ਕਨੇਡਾ, 5 ਜੁਲਾਈ (ਜਸ਼ਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੂੰ ਬਤੌਰ ਵਧੀਕ ਮੁੱਖ ਗ੍ਰੰਥੀ ਪਦ ਉਨਤੀ ‘ਤੇ ਖਾਲਸਾ ਗੁਰਮਤਿ ਅਕੈਡਮੀ ਟਰਾਂਟੋ ਅਤੇ ਸਮੂਹ ਕੈਨੇਡਾ ਨਿਵਾਸੀ ਸੰਗਤਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹੈ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਗਿਆਨੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀਆਂ ਸੇਵਾਵਾਂ ਮਿਲਣ ਤੋਂ ਪਹਿਲਾਂ ਵੀ ਸਿੱਖ ਪੰਥ ਦੇ ਮਹਾਨ...
News
*ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 4.61 ਲੱਖ ਰੁਪਏ ਮੋਗਾ, 5 ਜੁਲਾਈ ( ਜਸ਼ਨ ) ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉਤੇ ਸੂਬੇ ਵਿਚ 10ਵਾਂ ਟੋਲ ਪਲਾਜ਼ਾ ਬੰਦ ਕਰਵਾਇਆ। ਪੰਜਾਬ ਵਿਚ ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਇਸ ਮੌਕੇ ਉਹਨਾਂ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਸਾਧੂ...
• ਫਾਇਰ ਸਰਵਿਸਜ਼ ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ ਲੈ ਚੁੱਕਾ ਸੀ 1,70,000 ਰੁਪਏ ਚੰਡੀਗੜ੍ਹ, 4 ਜੁਲਾਈ:( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ...
*पंजाब की मान सरकार ने जो वायदे पंजाब के लोगों से किए वह एक-एक करके पूरे किए जा रहे हैं मोगा, 4 जुलाई ( ਜਸ਼ਨ, ਸਟਰਿੰਗਰ ਦੂਰਦਰਸ਼ਨ ) पंजाब के मुख्यमंत्री भगवंत सिंह मान की अगुवाई वाली सरकार ने जो चुनावों में पंजाब निवासियों से किए वायदे को एक-एक करके पूरा किया जा रहा है। इसी के चलते मोगा के कोटकपूरा रोड पर चंदपुराना टोल प्लाजा को 5 जुलाई को बंद करवाएंगे। इस संबंधी जानकारी देती हुई...
ਮੋਗਾ, 4 ਜੁਲਾਈ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਪਿੱਛਲੇ ਲੰਬੇ ਸਮੇਂ ਤੋਂ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਆਪਣੀਆ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਸੈਂਕੜੇ ਹੀ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ। ਬੀਤੇ ਦਿਨੀਂ ਸੰਸਥਾ ਨੇ ਤਰਨਤਾਰਨ ਦੇ ਪੱਟੀ ਸ਼ਹਿਰ ਵਿੱਚ ਆਪਣੀ ਬਰਾਂਚ ਦਾ ਉਦਘਾਟਨ ਕੀਤਾ ਹੈ ਤਾਂ ਜੋ ਪੱਟੀ ਸ਼ਹਿਰ ਅਤੇ ਆਸ ਪਾਸ ਦੇ ਇਲਾਕਾ...
ਮੋਗਾ, 4 ਜੁਲਾਈ (jashan )-ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਵੱਲੋਂ ਪੰਜਾਬ ਪ੍ਰਦੇਸ਼ ਦੇ ਸੂਬਾ ਪ੍ਰਧਾਨ ਭਾਜਪਾ ਦਾ ਸੁਨੀਲ ਜਾਖੜ ਨੂੰ ਬਣਾਇਆ ਗਿਆ ਹੈ। ਮੋਗਾ ਜ਼ਿਲ੍ਹੇ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸੁਨੀਲ ਜਾਖੜ ਦਾ 50 ਸਾਲਾਂ ਤੋਂ ਵੱਧ ਰਾਜਨੀਤਿ ਦਾ ਤਜੁਰਬਾ ਹੈ ਅਤੇ ਉਹਨਾਂ ਸੂਬੇ ਪੱਧਰ ਤੇ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ ਅਤੇ ਭਾਜਪਾ ਵਿਚ ਸੁਨੀਲ ਜਾਖੜ ਦੇ ਸੂਬਾ ਪ੍ਰਧਾਨ ਬਣਨ ਨਾਲ ਜਿਥੇ...
