ਚੰਡੀਗੜ, 12 ਫ਼ਰਵਰੀ:(INTERNATIONAL PUNJABI NEWS BUREAU) : ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਕ ਅਹਿਮ ਫ਼ੈਸਲਾ ਲੈਂਦੇ ਹੋਏ 3582 ਭਰਤੀ ਅਧੀਨ ਨਿਯੁਕਤ ਅੰਗਹੀਣ ਅਧਿਆਪਕਾਂ ਦੀ ਆਪਣੇ ਘਰਾਂ ਦੇ ਨਜ਼ਦੀਕ ਬਦਲੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। 3582 ਭਰਤੀ ਅਧੀਨ ਨਿਯੁਕਤ ਹੋਏ ਅਧਿਆਪਕਾਂ ਨੂੰ ਸੂਬਾ ਸਰਕਾਰ ਨੇ ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੁੰ ਮਜਬੂਤ ਕਰਨ ਦੇ ਮਕਸਦ ਨਾਲ ਨੌਕਰੀ ਦੇ ਮੁੱਢਲੇ ਤਿੰਨ ਸਾਲ ਸਰਹੱਦੀ ਜ਼ਿਲਿਆਂ ਵਿੱਚ ਨੌਕਰੀ ਕਰਨ...
News
ਚੰਡੀਗੜ੍ਹ : 12 ਫਰਵਰੀ,(INTERNATIONAL PUNJABI NEWS BUREAU) : ਪੰਜਾਬ ਸਰਕਾਰ ਵੱਲੋਂ ਅੱਜ 13 ਆਈ. ਏ. ਐਸ. ਅਧਿਕਾਰੀਆਂ ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸ੍ਰੀ ਚੰਦਰ ਗੈਂਦ ਨੂੰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ , ਸ੍ਰੀ ਧਰਮ ਪਾਲ ਨੂੰ ਮੁੱਖ ਪ੍ਰਸ਼ਾਸਕ, ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ, ਐਸ.ਏ.ਐਸ. ਨਗਰ ਤੇ ਵਾਧੂ...
ਮੋਗਾ,12 ਫਰਵਰੀ (ਜਸ਼ਨ)ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ 13 ਆਈ ਪੀ ਐੱਸ ਅਤੇ 6ਪੀ ਪੀ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਇਸੇ ਕੜੀ ਤਹਿਤ ਏ ਆਈ ਜੀ ਸਪੈਸ਼ਲ ਪ੍ਰੌਟੈਕਸ਼ਨ ਯੂਨਿਟ ਸ਼੍ਰੀ ਗੌਰਵ ਗਰਗ ਆਈ ਪੀ ਐੱਸ ਮੋਗਾ ਦੇ ਨਵੇਂ ਜ਼ਿਲਾ ਪੁਲਿਸ ਮੁਖੀ ਹੋਣਗੇ। ਜ਼ਿਕਰਯੋਗ ਹੈ ਕਿ ਮੌਜੂਦਾ ਪੁਲਿਸ ਮੁਖੀ ਸ ਗੁਲਨੀਤ ਸਿੰਘ ਖੁਰਾਣਾ ਨੂੰ ਤਾਜ਼ਾ ਹੁਕਮਾਂ ਮੁਤਾਬਕ ਮਾਨਸਾ ਦੇ ਐੱਸ ਐੱਸ ਪੀ ਨਿਯੁਕਤ ਕੀਤਾ ਗਿਆ ਹੈ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ...
ਕੋਟਕਪੂਰਾ, 12 ਫਰਵਰੀ (ਟਿੰਕੂ ਕੁਮਾਰ) :- ਨੇੜਲੇ ਪਿੰਡ ਸੰਧਵਾਂ ਦੇ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ 59 ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡਣ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਤੇ ਉੱਘੇ ਸਮਾਜਸੇਵੀ ਅਜੈਪਾਲ ਸਿੰਘ ਸੰਧੂ ਨੇ ਵਿਦਿਆਰਥੀ/ਵਿਦਿਆਰਥਣਾ ਨੂੰ ਸਮਾਜਿਕ ਕੁਰੀਤੀਆਂ ਤੋਂ ਬਚ ਕੇ, ਨੈਤਿਕ ਕਦਰਾਂ-ਕੀਮਤਾਂ ਅਪਣਾਉਂਦਿਆਂ ਪੜਾਈ ’ਚ ਮੱਲਾਂ ਮਾਰਨ ਲਈ ਪੇ੍ਰਰਿਤ ਕੀਤਾ। ਉਨਾ ਆਖਿਆ ਕਿ ਕੈਪਟਨ...
ਮੋਗਾ 12 ਫਰਵਰੀ:(ਜਸ਼ਨ): ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਤੇ ਸਹਾਇਕ ਕਮਿਸ਼ਨਰ (ਜਨਰਲ)-ਕਮ-ਸਵੀਪ ਨੋਡਲ ਅਫਸਰ ਲਾਲ ਵਿਸ਼ਵਾਸ਼ ਬੈਂਸ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਕਾਲਜ ਮੋਗਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲਾ ਸਵੀਪ ਕੋ-ਆਰਡੀਨੇਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੀ ਉਮਰ ਮਿਤੀ 1.1.2019 ਨੂੰ...
ਫ਼ਿਰੋਜ਼ਪੁਰ, ਫਾਜਿਲਕਾ 12 ਫਰਵਰੀ ( ਸੰਦੀਪ ਕੰਬੋਜ ਜਈਆ) :ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਖ਼ਿਲਾਫ਼ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਸਾਹਮਣੇ ਰੋਹ ਭਰਪੂਰ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੋਟਰਸਾਈਕਲ ਰੈਲੀ ਵਿਚ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਡੱਟ ਕੇ...
