News

ਮਹਿਰਾਜ (ਬਠਿੰਡਾ), 28 ਜਨਵਰੀ:(INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਕੇਸ ਦੇ ਕਿਸੇ ਵੀ ਦੋਸ਼ੀ ਨੂੰ ਨਾ ਬਖ਼ਸ਼ਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਸਿਆਸਤਦਾਨ ਜਾਂ ਪੁਲੀਸ ਅਫ਼ਸਰ ਹੀ ਕਿਉਂ ਨਾ ਹੋਵੇ। ਅਕਾਲੀਆਂ ਵੱਲੋਂ ਇਸ ਘਟਨਾ ਦੀ ਜਾਂਚ ਲਈ ਆਪ ਹੀ ਸਥਾਪਤ ਕੀਤੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਪ੍ਰਵਾਨ ਨਾ ਕਰਨ ਅਤੇ ਦੋਸ਼ੀਆਂ ਨੂੰ ਵੀ ਹੱਥ ਪਾਉਣ ਤੋਂ ਨਾਕਾਮ ਰਹਿਣ ਦੀ ਕਰੜੀ...
ਧਰਮਕੋਟ, 28 ਜਨਵਰੀ (ਜਸ਼ਨ)- ਕੱਲ ਸ਼ਾਮ ਧਰਮਕੋਟ ਦੇ ਮੁਹੱਲਾ ਸਿੱਧੂਆਂ ਦੀ ਵਾਸੀ ਇਕ ਵਿਆਹੁਤਾ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਜਿਸ ਕਾਰ ਉਸ ਦੀ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟ-ਮਾਰਟਮ ਉਪਰੰਤ ਲਾਸ਼ ਲੜਕੀ ਦੇ ਪੇਕੇ ਪਰਿਵਾਰ ਨੂੰ ਸੌਂਪ ਦਿੱੱਤੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏ ਐਸ ਆਈ ਜੈਪਾਲ ਸਿੰਘ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਤਲਵੰਡੀ...
ਮੋਗਾ, 28 ਜਨਵਰੀ (ਜਸ਼ਨ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਜੋ ਕਿ ਪਿੰਡ ਪੁਰਾਣੇਵਾਲਾ ਵਿਖੇ ਸਥਿਤ ਹੈ, ‘ਚ ਸਮੇਂ ਸਮੇਂ ਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੀ ਹਰ ਸ਼ਖਸੀਅਤ ਦੇ ਦਿਹਾੜੇ ਨੂੰ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀ ਆਪਣੇ ਇਤਿਹਾਸ ਪ੍ਰਤੀ ਜਾਣੂੰ ਹੋ ਸਕਣ ਅਤੇ ਇਸੇ ਤਹਿਤ ਅੱਜ ਸਕੂਲ ਵਿਹੜੇ ‘ਚ ਭਾਰਤ ਦੀ ਆਜਾਦੀ ਦੇ ਅੰਦੋਲਨ ‘ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਲਾਲਾ ਲਾਜਪਤਰਾਏ ਜੀ ਦੀ ਜਯੰਤੀ ਮੌਕੇ ਸਮਾਗਮ ਕਰਵਾਇਆ ਗਿਆ।...
ਐੱਸ.ਏ.ਐੱਸ. ਨਗਰ 28 ਜਨਵਰੀ (INTERNATIONAL PUNJABI NEWS BUREAU) : ਸਿੱਖਿਆ ਵਿਭਾਗ ਦੇ ਬੁਲਾਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਵਿਭਾਗ ਨੇ ਐਜੂਸੈੱਟ ਦੁਆਰਾ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕੰਮ ਕਰ ਰਹੀ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਟੀਮ ਦੇ ਸਮੂਹ ਮੈਂਬਰਾਂ, ਅਧਿਆਪਕਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਤੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸੰਬੋਧਿਤ ਕੀਤਾ| ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਸਿੱਖਿਆ...
ਲੁਧਿਆਣਾ: 28 ਜਨਵਰੀ(INTERNATIONAL PUNJABI NEWS BUREAU) :ਆਸਟਰੇਲੀਆ ਵੱਸਦੇ ਸਰਬਪੱਖੀ ਪੰਜਾਬੀ ਲੇਖਕ, ਅਗਾਂਹਵਧੂ ਬਾਗਬਾਨ , ਕੁਸਲ ਪ੍ਰਬੰਧਕ ਤੇ ਹਰਮਨ ਰੇਡੀਓ ਮੀਡੀਆ ਦੇ ਸੰਚਾਲਕ ਗੁਰਸਮਿੰਦਰ ਸਿੰਘ ਮਿੰਟੂ ਬਰਾੜ ਨੇ ਅੱਜ ਲੋਕ ਵਿਰਾਸਤ ਅਕਾਡਮੀ ਵੱਲੋਂ ਕੀਤੀ ਇਕੱਤਰਤਾ ‘ਚ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਹੁਣ ਭੂਗੋਲਿਕ ਹੱਦਾਂ ਚ ਘਿਰੇ ਖਿੱਤੇ ਦਾ ਨਾਮ ਨਹੀਂ ਸਗੋਂ ਵਿਸਵ ਵਿਆਪੀ ਹਿੰਮਤ, ਉਤਸ਼ਾਹ ਤੇ ਦਾਨਵੀਰਤਾ ਦਾ ਪ੍ਰਤੀਕ ਬਣ ਗਿਆ ਹੈ। ਉਹਨਾਂ ਕਿਹਾ...
