸ) ਜਲੰਧਰ, ਸੁਰਭੀ ਮਲਿਕ ਨੂੰ ਮੁੱਖ ਪ੍ਰਸ਼ਾਸਕ, ਪਟਿਆਲਾ ਵਿਕਾਸ ਅਥਾਰਟੀ, ਪਟਿਆਲਾ ਤੇ ਵਾਧੂ ਚਾਰਜ ਚੇਅਰਪਰਸਨ, ਸੁਧਾਰ ਟਰੱਸਟ, ਪਟਿਆਲਾ, ਸ੍ਰੀ...
ਫਿਰੋਜ਼ਪੁਰ, ਫਾਜਿਲਕਾ 16 ਫਰਵਰੀ ( ਸੰਦੀਪ ਕੰਬੋਜ ਜਈਆ) : ਜਲਾਲਾਬਾਦ ਦੇ ਅਰਾਈਆਂ ਵਾਲਾ ਰੋਡ ਤੇ ਸਥਿਤ ਬਸਤੀ ਵਿਚ ਡੇਰਾ ਬਾਬਾ ਭੁੰਮਣ ਸ਼ਾਹ ਦੀ ਮਜਾਰ ਤੇ ਸਾਲਾਨਾ ਮੇਲਾ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਇਸ ਮੇਲੇ ਦੌਰਾਨ ਰੱਖੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ।ਇਸ ਮੇਲੇ ਵਿਚ ਸ਼ਹਿਰ ਜਲਾਲਾਬਾਦ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੇਲੇ ਦੀ ਰੌਣਕ...
ਮੋਗਾ 16 ਫ਼ਰਵਰੀ:(ਜਸ਼ਨ): 100 ਕਰੋੜ ਰੁਪਏ ਦੀ ਲਾਗਤ ਨਾਲ ਮੋਗਾ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਫੰਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਸਥਾਨਕ ਸਰਕਾਰ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਪੁਰਾਤੱਤਵ ਤੇ ਅਜਾਇਬ ਘਰ ਮੰਤਰੀ ਪੰਜਾਬ ਸ੍ਰ. ਨਵਜੋਤ ਸਿੰਘ ਸਿੱਧੂ ਨੇ ਅੱਜ ਸਥਾਨਕ ਮੈਜਸਟਿਕ ਰੀਜ਼ੋਰਟ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਰੱਖੇ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੌਕੇ ਵਿਧਾਇਕ ਮੋਗਾ...
ਕੋਟਕਪੂਰਾ,16 ਫਰਵਰੀ (ਟਿੰਕੂ ਕੁਮਾਰ) :- ਸਮਾਜਸੇਵੀ ਸੰਸਥਾਵਾਂ ਦੇ ਯੋਗਦਾਨ ਤੋਂ ਬਿਨਾਂ ਧਾਰਮਿਕ ਜਾਂ ਸਮਾਜਿਕ ਕਾਰਜ ਨੇਪਰੇ ਚਾੜਨ ’ਚ ਮੁਸ਼ਕਿਲਾਂ ਜਰੂਰ ਆਉਂਦੀਆਂ ਹਨ ਅਤੇ ਪ੍ਰਸ਼ਾਸ਼ਨ ਨੂੰ ਸਰਕਾਰ ਦੀਆਂ ਨੀਤੀਆਂ ਸਮਾਜ ਤੱਕ ਪਹੁੰਚਾਉਣ ਲਈ ਐਨਜੀਓਜ਼ ਅਰਥਾਤ ਸਮਾਜਸੇਵੀ ਸੰਸਥਾਵਾਂ ਦਾ ਬਹੁਤ ਆਸਰਾ ਹੁੰਦਾ ਹੈ। ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗੇ ਰੁਜਗਾਰ ਮੇਲੇ ਦੇ ਪਹਿਲੇ ਦਿਨ ਸ੍ਰ. ਗੁਰਲਵਲੀਨ ਸਿੰਘ ਸਿੱਧੂ ਡਿਪਟੀ ਕਮਿਸ਼ਨਰ ਫਰੀਦਕੋਟ ਨੇ...
