News

ਫ਼ਿਰੋਜ਼ਪੁਰ, ਫਾਜ਼ਿਲਕਾ 18 ਅਕਤੂਬਰ ( ਸੰਦੀਪ ਕੰਬੋਜ ਜਈਆ) : ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਵੱਲੋਂ ਆਪਣੇ ਸ਼ੂਟਰਸ ਜ਼ਿੰਨ੍ਹਾ ਨੇ ਨਸ਼ਾਨੇਬਾਜ਼ੀ ਵਿੱਚ ਪੰਜਾਬ ਪੱਧਰ ਚੈਪੀਅਨਸ਼ਿਪ ਵਿੱਚ ਮੱਲ੍ਹਾਂ ਮਾਰਨ ਵਾਲੇ ਸ਼ੂਟਰਸ ਨੂੰ ਸਨਮਾਨਿਤ ਕਰਨ ਹਿਤ ਬੋਪਾਰਾਏ ਸ਼ੂਟਿੰਗ ਰੇਂਜ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ, ਆਈ.ਜੀ. ਫ਼ਿਰੋਜ਼ਪੁਰ ਰੇਂਜ ਸ੍ਰੀ ਐਮ.ਐਸ.ਛੀਨਾ ਅਤੇ ਸੀਨੀਅਰ ਅਫਸਰ ਐਚ.ਕੇ. ਸ਼ਰਮਾ ਉੱਤਰ ਰੇਲਵੇ ਵੱਲੋਂ ਵਿਸ਼ੇਸ਼ ਤੌਰ...
ਫਿਰੋਜ਼ਪੁਰ 18 ਅਕਤੂਬਰ ( ਸੰਦੀਪ ਕੰਬੋਜ ਜਈਆ ) : ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ 18) ਅੱਜ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਮਿੱਟ ਯਾਦਾ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਇਨ੍ਹਾ ਖੇਡ ਮੁਕਾਬਲਿਆਂ ਦੇ ਸਮਾਪਤੀ ਸਮਾਰੋਹ ਵਿੱਚ ਸ. ਪ੍ਰੀਤਮ ਸਿੰਘ ਮਾਨਯੋਗ ਐਸ.ਐਸ.ਪੀ. ਫਿਰੋਜ਼ਪੁਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਉਨ੍ਹਾਂ ਦੇ ਨਾਲ ਸ਼੍ਰੀ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ ਸੁਸਾਇਟੀ...
ਚੰਡੀਗੜ, 18 ਅਕਤੂਬਰ(ਪੱਤਰ ਪਰੇਰਕ)-ਪੁਲਿਸ ਮੁਲਾਜਮਾਂ ਅੰਦਰ ਆਪਣੀ ਡਿਊਟੀ ਪ੍ਰਤੀ ਸਮਰਪਣ ਭਾਵਨਾ ਅਤੇ ਸੁਹਿਰਦਤਾ ਵਧਾਉਣ ਦੀ ਕੋਸ਼ਿਸ਼ ਤਹਿਤ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ਨੇ ਪੁਲਿਸ ਹੈੱਡਕੁਆਟਰ ਵਿਖੇ ਅਸਿਸਟੈਂਟ ਸਬ-ਇੰਸਪੈਕਟਰ ਕਰਮਜੀਤ ਸਿੰਘ (905/ਕਪੂਰਥਲਾ) ਅਤੇ ਹੌਲਦਾਰ ਜਗਦੀਸ਼ ਕੁਮਾਰ (1047/ਕਪੂਰਥਲਾ) ਜੋ ਕਿ ਪੀ.ਸੀ.ਆਰ ਕਪੂਰਥਲਾ ਵਿਖੇ ਤਾਇਨਾਤ ਹਨ, ਨੂੰ ਕਿਸੇ ਰਾਹਗੀਰ ਦਾ ਸੜਕ ’ਤੇ ਡਿੱਗਾ ਪੈਸਿਆਂ ਨਾਲ ਭਰਿਆ ਪਰਸ ਵਾਪਸ ਕਰਨ ਬਦਲੇ ਕਮਾਂਡੇਸ਼ਨ ਸਰਟੀਫਿਕੇਟ ਸਮੇਤ...
ਐੱਸ.ਏ.ਐੱਸ.ਨਗਰ 18 ਅਕਤੂਬਰ (STAFF REPORTER) ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਬੁਲਾਰੇ ਵੱਜੋਂ ਅਧਿਕਾਰਤ ਕੀਤਾ ਗਿਆ ਹੈ| ਸਿੱਖਿਆ ਵਿਭਾਗ ਵੱਲੋਂ ਪ੍ਰੈਸ ਨੂੰ ਭੇਜੀ ਗਈ ਜਾਣਕਾਰੀ ‘ਚ ਦੱਸਿਆ ਗਿਆ ਹੈ ਕਿ ਸਕੂਲ ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਬੁਲਾਰਾ ਅਧਿਕਾਰਤ ਕਰਦਿਆਂ ਉਹਨਾਂ ਨੂੰ ਵਿਭਾਗ ਅਤੇ ਮੀਡੀਆ ਨਾਲ ਤਾਲਮੇਲ ਰੱਖਣ ਦੀ ਜਿੰਮੇਵਾਰੀ ਸੌਂਪੀ ਗਈ ਹੈ| ਰਾਜਿੰਦਰ ਸਿੰਘ...
