ਚੰਡੀਗੜ੍ਹ 1 ਫਰਵਰੀ 2019: (INTERNATIONAL PUNJABI NEWS BUREAU) ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਏ ਅਤੇ ਹੁਣ ਇਹ ਜਿੰਨੀ ਮਰਜ਼ੀ ਕਿੱਕਲੀ ਪਾ ਲੈਣ ਜਾਂ ਫਿਰ ਢੋਲ ਵਜਾ ਲੈਣ ਇਸਦਾ ਕੋਈ ਫਾਇਦਾ ਨਹੀਂ ਕਿਉਂਕਿ ਪੰਜਾਬ ਦੇ ਲੋਕ ਸਭ ਜਾਣਦੇ ਹਨ ਅਤੇ ਹੁਣ ਅਕਾਲੀਆਂ ਤੇ ਭਾਜਪਾਈਆਂ ਦੀ ਸਾਂਝ ਜਲਦੀ ਖ਼ਤਮ ਹੋ ਜਾਵੇਗੀ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਵੀ ਬਾਦਲਾਂ ਦੇ ਡਿਗੇ ਗ੍ਰਾਫ ਤੋਂ ਚੰਗੀ ਤਰ੍ਹਾਂ ਨਾਲ ਜਾਣੂ ਹੈ ਅਜਿਹੇ...
News
ਮੋਗਾ,1 ਫਰਵਰੀ (ਜਸ਼ਨ): ਅੱਜ ਮੋਗਾ ਜ਼ਿਲੇ ਦੇ ਪਿੰਡ ਜੈ ਸਿੰਘ ਵਾਲਾ ਵਿਖੇ ਸ੍ਰ: ਤੀਰਥ ਸਿੰਘ ਗੈਂਦੂ ਅਤੇ ਮਾਤਾ ਹਰਦਿਆਲ ਕੌਰ ਗੈਂਦੂ ਦੀ ਯਾਦ ਵਿਚ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਲਗਾਇਆ ਗਿਆ। ਇਸ 15ਵੇਂ ਕੈਂਪ ਦੌਰਾਨ 224 ਮਰੀਜ਼ਾਂ ਦਾ ਚੈੱਕਅੱਪ ਕਰਦਿਆਂ ਡਾਕਟਰ ਮਨੋਹਰ ਲਾਲ ਐੱਮ ਐੱਸ ਅੱਖਾਂ ਦੇ ਮਾਹਿਰ ਅਤੇ ਟੀਮ ਨੇ 16 ਮਰੀਜ਼ਾਂ ਦੀ ਚੋਣ ਓਪਰੇਸ਼ਨ ਲਈ ਕੀਤੀ। ਲਾਇਨਜ਼ ਕਲੱਬ ਮੋਗਾ ਸਿਟੀ ਵੱਲੋਂ ਸਮਾਜ ਸੇਵਾ ਐਸੋਸੀਏਸ਼ਨ ਕਨੇਡਾ ਦੇ ਸਹਿਯੋਗ ਨਾਲ ਲਗਾਏ ਕੈਂਪ ਦੌਰਾਨ ਕਨੇਡਾ ਦੇ...
ਐੱਸ.ਏ.ਐੱਸ. ਨਗਰ 1 ਫਰਵਰੀ (INTERNATIONAL PUNJABI NEWS BUREAU) : ਮਾਣਯੋਗ ਸਿੱਖਿਆ ਮੰਤਰੀ ਓ ਪੀ ਸੋਨੀ ਦੀ ਅਗਵਾਈ ਵਿੱਚ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ 'ਚ ਵਧੀਆ ਕਾਰਗੁਜ਼ਾਰੀ ਤੇ ਸਿੱਖਿਆ ਸੁਧਾਰਾਂ 'ਚ ਅਹਿਮ ਯੋਗਦਾਨ ਪਾਉਣ ਲਈ ਸਿੱਖਿਆ ਵਿਭਾਗ ਵੱਲੋਂ ਪ੍ਰਸੰਸ਼ਾ ਪੱਤਰ ਦਿੱਤੇ ਜਾ ਰਹੇ ਹਨ| ਜਿਸ ਤਹਿਤ ਅੱਜ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਐੱਸ.ਏ.ਐੱਸ. ਨਗਰ ਦੇ ਕਾਨਫਰੰਸ ਹਾਲ ਵਿਖੇ 10 ਪ੍ਰਿੰਸੀਪਲਾਂ, 3 ਲੈਕਚਰਾਰਾਂ, 1 ਹੈੱਡ ਮਾਸਟਰ, 10 ਮਾਸਟਰਾਂ/...
