News

ਬਾਘਾਪੁਰਾਣਾ,12 ਜਨਵਰੀ (ਪਵਨ ਗਰਗ/ਰਾਜਿੰਦਰ ਸਿੰਘ ਕੋਟਲਾ) :ਪੰਜਾਬ ਕਾਂਗਰਸ ਕਮੇਟੀ ਵੱਲੋਂ ਜਿਲਾ ਪ੍ਰਧਾਨਗੀਆਂ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਮੋਗਾ ਜਿਲੇ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੰੂ ਬਣਾਉਣ ’ਤੇ ਕਾਂਗਰਸੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਘਰ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਮਹੇਸ਼ਇੰਦਰ ਸਿੰਘ ਨਿਹਾਲ ਵਾਲਾ ਦੇ ਘਰ ਵਧਾਈਆਂ ਦੇਣ...
ਬਾਘਾਪੁਰਾਣਾ,11 ਜਨਵਰੀ (ਪਵਨ ਗਰਗ/ਰਾਜਿੰਦਰ ਸਿੰਘ ਕੋਟਲਾ)-ਭਾਈ ਘਨੱਈਆਂ ਜੀ ਲੋਕ ਸੇਵਾ ਸੁਸਾਇਟੀ ਭਲੂਰ ਦੇ ਪ੍ਰਬੰਧਾਂ ਹੇਠ ਗ੍ਰਾਮ ਪੰਚਾਇਤ ਭਲੂਰ ਦੇ ਸਹਿਯੋਗ ਨਾਲ ਉੱਘੇ ਸਮਾਜ ਸੇਵੀ,ਹਰ ਇੱਕ ਨੂੰ ਇਨਸਾਫ ਦੇਣ ਵਾਲੇ ,ਮਿਹਨਤੀ ਤੇ ਇਮਾਨਦਾਰ ਅਫਸਰ ਬਾਘਾਪੁਰਾਣਾ ਦੇ ਡੀ.ਐਸ.ਪੀ.ਸ: ਰਣਜੋਧ ਸਿੰਘ,ਥਾਣਾ ਬਾਘਾਪੁਰਾਣਾ ਦੇ ਮੁਖੀ ਜਸਵੰਤ ਸਿੰਘ ਅਤੇ ਥਾਣਾ ਸਮਾਲਸਰ ਦੇ ਐਸ.ਐਚ.ਓ ਸ: ਲਛਮਣ ਸਿੰਘ ਦੇ ਸਨਮਾਨ ਵਾਸਤੇ ਸਮਾਗਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂੁਆਤ ਸੁਸਾਇਟੀ ਦੇ...
ਚੰਡੀਗੜ੍ਹ, 12 ਜਨਵਰੀ (INTERNATIONAL PUNJABI NEWS BUREAU) : ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਆਰਥਿਕ ਤੌਰ ਉਤੇ ਆਤਮ ਨਿਰਭਰ ਕਰਨ ਅਤੇ ਸ਼ਹਿਰਾਂ ਨੂੰ ਇਕਸਾਰ ਸੁੰਦਰ ਦਿੱਖ ਦੇਣ ਲਈ ਬਣਾਈ ਗਈ ਆਊਟ ਡੋਰ ਇਸ਼ਤਿਹਾਰ ਨੀਤੀ ਨੇ ਪਹਿਲੇ ਹੀ ਸਾਲ ਸ਼ਹਿਰਾਂ ਦੀ ਆਮਦਨ ਵਿੱਚ ਚੋਖਾ ਵਾਧਾ ਕਰਨ ਦਾ ਰਾਹ ਪੱਧਰਾ ਕਰ ਦਿੱਤਾ। ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕਰਦਿਆਂ ਸ ਸਿੱਧੂ ਨੇ ਕਿਹਾ ਕਿ ਨਗਰ...