ਮੋਗਾ 18 ਅਕਤੂਬਰ:(ਜਸ਼ਨ):, ਵਿਧਾਇਕ ਧਰਮਕੋਟ ਸ. ਸੁਖਜੀਤ ਸਿੰਘ ਲੋਹਗੜ ,ਵਿਧਾਇਕ ਮੋਗਾ ਡਾ: ਹਰਜੋਤ ਕਮਲ ਅਤੇ ਵਿਧਾਇਕ ਬਾਘਾਪੁਰਾਣਾ ਸ. ਦਰਸਨ ਸਿੰਘ ਬਰਾੜ ਨੇ ਸਾਂਝੇ ਤੌਰ ‘ਤੇ ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਪੂਰਵ ਸੰਧਿਆ ‘ਤੇ ਮੋਗਾ ਜਿਲੇ ਦੇ ਸਮੂਹ ਨਾਗਰਿਕਾਂਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੁਸਹਿਰਾ ਸਾਡੇ ਸਮਾਜ ਦੀਆਂ...
ਚੰਡੀਗੜ, 18 ਅਕਤੂਬਰ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾ ਦੌਰੇ ਦੌਰਾਨ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰਿੳੂਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵੱਲੇ ਹਿੱਤਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ। ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਮੁਲਕ ਦੇ ਵੱਖ-ਵੱਖ ਮੰਤਰੀਆਂ ਅਤੇ ਸਿਖਰਲੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਨਾਲ ਇਕ ਉਚ ਪੱਧਰੀ ਵਫ਼ਦ ਵੀ ਸ਼ਾਮਲ ਹੋਵੇਗਾ...
ਮੋਗਾ,18 ਅਕਤੂਬਰ (ਜਸ਼ਨ):ਸੱਗੂ ਟੋਕਾ ਇੰਡਸਟਰੀ ਦੇ ਮੈਨੇਜਿੰਗ ਡਾਇਰੈਕਟਰ ਬਖਤੌਰ ਸਿੰਘ ਸੱਗੂ ਦਾ ਅੰਤਿਮ ਸੰਸਕਾਰ ਮਿਤੀ 19 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਭੀਮ ਨਗਰ ਕੈਂਪ ਮੋਗਾ ਦੀ ਸ਼ਮਸ਼ਾਨਘਾਟ ਵਿੱਚ ਦੁਪਹਿਰ 12-30 ਵਜੇ ਕੀਤਾ ਜਾਵੇਗਾ। ਪੰਜਾਬ ਕਾਂਗਰਸ ਦੇ ਬੀ ਸੀ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਸੋਹਣ ਸਿੰਘ ਸੱਗੂ ਦੇ ਭਰਾ ਬਖਤੌਰ ਸਿੰਘ ਸੱਗੂ ਜੋ ਬੀਤੇ ਦਿਨੀਂ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ ਉਹਨਾਂ ਦਾ ਅੰਤਿਮ ਸੰਸਕਾਰ 19 ਅਕਤੂਬਰ ਨੂੰ ਗਾਂਧੀ ਰੋਡ ਸਥਿੱਤ...
ਮੋਗਾ 18 ਅਕਤੂਬਰ(ਜਸ਼ਨ)-‘ਨਿਆਂ ਸਭਨਾਂ ਲਈ ਦੇ ਅਰਥ ਨੂੰ ਸਾਰਥਿਕ ਕਰਦੇ ਹੋਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਇੱਕ ਜਾਗਰੂਕਤਾ ਵੈਨ ਜ਼ਿਲਾ ਅਦਾਲਤਾਂ ਮੋਗਾ ਤੋ ਮਾਨਯੋਗ ਸ੍ਰੀ ਤਰਸੇਮ ਮੰਗਲਾ, ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਹੁਕਮਾਂ ਦੀ ਪਾਲਣਾ ਹਿਤ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ.-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ 12 ਅਕਤੂਬਰ...
ਮੋਗਾ 18 ਅਕਤੂਬਰ (ਜਸ਼ਨ)-ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਧਿਕਾਰੀ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐੱਸ. ਨੇ ਜ਼ਿਲਾ ਪੱਧਰੀ ਅਨੁਸੂੁਚਿਤ ਜਾਤੀਆਂ ਸਬ ਪਲਾਨ ਅਤੇ ਵਿਸ਼ੇਸ ਕੇਦਰੀ ਸਹਾਇਤਾ ਪ੍ਰੋਗਰਾਮ ਤਹਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ...
ਮੋਗਾ, 18 ਅਕਤੂਬਰ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਨਜ਼ਦੀਕ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਪੂਨਮ ਸ਼ਰਮਾ, ਸਟਾਫ ਤੇ ਵਿਦਿਆਰਥੀਆਂ ਨਾਲ ਸਾਂਝੇ ਤੌਰ ਤੇ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਦੀ ਤਸਵੀਰ ਅੱਗੇ ਜੋਤੀ ਜਗਾ ਕੇ ਕੀਤੀ। ਪਿ੍ਰੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਗਵਾਨ ਰਾਮ ਦੀ ਜੀਵਨੀ ਬਾਰੇ ਜਾਣਕਾਰੀ ਦਿੰਦੇ...

Pages