ਮੋਗਾ, 1 ਫਰਵਰੀ:(ਜਸ਼ਨ): ਪੰਜਾਬ ਦੇ ਪਿੰਡਾਂ ਦੇ ਲੋਕਾਂ ਦੀ ਰਮਜ਼ ਨੂੰ ਸਮਝ ਕੇ ਉਨਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਖ਼ੁਸ਼ਹਾਲੀ ਦੇ ਰਾਖਿਆਂ (ਜੀ.ਓ.ਜੀਜ਼) ਨੂੰ ਜੀਅ-ਜਾਨ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀਜ਼ ਦੇ ਵਾਈਸ ਚੇਅਰਮੈਨ ਲੈਫ਼ਟੀਨੈਂਟ (ਸੇਵਾ ਮੁਕਤ) ਸ਼੍ਰੀ ਟੀ.ਐਸ. ਸ਼ੇਰਗਿੱਲ ਨੇ ਅੱਜ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਧਰਾਤਲ ’ਤੇ ਅਸਲ ਸਮੱਸਿਆਵਾਂ ਨੂੰ ਸਮਝ ਕੇ ਅਤੇ ਪ੍ਰਸ਼ਾਸਨ ਤੱਕ ਉਨਾਂ ਨੂੰ ਪਹੁੰਚਾ...
ਚੰਡੀਗੜ, 31 ਜਨਵਰੀ :(INTERNATIONAL PUNJABI NEWS BUREAU) : ਚੋਣ ਕਮਿਸ਼ਨ ਭਾਰਤ ਵੱਲੋਂ ਆਮ ਚੋਣਾਂ 2019 ਦੇ ਮੱਦੇਨਜ਼ਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਇਨਾਤੀਆਂ ਸਬੰਧੀ ਹੁਕਮ ਜਾਰੀ ਕਰ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਹਨ । ਜਾਰੀ ਹੁਕਮਾਂ ਅਨੁਸਾਰ 28 ਫਰਵਰੀ 2019 ਤੱਕ ਤਬਾਦਲੇ ਅਤੇ ਤਾਇਨਾਤੀਆਂ ਦਾ ਕੰਮ ਸਬੰਧਤ ਰਾਜ ਸਰਕਾਰ ਵੱਲੋਂ ਮੁਕੰਮਲ ਕਰ ਲਿਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ...
ਚੰਡੀਗੜ, 31 ਜਨਵਰੀ (INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਘਰੇ ਪਰਿਵਾਰਾਂ ਨੂੰ 5-5 ਮਰਲੇ ਦੇ 132620 ਪਲਾਟ ਮੁਹੱਈਆ ਕਰਵਾਉਣ ਸਬੰਧੀ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪਲਾਟ ਉਨਾਂ ਪਿੰਡਾਂ ਵਿੱਚ ਮੁਹੱਈਆ ਕਰਵਾਏ ਜਾਣਗੇ ਜਿਨਾਂ ਪੰਚਾਇਤਾਂ ਕੋਲ ਜ਼ਮੀਨ ਉਪਲੱਬਧ ਹੈ। ਮੁੱਖ ਮੰਤਰੀ ਨੇ 22 ਜਨਵਰੀ ਨੂੰ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਮਕਸਦ ਵਾਸਤੇ ਲੋੜੀਂਦੀ ਜ਼ਮੀਨ ਦੀ ਸ਼ਨਾਖਤ ਕਰਨ ਤੋਂ ਬਾਅਦ ਇਸ ਲਈ...
ਚੰਡੀਗੜ, 3੦ ਜਨਵਰੀ : (INTERNATIONAL PUNJABI NEWS BUREAU) ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਅਤੇ ਮੋਟਰ ਸਾਈਕਲਾਂ ਦੇ ਪਟਾਕੇ ਪਾੳੂ ਸਾਈਲੈਂਸਰਾਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ’ਤੇ ਰੋਕ ਲਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਥਾਰਟੀਆਂ ਨੂੰ ਸੂਬਾ ਪੱਧਰ ’ਤੇ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਮੋਟਰ ਵਹੀਕਲ ਐਕਟ ਅਤੇ ਏਅਰ (ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਪਲਿਊਸ਼ਨ ਐਕਟ), 1981 ਦੀਆਂ ਧਾਰਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ...
