News

ਮੋਗਾ 4 ਅਕਤੂਬਰ:(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਫਾਰ ਐੱਸ.ਸੀਜ਼/ਓ.ਬੀ.ਸੀਜ਼ ਅਤੇ ਘੱਟ ਗਿਣਤੀ ਵਰਗ ਸਕਾਲਰਸ਼ਿਪ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਵਰਗਾਂ ਨਾਲ ਸਬੰਧਤ ਵਿਦਿਆਰਥੀ ਵਿਦਿਅਕ ਸੈਸ਼ਨ 2018-19 ਲਈ 15 ਅਕਤੂਬਰ, 2018 ਤੱਕ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਫਾਰ ਐੱਸ.ਸੀਜ਼ ਅਧੀਨ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ...
ਮੋਗਾ 4 ਅਗਸਤ (ਜਸ਼ਨ): ​ ਅੱਜ ਜ਼ਿਲ੍ਹਾ ਮੋਗਾ​ ਦੇ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ੁਭ ਆਰੰਭ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਸ਼ਰਮਾ ਦੀ ਸੁਚੱਜੀ ਅਗਵਾਈ ਹੇਠ ਤਖਾਣਵੱਧ ਪਿੰਡ ਦੀਆਂ ਗਰਾਊਂਡਾਂ ਦੇ ਵਿਚ ਸ਼ੁਰੂ ਹੋਇਆ ਜਿਸ ਵਿੱਚ ਆਪਣੇ ਸੰਬੋਧਨ ਦੇ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦਾ ਖੇਡਾਂ ਦੇ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਦੇ ਨਾਲ ਜਿੱਥੇ ਅਸੀਂ ਇੱਕ ਨਿਰੋਗ ਸਰੀਰ ਦੇ...
ਮੋਗਾ 4 ਅਕਤੂਬਰ:(ਜਸ਼ਨ): ਜ਼ਿਲਾ ਵਾਸੀਆਂ ਨੂੰ ਵੋਟਾਂ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਗਾ ਸ੍ਰੀ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ’ਸਵੀਪ’ ਗਤੀਵਿਧੀਆਂ ਤਹਿਤ ’ਸਵੀਪ’ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀ ਜੌਹਲ ਨੇ ਦੱਸਿਆ ਕਿ ਆਡੀਓ ਸਿਸਟਮ ਨਾਲ ਲੈਸ ਅਤੇ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਦੇ ਫਲੈਕਸ ਬੋਰਡਾਂ ਤੇ ਬੈਨਰਾਂ ਨਾਲ ਸ਼ਿੰਗਾਰੀ ਇਹ ਵਿਸ਼ੇਸ ਤੌਰ ‘ਤੇ...
ਚੰਡੀਗੜ, 4 ਅਕਤੂਬਰ(ਪੱਤਰ ਪਰੇਰਕ): ਪੰਜਾਬ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਦਾ ਮਨੋਰਥ ਸੂਬੇ ਵਿੱਚ ਖੇਡਾਂ ਲਈ ਉਸਾਰੂ ਮਾਹੌਲ ਸਿਰਜਣਾ,ਖਿਡਾਰੀਆਂ ਦੀ ਵੱਡੇ ਨਗਦ ਰਾਸ਼ੀ ਪੁਰਸਕਾਰਾਂ ਅਤੇ ਨੌਕਰੀਆਂ ਨਾਲ ਹੌਸਲਾ ਅਫਜ਼ਾਈ ਕਰਨਾ ਹੈ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਉਭਰਦੇ ਖਿਡਾਰੀਆਂ ਨੂੰ ਵੱਡੇ ਮੁਕਾਬਲਿਆਂ ਲਈ ਤਿਆਰ ਕਰਨ ਉਪਰ...
ਕੋਟਕਪੂਰਾ, 4 ਅਕਤੂਬਰ (ਟਿੰਕੂ ਪਰਜਾਪਤੀ) :- ਭਾਵੇਂ ਲੰਮਾ ਸਮਾਂ ਟਰੱਕ ਯੂਨੀਅਨ ’ਚ ਬਿਖੇੜਾ ਪਿਆ ਰਹਿਣ ਕਰਕੇ ਟਰੱਕ ਅਪ੍ਰੇਟਰਾਂ ਨੂੰ ਮੰਦੀ ਦੇ ਦੌਰ ’ਚੋਂ ਗੁਜਰਨਾ ਪਿਆ, ਨੁਕਸਾਨ ਉਠਾਉਂਦਿਆਂ ਟਰੱਕ ਅਪ੍ਰੇਟਰ ਸੰਤਾਪ ਭੋਗਣ ਲਈ ਮਜਬੂਰ ਹੋਏ ਪਰ ਹੁਣ ਏਕਤਾ ਹੋਣ ਨਾਲ ਟਰੱਕ ਅਪ੍ਰੇਟਰਾਂ ਦੀਆਂ ਸਾਰੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦੂਰ ਹੋਣੀ ਸੁਭਾਵਿਕ ਹਨ। ਸਥਾਨਕ ਮੋਗਾ ਸੜਕ ’ਤੇ ਸਥਿੱਤ ਟਰੱਕ ਯੂਨੀਅਨ ਦੀ ਨਵੀਂ ਸ਼ੁਰੂਆਤ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ ਸੁਖਮਨੀ ਸਾਹਿਬ ਦੇ...
