News

ਧਰਮਕੋਟ , 12 ਫਰਵਰੀ (ਜਸ਼ਨ): ਕਾਂਗਰਸ ਦੀ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਤਨਖਾਹਾਂ ਵਧਾਉਣ ਦਾ ਚੋਣਾਂਵੀ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਕੋਲ ਦੋ ਸਾਲ ਕਾਂਗਰਸ ਦੀ ਸਰਕਾਰ ਦੇ ਬੀਤ ਜਾਣ ਤੋਂ ਬਾਅਦ ਵੀ ਅਧਿਆਪਕਾਂ ਨੂੰ ਪੱਕਾ ਕਰਨ,ਤਨਖਾਹਾਂ ਵਧਾਉਣ ਅਤੇ ਹੋਰ ਸਿੱਖਿਆ ਸਬੰਧੀ ਮੰਗਾਂ ਮਸਲਿਆਂ ਨੂੰ ਹੱਲ ਕਰਨਾ ਤਾਂ ਦੂਰ ਅਧਿਆਪਕਾਂ ਨੂੰ ਮਿਲਣ ਤੱਕ ਦਾ ਸਮਾਂ ਵੀ ਨਹੀਂ, ਉਲਟਾ ਜੇਕਰ ਅਧਿਆਪਕ ਆਪਣੀਆਂ ਮੰਗਾਂ ਅਤੇ...
ਚੰਡੀਗੜ੍ਹ, 12 ਫਰਵਰੀ: (INTERNATIONAL PUNJABI NEWS BUREAU) : ਪੰਜਾਬ ਸਰਕਾਰ ਵੱਲੋਂ ਕੀਤੇ ਨਵੇਂ ਤਬਾਦਲਿਆਂ ਮੁਤਾਬਕ ਵੱਖ ਵੱਖ ਜ਼ਿਲਿਆਂ ਵਿੱਚ ਛੇ ਨਵੇਂ ਡਿਪਟੀ ਕਮਿਸ਼ਨਰ ਵੱਖ ਵੱਖ ਜ਼ਿਲ੍ਹਿਆਂ ਦੀ ਕਮਾਂਡ ਸੰਭਾਲਣਗੇ ।ਇਨ੍ਹਾਂ ਹੁਕਮਾਂ ਮੁਤਾਬਕ ਸ੍ਰੀ ਚੰਦਰ ਗੇਂਦ ਆਈ ਏ ਐੱਸ ਫਿਰੋਜ਼ਪੁਰ ਜ਼ਿਲੇ ਦੀ ,ਗੁਰਲਵਲੀਨ ਸਿੰਘ ਸਿੱਧੂ ਆਈ ਏ ਐੱਸ ਫਰੀਦਕੋਟ ਦੀ ,ਸਰਦਾਰ ਦਵਿੰਦਰਪਾਲ ਸਿੰਘ ਖਰਬੰਦਾ ਆਈ ਏ ਐੱਸ ਕਪੂਰਥਲਾ ਜ਼ਿਲ੍ਹੇ ਦੀ, ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਆਈ ਏ ਐੱਸ...
ਬੋਹਾ ,11 ਫਰਵਰੀ(INTERNATIONAL PUNJABI NEWS BUREAU) : ਸਰਕਾਰੀ ਸੀਨੀਅਰ ਸਮਾਰਟ ਸਕੂਲ਼ ਬੋਹਾ ਦਾ ਸਕੂਲ ਪ੍ਰਿੰਸੀਪਲ ਮੁਕੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਯਾਦਗਾਰੀ ਹੋ ਨਿੱਬੜਿਆ । ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸ਼ਿਰਕਤ ਕੀਤੀ । ਉਹਨਾ ਦੇ ਨਾਲ ਹੀ ਸਹਾਇਕ ਡਾਇਰੈਕਟਰ ਐਸ.ਸੀ.ਆਰ.ਟੀ. ਪੰਜਾਬ ਸ੍ਰ.ਜਰਨੈਲ ਸਿੰਘ ਕਾਲੇਕੇ ਅਤੇ ਏ.ਐਸ.ਪੀ.ਡੀ. ਪੜ੍ਹੋ ਪੰਜਾਬ ਡਾ. ਦਵਿੰਦਰ ਸਿੰਘ ਬੋਹਾ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ...
