ਚੰਡੀਗੜ੍ਹ, 17 ਜਨਵਰੀ(INTERNATIONAL PUNJABI NEWS BUREAU) : :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਬੈਕ ਲਾਗ ਪੁਰ ਕਰਨ ਲਈ ਸੂਬਾ ਪੱਧਰੀ ਵਿਸ਼ੇਸ਼ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਅੱਜ ਦੁਆਬਾ ਖੇਤਰ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ...
News
ਚੰਡੀਗੜ੍ਹ, 17 ਜਨਵਰੀ (INTERNATIONAL PUNJABI NEWS BUREAU) : :ਬਜਟ ਤੋਂ ਪਹਿਲਾਂ ਵਿਚਾਰ ਵਟਾਂਦਰੇ ਦੇ ਦੂਜੇ ਗੇੜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਨੇ ਇਸ ਖਿੱਤੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੀ ਯਕਮੁਸ਼ਤ ਗਰਾਂਟ ਤੁਰੰਤ ਜਾਰੀ ਕਰਨ ਵਾਸਤੇ ਵਿੱਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਦੋਆਬਾ ਖੇਤਰ ਦੇ ਵਿਧਾਇਕਾਂ ਨਾਲ ਵਿਚਾਰ...
ਮੋਗਾ, 17 ਜਨਵਰੀ (INTERNATIONAL PUNJABI NEWS BUREAU) - ਨਾਮਵਰ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਜੋ ਕਿ ਸਥਾਨਕ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ, ਵੱਲੋਂ ਸਮੇਂ ਸਮੇਂ ਤੇ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਗਤੀਵਿਧਿਆਂ ਕਰਵਾਈਆਂ ਜਾਂਦੀਆਂ ਹਨ ਉੱਥੇ ਅਜੋਕੇ ਦੌਰ ‘ਚ ਵਿਦਿਆਰਥੀਆਂ ਦਾ ਵਿਦੇਸ਼ਾਂ ਵੱਲ ਰੁਝਾਨ ਦੇਖਦਿਆਂ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਸੰਬੰਧੀ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਵੀ ਸਕੂਲ...
ਮੋਗਾ,17 ਜਨਵਰੀ (ਜਸ਼ਨ): ਅੱਜ ਸੰਘਣੀ ਧੁੰਦ ਕਾਰਨ ਮੋਗਾ ਕੋਟਕਪੂਰਾ ਰੋਡ ’ਤੇ ਪਿੰਡ ਸਿੰਘਾਵਾਲਾ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਪੰਜ ਵਾਹਨਾਂ ਦੇ ਆਪਸ ਵਿਚ ਟਕਰਾਉਣ ਕਾਰਨ ਇਕ ਮੁਟਿਆਰ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦ ਕਿ ਪੰਜ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਾਦਸਾ ਸਵੇਰ ਸਮੇਂ ਵਾਪਰਿਆ ਜਦੋਂ ਇਕ ਕਾਰ ਸਵਾਰ ਨੇ ਦੋ ਮੋਟਰਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ । ਘਟਨਾ ਵਾਪਰਨ ਉਪਰੰਤ ਨਜ਼ਦੀਕ ਪੈਂਚਰ ਲਗਾਉਣ ਵਾਲਾ ਇਕ ਵਿਅਕਤੀ ,ਬਾਈਕ ਸਵਾਰ ਇਕ ਰਾਹਗੀਰ...
ਮੋਗਾ,16 ਜਨਵਰੀ (ਜਸ਼ਨ ): ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਗ੍ਰਿਫਤਾਰ ਦੋ ਵਿਅਕਤੀਆਂ ਸਤਨਾਮ ਸਿੰਘ ਸੱਤਾ ਅਤੇ ਦਵਿੰਦਰ ਸਿੰਘ ਨੂੰ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਨੇ ਜਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ 4 ਨਵੰਬਰ 2015 ਨੂੰ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਮੱਲਕੇ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਹੁਰਮਤੀ ਕਰਕੇ ਪਿੰਡ ਵਿਚ ਖਿਲਾਰਿਆ ਗਿਆ ਸੀ ਜਿਸ ਉਪਰੰਤ...
ਬਾਘਾਪੁਰਾਣਾ,16 ਜਨਵਰੀ (ਰਾਜਿੰਦਰ ਸਿੰਘ ਕੋਟਲਾ):ਨੇੜਲੇ ਪਿੰਡ ਨਾਹਲ ਖੋਟੇ ਵਿਖੇ ਗੁਰਦੁਆਰਾ ਹਰਗੋਬਿੰਦ ਸਾਹਿਬ ਵਿਖੇ ਸਰਬਸੰਮਤੀ ਨਾਲ ਨਵੇ ਬਣੇ ਸਰਪੰਚ ਬਲਦੇਵ ਸਿੰਘ ਦੀ ਖੁਸ਼ੀ ’ਚ ਅਤੇ ਸਰਬੱਤ ਦੀ ਭਲੇ ਲਈ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਨੇ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਅਰਦਾਸ ਬੇਨਤੀ ਗੁ੍ਰਰੂ ਸਾਹਿਬ ਦੇ ਹੁਕਮਨਾਮੇ ਉਪਰੰਤ ਗੁਰਮਿਤ ਰਾਗੀ ਗ੍ਰੰਥੀ ਸਭਾ ਜਿਲ਼੍ਹਾ ਮੋਗਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ (...