ਮੋਗਾ,30 ਜਨਵਰੀ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਲਈ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਉੱਘੇ ਸਮਾਜ ਸੇਵੀ ਬੰਤ ਸਿੰਘ ਸੇਖੋਂ ਸਾਬਕਾ ਐਕਸੀਅਨ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰਾਮੂੰਵਾਲਾ ਨਵਾਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਲਈ ਪੁੱਜੇ । ਇਸ ਮੌਕੇ ਵਿਚਾਰ ਵਟਾਂਦਰੇ ਦੌਰਾਨ ਪਿੰਡ ਦੀ ਪੰਚਾਇਤ ਨੇ ਉਹਨਾਂ ਪਿੰਡ ਦੇ ਇਕ ਜ਼ਰੂਰਤਮੰਦ ਪਰਿਵਾਰ ਦੀ ਤਰਸਯੋਗ ਸਥਿਤੀ ਬਾਰੇ ਉਹਨਾਂ ਨੂੰ ਦੱਸਿਆ ਜਿਸ ’ਤੇ ਉਹਨਾਂ ਨੇ ਉਸੇ ਵਕਤ ਜ਼ਰੂਰਤਮੰਦ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ...
ਫਰੀਦਕੋਟ/ਕੋਟਕਪੂਰਾ, 30 ਜਨਵਰੀ (ਟਿੰਕੂ ਪਰਜਾਪਤ) :- ‘ਵਰਲਡ ਵਿਜ਼ਨ ਸੰਸਥਾ’ ਵਲੋਂ ਸਥਾਨਕ ਇਕ ਨਿੱਜੀ ਹੋਟਲ ਵਿਖੇ ਕਰਵਾਏ ਗਏ ਇਕ ਰੋਜਾ ਪੰਚਾਇਤ ਟ੍ਰ੍ਰੇਨਿੰਗ ਵਰਕਸ਼ਾਪ ਦੌਰਾਨ ਐਡਵੋਕੇਟ ਸਰਬਜੀਤ ਸਿੰਘ ਬਰਾੜ ਮੈਂਬਰ ਜੁਵੇਨਾਇਲ ਜਸਟਿਸ ਬੋਰਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਖਿਆ ਕਿ ਇਸ ਸਮੇਂ ਪੰਚਾਇਤਾਂ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 (ਪੰਜਾਬ ਪੰਚਾਇਤ/ਗ੍ਰਾਮ ਸਭਾ) ਰੂਲਜ਼ 2012 ਅਤੇ ਸੰਵਿਧਾਨ ਦੁਆਰਾ ਪੰਚਾਇਤਾਂ ਨੂੰ ਦਿੱਤੇ ਅਧਿਕਾਰਾਂ ਦੀ ਜਾਣਕਾਰੀ ਹੋਣੀ...
ਮੋਗਾ,30 ਜਨਵਰੀ (ਜਸ਼ਨ)-ਭਾਰਤ ਦੀ ਆਜਾਦੀ, ਗੌਰਵ, ਕਲਿਆਣ ਅਤੇ ਪ੍ਰਗਤੀ ਦੇ ਲਈ ਲੜਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਭਾਰਤ ਦੇਸ਼ ਹਰ ਸਾਲ ਸ਼ਹੀਦ ਦਿਹਾੜਾ (ਸਰਵੋਦਏ) ਮਨਾਉਦਾ ਹੈ। ਭਾਰਤ ਸਮੇਤ ਦੁਨੀਆ ਦੇ ਪੰਦਰਹ ਦੇਸ਼ ਅਤੇ ਸਤੰਤਰਤਾ ਸੇਨਾਨੀਆਂ ਨੂੰ ਸਨਮਾਨ ਦੇਣ ਲਈ ਇਹ ਦਿਹਾੜਾ ਮਨਾਇਆ ਜਾਂਦਾ ਹੈ। ਜਿੱਥੇ ਸਰਕਾਰੀ ਅਤੇ ਗੈਰ ਸਰਕਾਰੀ ਸੰਗਠਨਾਂ ਇਨਾਂ ਦਿਹਾੜਿਆਂ ਨੂੰ ਸ਼ਰਧਾ ਨਾਲ ਮਨਾਉਦੇ ਹਨ ਉੱਥੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵੱਲੋਂ ਵੀ...

