ਬਾਘਾਪੁਰਾਣਾ , 1 ਜੁਲਾਈ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਦੇਸ਼ਾਂ ਵਿਦੇਸ਼ਾਂ ਵਿਚ ਜਾਣੇ ਜਾਂਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਅਤੇ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸੋਮਵਾਰ 3 ਜੁਲਾਈ ਨੂੰ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਜੀ ਵੱਲੋਂ ਮਨਾਇਆ ਜਾ ਰਿਹਾ ਹੈ। 'ਸਾਡਾ ਮੋਗਾ ਡੌਟ ਕੌਮ’ ਨਿਊਜ਼...
News
ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ 3 ਜੁਲਾਈ ਨੂੰ, ਪੂਰਨਮਾਸ਼ੀ ਦੇ ਦਿਹਾੜੇ ਹੋਵੇਗਾ ਅੰਮ੍ਰਿਤ ਸੰਚਾਰ
ਮੋਗਾ, 30 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਪਿੱਛਲੇ ਲੰਬੇ ਸਮੇਂ ਤੋਂ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਆਪਣੀਆ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਸੈਂਕੜੇ ਹੀ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ। ਬੀਤੇ ਦਿਨੀਂ ਸੰਸਥਾ ਨੇ ਤਰਨਤਾਰਨ ਦੇ ਪੱਟੀ ਸ਼ਹਿਰ ਵਿੱਚ ਆਪਣੀ ਬਰਾਂਚ ਦਾ ਉਦਘਾਟਨ ਕੀਤਾ ਹੈ ਤਾਂ ਜੋ ਪੱਟੀ ਸ਼ਹਿਰ ਅਤੇ ਆਸ ਪਾਸ ਦੇ ਇਲਾਕਾ ਨਿਵਾਸੀਆਂ...
ਜਗਰਾਉਂ 30 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਸ਼੍ਰੀਮਤੀ ਆਭਾ ਰਾਣੀ ਸਿੰਘ, ਆਈ.ਆਰ.ਐਸ., ਇਨਕਮ ਟੈਕਸ-1, ਲੁਧਿਆਣਾ ਦੀ ਮੁੱਖ ਕਮਿਸ਼ਨਰ ਅਤੇ ਸ੍ਰੀਮਤੀ ਪ੍ਰਿਅੰਕਾ ਸਿੰਗਲਾ, ਆਈ.ਆਰ.ਐਸ., ਆਮਦਨ ਕਰ ਦੇ ਵਧੀਕ ਕਮਿਸ਼ਨਰ, ਰੇਂਜ ਦੀ ਅਗਵਾਈ ਹੇਠ ਇਨਕਮ ਟੈਕਸ ਦਫ਼ਤਰ, ਜਗਰਾਉਂ ਵੱਲੋਂ ਸਾਰਾ ਮਸ਼ਰੂਮ ਫਾਰਮ, ਪਿੰਡ ਸਾਂਵੜੀਆਂ ਖਾਸ -1, ਲੁਧਿਆਣਾ 30.06.2023 ਨੂੰ ਸਵੱਛ ਭਾਰਤ ਮਿਸ਼ਨ ਤਹਿਤ ਜਗਰਾਉਂ ਵਿਖੇ ਰੁੱਖ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਵਰਿੰਦਰ ਕੁਮਾਰ, ਆਈ.ਟੀ...
ਮੋਗਾ, 30 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) -ਮੋਗਾ ਦੇ ਖਿਡਾਰੀ ਗਗਨਦੀਪ ਸਿੰਘ ਨੇ ਬੀਤੇ ਦਿਨੀ ਝਾਰਖੰਡ ਵਿਖੇ ਹੋਈ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮੇ ਜਿੱਤ ਕੇ ਮੋਗਾ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਖਿਡਾਰੀ ਗਗਨਦੀਪ ਸਿੰਘ ਨੂੰ ਮੈਡਲ, ਸਿਰੋਪਾ ਤੇ ਸਨਮਾਨ ਚਿੰਨ੍ਹ ਦੇ ਕੇ ਉਸਦੀ ਹੌਸਲਾ ਅਫਜ਼ਾਈ ਕੀਤੀ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਖਿਡਾਰੀ ਗਗਨਦੀਪ ਸਿੰਘ ਨੇ ਹੁਣ ਚਾਈਨਾਂ...