ਸੁਖਾਨੰਦ,28 ਜਨਵਰੀ (ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ,ਸੁਖਾਨੰਦ, ਮੋਗਾ ਵਿਖੇ ਰੈੱਡ ਰਿਬਨ ਕਲੱਬ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ,ਜਿਸ ਦਾ ਆਯੋਜਨ ਸਾਇੰਸ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੁਆਰਾ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੀ ਹਾਜ਼ਰੀ ਵਿੱਚ ਸਹਾਇਕ ਪ੍ਰੋਫ਼ੈਸਰ ਸਪਨਦੀਪ ਕੌਰ ਨੇ ਮਤਾਧਿਕਾਰ ਦੀ ਮਹੱਤਤਾ ਅਤੇ ਦੇਸ਼ ਦੇ ਸ਼ਾਸਨ ਸੰਚਾਲਨ ਵਿੱਚ ਉਸਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਰਾਜਨੀਤੀ ਸ਼ਾਸਤਰ ਦੀ...
ਫਿਰੋਜ਼ਪੁਰ, ਫਾਜਿਲਕਾ 27 ਜਨਵਰੀ ( ਸੰਦੀਪ ਕੰਬੋਜ ਜਈਆ) : ਸੂਬੇ ਵਿਚ ਪਿਛਲੇ ਮਹੀਨੇ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਹਲਕਾ ਗੂਰੁਹਰਸਹਾਏ ਵਿਚ ਨਵੇ ਬਣੇ ਸਰਪੰਚਾਂ ਅਤੇ ਪੰਚਾਂ ਨਾਲ ਵਾਰਤਾਲਾਪ ਕਰਨ ਲਈ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਜਿਕਰਯੋਗ ਹੈ ਕਿ ਹਲਕਾ ਗੂਰੁਹਰਸਹਾਏ ਵਿਚ ਨਵੇ ਬਣੇ ਸਰਪੰਚ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਪਹਿਲੀ ਵਿਸ਼ੇਸ਼ ਮੁਲਾਕਾਤ ਲਈ ਸਮੇਂ ਦੀ ਉਡੀਕ ਕਰ ਰਹੇ ਸਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ...
ਪਟਿਆਲਾ,27 ਜਨਵਰੀ :(INTERNATIONAL PUNJABI NEWS BUREAU) : ਪਟਿਆਲਾ ਵਿਖੇ ਫਰਵਰੀ, 2019 ਵਿੱਚ ਪੰਜਾਬ ਸਟੇਟ ਕਬੱਡੀ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਜਾਵੇਗਾ। ਇਹ ਫੈਸਲਾ ਇੱਥੇ ਸ਼ਨੀਵਾਰ ਨੂੰ ਕਬੱਡੀ ਐਸੋਸੀਏਸ਼ਨ ਆਫ਼ ਪੰਜਾਬ (ਐਨ.ਕੇ.ਏ.ਪੀ.) ਦੀ ਪਲੇਠੀ ਮੀਟਿੰਗ ਵਿੱਚ ਲਿਆ ਗਿਆ। ਨਿਊ ਕਬੱਡੀ ਫੈਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ.ਆਈ.) ਨਾਲ ਸਬੰਧਤ ਐਨ.ਕੇ.ਏ.ਪੀ. ਦੀ ਕਾਰਜਕਾਰੀ ਕਮੇਟੀ ਨੇ ਆਪਣੀ ਪਹਿਲੀ ਮੀਟਿੰਗ ਵਿੱਚ ਇਸਦੇ ਪ੍ਰਧਾਨ ਮੇਜਰ (ਸੇਵਾਮੁਕਤ) ਅਮਰਦੀਪ ਸਿੰਘ ਨੱਤ...
ਧਰਮਕੋਟ,27 ਜਨਵਰੀ (ਜਸ਼ਨ): ਮੋਗਾ ਜ਼ਿਲੇ ਦੇ ਹਲਕਾ ਧਰਮਕੋਟ ਵਿਖੇ ਗਣਤੰਤਰਤਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਹਨਾਂ ਸਨਮਾਨਿਤ ਸ਼ਖਸੀਅਤਾਂ ਵਿਚ ਇੰਚਾਰਜ ਸੀ ਆਈ ਡੀ ਧਰਮਕੋਟ ਦੇ ਸਰਬਜੀਤ ਸਿੰਘ ਏ ਆਈ ਓ ਨੂੰ ਸਮਰਪਿਤ ਹੋ ਕੇ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ...
ਬਾਘਾਪੁਰਾਣਾ,27 ਜਨਵਰੀ (ਪਵਨ ਗਰਗ/ਰਾਜਿੰਦਰ ਸਿੰਘ ਕੋਟਲਾ):ਕਾਂਗਰਸ ਪਾਰਟੀ ਦੇ ਮੋਗਾ ਜਿਲੇ ਦੇ ਨਵਨਿਯੁਕਤ ਜਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਜਿਲਾ ਪ੍ਰਧਾਨ ਪ੍ਰਧਾਨਗੀ ਦਾ ਅਹੁਦਾ 29 ਜਨਵਰੀ ਦਿਨ ਮੰਗਲਵਾਰ ਨੰੂ ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਸੰਭਾਲਣਗੇ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮਹੇਸ਼ਇੰਦਰ ਸਿੰਘ ਨੂੰ ਜ਼ਿਲਾ ਪ੍ਰਧਾਨਗੀ ਸੰਭਾਲਣ ਦੀ ਸਹੁੰ ਚੁਕਾਉਣ ਦੀ ਰਸਮ ਅਦਾ...

Pages