ਬਰਗਾੜੀ 11 ਫਰਵਰੀ (ਸਤਨਾਮ ਬੁਰਜ ਹਰੀਕਾ)- ਪੰਜਾਬੀ ਸਾਹਿਤ ਸਭਾ ਬਰਗਾੜੀ ਦੀ ਮਹੀਨਾਵਾਰੀ ਮੀਟਿੰਗ ਮਨਪ੍ਰੀਤ ਸਿੰਘ ਬਰਗਾੜੀ ਦੀ ਪ੍ਰਧਾਨਗੀ ਹੇਠ ਸਭਾ ਦੇ ਸਰਪ੍ਰਸਤ ਟੇਕ ਚੰਦ ਅਰਸੀ ਦੇ ਗ੍ਰਹਿ ਵਿਖੇ ਹੋਈ ਸਭ ਤੋਂ ਪਹਿਲਾਂ ਲੇਖਕਾਂ ਨੇ ਲੇਖਕ ਸਾਥੀ ਟੇਕ ਚੰਦ ਅਰਸੀ ਨੂੰ ਸਰਬਸੰਮਤੀ ਨਾਲ ਪੰਚਾਇਤ ਮੈਂਬਰ ਚੁਣੇ ਜਾਣ ਤੇ ਵਧਾਈ ਦਿੱਤੀ ਇਸ ਤੋਂ ਬਾਅਦ ਪਿਛਲੇ ਵਰ੍ਹੇ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਆਉਣ ਵਾਲੇ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਰਚਨਾਵਾਂ ਦੇ ਦੌਰ ਵਿੱਚ ਸੂਬੇਦਾਰ...
ਬਰਗਾੜੀ 11 ਫਰਵਰੀ (ਮਨਪ੍ਰੀਤ ਸਿੰਘ ਬਰਗਾੜੀ /ਸਤਨਾਮ ਬੁਰਜ ਹਰੀਕਾ) ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੱਲਕੇ ਵੱਲੋਂ ਤਾਜ ਏ ਦਸਤਾਰ ਕਲੱਬ ਕੋਠਾ ਗੁਰੂ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਕੈਂਪ ਧਰਮਸ਼ਾਲਾ ਵਿਖੇ ਲਾਇਆ ਇਸ ਸੱਤ ਰੋਜ਼ਾ ਕੈਂਪ ਵਿੱਚ 30 ਦੇ ਕਰੀਬ ਬੱਚਿਆਂ ਅਤੇ ਨੌਜਵਾਨਾਂ ਨੇ ਭਾਗ ਲਿਆ ਦਸਤਾਰ ਸਿਖਲਾਈ ਦਸਤਾਰ ਕੋਚ ਰਣਬੀਰ ਸਿੰਘ ਕੋਠਾ ਗੁਰੂ ਅਤੇ ਬੇਅੰਤ ਸਿੰਘ ਜਲਾਲ ਨੇ ਦਿੱਤੀ ਇਸ ਤੋਂ ਇਲਾਵਾ ਨੌਜਵਾਨ ਸਿੱਖ ਆਗੂ ਭਾਈ ਗੁਰਸੇਵਕ ਸਿੰਘ ਭਾਣਾ ਨੇ ਦਸਤਾਰ ਦੀ ਮਹੱਤਤਾ...
ਚੰਡੀਗੜ, 12 ਫਰਵਰੀ: ਮੁੱਠੀ ਭਰ ਕਿਸਾਨਾਂ ਦੇ ਨਾਲ ਵਿਧਾਨ ਸਭਾ ਨੇੜੇ ਅਕਾਲੀਆਂ ਦੇ ਮੁਜ਼ਾਹਰੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਸਿਆਸੀ ਸਟੰਟ ਦੱਸਿਆ ਹੈ। ਬਜਟ ਸਮਾਗਮ ਦੇ ਪਹਿਲੇ ਦਿਨ ‘ਰਾਜਪਾਲ ਦੇ ਭਾਸ਼ਣ’ ਮੌਕੇ ਵਿਧਾਨ ਸਭਾ ਵਿਚੋਂ ਵਾਕਆਉਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਦੀ ਤਿੱਖੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਅਕਾਲੀ ਆਪਣੇ 10 ਸਾਲ ਦੇ ਸ਼ਾਸਨ ਦੌਰਾਨ...
ਮੋਗਾ, 12 ਫਰਵਰੀ (INTERNATIONAL PUNJABI NEWS BUREAU) : ਪੜਾਈ, ਖੇਡਾਂ ਅਤੇ ਗੁਣਾਤਮਕ ਮੁਕਾਬਲਿਆਂ ‘ਚ ਵਿਦਿਆਰਥੀਆਂ ਨੂੰ ਮੋਹਰੀ ਬਨਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾਨ ਮਾਉਟ ਲਿਟਰਾ ਜੀ ਸਕੂਲ ਜੋ ਕਿ ਪਿੰਡ ਪੁਰਾਣੇਵਾਲਾ ਵਿਖੇ ਸਥਿਤ ਹੈ, ‘ਚ ਅੱਜ ਸਲਾਨਾ ਸਮਾਗਮ ‘ਆਗਾਜ 2019‘ ਅੱਜ ਧੂਮਧਾਮ ਨਾਲ ਸ਼ੁਰੂ ਹੋਇਆ। ਸੰਸਥਾ ਦੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਅਤੇ ਪਿ੍ਰੰਸੀਪਲ ਡਾ...