ਮੋਗਾ, 30 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) -ਸਵੱਛ ਭਾਰਤ ਅਭਿਆਨ ਦੇ ਤਹਿਤ ਇਨਕਮ ਟੈਕਸ ਵਿਭਾਗ ਦੀ ਆਯੁਕਤ ਅਧਿਕਾਰੀ ਆਭਾ ਰਾਨੀ ਦੀ ਅਗਵਾ ਈਹੇਠ ਅੱਜ ਸ਼੍ਰੀ ਚੈਤਨਿਆ ਟੈਕਨੋ ਸਕੂਲ ਮੋਗਾ ਵਿਖੇ ਪੌਦੇ ਲਗਾਏ ਗਏ | ਇਸ ਮਕੇ ਤੇ ਸਕੂਲ ਦੇ ਚੇਅਰਮੈਨ ਅਸ਼ੋਕ ਗੁਪਤਾ, ਗੌਰਵ ਗੁਪਤਾ, ਅਨੁਜ ਗੁਪਤਾ ਤੇ ਪਿ੍ੰਸੀਪਲ ਨਿਰਮਲ ਧਾਰੀ ਨੇ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਆਭਾ ਰਾਣੀ ਦਾ ਸਕੂਲ ਪੁੱਜਣ ਤੇ ਫੁਲਾਂ ਦੇ ਬੁਕੇ ਦੇ ਕੇ ਸੁਆਗਤ ਕੀਤਾ | ਇਸ ਮੌਕੇ ਤੇ ਕਮਿਸ਼ਨਰ ਆਭਾ ਰਾਣੀ ਨੇ...
*ਰਾਮੂੰਵਾਲੀਆ ਨੇ, ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਕੀਤਾ ਵਾਅਦਾ ਮੋਗਾ , 29 ਜੂਨ(ਜਸ਼ਨ) ਪੰਜਾਬ ਪ੍ਰਦੇਸ਼ ਮੰਡਲ ਵਪਾਰ ਮੰਡਲ ਰਜਿ: ਦੇ ਸਟੇਟ ਪ੍ਰਧਾਨ ਅਮਿਤ ਕਪੂਰ ਵਲੋਂ ਵਪਾਰ ਮੰਡਲ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨ ਆਗੂ ਸੁਖਚੈਨ ਸਿੰਘ ਰਾਮੂੰਵਾਲੀਆ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹੇ ਮੋਗਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ।ਪੰਜਾਬ ਦੇ ਪ੍ਰਧਾਨ ਅਮਿਤ ਕਪੂਰ ਵਲੋਂ ਵਪਾਰ ਨੂੰ ਉੱਚਾ ਚੁੱਕਣ ਲਈ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀਆਂ ਨਾਲ...
ਮੋਗਾ, 4 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪੰਜਾਬ ਦੀ ਜਾਣੀ ਪਛਾਣੀ ਇੱਮੀਗਰੇਸ਼ਨ ਸੰਸਥਾ 'ਕੌਰ ਇੰਮੀਗ੍ਰੇਸ਼ਨ ' ਵਲੋਂ ਫਿਰੋਜਪੁਰ ਰੋਡ, ਦੁੱਨੇਕੇ ਵਿਖੇ ਨਵੇਂ ਦਫਤਰ ਦੀ ਅਰੰਭਤਾ ਕੀਤੀ ਗਈ ਹੈ ।ਕੌਰ ਇੰਮੀਗ੍ਰੇਸ਼ਨ ਦੀ ਮੈਨੇਜਿੰਗ ਡਾਇਰੈਕਟਰ ਮੈਡਮ ਕੁਲਵਿੰਦਰ ਕੌਰ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵੀਰਵਾਰ ਨੂੰ ਮੋਗਾ ਮੇਨ ਬਾਜ਼ਾਰ ਵਾਲਾ ਪੁਰਾਣ ਦਫਤਰ ਬੰਦ ਰਹੇਗਾ ਕਿਉਂਕਿ ਸਾਮਾਨ ਸ਼ਿਫਟ ਕਰਨਾ ਹੈ ਪਰ ਸ਼ੁੱਕਰਵਾਰ 30 ਜੂਨ ਤੋਂ ਦੁੱਨੇ...