ਤਰਨਤਾਰਨ 16 ਫਰਵਰੀ : (ਇੰਟਰਨੈਸ਼ਨਲ ਪੰਜਾਬੀ ਨਿੳੂਜ਼) ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਸਮਰਥਕਾਂ ਦੇ ਵਿਸਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤੇ ਮਾੜੇ ਕੰਮਾਂ ਨਾਲ ਪਵਿੱਤਰ ਅਕਾਲੀ ਦਲ ਨੂੰ ਤਬਾਹ ਕਰਨ ਦੇ ਦੋਸ ਲਗਾਏ। ਟਕਸਾਲੀਆਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜਰ ਹਲਕਾ ਖੇਮਕਰਨ ਤੋਂ ਭਰਵਾਂ ਹੁੰਗਾਰਾ...
ਮੋਗਾ,15 ਫਰਵਰੀ (ਜਸ਼ਨ): ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਜ਼ਿਲਾ ਕਾਂਗਰਸ ਕਮੇਟੀ ਵੱਲੋਂ ਕਾਂਗਰਸ ਦੇ ਜ਼ਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੀ ਅਗਵਾਈ ਹੇਠ ਮੋਗਾ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ । ਇਹ ਮਾਰਚ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ ਤੋਂ ਹੁੰਦਾ ਹੋਇਆ ਵੱਖ ਵੱਖ ਬਾਜ਼ਾਰਾਂ ‘ਚੋਂ ਨਿਕਲਣ ਤੋਂ ਬਾਅਦ ਦੇਰ ਸ਼ਾਮ ਮੰਡੀ ਵਿਖੇ ਸਮਾਪਤ ਹੋਇਆ। ਇਸ ਮੌਕੇ ਮਹੇਸ਼ਇੰਦਰ ਸਿੰਘ ਨਿਹਾਲ...
ਕੋਟਕਪੂਰਾ, 15 ਫ਼ਰਵਰੀ (ਟਿੰਕੂ ਕੁਮਾਰ) :- ਸ਼ਹਿਰ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਸਬੰਧੀ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਸੱਦੀ ਗਈ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਭਾਵੇਂ ਉਸਾਰੂ ਸੁਝਾਅ ਵੀ ਦਿੱਤੇ ਪਰ ਨਿੱਜੀ ਦੂਸ਼ਣਬਾਜੀ ਅਤੇ ਕਿੜ ਕੱਢਣ ਵਾਲੀਆਂ ਗੱਲਾਂ ਤੋਂ ਵੀ ਪ੍ਰਹੇਜ਼ ਨਾ ਕੀਤਾ। ਮੀਟਿੰਗ ਦੀ ਸ਼ੁਰੂਆਤ ਜੰਮੂ-ਕਸ਼ਮੀਰ ਵਿਖੇ ਹੋਏ ਅੱਤਵਾਦੀ ਹਮਲੇ ’ਚ ਮਾਰੇ ਗਏ 44 ਜਵਾਨਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਇਕ ਮਿੰਟ ਦਾ ਮੋਨ ਰੱਖਣ ਨਾਲ ਹੋਈ। ਉਪਰੰਤ...
ਕੋਟਕਪੂਰਾ, 15 ਫਰਵਰੀ (ਟਿੰਕੂ ਕੁਮਾਰ) :- ਪਲੀਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਰਕਾਰਾਂ ਨੇ ਹੱਥ ਖੜੇ ਕਰ ਲਏ ਹਨ ਤਾਂ ਪ੍ਰਦੂਸ਼ਣ ਨਾਲ ਕੁਰਲਾਉਂਦੇ ਦਰਿਆਵਾਂ ਨੂੰ ਬਚਾਉਣ ਲਈ ਕਈ ਬੁੱਧੀਜੀਵੀ, ਸੰਤ, ਸਮਾਜ ਸੇਵੀ ਅਤੇ ਸਾਬਕਾ ਅਧਿਕਾਰੀ ਮੈਦਾਨ ਵਿਚ ਨਿੱਤਰ ਆਏ ਹਨ।।ਇਸ ਮੌਕੇ ਦਰਿਆ ਸਤਲੁਜ ਵਿਚ ਪਾਣੀ ਦੀ ਜਾਂਚ ਕਰਨ ਵਾਲਿਆਂ ਵਿਚ ਪਦਮਸ਼੍ਰੀ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਵਾਤਾਵਰਨ ਪ੍ਰੇਮੀ ਬਾਬਾ ਸੁਖਜੀਤ ਸਿੰਘ ਸੀਚੇਵਾਲ, ਗੁਰਪ੍ਰੀਤ ਸਿੰਘ ਚੰਦਬਾਜਾ ਡਾ...

Pages