News

ਮੋਗਾ, 27 ਜੂਨ (ਜਸ਼ਨ ) : ‘ਮੁੱਖ ਮੰਤਰੀ ਭਗਵੰਤ ਮਾਨ ਆਪਣਾ ਵਾਅਦਾ ਵਫ਼ਾ ਕਰਦਿਆਂ ਨੌਜਵਾਨਾਂ ਨੂੰ ਤੁਰੰਤ ਰੋਜ਼ਗਾਰ ਦੇਣ ਲਈ ਸਰਕਾਰੀ ਅਦਾਰਿਆਂ ਵਿਚ ਭਰਤੀ ਸ਼ੁਰੂ ਕਰੇ ਅਤੇ ਜਦ ਤੱਕ ਸਾਰੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਨਹੀਂ ਹੋ ਜਾਂਦੀਆਂ ਤਦ ਤੱਕ ਰੋਜ਼ਗਾਰ ਭੱਤਾ ਦਿੱਤਾ ਜਾਵੇ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਪੇਂਡੂ ਪਿੱਠ ਭੂਮੀ ਵਾਲੇ ਨੌਜਵਾਨਾਂ ਦੇ ਸਮੂਹ ਨੂੰ ਸੰਬੋਧਨ ਕਰਨ...
*ਨਿਸ਼ਾਨ ਸਿੰਘ ਭੱਟੀ ਜ਼ਿਲ੍ਹਾ ਸੈਕਟਰੀ, ਕੁਲਵਿੰਦਰ ਸਿੰਘ ਯੂਥ ਪ੍ਰਧਾਨ ਧਰਮਕੋਟ ਨੂੰ ਸਿਰੋਪਾ ਪਾ ਕੇ ਕੀਤਾ ਸਨਮਾਨਤ ਮੋਗਾ, 27 ਜੂਨ (ਜਸ਼ਨ )-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2014 ਤੋਂ ਸੱਤਾ ਸੰਭਾਲਣ ਦੇ ਬਾਅਦ ਦੇਸ਼ ਦੇ ਗਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਗਏ ਕਾਰਜ਼ਾਂ ਦਾ ਜਮੀਨੀ ਪੱਧਰ ਤੇ ਲੋਕਾਂ ਨੂੰ ਲਾਭ ਮਿਲਣ ਕਾਰਨ ਅੱਜ ਦੇਸ਼ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਭਾਜਪਾ ਦੇ ਨਾਲ ਲੋਕ ਵੱਡੇ ਪੱਧਰ ਤੇ ਜੁੜੇ ਰਹੇ ਹਨ | ਜਿਸ ਕਾਰਨ ਅੱਜ ਭਾਜਪਾ ਦੇਸ਼...
ਚੰਡੀਗੜ੍ਹ, 27 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...
Tags: CRIME
ਚੰਡੀਗੜ੍ਹ, 27 ਜੂਨ: ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ। ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ 'ਤੇ ਸਥਾਪਿਤ...
Tags: GOVERNMENT OF PUNJAB
मोगा, 27 जून ( जशन,सट्रिंगर दूरदर्शन ) : भगवान जगन्नाथ रथयात्रा इस्कॉन प्रचार समिति मोगा एंव अंतरर्राष्ट्रीय श्री कृष्ण भावनामृत संघ (इस्कॉन) की ओर से भगवान जगननाथ की यात्रा का आयोजन तीसरी बार मोगा शहर में किया गया।भगवान जगन्नाथ रथयात्रा के रुहे रवां, इस्कान प्रचार समिति के अध्यक्ष नवीन सिंगला व मुख्य संरक्षक देवप्रिय त्यागी ने बताया कि इस्कॉन के फाउंडर आचार्य ऐसी भक्ति वेदांत...
ਚੰਡੀਗੜ੍ਹ, 26 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ...
ਮੋਗਾ, 26 ਜੂਨ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ ਅਤੇ ਬੂਟਾ ਸਿੰਘ ਦੌਲਤਪੁਰਾ ਆਦਿ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਗਰੀਬਾ ਦੇ ਮਸੀਹਾ ਦੇ ਤੋਰ ਤੇ ਜਾਣੇ ਜਾਂਦੇ ਮਹਿਦਰਪਾਲ ਲੂੰਬਾ ਨੇ ਹਮੇਸ਼ਾ ਪਾਰਟੀਬਾਜ਼ੀ ਤੋ ਉਪਰ ਉੱਠ ਕੇ ਸਮਾਜ ਸੇਵਾ ਦੇ ਕਾਰਜ ਕੀਤੇ। ਉਹ ਭਾਂਵੇ ਸਰਕਾਰੀ ਲੋਕ ਭਲਾਈ ਸਕੀਮਾਂ ਹੋਣ ਜਾ ਸ: ਓਬਰਾਇ ਸਾਬ੍ਹ ਦੇ ‘ਸਰਬੱਤ...
ਚੰਡੀਗੜ੍ਹ, 26 ਜੂਨ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ...
ਮੋਗਾ, 26 ਜੂਨ (ਜਸ਼ਨ) ਮੋਗਾ ਸ਼ਹਿਰ ਦੇ ਵਾਰਡ ਨੰ. 22 ਟੈਂਕੀ ਵਾਲੀ ਗਲੀ ’ਚ ਸਥਿਤ ਅਗਵਾੜ ਬੁੱਢੇ ਕਾ ਧਰਮਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋੋਂ ਕੀਤਾ ਗਿਆ। ਇਸ ਮੌਕੇ ਕੌਂਸਲਰ ਪ੍ਰਵੀਨ ਕੁਮਾਰ ਮੱਕੜ,ਉੱਘੇ ਸਮਾਜ ਸੇਵੀ ਅਤੇ ਕੌਂਸਲਰ ਗੌਰਵ ਗੁਪਤਾ ਗੁੱਡੂ, ਕਮਲਦੀਪ ਉੱਪਲ, ਤਰਸੇਮ ਸਿੰਘ, ਜਗਸੀਰ ਸਿੰਘ, ਸੁਭਾਸ਼ ਚੰਦਰ ਉਪਲ, ਨਵੀਨ ਮਦਾਨ, ਪ੍ਰਿੰਸ ਸਦਾਨਾ, ਲਖਵਿੰਦਰ ਸਿੰਘ, ਸ੍ਰੀਨਵਾਸ, ਮਾਸਟਰ ਸੁਰੇਸ਼ ਕੁਮਾਰ, ਪੱਪੂ...
*अनमोल वैल्फेयर क्लब मोगा सिटी ने वातावरण प्रेमी प्रणव बांसल को किया सम्मानित मोगा, 26 जून (जशन) : धरती को हरा भरा रखने के लिए पौधारोपण जरूरी है। इसके साथ ही उनकी देखभाल का संकल्प लेने के अलावा फलदार व छायादार पौधे रोपे लगाए जाए, ताकि हमारा आसपास का वातावरण स्वच्छमय बना रह सकें। उक्त विचार समाज सेवी व वातावरण प्रेमी प्रणव बांसल ने अनमोल वैल्फेयर क्लब मोगा सिटी की ओर से आयोजित...

Pages