ਮੋਗਾ, 28 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਭਗਵਾਨ ਜਗਨਨਾਥ ਦੀ ‘ਉਲਟਾ ਰੱਥ ਯਾਤਰਾ’ ਤਿਉਹਾਰ ਦੌਰਾਨ ਤ੍ਰਿਪੁਰਾ ਦੇ ਉਨਕੋਟੀ ਜ਼ਿਲ੍ਹੇ ਵਿੱਚ ਰੱਥ ਦੇ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਕਾਰਨ ਰੱਥ ਨੂੰ ਅੱਗ ਲੱਗਣ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਇਹ ਘਟਨਾ ਭਗਵਾਨ ਜਗਨਨਾਥ ਦੀ ‘ਉਲਟਾ ਰੱਥ ਯਾਤਰਾ’ ਤਿਉਹਾਰ ਦੌਰਾਨ ਸ਼ਾਮ ਕਰੀਬ 4.30 ਵਜੇ ਕੁਮਾਰਘਾਟ ਇਲਾਕੇ ‘ਚ ਵਾਪਰੀ। ਇਸਕਾਨ ਸਮਿਤੀ ਮੋਗਾ ਦੇ ਪ੍ਰਧਾਨ ਨਵੀਂ ਸਿੰਗਲਾ ਅਤੇ ਸਰਪ੍ਰਸਤ ਦੇਵ...
*ਆਮ ਲੋਕਾਂ ਨੂੰ ਬਾਲ ਮਜ਼ਦੂਰੀ ਅਪਰਾਧ ਅਤੇ ਇਸ ਨਾਲ ਹੋਣ ਵਾਲੀਆਂ ਕਾਨੂੰਨੀ ਕਾਰਵਾਈਆਂ ਬਾਰੇ ਵੀ ਕੀਤਾ ਜਾ ਰਿਹੈ ਜ਼ਾਗਰੂਕ-ਪਰਮਜੀਤ ਕੌਰ ਮੋਗਾ, 28 ਜੂਨ: (ਜਸ਼ਨ ) : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਮਜਦੂਰੀ ਅਤੇ ਬਾਲ ਭਿਖਿਆ ਰੋਕਣ ਲਈ ਬਾਲ ਮਜ਼ਦੂਰੀ ਰੋਕੂ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਛਾਪੇਮਾਰੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੇ ਜੋਰਾਂ 'ਤੇ ਚਲਾਇਆ ਜਾ ਰਿਹਾ...
*ਹਲਕੇ ਦਾ ਸਰਵਪੱਖੀ ਵਿਕਾਸ ਕਰਕੇ ਮੋਗਾ ਨੂੰ ਪੰਜਾਬ ਦਾ ਨੰਬਰ-1 ਹਲਕਾ ਬਣਾਉਣਾ ਹੀ ਮੇਰਾ ਮੁੱਖ ਟੀਚਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 28 ਜੂਨ (ਜਸ਼ਨ ) : ਹਲਕਾ ਮੋਗਾ ਦੇ ਪਿੰਡ ਕਾਲੀਏ ਵਾਲਾ ਦੇ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੀ ਗਰਾਂਟ ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਗਰਾਮ ਪੰਚਾਇਤ ਕਾਲੀਏ ਵਾਲਾ ਨੂੰ ਸੌਪੀ | ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਪਿੰਡ ਦੀ ਪੰਚਾਇਤ ਤੇ ਨਗਰ ਨਿਵਾਸੀਆ ਵੱਲੋਂ ਪੁੱਜਣ ਤੇ ਸੁਆਗਤ ਕੀਤਾ...