ਮੋਗਾ, 12 ਜਨਵਰੀ (INTERNATIONAL PUNJABI NEWS BUREAU) : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਪ੍ਰੋਫੈਸਰ ਗੁਰਦਰਸ਼ਨ ਸਿੰਘ ਢਿੱਲੋਂ ਗੁਰਪ੍ਰੀਤ ਸਿੰਘ ਸੰਧੂ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈਕੋਰਟ ਸੁਖਦੀਪ ਸਿੰਘ ਅਪਰਾ ਡਾ ਸੁਰਿੰਦਰ ਕੰਵਲ ਪ੍ਰੋਫੈਸਰ ਗੁਰਨੂਰ ਸਿੰਘ ਐਡਵੋਕੇਟ ਸਿਮਰਨਜੀਤ ਕੌਰ ਅਤੇ ਬੂਟਾ ਸਿੰਘ ਬਰਾਗੀ ਐਡਵੋਕੇਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪਾਰਟੀ ਦੇ ਬੁਲਾਰੇ ਨਿਯੁਕਤ ਕਰਨ ਦਾ ਐਲਾਨ ਕੀਤਾ ਜੋ ਪਾਰਟੀ ਦੀ...
ਕੋਟਕਪੂਰਾ, 12 ਜਨਵਰੀ (ਟਿੰਕੂ ਪਰਜਾਪਤ) :- ਨਵਜਨਮੀਆਂ ਧੀਆਂ ਦੀ ਹਰ ਸਾਲ ਦੀ ਤਰਾਂ ਇਸ ਵਾਰ ਵੀ ਅਰੋੜਬੰਸ ਸਭਾ ਨੇ ‘ਲੋਹੜੀ ਧੀਆਂ ਦੀ’ ਬੈਨਰ ਹੇਠ ਸਭਾ ਦੇ ਮੈਂਬਰਾਂ ਦਾ ਪਰਿਵਾਰ ਮਿਲਣ ਸਮਾਰੋਹ ਕਰਵਾਇਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਪਣੇ ਸਮੁੱਚੇ ਪਰਿਵਾਰ ਸਮੇਤ ਪੁੱਜੇ ਪੰਜਾਬ ਐਂਡ ਸਿੰਧ ਬੈਂਕ ਦੇ ਸੇਵਾਮੁਕਤ ਚੀਫ ਮੈਨੇਜਰ ਜਸਮਿੰਦਰ ਸਿੰਘ ਮੱਕੜ ਨੇ ਸਭਾ ਦੇ ਪ੍ਰਧਾਨ ਜਗਦੀਸ਼ ਸਿੰਘ ਮੱਕੜ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ...
ਬਾਘਾਪੁਰਾਣਾ ,12 ਜਨਵਰੀ (ਪੱਤਰ ਪਰੇਰਕ): ਸ਼੍ਰੀ ਸ਼ਿਵ ਦੁਰਗਾ ਮੰਦਰ ਲੰਗੇਆਣਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਪੰਡਤ ਕਪੂਰ ਚੰਦ, ਸਾਧੂ ਰਾਮ ਸ਼ਰਮਾ, ਮਲਕੀਤ ਚੰਦ, ਸਤਨਾਮ ਸ਼ਰਮਾ, ਰਣਵੀਰ ਸਿੰਘ, ਸੰਜੀਵ ਕੁਮਾਰ, ਫਕੀਰ ਚੰਦ ਅਤੇ ਬਾਕੀ ਮੈੰਬਰਾਂ ਵੱਲੋਂ ਪਿੰਡ ਦੀ ਨਵੀਂ ਬਣੀ ਪੰਚਾਇਤ ‘ਚ ਸਰਪੰਚ ਸੁਖਦੇਵ ਸਿੰਘ, ਪੰਚ ਸਵਰਨ ਸਿੰਘ, ਪੰਚ ਗੁਰਤੇਜ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਨਿਰਮਲ ਸਿੰਘ, ਪੰਚ ਭਿੰਦਰ ਸਿੰਘ ਅਤੇ ਮਹਿਲਾ ਪੰਚ ਦਲੀਪ ਕੌਰ, ਪੰਚ ਚਰਨਜੀਤ ਕੌਰ,...
