News

ਚੰਡੀਗੜ 16 ਅਕਤੂਬਰ (ਪੱਤਰ ਪਰੇਰਕ/ http://sadamoga.com/ ):ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਅਤੇ ਬਰਗਾੜੀ ਤੇ ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਵਾਉਣ ਲਈ 1 ਨਵੰਬਰ ਨੂੰ ਪੁਰ ਅਮਨ ਤਰੀਕੇ ਨਾਲ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਫੈਡਰੇਸ਼ਨ ਵੱਲੋਂ ਸਿੱਖ ਨਸਲਕੁਸ਼ੀ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਨੂੰ 1 ਨਵੰਬਰ ਨੂੰ ਸਰਕਾਰੀ ਛੁੱਟੀ ਕਰਨ ਦੀ ਅਪੀਲ ਕੀਤੀ ਹੈ । ਚੰਡੀਗੜ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ...
ਮੋੋਗਾ,16 ਅਕਤੂਬਰ(ਜਸ਼ਨ/ http://sadamoga.com/ ): ਪੰਜਾਬ ਕਾਂਗਰਸ ਦੇ ਬੀ ਸੀ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਸੋਹਣ ਸਿੰਘ ਸੱਗੂ ਨੂੰ ਉਸ ਸਮੇਂ ਗਹਿਰਾ ਸਦਮਾ ਪਹੰੁਚਿਆ ਜਦੋਂ ਉਹਨਾਂ ਦੇ ਭਰਾ ਬਖਤੌਰ ਸਿੰਘ ਸੱਗੂ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਸੱਗੂ ਟੋਕਾ ਇੰਡਸਟਰੀ ਦੇ ਮੈਨੇਜਿੰਗ ਡਾਇਰੈਕਟਰ ਬਖਤੌਰ ਸਿੰਘ ਸੱਗੂ ਦੀ ਤਬੀਅਤ ਕੁਝ ਦਿਨਾਂ ਤੋਂ ਨਾਸਾਜ਼ ਚੱਲ ਰਹੀ ਸੀ । ਇਹ ਖਬਰ ਮਿਲਦਿਆਂ ਹੀ ਸ਼ਹਿਰ ਦੀਆਂ ਵੱਖ ਵੱਖ ਸ਼ਖਸੀਅਤਾਂ ਨੇ ਸੱਗੁੂ ਪਰਿਵਾਰ ਨਾਲ ਹਮਦਰਦੀ ਦਾ...
NEW DELHI,16 ਅਕਤੂਬਰ ( bureau chief ):ਦੇਸ਼ ਵਿੱਚ ਜਿਨਸੀ ਸ਼ੋਸ਼ਣ ਨੂੰ ਲੈ ਕੇ ਚੱਲ ਰਹੇ ਅਭਿਆਨ #MEE TOO ਨੇ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਦੇ ਮੌਜੂਦਾ ਕੌਮੀ ਪ੍ਰਧਾਨ ਫਿਰੋਜ ਖਾਨ ਨੂੰ ਵੀ ਆਪਣੇ ਕਲਾਵੇ ਵਿੱਚ ਲੈ ਲਿਆ ਹੈ ।ਐਨਐਸਯੂਆਈ ਦੇ ਕੌਮੀ ਪ੍ਰਧਾਨ ਫਿਰੋਜ਼ ਖਾਨ ਤੇ ਕਾਂਗਰਸ ਦੀ ਇੱਕ ਅਹੁਦੇਦਾਰ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ ਜਿਨ੍ਹਾਂ ਕਰਕੇ ਫਿਰੋਜ਼ ਖ਼ਾਨ ਨੂੰ ਅਸਤੀਫਾ ਦੇਣਾ ਪਿਆ ਅਤੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਵੀ...
ਚੰਡੀਗੜ, 16 ਅਕਤੂਬਰ(ਪੱਤਰ ਪਰੇਰਕ)-ਸਹਿਕਾਰੀ ਖੰਡ ਮਿੱਲ, ਭੋਗਪੁਰ ਵਿਖੇ ਆਧੁਨਿਕ ਤਕਨੀਕ ਦਾ 3000 ਟੀ.ਸੀ.ਡੀ. ਸਮੇਤ 15 ਮੈਗਾਵਾਟ ਕੋਜੈਨਰੇਸ਼ਨ ਦਾ ਨਵਾਂ ਸ਼ੂਗਰ ਮਿੱਲ ਪ੍ਰਾਜੈਕਟ ਅਗਲੇ ਸਾਲ 31 ਮਾਰਚ ਤੱਕ ਚਾਲੂ ਕਰ ਦਿੱਤਾ ਜਾਵੇਗਾ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੱਖੀ ਸਾਰੀਆਂ ਸਬੰਧਤਾਂ ਧਿਰਾਂ ਦੀ ਸਮੀਖਿਆ ਮੀਟਿੰਗ ਉਪਰੰਤ ਕੀਤਾ। ਇਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਈ ਮੀਟਿੰਗ...
ਕੋਟਕਪੂਰਾ,16 ਅਕਤੂਬਰ (ਟਿੰਕੂ) :- ਇਲਾਕੇ ਦੀਆਂ ਸਮਾਜਸੇਵੀ ਸੰਸਥਾਵਾਂ,ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਕਲੱਬਾਂ ਦੇ ਆਗੂਆਂ ਦੀ ਬੇਨਤੀ ’ਤੇ ਪੇ੍ਰੈਸ ਕਲੱਬ ਕੋਟਕਪੂਰਾ ਨੇ ਫੈਸਲਾ ਕੀਤਾ ਹੈ ਕਿ ਉਹ ਭਵਿੱਖ ’ਚ ਆਵਾਜਾਈ ਜਾਮ ਕਰਨ ਵਾਲੇ ਲੋਕਾਂ ਦੀ ਕਵਰੇਜ਼ ਨਹੀਂ ਕਰੇਗੀ। ਪੈ੍ਰਸ ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਫੈਸਲਾ ਕੀਤਾ ਹੈ ਕਿ ਉਹ ਅਜਿਹੇ ਲੋਕਾਂ ਦਾ ਵਿਰੋਧ ਕਰਨਗੇ, ਜੋ...
