ਮੋਗਾ, 6 ਜੁਲਾਈ (ਜਸ਼ਨ)-ਅੱਜ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਾਂ ਦੇ 8 ਵੇਂ ਗੁਰੂ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ ਗਿਆ। ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ਰੰਸੀਪਲ ਅਮਨਦੀਪ ਕੌਰ, ਵਾਈਸ ਪਿ੍ਰੰਸੀਪਲ ਅੰਜੂ ਜਿੰਦਲ, ਡੀਨ ਅਕੈਡਮਿਕ ਰਾਕੇਸ਼ ਸੂਦ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸਾਂਝੇ ਤੌਰ ਤੇ ਸ਼ਬਦ ਗਾਇਨ ਕੀਤਾ। ਇਸ ਮੌਕੇ ਤੇ ਬੱਚਿਆ ਨੂੰ ਸੰਬੋਧਨ ਕਰਦਿਆ...
News
ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 6 ਜੁਲਾਈ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ ਕੈਂਸਰ ਮਰੀਜ਼ਾਂ ਦੀ ਬਿਮਾਰੀ ਦੀ ਮੁੱਢਲੀ ਸਟੇਜ 'ਤੇ ਹੀ ਪਛਾਣ ਕਰਨ ਲਈ ਮੋਬਾਈਲ ਵੈਨਾਂ ਸ਼ੁਰੂ ਕਰੇਗੀ।ਇੱਥੇ ਹੋਮੀ ਭਾਬਾ ਮੈਮੋਰੀਅਲ ਕੈਂਸਰ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਉਦਘਾਟਨ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੀ...
ਮੋਗਾ, 6 ਜੁਲਾਈ (ਜਸ਼ਨ)- ਲਾਇਨਜ ਕਲੱਬ ਮੋਗਾ ਵਿਸ਼ਾਲ ਨੇ ਸਮਾਜ ਸੇਵੀ ਕੰਮਾਂ ਵਿੱਚ ਹੋਰ ਚੰਗੇ ਢੰਗ ਨਾਲ ਤੱਤਪਰ ਹੋਣ ਲਈ ਆਪਣੀ ਨਵੀਂ ਟੀਮ ਦਾ ਗਠਨ ਕੀਤਾ ਜਿਸ ਵਿਚ ਸਰਵਸੰਮਤੀ ਨਾਲ ਕਲੱਬ ਦੀ ਨਵੀਂ ਟੀਮ ਚੁਣੀ ਗਈ। ਕਲੱਬ ਦੇ ਲਾਇਨ ਸੁਰਿੰਦਰ ਗਰਗ ਪ੍ਰੈਜ਼ੀਡੈਂਟ, ਲਾਇਨ ਇੰਦਰਜੀਤ ਸਿੰਘ ਸੈਕਟਰੀ ਅਤੇ ਪੰਕਜ ਗੁਪਤਾ ਕੈਸ਼ੀਅਰ ਚੁਣੇ ਗਏ। ਕਲੱਬ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਨੂੰ ਚੁਣਿਆ ਗਿਆ। ਸੂਰਜ ਧਮੀਜਾ ਅਤੇ ਖੁਸ਼ੀਲ ਬਾਂਸਲ ਨੂੰ ਵਾਈਸ...
ਚੰਡੀਗੜ੍ਹ, 6 ਜੁਲਾਈ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29946 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ। ਅੱਜ ਮਿਉਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ...
ਮੋਗਾ, 6 ਜੁਲਾਈ (ਜਸ਼ਨ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਇਕ ਹੋਰ ਵੱਡਾ ਤੋਹਫਾ ਦਿੱਤਾ ਗਿਆ ਹੈ। ਮੋਗਾ ਵਿਚ ਹੁਣ ਸਭ ਤੋਂ ਪਹਿਲਾ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਖੁੱਲ੍ਹੇਗਾ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀ ਮੋਗਾ ਦੇ ਚੰਦਪੁਰਾਣਾ ਟੋਲ ਪਲਾਜਾ ਨੂੰ ਬੰਦ ਕਰਵਾਉਣ ਦੇ ਮੌਕੇ ਕੀਤਾ, ਜਿਸਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਅੱਜ ਮੋਗਾ ਹਲਕੇ ਦੀ ਵਿਧਾਕਿ ਡਾ...
ਮੋਗਾ, 6 ਜੁਲਾਈ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਅਤੇ ਸਕੂਲ ਪ੍ਰਿੰਸਪਿਲ ਡਾ. ਹਮੀਲੀਆ ਰਾਣੀ ਜੀ ਦੇ ਦਿਸ਼ਾ ਨਿਰਦੇਸ਼ ਹੇਠ ਸੀ.ਬੀ.ਐੱਸ.ਈ. ਬੋਰਡ ਦੇ ਸੀ.ਓ.ਈ. ਸੈੱਲ ਦੁਆਰਾ ਕਪੈਸਿਟੀ ਬਿਲਡਿੰਗ ਪ੍ਰੋਗਰਾਮ ਦੇ ਤਹਿਤ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ ਜਿਸ ਦਾ ਮੁੱਖ ਅਜੈਂਡਾ ‘ਵੈਲਿਊਜ਼ ਐਜੂਕੇਸ਼ਨ’ ਸੀ। ਇਸ...
*चिट्टे से हजारों नौजवान मौत के मुंह में जा रहे हैं, आप पंजाब में इतने लामलशकर के साथ चिट्टा बंद करवाकर पंजाब की नौजवानी को बचाओ *मुख्यमंत्री को पंजाब के नौजवानों को आस्ट्रेलिया शिक्षा के लिए जाने पर जो पाबंदी लगाई गई है उस पर ब् ाात करनी चाहिए मोगा, 6 जुलाई (जशन): गत दिवस पंजाब के मुख्यमंत्री ने मोगा के नजदीकी गांव सिंघावाला में टोल प्लाजा जिसकी समय सीमा पूरी हो चुकी थीं तथा...
ਮੋਗਾ, 5 ਜੁਲਾਈ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਜ਼ਿਲ੍ਹੇ ਦੀ ਉੱਘੀ ਵਿਦਿਅਕ ਸੰਸਥਾ ਜੋ ਕਿ ਸਕੂਲ ਦੇ ਚੇਅਰਮੈਨ ਸ੍ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ੍ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਹੇਠ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਨਵੀਆਂ ਪੈੜਾਂ ਸਥਾਪਤ ਕਰ ਰਹੀ ਹੈ ਇਸੇ ਲੜੀ ਅਧੀਨ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਹੋਏ ਸਕੇਟਿੰਗ ਮੁਕਾਬਲਿਆਂ ਵਿੱਚ...
ਚੰਡੀਗੜ੍ਹ, 5 ਜੁਲਾਈ: 5 ਜੁਲਾਈ ( ਜਸ਼ਨ) ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ...
*विशाल नरूला अपने साथियों सहित भाजपा में हुए शामिल मोगा, 5 जुलाई (जशन): -प्रधानमंत्री नरेन्द्र मोदी की पिछले नौ वर्षों में देश के लोगों के लिए बनाई गई नीतियों व योजनाओं का लाभ जमीनी स्तर पर देश के लोगों को मिल रहा है। जिससे प्रभावित होकर आज पूरे देश तथा राजनीतिक पार्टियों के नेता भाजपा के साथ जुड़क़र भाजपा के साथ जुड़ रहे हैं। इसी के तहत विशाल नरूला अपने साथियों सहित भाजपा में...