News

ਮੋਗਾ 9 ਜਨਵਰੀ (ਜਸ਼ਨ) : ਸਵਾਈਨ ਫਲੂ ਐਚ 1 ਐਨ 1 ਨਾਮ ਦੇ ਵਿਸ਼ਾਣੂ ਕਾਰਨ ਫੈਲਦਾ ਹੈ, ਜੋ ਸਾਹ ਰਾਹੀਂ ਇੱਕ ਮਨੁੱਖ ਤੋਂ ਦੂਸਰੇ ਮਨੁੱਖ ਤੱਕ ਪਹੁੰਚ ਜਾਂਦਾ ਹੈ । ਸਵਾਈਨ ਫਲੂ ਤੋਂ ਡਰਨ ਦੀ ਬਿਲਕੁਲ ਜਰੂਰਤ ਨਹੀਂ ਹੈ ਬਲਕਿ ਕੁੱਝ ਸਾਵਧਾਨੀਆਂ ਵਰਤ ਕੇ ਅਸੀਂ ਅਸਾਨੀ ਨਾਲ ਇਸ ਵਾਇਰਸ ਦੀ ਲਾਗ ਤੋਂ ਬਚ ਸਕਦੇ ਹਾਂ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਿਵਲ ਸਰਜਨ ਮੋਗਾ ਡਾ. ਅਰਵਿੰਦਰ ਸਿੰਘ ਗਿੱਲ ਨੇ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਸਵਾਈਨ ਫਲੂ ਬਾਰੇ ਜਾਗਰੂਕਤਾ ਪੈਦਾ ਕਰਨ ਲਈ...
ਮੋਗਾ,8 ਜਨਵਰੀ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਬੰਤ ਸਿੰਘ ਸੇਖੋਂ (ਰਿਟਾਇਰਡ ਐਕਸੀਅਨ) ਜਨਰਲ ਸਕੱਤਰ ਕਿਸਾਨ ਅਤੇ ਖੇਤ ਮਜਦੂਰ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਿੰਡ ਬੁੱਟਰ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ । ਮੀਟਿੰਗ ਦੌਰਾਨ ਉਨਾਂ ਇਸ ਸਾਲ ਹੋ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਹੁਣੇ ਤੋਂ ਤਿਆਰੀਆਂ ਵਿੱਢਣ ਦੀ ਅਪੀਲ ਕੀਤੀ। ਸੇਖੋਂ ਨੇ ਕਿਹਾ ਕਿ...
ਅੰਮਿ੍ਰਤਸਰ, 8 ਜਨਵਰੀ (INTERNATIONAL PUNJABI NEWS BUREAU)- ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੈਕਟਰੀ ਸਿਵਲ ਏਵੀਏਸ਼ਨ ਨਾਲ ਇਕ ਵਿਸ਼ੇਸ਼ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਗੁਰੂ ਨਗਰੀ ਅੰਮਿ੍ਰਤਸਰ ਨੂੰ ਅਰਬ ਦੇਸ਼ਾ ਨਾਲ ਹਵਾਈ ਮਾਰਗ ਰਹੀ ਜੋੜਿਆ ਜਾਏ ਪਰ ਸੈਕਟਰੀ ਸਾਹਿਬ ਨੇ ਕੇਂਦਰ ਸਰਕਾਰ ਦੀਆ ਯੋਜਨਾਵਾਂ ਦਾ ਹਵਾਲਾ ਦੇਕੇ ਅਰਬ ਦੇਸ਼ਾ ਨਾਲ ਹਵਾਈ ਮਾਰਗ ਨੂੰ ਪਹਿਲਾਂ ਨਾਲੋਂ ਹੋਰ ਵਧੇਰੇ ਰੂਟ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ। ਸ ਔਜਲਾ ਵੱਲੋਂ...
ਮੋਗਾ,8 ਜਨਵਰੀ (ਜਸ਼ਨ): ਅੱਜ ਆਲ ਇੰਡੀਆ ਆਂਗਣਵਾੜੀ ਵਰਕਰਜ਼ ਅਤੇ ਹੈਲਪਰ ਯੂਨੀਅਨ ਏਟਕ ਪੰਜਾਬ ਨੇ ਟਰੇਡ ਯੂਨੀਅਨ ਕੌਂਸਲ ਦੇ ਸੱਦੇ ਤੇ ਹੜਤਾਲ ਵਿਚ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਮੰਗ ਕੀਤੀ ਕਿ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦਾ ਰਲੇਵਾਂ ਕੀਤਾ ਹੈ ਉਹ ਬਿਲਕੁਲ ਬੱਚਿਆਂ ਵਿਰੋਧੀ ਫੈਸਲਾ ਹੈ । ਉਨਾਂ ਕਿਹਾ ਕਿ ਉਹ ਬੱਚੇ ਨਾ ਘਰਦੇ ਰਹੇ ਨਾ...
ਮੋਗਾ, 8 ਜਨਵਰੀ (ਜਸ਼ਨ): ਮੋਗਾ ਤੋਂ ਜ਼ਿਲਾ ਕਾਂਗਰਸ ਦੇ ਮੀਤ ਪ੍ਰਧਾਨ ਸਰਪੰਚ ਇਕਬਾਲ ਸਿੰਘ ਮਾਂਗਟ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ੍ਰ. ਗੁਰਦੇਵ ਸਿੰਘ ਮਾਂਗਟ ਅੱਜ ਸ਼ਾਮ ਪੰਜ ਵਜੇ ਪਿੰਡ ਕਪੂਰੇ ਵਿਖੇ ਅਕਾਲ ਚਲਾਣਾ ਕਰ ਗਏ।। ਉਹ 83 ਵਰਿਆਂ ਦੇ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਉਹਨਾਂ ਦੀ ਤਬੀਅਤ ਨਾਸਾਜ਼ ਚੱਲ ਰਹੀ ਸੀ। ਇਸ ਖਬਰ ਦਾ ਪਤਾ ਲੱਗਦਿਆਂ ਹੀ ