ਮੋਗਾ 17 ਅਕਤੂਬਰ:(ਜਸ਼ਨ)- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਸਹਿਯੋਗ ਨਾਲ ਵਿਦਿਆਰਥੀ ਵਰਗ ਵੱਲੋ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਘਾਪੁਰਾਣਾ ਵਿਖੇ ਵਿਦਿਆਰਥੀਆਂ ਵੱਲੋ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਇਸ ਮੌਕੇ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ ਦੇ...
News
ਮੋਗਾ, 17 ਅਕਤੂਬਰ (ਜਸ਼ਨ): ਕਿਸਾਨ ਮੰਡੀਆਂ ਵਿੱਚ ਨਿਰਧਾਰਿਤ ਨਮੀ ਵਾਲੀ ਫ਼ਸਲ ਹੀ ਲਿਆਉਣ ਤਾਂਕਿ ਉਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਇੰਤਜਾਰ ਨਾ ਕਰਨਾ ਪਵੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਸੋਸ਼ਣ ਮੰਡੀ ਵਿੱਚ ਫ਼ਸਲ ਦੀ ਖਰੀਦ ਸ਼ੁਰੂ ਕਰਵਾਉਣ ਸਮੇਂ ਕੀਤਾ। ਇਸ ਮੌਕੇ ਤੇ ਉਨਾਂ ਨਾਲ ਸਕੱਤਰ ਮਾਰਕੀਟ ਕਮੇਟੀ ਜਸ਼ਨਦੀਪ ਸਿੰਘ, ਜਿਲਾ ਪ੍ਰੀਸ਼ਦ ਮੈਂਬਰ ਹਰਭਜਨ ਸਿੰਘ ਸੋਸਣ, ਸੁਖਮੰਦਰ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ, ਇੰਸਪੈਕਟਰ ਅਨਿਲ ਕੁਮਾਰ...
ਮੋਗਾ,17 ਅਕਤੂਬਰ(ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਪੂਰੇ ਪੰਜਾਬ ਅੰਦਰ ਕੁਸ਼ਟ ਰੋਗ ਵਿਰੋਧੀ ਦਿਹਾੜਾ ਮਨਾਇਆ ਗਿਆ,ਜਿਸ ਦੇ ਵਿੱਚ ਵੱਖ ਵੱਖ ਥਾਵਾਂ ਅਤੇ ਬਲਾਕਾਂ ਅੰਦਰ ਅਤੇ ਜ਼ਿਲਾ ਪੱਧਰ ਤੇ ਪਿਛਲੇ ਦਿਨਾਂ ਦੌਰਾਨ ਜਾਗਰੂਕਤਾ ਰੈਲੀਆਂ ਅਤੇ ਸੈਮੀਨਾਰਾ ਦਾ ਆਯੋਜਨ ਕੀਤਾ ਗਿਆ। ਇਸੇ ਕੜੀ ਦੌਰਾਨ ਹੀ ਨਿਰਮੋਹੀ ਕੁਸ਼ਟ ਆਸ਼ਰਮ ਕੋਟਕਪੂਰਾ ਰੋਡ ਮੋਗਾ ਵਿਖੇ ਕੁਸ਼ਟ ਰੋਗੀਆ ਨੂੰ ਕੁਸ਼ਟ ਰੋਗ ਨਿਵਾਰਨ ਸੁਸਾਇਟੀ ਵੱਲੋਂ ਜਰੂਰੀ ਲੋੜਦੀਆਂ ਦਵਾਈਆ ਦਿਤੀਆ ਗਈਆ...
ਮੋਗਾ,17 ਅਕਤੂਬਰ(ਜਸ਼ਨ) : ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ ( ਆਰ ਸੈਟੀ ) ਦੇ ਡਾਇਰੈਕਟਰ ਐਚ.ਪੀ. ਸਿੰਘ ਜੀ ਦੀ ਯੋਗ ਅਗਵਾਈ ਵਿੱਚ ਅਤੇ ਸਮਾਜ ਸੇਵੀ ਸ਼੍ੀ ਐਸ.ਕੇ.ਬਾਂਸਲ ਦੇ ਸਹਿਯੋਗ ਨਾਲ ਸਿਹਤ ਸਬੰਧੀ ਵਿਸ਼ਿਆਂ ਤੇ ਸਿਖਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੰਸਥਾ ਦੇ ਦੁਨੇਕੇ ਸਥਿਤ ਸਿਖਲਾਈ ਕੇਂਦਰ ਵਿੱਚ ਸਿਹਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡੈਂਟਲ ਸਰਜਨ ਡਾ. ਤਵਿਸ਼ ਗੋਇਲ, ਆਰਥੋ ਸਰਜਨ ਡਾ. ਗੁਰਪ੍ੀਤ ਗੋਇਲ ਅਤੇ ਸਿਹਤ ਵਿਭਾਗ ਤੋਂ ਹੈਲਥ ਸੁਪਰਵਾਈਜਰ ਮਹਿੰਦਰ...
ਮੋਗਾ,18 ਅਕਤੂਬਰ (ਜਸ਼ਨ): ਦੇਸ਼ ਭਰ `ਚ ਅਗਲੇ ਵਰ੍ਹੇ 2019 ਦੌਰਾਨ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਪੰਜ ਪਾਰਟੀ ਉਮੀਦਵਾਰਾਂ ਬਾਰੇ ਅੰਤਿਮ ਫ਼ੈਸਲਾ ਲੈ ਲਿਆ ਹੈ। ਇਨ੍ਹਾਂ ਪੰਜ ਉਮੀਦਵਾਰਾਂ ਵਿੱਚੋਂ ਭਗਵੰਤ ਮਾਨ ਤੇ ਸਾਧੂ ਸਿੰਘ ਆਪਣੇ ਹੀ ਹਲਕਿਆਂ ਸੰਗਰੂਰ ਤੇ ਫ਼ਰੀਦਕੋਟ ਤੋਂ ਹੀ ਚੋਣ ਲੜਨਗੇ, ਜਿੱਥੋਂ ਉਹ ਹੁਣ ਐੱਮਪੀ ਹਨ। ਬਾਕੀ ਦੇ ਤਿੰਨ ਉਮੀਦਵਾਰਾਂ ਦੇ ਨਾਂਅ ਹਾਲੇ ਜੱਗ-ਜ਼ਾਹਿਰ ਨਹੀਂ ਕੀਤੇ ਗਏ।ਪਾਰਟੀ ਦੀ ਕੋਰ ਕਮੇਟੀ ਦੇ ਮੁਖੀ ਅਤੇ ਬੁਢਲਾਡਾ...
ਚੰਡੀਗੜ•/17 ਅਕਤੂਬਰ:(STAFF REPORTER, http://sadamoga.com/ )ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਜੇਕਰ ਉਹਨਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ , ਖਾਸ ਕਰਕੇ ਹਿੰਦੂਆਂ ਅਤੇ ਸਿੱਖਾਂ ਵਿਚਕਾਰ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਲਈ ਆਪਣੀ ਜਾਨ ਵੀ ਵਾਰਨੀ ਪਈ ਤਾਂ ਉਹ ਇਸ ਨੂੰ ਇੱਕ ਬਹੁਤ ਵੱਡਾ ਸਨਮਾਨ ਸਮਝਣਗੇ।ਉਹਨਾਂ ਕਿਹਾ ਕਿ ਸ਼ਾਂਤੀ ਅਤੇ ਫਿਰਕੂ ਸਾਂਝ ਮੇਰੇ ਅਕੀਦੇ ਦਾ ਹਿੱਸਾ ਹਨ ਅਤੇ ਮੈ ਉਹਨਾਂ...