ਚੰਡੀਗੜ੍ਹ, 12 ਫਰਵਰੀ: (INTERNATIONAL PUNJABI NEWS BUREAU) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਨ.ਆਰ.ਆਈ ਥਾਣਾ, ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਿੰਕੂ ਵਾਸੀ ਪਿੰਡ ਖਲਵਾੜਾ, ਜਿਲਾ ਕਪੂਰਥਲਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ...
ਮੋਗਾ, 12 ਫਰਵਰੀ (ਜਸ਼ਨ) - ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਲਿਟਲ ਮਿਲੇਨੀਅਮ ਸਕੂਲ ਵੱਲੋਂ ਸਮੇਂ-ਸਮੇਂ ਤੇ ਵੱਖ-ਵੱਖ ਗਤੀਵਿਧਿਆਂ ਦਾ ਆਯੋਜਨ ਕਰਕੇ ਨੰਨੇ ਮੁੰਨੇ ਬੱਚਿਆਂ ਨੂੰ ਮਨੋਰੰਜਨ ਦੇ ਢੰਗ ਨਾਲ ਲੋੜਵੰਦ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਇਸੇ ਤਹਿਤ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੂਲ ਵਿਖੇ ਪਿ੍ਰੰਸੀਪਲ ਪੂਨਮ ਸ਼ਰਮਾ...
ਮੋਗਾ,12 ਜਨਵਰੀ(ਜਸ਼ਨ): ਆਮ ਆਦਮੀ ਪਾਰਟੀ ਜ਼ਿਲਾ ਮੋਗਾ ਦੀ ਇੱਕ ਅਹਿਮ ਮੀਟਿੰਗ ਆਪ ਦੇ ਜ਼ਿਲਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਦੀ ਪ੍ਰਧਾਨਗੀ ਹੇਠ ਉਨਾਂ ਦੇ ਨਿਵਾਸ ਸਥਾਨ ਤੇ ਹੋਈ, ਜਿਸ ਵਿੱਚ ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਮੀਟਿੰਗ ਦਾ ਵੇਰਵਾ ਦਿੰਦੇ ਹੋਏ ਜ਼ਿਲਾ ਜਨਰਲ ਸਕੱਤਰ ਤੇਜਿੰਦਰ ਬਰਾੜ ਨੇ ਦੱਸਿਆ ਕਿ ਇਹ ਮੀਟਿੰਗ ਜ਼ਿਲੇ ਅੰਦਰ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਮਿਲੀ ਭੁਗਤ ਨਾਲ ਬਿਜਲੀ ਉਪਭੋਗਤਾ ਤੋਂ ਜੋ ਬਿਜਲੀ ਦੇ ਨਜਾਇਜ...
ਮੋਗਾ,12 ਫਰਵਰੀ (ਜਸ਼ਨ): ਰਾਜਪੂਤ ਭਲਾਈ ਸੰਸਥਾ ਰਜਿਸਟਰਡ ਮੋਗਾ ਦੀ ਮਾਸਿਕ ਇਕੱਤਰਤਾ ਮੋਗਾ ਵਿਖੇ ਚੇਅਰਮੈਨ ਜਗਤਾਰ ਸਿੰਘ ਸੇਵਾ ਮੁਕਤ ਏ ਈ ਟੀ ਸੀ ਦੀ ਪ੍ਰਧਾਨਗੀ ਹੇਠ ਹੋਈ । ਲਾਹੌਰੀਆ ਸਵੀਟ ਹਾਊਸ ’ਤੇ ਇਕੱਤਰ ਹੋਏ ਸੰਸਥਾ ਦੇ ਸਮੂਹ ਮੈਂਬਰਾਂ ਨੇ ਜਗਤਾਰ ਸਿੰਘ ਨੂੰ ਸੇਵਾ ਮੁਕਤੀ ਤੇ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਵਿਦੇਸ਼ ਤੋਂ ਪਰਤੇ ਸੰਸਥਾ ਦੇ ਸਰਪ੍ਰਸਤ ਅਤੇ ਉੱਘੇ ਲੇਖਕ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਨੂੰ ਜੀ ਆਇਆਂ ਆਖਿਆ। ਸਾਰੇ ਹਾਜ਼ਰੀਨ...