ਚੰਡੀਗੜ੍ਹ,16 ਅਕਤੂਬਰ(ਪੱਤਰ ਪਰੇਰਕ)-ਟਰਾਂਸਪੋਰਟ ਵਿਭਾਗ ਅਧੀਨ ਆਉਦੇ ਖੇਤਰਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦੀ ਨਜ਼ਰਸਾਨੀ ਅਤੇ ਹੋਰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੀਟਿੰਗ ਵਿੱਚ ਸ੍ਰੀਮਤੀ ਚੌਧਰੀ ਨੇ...
ਮੋਗਾ, 16 ਅਕਤੂਬਰ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਅਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਵਿਸ਼ਵ ਫੂਡ ਦਿਵਸ ਮਨਾਇਆ ਗਿਆ। ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਇਹ ਦਿਵਸ 16 ਅਕਤੂਬਰ ਨੂੰ ਹਰ ਸਾਲ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਸਿਹਤਮੰਦ ਰਹਿਣ ਲਈ ਸਿਹਤਮੰਦ ਖਾਣੇ ਦਾ ਸੇਵਨ ਕਰਨਾ ਚਾਹੀਦਾ ਹੈ। ਉਹਨਾਂ ਪੌਸ਼ਟਿਕ ਆਹਾਰ ਬਾਰੇ ਬੱਚਿਆਂ ਨੂੰ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ...
ਮੋਗਾ,16 ਅਕਤੂਬਰ (ਜਸ਼ਨ): ਮਾਲਵੇ ਦੇ ਨਾਮਵਰ ਵਿੱਦਿਅਕ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਮੋਗਾ ਵੱਲੋਂ ‘ਜੂਨੀਅਰ ਜੀਨੀਅਸ’ ਨਾਮ ਦਾ ਸਕਾਲਰਸ਼ਿਪ ਟੈਸਟ 4 ਨਵੰਬਰ ਨੂੰ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ: ਨਿਰਮਲ ਧਾਰੀ ਨੇ ਦੱਸਿਆ ਕਿ ਪੂਰੇ ਭਾਰਤ ਵਿਚ ਮੋਗਾ ਸ਼ਹਿਰ ਦਾ ਨਾਮ ਉੱਚਾ ਕਰ ਚੁੱਕੀ ਸੰਸਥਾ ਮਾਉੰਟ ਲਿਟਰਾ ਜ਼ੀ ਸਕੂਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਟੈਸਟ ਕਰਵਾਉਣ ਜਾ ਰਹੀ ਹੈ। ਅਨੁਜ ਨੇ...
ਜੈਤੋ,15 ਅਕਤੂਬਰ (ਮਨਜੀਤ ਸਿੰਘ ਢੱਲਾ) -ਪੰਜਾਬ ਪੁਲਿਸ ਵਿਭਾਗ ਵਿੱਚ ਚੰਗੇ ਆਚਰਣ ਤੇ ਚੰਗੀ ਕਾਰਗੁਜਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡੀ ਜੀ ਪੀ ਪੰਜਾਬ ਵਲੋਂ ਮਿਲੀਆਂ ਤਰੱਕੀਆਂ ਦੀ ਲੜੀ ਵਿੱਚ ਪੁਲਿਸ ਥਾਣਾ ਜੈਤੋ ਵਿਖੇ ਬਤੌਰ ਹੌਲਦਾਰ ਸੰਤੋਖ ਸਿੰਘ ਨੂੰ ਏ ਐਸ ਆਈ ਬਣਨ ਤੇ ਡੀ ਐਸ ਪੀ ਜੈਤੋ ਕੁਲਦੀਪ ਸਿੰਘ ਸੋਹੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਜੈਤੋ ਥਾਣਾ ਮੁੱਖੀ ਮੁਖਤਿਆਰ ਸਿੰਘ ਗਿੱਲ ਨੇ ਸੰਤੋਖ ਸਿੰਘ ਦੇ ਮੋਢੇ ਤੇ ਸਟਾਰ ਲਗਾ ਕੇ ਸਹਾਇਕ ਥਾਣੇਦਾਰ...
ਮੋਗਾ 15 ਅਕਤੂਬਰ(ਜਸ਼ਨ):ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਚਲਾਈ ਜਾਂਦੀ ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ, ਦੁੱਨੇਕੇ ਵਿਖੇ ਟ੍ਰੇਨਿੰਗ ਲੈਣ ਲਈ ਆਉਂਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਸੈਮੀਨਾਰ ਕੀਤਾ ਗਿਆ ਜਿਸ ਵਿੱਚ ਲਗਭਗ 35 ਲੜਕੀਆਂ ਸ਼ਾਮਲ ਹੋਈਆਂ। ਸੰਸਥਾ ਦੇ ਮੁਖੀ ਸ: ਸੀ.ਪੀ. ਸਿੰਘ ਨੇ ਸੈਮੀਨਾਰ ਵਿੱਚ ਪਹੁੰਚੇ ਬੁਲਾਰਿਆਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਇਸ...

Pages