ਪਟਿਆਲਾ, 17 ਅਕਤੂਬਰ (STAFF REPORTER):ਰਮਸਾ ਅਤੇ ਐੱਸ ਐੱਸ ਏ ਅਧਿਆਪਕਾਂ ਨੂੰ ਪੱਕਾ ਕਰਨ ਅਤੇ ਤਨਖਾਹਾਂ ਘਟਾਉਣ ਦੇ ਫੈਸਲੇ ਉਪਰੰਤ ਅਧਿਆਪਕ ਵਰਗ ਵੱਲੋਂ ਬਣਾਏ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿਚ ਪਟਿਆਲਾ ਵਿਖੇ ਚੱਲ ਰਹੇ ਮਰਨ ਵਰਤ ਦੌਰਾਨ ਅੱਜ 11 ਵੇਂ ਦਿਨ ਸਿੱਖਿਆ ਸਕੱਤਰ ਕਰਿਸ਼ਨ ਕੁਮਾਰ ਦੀ ਰਿਹਾਇਸ਼ ਦੇ ਸਾਹਮਣੇ ਪੁਤਲਾ ਫੂਕ ਕੇ ਰੋਸ ਪ੍ਰਗਟਾਵਾ ਕੀਤਾ ਗਿਆ ।ਇਸ ਸਮੇਂ ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਦੇ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ...
ਫ਼ਿਰੋਜ਼ਪੁਰ/ ਫਾਜ਼ਿਲਕਾ 17 ਅਕਤੂਬਰ(ਸੰਦੀਪ ਕੰਬੋਜ ਜਈਆ) : ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਮਖੂ ਗੇਟ ਚੌਕ ਫ਼ਿਰੋਜ਼ਪੁਰ ਸ਼ਹਿਰ ਵਿਖੇ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਨ ਜਿਨ੍ਹਾਂ ਸਕੂਲੀ ਵਾਹਨਾਂ ਵਿੱਚ ਸੀ.ਸੀ.ਟੀ.ਵੀ.ਕੈਮਰਾ, ਸਪੀਡ...
ਮੋਗਾ 17 ਅਕਤੂਬਰ(ਜਸ਼ਨ): ਸਬੰਧਤ ਵਿਭਾਗਾਂ ਦੇ ਅਧਿਕਾਰੀ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ (ਘੱਟ ਗਿਣਤੀ ਵਰਗ) ਤਹਿਤ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦਾ ਬਣਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰੇਰਣਾ ਮੈਂਬਰ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਸ੍ਰੀ ਮਨਜੀਤ ਸਿੰਘ ਰਾਏ ਨੇ ਬੀਤੀ ਸ਼ਾਮ ਮੀਟਿੰਗ ਹਾਲ ਵਿਖੇ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ (ਘੱਟ ਗਿਣਤੀ ਵਰਗ) ਤਹਿਤ ਪੰਜਾਬ ਸਰਕਾਰ ਅਤੇ...
ਚੰਡੀਗੜ, 17 ਅਕਤੂਬਰ(ਪੱਤਰ ਪਰੇਰਕ)-ਪੰਜਾਬ ਮੰਤਰੀ ਮੰਡਲ ਨੇ ਪੰਚਾਇਤ ਸਰਪੰਚਾਂ ਦੇ ਨਾਲ ਨਾਲ ਪੰਚਾਇਤ ਸੰਮਤੀਆਂ ਅਤੇ ਜ਼ਿਲਾ ਪ੍ਰੀਸ਼ਦਾ ਦੇ ਚੇਅਰਪਰਸਨਾਂ ਦੇ ਪਦਾਂ ਵਾਸਤੇ ਚੱਕਰਵਾਤੀ (ਰੋਟੇਸ਼ਨ) ਆਧਾਰ ’ਤੇ ਮਹਿਲਾਵਾਂ ਲਈ 50 ਫੀਸਦੀ ਤੱਕ ਰਾਖਵਾਂਕਰਨ ਵਧਾਉਣ ਦਾ ਫੈਸਲਾ ਕੀਤਾ ਹੈ। ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਸੱਤਾਂ ਦਿਨਾਂ ਵਿੱਚ ਪੰਜਾਬ ਦੇ ਰਾਜਪਾਲ ਨੂੰ ਇਸ ਸਬੰਧੀ ਆਰਡੀਨੈਂਸ ਪੇਸ਼ ਕੀਤਾ ਜਾਵੇਗਾ। ਕੈਪਟਨ...