ਚੰਡੀਗੜ•, 11 ਜਨਵਰੀ(INTERNATIONAL PUNJABI NEWS BUREAU) ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ। ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ। ਸ੍ਰੀਮਤੀ ਗਿੱਲ ਨੇ ਦੱਸਿਆ ਨੇ ਜੂਡੋ ਵਿੱਚ ਪੰਜਾਬ ਨੇ ਅੱਜ ਦੋ ਸੋਨ ਤਮਗੇ ਜਿੱਤੇ। ਅੰਡਰ 17 ਵਿੱਚ 81...
News
ਮੋਗਾ,11 ਜਨਵਰੀ (ਜਸ਼ਨ):ਅੱਜ ਮੋਗਾ ਵਿਖੇ ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵੱਲੋਂ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਕਾਊਂਟ ਸੀਜ਼ਰ ਮੈਟੀ ਦਾ 210ਵਾਂ ਜਨਮ ਦਿਨ ਰਾਸ਼ਟਰ ਪੱਧਰੀ ਪ੍ਰੋਗਰਾਮ ਕਰਵਾ ਕੇ ਮਨਾਇਆ ਗਿਆ । ਹੋਟਲ ਸਮਰਾਟ ਵਿਖੇ ਹੋਏ ਸਮਾਗਮ ਦੌਰਾਨ ਜੋਤੀ ਪ੍ਰਚੰਡ ਕਰਕੇ ਕਾਊਂਟ ਸੀਜ਼ਰ ਮੈਟੀ ਨੂੰ ਸ਼ਰਧਾਂਜਲੀ ਦਿੱਤੀ ਗਈ । ਉਪਰੰਤ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ ਨੇ ਵੱਖ ਵੱਖ ਰਾਜਾਂ ਤੋਂ ਆਏ ਹੋਏ ਡਾਕਟਰਾਂ ਨੂੰ ਜੀ ਆਇਆ ਕਿਹਾ ।...
ਐੱਸ.ਏ.ਐੱਸ.ਨਗਰ 11 ਜਨਵਰੀ (INTERNATIONAL PUNJABI NEWS BUREAU) : ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਸਕੂਲ ਮੁਖੀ, ਅਧਿਆਪਕਾਂ ਤੇ ਬੱਚਿਆਂ ਵੱਲੋਂ ਜਨਮ ਦਿਨ ਦੀ ਵਧਾਈ ਜਾਂ 'ਹੈਪੀ ਬਰਥ ਡੇ' ਕਹਿਣ ਲਈ ਦਿਸ਼ਾ ਨਿਰਦੇਸ਼ਾਂ ਵਾਲਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ|ਇਸ ਪੱਤਰ ਦਾ ਉਦੇਸ਼ ਵਿਦਿਆਰਥੀਆਂ ਦਾ ਸਕੂਲ ਦੇ ਕੈਂਪਸ 'ਚ ਇਸ ਗਤੀਵਿਧੀ ਨਾਲ ਮਨੋਬਲ ਤੇ ਆਤਮ-ਵਿਸ਼ਵਾਸ ਵਧੇਗਾ| ਵਿਦਿਆਰਥੀ ਦੀ ਸਕੂਲ ਆਉਣ ਦੀ ਦਿਲਚਸਪੀ ਵਧੇਗੀ ਤੇ ਨਤੀਜੇ...
ਚੰਡੀਗੜ, 10 ਜਨਵਰੀ(INTERNATIONAL PUNJABI NEWS BUREAU) :ਜ਼ਿਲਾ ਰੂਪਨਗਰ ਦੀ ਦਲਿਤ ਲੜਕੀ ਨਾਲ ਪ੍ਰੋਫੈਸਰ ਜੋੜੀ ਵੱਲੋਂ ਕੀਤੀ ਧੱਕੇਸ਼ਾਹੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਪੱਤਰ ਜਾਰੀ ਕਰ ਕੇ ਸੀਨੀਅਰ ਸੁਪਰਡੈਂਟ ਆਫ ਪੁਲੀਸ (ਐਸ.ਐਸ.ਪੀ.) ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਬਾਰੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਭਦਿਆਲ ਰਾਮਪੁਰ ਨੇ ਦੱਸਿਆ ਕਿ ਰੂਪਨਗਰ ਜ਼ਿਲੇ ਨਾਲ ਸਬੰਧਤ ਇਕ ਲੜਕੀ ਜੋ...
