News

ਮੋਗਾ,29 ਜਨਵਰੀ (ਜਸ਼ਨ): ਕਾਂਗਰਸ ਪਾਰਟੀ ਦੇ ਮੋਗਾ ਜ਼ਿਲੇ ਦੇ ਨਵਨਿਯੁਕਤ ਜ਼ਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਅੱਜ ਮੋਗਾ ਵਿਖੇ ਜ਼ਿਲਾ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ। ਜ਼ਿਲੇ ਦੇ ਚਾਰਾਂ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਹੋਏ ਇਕੱਠ ਨੇ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਨਵਾਂ ਜੋਸ਼ ਬਖਸ਼ਿਆ ਜਿਸ ਦਾ ਜ਼ਿਕਰ ਜ਼ਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਆਪਣੇ ਭਾਸ਼ਣ ਵਿਚ ਕੀਤਾ। ਨਵੀਂ ਦਾਣਾ ਮੰਡੀ ਵਿਖੇ ਠੀਕ ਦਿੱਤੇ ਗਏ ਸਮੇਂ ਮੁਤਾਬਕ...
ਐੱਸ.ਏ.ਐੱਸ. ਨਗਰ 29 ਜਨਵਰੀ (INTERNATIONAL PUNJABI NEWS BUREAU) ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ‘ਚ ਪੜ੍ਹਦੇ ਦੂਜੀ, ਚੌਥੀ ਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦਾ ਜਮਾਤ ਅਨੁਸਾਰ ਸਿੱਖਣ ਪਰਿਣਾਮਾਂ ਦਾ ਸਰਵੇ 1 ਫਰਵਰੀ ਨੂੰ ਕੀਤਾ ਜਾ ਰਿਹਾ ਹੈ. ਇਸਦੇ ਸਰਵੇ ‘ਚ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗ। ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਇੰਦਰਜੀਤ ਸਿੰਘ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਨੂੰ...
ਐੱਸ. ਏ. ਐੱਸ. ਨਗਰ 29 ਜਨਵਰੀ (INTERNATIONAL PUNJABI NEWS BUREAU) ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਓ ਪੀ ਸੋਨੀ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਮੈਰੀਟੋਰੀਅਸ ਸਕੂਲਾਂ ‘ਚ ਪੜ੍ਹਾ ਰਹੇ ਵਿਗਿਆਨ ਵਿਸ਼ਿਆਂ ਦੇ ਅਧਿਆਪਕਾਂ ਦੀ ਓਰੀਐਂਟੇਸ਼ਨ ਸਿਖਲਾਈ ਵਰਕਸ਼ਾਪ ਦਾ ਆਯੋਜਨ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਕੀਤਾ ਗਿਆ। ਇਸ ਓਰੀਐਂਟੇਸ਼ਨ ਸਿਖਲਾਈ ਵਰਕਸ਼ਾਪ ਵਿੱਚ 28 ਜਨਵਰੀ ਨੂੰ ਵਿਗਿਆਨ ਵਿਸ਼ੇ ਦੇ 60 ਫਿਜ਼ਿਕਸ...
ਮੋਗਾ,29 ਜਨਵਰੀ(ਜਸ਼ਨ):ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਵੱਲੋਂ ਉੱਘੇ ਸਾਹਿਤਕਾਰ ਸ: ਜਰਨੈਲ ਸਿੰਘ ਨੂੰ ਉਹਨਾਂ ਵੱਲੋਂ ਸਾਹਿਤ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਯੋਗਦਾਨ ਬਦਲੇ ਸਨਮਾਨਿਤ ਕੀਤਾ ਗਿਆ। ਸ: ਜਰਨੈਲ ਸਿੰਘ ਬਤੌਰ ਭਾਸ਼ਾ ਅਧਿਆਪਕ ਸੇਵਾ ਮੁਕਤ ਹੋਏ ਤੇ ਉਹਨਾਂ ਅਧਿਆਪਕ ਹੁੰਦਿਆਂ ਹੋਇਆ ਸਕੂਲ ਦੀ ਦਿੱਖ ਸੁਧਾਰਨ ਲਈ ਉਚੇਚਾ ਧਿਆਨ ਦਿੱਤਾ। ਉਹਨਾਂ ਆਪਣੇ ਪਿੰਡ ਦੀ ਗਰਾਮ ਪੰਚਾਇਤ ਦਾ ਹਿੱਸਾ ਬਣ ਕੇ ਪੰਚਾਇਤੀ ਸਰਗਰਮੀਆਂ ਵਿਚ ਵੀ ਭਾਗ...