ਲੁਧਿਆਣਾ/USA 16 ਜਨਵਰੀ(ਸੁਰਜੀਤ ਸਿੰਘ ਕਾਉਂਕੇ):: ਜਲੰਧਰ ਜ਼ਿਲ੍ਹੇ ਦੇ ਪਿੰਡ ਬੁੰਡਾਲਾ ਦੇ ਜੰਮਪਲ ਕੈਲੇਫੋਰਨੀਆ ਵੱਸਦੇ ਪੰਜਾਬੀ ਕਵੀ ਕੁਲਵਿੰਦਰ ਨਾਲ ਰੂ ਬ ਰੂ ਤੇ ਸ਼ਾਇਰੀ ਪਾਠ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ, ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਤੇ ਡਾ: ਸੁਰਜੀਤ ਸਿੰਘ ਜਨਰਲ ਸਕੱਤਰ ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਲੇਖਕ ਬਾਰੇ ਡਾ: ਗੁਰਇਕਬਾਲ ਸਿੰਘ...
ਮੋਗਾ, 16 ਜਨਵਰੀ (ਜਸ਼ਨ): ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਮੋਗਾ ਜੋ ਕਿ ਸਥਾਨਕ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ, ਦੇ ਵਿਦਿਆਰਥੀਆਂ ਜਿੱਥੇ ਆਏ ਦਿਨ ਸਿੱਖਿਆ ਦੇ ਖੇਤਰ ‘ਚ ਮੱਲਾਂ ਮਾਰਕੇ ਸਕੂਲ ਦਾ ਨਾਮ ਰੋਸ਼ਨ ਕਰ ਰਹੇ ਹਨ ਉੱਥੇ ਵਿਦਿਆਰਥੀਆਂ ਵੱਲੋਂ ਖੇਡਾਂ ਸਮੇਤ ਹੋਰ ਵੱਖ-ਵੱਖ ਗਤੀਵਿਧਿਆਂ ‘ਚ ਵੀ ਝੰਡੇ ਗੱਡਦਿਆਂ ਸਕੂਲ ਦੇ ਨਾਮ ਨੂੰ ਚਾਰ ਚੰਨ੍ਹ ਲਗਾਏ ਜਾਂਦੇ ਹਨ ਅਤੇ ਇਸੇ ਤਹਿਤ ਅੱਜ ਸਕੂਲ ਦੇ ਖਿਡਾਰੀਆਂ ਨੇ ਲੁਧਿਆਣਾ ਦੇ ਮਾਉਂਟ ਲਿਟਰਾ...
ਜੈਤੋ,16 ਜਨਵਰੀ (ਮਨਜੀਤ ਸਿੰਘ ਢੱਲਾ )-ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚੋਂ ਇੱਕ ਹੋਰ ਬਹੁਤ ਵੱਡਾ ਝਟਕਾ ਲੱਗਾ ਹੈ । ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ , ਇਹ ਅਸਤੀਫ਼ਾ ਉਨ੍ਹਾਂ ਨੇ ਈਮੇਲ ਦੇ ਜ਼ਰੀਏ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ । ਅਸਤੀਫੇ ਵਿਚ ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਪਾਰਟੀ ਵਿੱਚ ਦਲਿਤਾਂ ਦੀ ਵੱਡੇ ਪੱਧਰ ਤੇ ਅਣਦੇਖੀ ਕੀਤੀ ਜਾਂਦੀ ਹੈ ਜਿਸ ਕਰਕੇ ਉਹ...
ਮੋਗਾ,16 ਜਨਵਰੀ (ਜਸ਼ਨ) : ਮੋਗਾ ਫਿਰੋਜ਼ਪੁਰ ਰੋਡ ’ਤੇ ਪਿੰਡ ਦਾਰਾਪੁਰ ‘ਚ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲ੍ਹੀਣਾ ਜਿੰਮ ਐਂਡ ਸਪਾਅ ਵੱਲੋਂ 10 ਫਰਵਰੀ ਦਿਨ ਐਤਵਾਰ ਨੂੰ ‘ਸਲ੍ਹੀਣਾ ਕਲਾਸਿਕ ਮਿਸਟਰ ਇੰਡੀਆ ਕੱਪ 2019 ਅਤੇ ‘ਸਟਰੌਂਗਮੈਨ ਇੰਡੀਆ ਕੱਪ 2019 ’ ਕਰਵਾਇਆ ਜਾ ਰਿਹਾ ਹੈ। ਸਲ੍ਹੀਣਾ ਹੈਲਥ ਕੇਅਰ ਦੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਸਲ੍ਹੀਣਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਵੱਲੋਂ 10 ਫਰਵਰੀ...