ਕੋਟਕਪੂਰਾ,12 ਜਨਵਰੀ (ਟਿੰਕੂ ਕੁਮਾਰ) :-ਸਥਾਨਕ ਬਾਬਾ ਫ਼ਰੀਦ ਕਾਲਜ ਆਫ ਨਰਸਿੰਗ ਵਿਖੇ ਇਲੈਕਟ੍ਰੋਪੈਥੀ ਇਲਾਜ ਪ੍ਰਣਾਲੀ ਦੀ ਕਾਢ ਕੱਢਣ ਵਾਲੇ ਡਾ. ਕਾਊਂਟ ਸੀਜ਼ਰ ਮੈਟੀ ਦਾ ਜਨਮਦਿਨ ਦੇ ਸਬੰਧ 'ਚ ਜ਼ਿਲ•ੇ ਦੇ ਇਲੈਕਟ੍ਰੋਪੈਥੀ ਡਾਕਟਰਾਂ ਵਲੋਂ ਕਰਵਾਏ ਸਮਾਗਮ ਦੌਰਾਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ 'ਚ ਸਮਾਜ ਦੇ ਇਲੈਕਟ੍ਰੋਪੈਥੀ ਸਾਇੰਟਿਸਟ ਡਾ. ਅਜੀਤ ਸੈਣੀ ਨੇ ਬਹੁਤ ਹੀ ਟੈਕਨੀਕਲ ਅਤੇ ਸਰਲ ਭਾਸ਼ਾ 'ਚ...
ਮੋਗਾ, 11 ਜਨਵਰੀ (ਜਸ਼ਨ): ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਗਾ ਜ਼ਿਲੇ ਦੇ ਪਿੰਡ ਕੋਕਰੀ ਫੂਲਾ ਸਿੰਘ ਵਿਖੇ ਮਿਲਕ ਪਲਾਂਟ ਦਾ ਉਦਘਾਟਨ ਕੀਤਾ । ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਦੀ ਕਿਰਸਾਨੀ ਆਰਥਿਕ ਤੌਰ ’ਤੇ ਡਾਵਾਂਡੋਲ ਹੋਣ ਕਰਕੇ ਕਈ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ ਇਸੇ ਕਰਕੇ ਉਹਨਾਂ ਨੇ ਵਿਸ਼ੇਸ਼ ਯਤਨ ਕਰਕੇ ਪੰਜਾਬ ਵਿਚ ਨਵਾਂ ਪ੍ਰੌਜੈਕਟ ਸ਼ੁਰੂ ਕੀਤਾ ਹੈ ਜਿਸ ਤਹਿਤ ਸੂਬੇ ਵਿਚ 19 ਕੋਲਡ ਸਟੋਰਾਂ ਦੀ ਚੇਨ ਬਣਾਈ ਜਾ ਰਹੀ ਹੈ । ਉਹਨਾਂ...
ਮੋਗਾ,11 ਜਨਵਰੀ (ਜਸ਼ਨ): ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਮੋਗਾ ਪਹੁੰਚਣ 'ਤੇ ਸਥਾਨਕ ਰੈਸਟ ਹਾਊਸ ਵਿਖੇ ਜ਼ਿਲ•ਾ ਪ੍ਰਸ਼ਾਸਨ ਅਤੇ ਕਾਂਗਰਸੀ ਆਗੂਆਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲ•ਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ•, ਵਿਧਾਇਕ ਦਰਸ਼ਨ ਸਿੰਘ ਬਰਾੜ,ਕਾਂਗਰਸ ਦੇ ਸ਼ਹਿਰੀ ਪ੍ਰਧਾਨ...
ਮੋਗਾ 11 ਜਨਵਰੀ:(ਜਸ਼ਨ):‘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਗਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਸਰਪੰਚ/ਪੰਚ ਅਤੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੇ ਮੈਂਬਰ ਪਿੰਡਾਂ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਦੀ ਮਜਬੂਤੀ ਲਈ ਬਿਨਾਂ ਕਿਸੇ ਭੇਦ-ਭਾਵ ਦੇ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਨੂੰ ਤਰਜੀਹ ਦੇਣ।’ ਇਹ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ...

Pages