ਮੋਗਾ, 2 ਜੁਲਾਈ (ਜਸ਼ਨ): ਭਾਰਤ ‘ਚ ਇੱਕ ਜੁਲਾਈ ਨੂੰ “ਡਾਕਟਰ ਦਿਵਸ” ਵਜੋਂ ਮਨਾਇਆ ਜਾਂਦਾ ਹੈ । ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ ਮੈਡਮ ਰਣਜੀਤ ਕੌਰ ਸੰਧੂ ਦੀ ਦੇਖ-ਰੇਖ ਵਿੱਚ “ਡਾਕਟਰ ਦਿਵਸ” ਮਨਾਇਆ ਗਿਆ। ਉਹਨਾਂ ਨੇ ਕਿਹਾ ਕਿ ਇਹ ਦਿਵਸ ਭਾਰਤ ਵਿੱਚ ਡਾਕਟਰ ਬਿਧਨ ਚੰਦਰਾ ਵੱਲੋਂ ਦਿੱਤੇ ਯੋਗਦਾਨ ਨੂੰ ਯਾਦ ਕਰਦੇ ਹੋਏ ਮਨਾਇਆ ਜਾਂਦਾ ਹੈ ।ਡਾਕਟਰ ਨੂੰ ਰੱਬ ਦਾ ਦਰਜਾ ਦਿੱਤਾ ਗਿਆ ਹੈ ਕਿਉਕਿ ਡਾਕਟਰ ਲੋਕਾਂ ਨੂੰ ਜੀਵਨ ਦਿੰਦੇ ਹਨ...
ਖਟਕੜ ਕਲਾਂ /ਚੰਡੀਗੜ੍ਹ, 2 ਜੁਲਾਈ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਦਾ ਹਰ ਕਾਰਜ ਸ਼ਹੀਦ-ਏ-ਆਜ਼ਮ ਭਗਤ ਸਿੰਘ...
ਮੋਗਾ, 2 ਜੁਲਾਈ ( ਜਸ਼ਨ )-ਭਾਜਪਾ ਦੀ ਸੰਪਰਕ ਮੁਹਿੰਮ ਨਾਲ ਲੋਕਾਂ ਨੂੰ ਕੇਂਦਰ ਸਰਕਾਰ ਦੀ ਯੋਜਨਾਵਾਂ ਬਾਰੇ ਜਾਗਰੂਕ ਕਰਕੇ ਭਾਜਪਾ ਦੇ ਨਾਲ ਜੋੜਿਆ ਜਾਵੇਗਾ ਤੇ ਪ੍ਰਧਾਨ ਮੰਤਰੀ ਦੀ 9 ਸਾਲ ਦੀ ਉਪਲਬਧੀਆ ਵਿਚ ਗਰੀਬਾਂ ਲਈ ਬਣਾਈ ਗਈ ਯੋਜਨਾਵਾਂ ਦਾ ਲਾਭ ਲਾਭਪਾਤਰੀਆ ਨੂੰ ਜਮੀਨੀ ਪੱਧਰ ਤੇ ਦੁਆਉਣ ਲਈ ਭਾਜਪਾ ਆਗੂ ਕਾਰਵਾਈ ਕਰਨਗੇ। ਇਸਦੇ ਲਈ ਭਾਜਪਾ ਵੱਲੋਂ ਮੰਡਲਾਂ ਦੇ ਪ੍ਰਭਾਰੀਆ ਦੀ ਨਿਯੁਕਤੀਆ ਕੀਤੀਆ ਗਈਆ ਹਨ। ਜਿਨ੍ਹਾਂ ਵਿਚ ਮੋਗਾ ਵੈਸਟ ਮੰਡਲ ਦੇ ਪ੍ਰਧਾਨ ਅਮਿਤ ਗੁਪਤਾ ਦੇ ਨਾਲ...
ਮੋਗਾ, 1 ਜੁਲਾਈ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ ਇਲਨਚੇਲੀਅਨ ਦੀ ਅਗਵਾਈ ਵਿਚ ਮੋਗਾ ਪੁਲਿਸ ਵਾਦੀਆਂ ਪ੍ਰਾਪਤੀਆਂਕਰ ਰਹੀ ਹੈ । ਕਪਤਾਨ ਪੁਲਿਸ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਅਤੇ ਡੀ ਐੱਸ ਪੀ ਨਿਹਾਲ ਸਿੰਘ ਵਾਲਾ ਦੀਆਂ ਹਿਦਾਇਤਾਂ ਤੇ ਜਸਬੀਰ ਸਿੰਘ ਮੁਖ ਅਫਸਰ ਥਾਣਾ ਅਜੀਤਵਾਲ ਨੇ ਨਸ਼ੇ ਦੀ ਖੇਪ ਸਮੇਤ ਪੰਜ ਵਿਅਕਤੀ ਗ੍ਰਿਫਤਾਰ ਕਰ ਲਏ। ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ ਇਲਨਚੇਲੀਅਨ ਨੇ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ਮੋਗਾ...