ਚੰਡੀਗੜ•, 10 ਜਨਵਰੀ (INTERNATIONAL PUNJABI NEWS BUREAU) :ਮਾਰਕਫੈੱਡ ਮੁੱਖ ਦਫਤਰ ਵਿਖੇ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਮਾਰਕਫੈੱਡ ਮੁੱਖ ਦਫਤਰ ਸਟਾਫ ਵੱਲੋਂ ਸ਼ਾਨਦਾਰ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਮਾਰਕਫੈÎੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਨੇ ਕੀਤੀ। ਲੋਹੜੀ ਦੀ ਧੂਣੀ ਬਾਲਦਿਆਂ ਪ੍ਰਬੰਧ ਨਿਰਦੇਸ਼ਕ, ਮਾਰਕਫੈੱਡ ਵਰੁਣ ਰੂਜਮ ਨੇ ਨਵ ਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।ਇਸ ਮੌਕੇ ਰੂਪਕ ਕਲਾ ਮੰਚ ਦੀ ਅਦਾਕਾਰ ਸੰਗੀਤਾ ਗੁਪਤਾ ਨੇ...
ਬਾਘਾਪੁਰਾਣਾ,10 ਜਨਵਰੀ (ਰਾਜਿੰਦਰ ਸਿੰਘ ਕੋਟਲਾ,ਪਵਨ ਗਰਗ):ਇਮਾਨਦਾਰ ਛਵੀ ਨਾਲ ਜਾਣੇ ਜਾਂਦੇ ਨਿਹਾਲ ਸਿੰਘ ਵਾਲੀਏ ਪਰਿਵਾਰ 'ਚ ਕਾਂਗਰਸ ਹਾਈਕਮਾਂਡ ਨੇ ਆਖਰਕਾਰ ਜ਼ਿਲਾ ਕਾਂਗਰਸ ਕਮੇਟੀ ਮੋਗਾ ਦਾ ਪ੍ਰਧਾਨ ਬਣਾ ਦਿੱਤਾ। ਜਦ ਤੋਂ ਮੋਗਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਨਾਮ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦਾ ਨਾਮ ਸਭ ਤੋਂ ਅੱਗੇ ਚਲ ਰਿਹਾ ਸੀ ਤਾਂ ਨਿਹਾਲ ਸਿੰਘ ਵਾਲੀਏ ਪਰਿਵਾਰ ਦੇ ਲੰਮੇ ਸਮੇਂ ਚੱਲੇ ਆ ਰਹੇ ਵਿਰੋਧੀਆਂ ਵੱਲੋਂ ਮਹੇਸ਼ਇੰਦਰ ਸਿੰਘ ਜੀ ਜਿਲ•ਾ ਪ੍ਰਧਾਂਨਗੀ 'ਚ...
ਕੋਟਕਪੂਰਾ, 10 ਜਨਵਰੀ (INTERNATIONAL PUNJABI NEWS BUREAU) : ਨਿਮਰ ਸੁਭਾਅ ਦੇ ਮਾਲਕ ਅਜੈਪਾਲ ਸਿੰਘ ਸੰਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜਿਲਾ ਫਰੀਦਕੋਟ ਦੇ ਪ੍ਰਧਾਨ ਬਣਨ ’ਤੇ ਜਿਲੇ ਭਰ ਦੇ ਕਾਂਗਰਸੀਆਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਜਿਵੇਂ ਹੀ ਪਾਰਟੀ ਹਾਈਕਮਾਂਡ ਵਲੋਂ ਜਿਲਾ ਪ੍ਰਧਾਨਾ ਦੀ ਜਾਰੀ ਕੀਤੀ ਸੂਚੀ ਸਾਹਮਣੇ ਆਈ ਤਾਂ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਦੇ ਸਥਾਨਕ ਰੇਲਵੇ ਬਜਾਰ ’ਚ ਸਥਿੱਤ ਗ੍ਰਹਿ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ।...