ਨਵੀਂ ਦਿੱਲੀ, 4 ਅਕਤੂਬਰ(ਪੱਤਰ ਪਰੇਰਕ): ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਸੂਬੇ ਵਿੱਚ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਸੀਜ਼ਨ ਲਈ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਜਾਰੀ ਕਰਵਾਉਣ ਲਈ ਲੰਬਿਤ ਪਏ ਸਾਰੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ। ਕੇਂਦਰੀ ਖੁਰਾਕ ਮੰਤਰੀ ਨੇ ਕਣਕ (ਆਰ.ਐਮ.ਐਸ. 2017-18) ’ਤੇ ਖ਼ਰੀਦ ਸਟਾਕ ਅਤੇ ਆਈ.ਡੀ.ਸੈਸ ਦੇ 500 ਕਰੋੜ...
ਚੰਡੀਗੜ, 4 ਅਕਤੂਬਰ(ਪੱਤਰ ਪਰੇਰਕ): ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ‘ਸਮਾਰਟ ਰਾਸ਼ਨ ਕਾਰਡ ਸਕੀਮ’ (ਐਨਐਫਐਸਏ, 2013) ਅਧੀਨ ਆਉਂਦੇ ਯੋਗ ਲਾਭਪਾਤਰੀਆਂ ਦੀ ਮੁੜ ਪੜਤਾਲ ਕਰਵਾਉਣ ਲਈ ਕਿਹਾ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ ਮੁਤਾਬਕ ਯੋਗ ਲਾਭਪਾਤਰੀਆਂ ਦੀ ਤੁਰੰਤ ਪ੍ਰਭਾਵ ਨਾਲ ਮੁੜ ਪੜਤਾਲ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਵਿੱਚ 1,41,45,000...
ਚੰਡੀਗੜ, 4 ਅਕਤੂਬਰ: ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਬਾਰੇ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਨੋਡਲ ਅਫਸਰ ਨਿਯੁਕਤ ਕਰਕੇ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਰ ਹੁਣ ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।ਅੱਜ...
ਮੋਗਾ 4 ਅਕਤੂਬਰ (ਜਸ਼ਨ): ਵਿਭਾਗੀ ਨਿਯਮਾਂ ਤਹਿਤ ਮੈਰਿਟ ਦੇ ਆਧਾਰ ਤੇ ਠੇਕੇ ਤੇ ਭਰਤੀ ਹੋਏ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੂੰ ਦਸ ਸਾਲਾਂ ਬਾਅਦ ਤਨਖਾਹ ਤੇ ਕੱਟ ਲਾ ਕੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਲਏ ਗਏ ਫ਼ੈਸਲੇ ਦੇ ਵਿਰੋਧ ਵਿੱਚ ਸੂਬਾ ਪੱਧਰੀ ਲਏ ਫ਼ੈਸਲੇ ਅਨੁਸਾਰ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੇ ਆਪਣੀ ਸਕੂਲ ਡਿਊਟੀ ਦੌਰਾਨ ਕਾਲੇ ਬਿੱਲੇ,ਕਾਲੀਆਂ ਪੱਟੀਆਂ ਅਤੇ ਕਾਲੇ ਕੱਪੜੇ ਪਾ ਕੇ ਵੱਖੋ-ਵੱਖਰੇ ਢੰਗ ਨਾਲ ਰੋਸ ਪ੍ਰਗਟ ਕੀਤਾ,ਇਸ ਸਬੰਧੀ ਪ੍ਰੈੱਸ ਬਿਆਨ ਜਾਰੀ...
ਮੋਗਾ/ਖੋਸਾ ਪਾਂਡੋ,4 ਅਕਤੂਬਰ (ਜਸ਼ਨ) :ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਲਈ 250 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਆਉਂਦੇ ਸਾਲ ਇਹ ਰਾਸ਼ੀ ਵਧਾ ਕੇ 350 ਕਰੋੜ ਰੁਪਏ ਕੀਤੀ ਜਾਵੇਗੀ।ਇਹ ਪ੍ਰਗਟਾਵਾ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ. ਕਾਹਨ ਸਿੰਘ ਪੰਨੂ ਆਈ.ਏ.ਐਸ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲਂੋ ਆਤਮਾ ਸਕੀਮ ਅਧੀਨ ਸੰਤ ਬਾਬਾ ਗੁਰਮੀਤ ਸਿੰਘ ਜੀ ਦੇ ਸਹਿਯੋਗ ਨਾਲ ਪਿੰਡ ਖੋਸਾ ਪਾਂਡੋ ਵਿਖੇ ਝੋਨੇ ਦੀ...

Pages