ਮੋਗਾ,29 ਜਨਵਰੀ (ਜਸ਼ਨ): ਗਣਤੰਤਰਤਾ ਦਿਵਸ ਸਮਾਗਮਾਂ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਕੌਂਸਲਰ ਨਰਿੰਦਰਪਾਲ ਸਿੱਧੂ ਅਤੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਜ਼ਿਲਾ ਪ੍ਰਧਾਨ ਕਾਂਗਰਸ, ਕਾਂਗਰਸ ਦੇ...
ਮੋਗਾ,29 ਜਨਵਰੀ (ਜਸ਼ਨ):ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾਂ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਹੈਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਂਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਜਿਥੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਉਹਨਾਂ ਦੇ ਮਾਪਿਆਂ ਲਈ ਵੀ ਵਰਦਾਨ ਤੋਂ ਘੱਟ ਨਹੀਂ ਹੈ । ਸੰਸਥਾਂ ਆਪਣੇ ਚੰਗੇ ਨਤੀਜਿਆਂ ਕਰਕੇ ਅਨੇਕਾਂ ਹੀ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵੀਜ਼ਾ ਪਾ੍ਰਪਤ ਕਰਵਾਉਣ ਵਿਚ ਸਫਲ ਹੋਈ ਹੈ।ਇਸ...
ਨਵੀਂ ਦਿੱਲੀ, 28 ਜਨਵਰੀ (INTERNATIONAL PUNJABI NEWS BUREAU) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਮੌਕੇ ਹੋਏ ਕੌਮੀ ਸਮਾਗਮ ਦੌਰਾਨ ਪੰਜਾਬ ਦੀ ਝਾਕੀ ਨੂੰ ਤੀਜਾ ਸਥਾਨ ਹਾਸਲ ਹੋਣ 'ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਾਕੇ ਨੂੰ ਪੰਜਾਬ ਦੀ ਝਾਕੀ ਜ਼ਰੀਏ ਪੁਖਤਗੀ ਨਾਲ ਦਰਸਾਉਣਾ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਟੀਮ ਵੱਲੋਂ ਅਣਥੱਕ ਯਤਨ ਕੀਤੇ...
ਚੰਡੀਗੜ, 28 ਜਨਵਰੀ:(INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਹਾਤੀ ਸਿਹਤ ਸੇਵਾਵਾਂ ਨੂੰ ਬੜਾਵਾ ਦੇਣ ਲਈ ਆਪਣੀ ਸਰਕਾਰ ਦੀ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਪ੍ਰੋਗਰਾਮ ਹੇਠ 70 ਆਈ.ਈ.ਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਵੈਨਾਂ ਨੂੰ ਝੰਡੀ ਦਿੱਤੀ ਹੈ। ਸੂਬਾ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ ਇਸ ਪ੍ਰੋਗਰਾਮ ਹੇਠ ਸੂਬੇ ਭਰ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਵੱਖ-ਵੱਖ ਬਿਮਾਰੀਆਂ...
ਮਹਿਰਾਜ (ਬਠਿੰਡਾ), 28 ਜਨਵਰੀ(INTERNATIONAL PUNJABI NEWS BUREAU) : ਇਤਿਹਾਸਕ ਪਿੰਡ ਮਹਿਰਾਜ ਦੀ ਪੂਰੀ ਤਰ੍ਹਾਂ ਕਾਇਆ ਕਲਪ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਇਲਾਕੇ ਦੇ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਵਾਸਤੇ 28 ਕਰੋੜ ਰੁਪਏ ਦੇ ਵਿਕਾਸ ਫੰਡ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਕੋਆਪ੍ਰੇਟਿਵ ਸੋਸਾਇਟੀ ਦੀ ਇਮਾਰਤ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ...
ਫਿਰੋਜ਼ਪੁਰ, ਫਾਜਿਲਕਾ 28 ਜਨਵਰੀ (ਸੰਦੀਪ ਕੰਬੋਜ ਜਈਆ) : ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਬਿਹਤਰੀ ਲਈ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨੀ ਦੀ ਦਸ਼ਾ ਨੂੰ ਦੇਖਦੇ ਹੋਏ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ ਉਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ 1413 ਕਿਸਾਨਾਂ ਦੇ 10 ਕਰੋੜ 65 ਲੱਖ...

Pages