ਜੈਤੋ ,10 ਜਨਵਰੀ (ਮਨਜੀਤ ਸਿੰਘ ਢੱਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਜ਼ਿਲਾ ਜਰਨਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਤੇ ਕਸ਼ਮੀਰ ਸਿੰਘ ਰੋੜੀਕਪੂਰਾ,ਬਲਜਿੰਦਰ ਸਿੰਘ ਦੀ ਅਗਵਾਈ ਹੇਠ ਬਾਜਾਖਾਨਾ (ਜੈਤੋ) ਚੌਂਕ ਵਿਖੇ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ । ਕਿਸਾਨਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਢੈਪਈ ਜਿਲ੍ਹਾ (ਮਾਨਸਾ)...
ਚੰਡੀਗੜ, 10 ਜਨਵਰੀ (INTERNATIONAL PUNJABI NEWS BUREAU) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਵੱਲੋਂ ਉਨਾਂ ਦੀ ਵਫ਼ਾਦਾਰੀ ’ਤੇ ਚੁੱਕੇ ਸਵਾਲ ਦੀ ਸਖ਼ਤ ਆਲੋਚਨਾ ਕਰਦਿਆਂ ਆਖਿਆ ਕਿ ਉਹ ਆਪਣੇ ਸੂਬੇ ਅਤੇ ਆਪਣੀ ਪਾਰਟੀ ਦੇ ਵਫ਼ਾਦਾਰ ਹਨ ਜਦਕਿ ਕੇਂਦਰੀ ਮੰਤਰੀ ਸਮੇਤ ਸਾਰਾ ਬਾਦਲ ਪਰਿਵਾਰ ਨਿੱਜਪ੍ਰਸਤੀ ਵਿੱਚ ਗਲਤਾਨ ਹੈ। ਵਾਰ-ਵਾਰ ਝੂਠ ਬੋਲਣ ’ਤੇ ਅਕਾਲੀ ਲੀਡਰਸ਼ਿਪ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਕੌਰ ਅਤੇ...
ਮੋਗਾ,10 ਜਨਵਰੀ (INTERNATIONAL PUNJABI NEWS BUREAU)ਮੋਗਾ ਜਿਲੇ ਵਿਚ ਅੱਜ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਸੁਖਪਾਲ ਸਿੰਘ ਖਹਿਰਾ ਵਲੋਂ ਜਗਦੀਪ ਸਿੰਘ ਜੈਮਲਵਾਲਾ ਨੂੰ ਪੰਜਾਬ ਏਕਤਾ ਪਾਰਟੀ ਦਾ ਮੋਗਾ ਜਿਲੇ ਦਾ ਪ੍ਰਧਾਨ ਬਣਾਉਣ ਦਾ ਫੈਸਲਾ ਲਿਆ ।...ਜਿਕਰਯੋਗ ਹੈ ਕੇ ਜਗਦੀਪ ਨੇ ਆਮ ਆਦਮੀ ਪਾਰਟੀ ਵਿਚ ਅਣਥੱਕ ਵਰਕਰ ਵਾਂਗ ਕੰਮ ਕੀਤਾ ਸੀ ਪਰ ਮਜਬੂਤ ਦਾਅਵੇਦਾਰ ਹੋਣ ਦੇ ਬਾਵਜੂਦ ਉਸ ਨੂੰ ਬਾਘਾਪੁਰਾਣਾ ਤੋਂ ਪਾਰਟੀ ਵਲੋਂ ਉਮੀਦਵਾਰ ਨਹੀਂ ਸੀ ਬਣਾਇਆ ਗਿਆ...