ਮੋਗਾ,12 ਫਰਵਰੀ (ਜਸ਼ਨ): ਪੰਜਾਬੀ ਦੇ ਅਲਬੇਲੇ ਗੀਤਕਾਰ ਗਾਇਕ ਅਤੇ ਫਿਲਮੀ ਅਦਾਕਾਰ ਰਾਜ ਬਰਾੜ ਦੀਆਂ ਸੰਗੀਤਕ ਖੇਤਰ ਵਿੱਚ ਪਾਈਆਂ ਸੰਦਲੀ ਪੈੜਾਂ ਪੁਸਤਕ ਜਿਸ ਵਿੱਚ ਉਸ ਦੇ ਦੋਸਤਾਂ ਮਿੱਤਰਾਂ ਚਾਹੁਣ ਵਾਲਿਆਂ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਜ਼ੁਬਾਨੀ ਰਾਜ ਬਰਾੜ ਦੇ ਜੀਵਨ ਦੇ ਹਰ ਪਹਿਲੂ ਨੂੰ ਚਿਤਰਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਪੁਸਤਕ ਵਿੱਚ ਰਾਜ ਬਰਾੜ ਦੇ ਅਤੇ ਉਸ ਦੇ ਦੋਸਤਾਂ ਜਿਨ੍ਹਾਂ ਦੇ ਰਾਜ ਬਰਾੜ ਦੀ ਜ਼ਿੰਦਗੀ ਦੇ ਸਫ਼ਰ ਵਿੱਚ ਕਦਮ ਸਾਂਝ ਰਹੀ ਹੈ ਉਨ੍ਹਾਂ ਆਪਣੀਆਂ...
ਬਾਘਾਪੁਰਾਣਾ,11 ਫਰਵਰੀ (ਲਛਮਣਜੀਤ ਸਿੰਘ ਪੁਰਬਾ)“ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸੁਖਬੀਰ ਬਾਦਲ ਅਤੇ ਬਿਕਰਮ ਜੀਤ ਸਿੰਘ ਮਜੀਠੀਆ ਨੇ ਸ਼ਰੋਮਣੀ ਅਕਾਲੀ ਦਲ ਨੂੰ ਆਪਣੀ ਨਿਜੀ ਕੰਪਨੀ ਬਣਾਕੇ ਆਪਣੀਆਂ ਮਨ ਮਰਜ਼ੀਆਂ ਕੀਤੀਆਂ“ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਜਿਲਾ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਖੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਓਹਨਾ ਦੇ...
ਮੋਗਾ, 11 ਫਰਵਰੀ (ਜਸ਼ਨ):ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਹੈਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਂਚ ਆਫਿਸ: ਅੰਮਿ੍ਰਤਸਰ ਰੋਡ ਮੋਗਾ ਜਿੱਥੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਹੀ ਉਹਨਾਂ ਦੇ ਮਾਪਿਆਂ ਲਈ ਵੀ ਵਰਦਾਨ ਤੋਂ ਘਟ ਨਹੀਂ ਹੈ । ਸੰਸਥਾ ਆਪਣੇ ਚੰਗੇ ਨਤੀਜੀਆਂ ਕਰਕੇ ਅਨੇਕਾਂ ਹੀ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵੀਜ਼ਾ ਪ੍ਰਾਪਤ ਕਰਵਾਉਣ ਵਿਚ ਸਫਲ ਹੋਈ ਹੈ। ਇਸ...

Pages