News

ਫ਼ਿਰੋਜ਼ਪੁਰ , ਫਾਜਿਲਕਾ 14 ਫਰਵਰੀ( ਸੰਦੀਪ ਕੰਬੋਜ ਜਈਆ ) : ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਕੰਪਲੈਕਸ ਵਿਖੇ ਪਹੁੰਚਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਡ ਆਫ਼ ਆਨਰ ਵੀ ਦਿੱਤਾ ਗਿਆ।ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ...
ਫ਼ਿਰੋਜ਼ਪੁਰ, ਫਾਜਿਲਕਾ 14 ਫਰਵਰੀ (ਸੰਦੀਪ ਕੰਬੋਜ ਜਈਆ) : ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਡਿੱਬ ਵਾਲਾ ਤੋਂ ਪਲੂ ਵਾਲਾ ਨੂੰ ਜਾਂਦੀ ਪੱਕੀ ਸੜਕ 'ਤੇ ਵਾਪਰੀ ਇਕ ਘਟਨਾ ਵਿਚ ਬੂੜ ਸਿੰਘ (70) ਸਾਲ ਪੁੱਤਰ ਸੰਤਾ ਸਿੰਘ ਵਾਸੀ ਠੂਠਗੜ੍ਹ 'ਤੇ ਹੋਏ ਹਮਲੇ ਕਾਰਨ ਭੇਦ ਭਰੇ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ ਜਿਸ ਨੂੰ ਕੁੱਝ ਧਿਰਾਂ ਵੱਲੋਂ ਇਸ ਨੂੰ ਕਤਲ ਦੱਸੇ ਜਾਣ ਨੂੰ ਲੈ ਕੇ ਪੁਲਿਸ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਦਾ ਪਤਾ...
ਲੁਧਿਆਣਾ/ਚੰਡੀਗੜ੍ਹ, 14 ਫਰਵਰੀ-(INTERNATIONAL PUNJABI NEWS BUREAU) : ਬੀਤੇ ਦਿਨੀਂ ਸਥਾਨਕ ਈਸੇਵਾਲ ਪਿੰਡ ਦੇ ਨਜ਼ਦੀਕ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਆਈ. ਜੀ. ਪੱਧਰ ਦੀ ਮਹਿਲਾ ਅਧਿਕਾਰੀ ਦੀ ਨਿਗਰਾਨੀ ਵਿੱਚ ਡੀ. ਐੱਸ. ਪੀ. ਪੱਧਰ ਦੀ ਮਹਿਲਾ ਅਧਿਕਾਰੀ ਵੱਲੋਂ ਅਗਲੇ 60 ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਪੰਜਾਬ...
ਮੋਗਾ, 14 ਫਰਵਰੀ (ਜਸ਼ਨ)-ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ’ਚ ਆਯੋਜਿਤ ਸਮਾਗਮ ਦੀ ਸ਼ੁਰੂਆਤ 2019 ਧੂਮ-ਧਾਮ ਨਾਲ ਸਮਾਪਤੀ ਹੋਈ। ਸਮਾਗਮ ਦੇ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਕੁਮਾਰ ਹੰਸ ਵਲੋਂ ਸਮਾਗਮ ਵਿਚ ਵੱਖ ਵੱਖ ਗਤੀਵਿਧੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਗੌਰਵ ਗੁਪਤਾ, ਅਨੁਜ ਗੁਪਤਾ ਨੇ ਡਿਪਟੀ ਕਮਿਸ਼ਨਰ...
ਮੋਗਾ,14 ਫਰਵਰੀ (ਜਸ਼ਨ): ਅੱਜ ਪੁਲਿਸ ਵੱਲੋਂ ਮੋਗਾ ਤੋਂ ਤਾਰੇਵਾਲਾ ਰੋਡ ’ਤੇ ਲਗਾਏ ਨਾਕੇ ਦੌਰਾਨ ਨਜਾਇਜ਼ ਸ਼ਰਾਬ ਨਾਲ ਭਰੀ ਜੀਪ ਪਲਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਗੱਡੀ ਸਵਾਰ ਦੂਜਾ ਵਿਅਕਤੀ ਪੁਲਿਸ ਵੱਲੋਂ ਗਿ੍ਰਫਤਾਰ ਕਰ ਲਿਆ ਗਿਆ। ਤਫਤੀਸ਼ੀ ਅਫਸਰ ਏ ਐੱਸ ਆਈ (ਐਕਸਾਈਜ਼ ਸਟਾਫ਼) ਤਾਰਾ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਖਬਰੀ ਦੇ ਆਧਾਰ ’ਤੇ ਅੱਜ ਉਹਨਾਂ ਦੀ ਪਾਰਟੀ ਨੇ ਸਵੇਰੇ 7 ਵਜੇ ਦੇ ਕਰੀਬ ਪਿੰਡ ਤਾਰਾਵਾਲਾ ਦੇ...
ਚੰਡੀਗੜ੍ਹ, 14 ਫਰਵਰੀ(INTERNATIONAL PUNJABI NEWS BUREAU) : ਐਸ.ਜੀ.ਪੀ.ਸੀ ਚੋਣਾਂ ਵਿੱਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸੂਬਾ ਵਿਧਾਨ ਸਭਾ ਵੱਲੋਂ ਅਧਿਕਾਰਤ ਕੀਤੇ ਜਾਣ ਤੋਂ ਕੁੱਝ ਘੰਟੇ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ’ਤੇ ਨਿਯੰਤਰਣ ਕਰਨ ਵਾਲੀ ਉੱਚਤਮ ਸੰਸਥਾ ਦੀਆਂ ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਹੈ ਸਦਨ ਤੋਂ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਐਸ...
ਮੋਗਾ 14 ਫ਼ਰਵਰੀ:(ਜਸ਼ਨ):ਜ਼ਿਲਾ ਮੋਗਾ ਅਤੇ ਇਸ ਦੀਆਂ ਸਬ ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਮਿਤੀ 9 ਮਾਰਚ, ਦਿਨ ਸ਼ਨਿੱਚਰਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨਾਂ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਅਤੇ ਥੋੜੇ ਸਮੇਂ ਵਿੱਚ ਹੋ ਜਾਵੇਗਾ, ਉਥੇ ਨਾਲ ਹੀ ਉਨਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵਿਨੀਤ...
ਮੋਗਾ 14 ਫਰਵਰੀ:(ਜਸ਼ਨ): ਸਿਹਤ ਅਤੇ ਪ੍ਰੀਵਾਰ ਭਲਾਈ ਪੰਜਾਬ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੇ ਹੁਕਮਾਂ ਮੁਤਾਬਿਕ ਜਿਸ ਦੌਰਾਨ ਅੱਜ ਜਿਲਾ ਮੋਗਾ ਅੰਦਰ ਵੀ ਸਿਵਲ ਸਰਜਨ ਮੋਗਾ ਡਾ. ਅਰਵਿੰਦਰ ਪਾਲ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ਼ਪਰਸ ਕੁਸ਼ਟ ਰੋਗ ਬਾਰੇ ਜਾਗਰੂਕ ਕਰਨ ਲਈ ਡੀ.ਐਮ. ਕਾਲਜ ਆਫ ਐਜੂਕੇਸ਼ਨ ਮੋਗਾ ਵਿਖੇ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲਾ ਲੈਪੋੋਰੇਸੀ ਇੰਚਾਰਜ਼ ਡਾ. ਜਗਰੂਪ ਸਿੰਘ ਚਮੜੀ ਰੋਗਾਂ ਦੇ ਮਾਹਿਰ ਨੇ ਕੁਸ਼ਟ ਰੋਗਾਂ...
ਚੰਡੀਗੜ, 14 ਫਰਵਰੀ (INTERNATIONAL PUNJABI NEWS BUREAU) : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਵਿੱਚ ਰਿਸ਼ਵਤ ਲੈਣ ਦੇ 11 ਵੱਖ ਵੱਖ ਤਰਾਂ ਦੇ ਕੇਸਾਂ ਵਿੱਚ 15ਮੁਲਾਜ਼ਮ ਗਿ੍ਰਫਤਾਰ ਕੀਤੇ ਗਏ ਜਿੰਨਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ। ਇਸ ਖੁਲਾਸਾ ਕਰਦਿਆਂ ਚੀਫ ਡਾਇਰੈਕਟਰ-ਕਮ ਏਡੀਜੀਪੀ ਵਿਜੀਲੈਂਸ ਬਿਊਰੋ ਪੰਜਾਬ ਬੀ. ਕੇ. ਉੱਪਲ ਨੇ ਦੱਸਆ ਕਿ ਬਿਓਰੋ ਵੱਲੋਂ ਸਰਕਾਰੀ...
ਚੰਡੀਗੜ,13 ਫਰਵਰੀ (ਜਸ਼ਨ): ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ ਸ: ਅਮਰਜੀਤ ਸਿੰਘ ਬਾਜਵਾ ਪੀ ਪੀ ਐੱਸ ਮੋਗਾ ਦੇ ਨਵੇਂ ਐੱਸ ਐੱਸ ਪੀ ਹੋਣਗੇ । ਉਹ ਮੋਗਾ ਦੇ ਮੌਜੂਦਾ ਐੱਸ ਐੱਸ ਪੀ ਸ: ਗੁਲਨੀਤ ਸਿੰਘ ਖੁਰਾਣਾ ਤੋਂ ਜ਼ਿਲਾ ਪੁਲਿਸ ਮੁੱਖੀ ਦਾ ਚਾਰਜ ਸੰਭਾਲਣਗੇ। ਜ਼ਿਕਰਯੋਗ ਹੈ ਕਿ ਅਜੇ ਕੱਲ 12 ਫਰਵਰੀ ਨੂੰ ਦੇਰ ਸ਼ਾਮ ਪੰਜਾਬ ਸਰਕਾਰ ਵੱਲੋਂ ਹੁਕਮਾਂ ਮੁਤਾਬਕ ਸ਼੍ਰੀ ਗੌਰਵ ਗਰਗ ਆਈ ਪੀ ਐੱਸ ਨੂੰ ਮੋਗਾ ਵਿਖੇ ਬਤੌਰ ਐੱਸ ਐੱਸ ਪੀ ਤੈਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ...

Pages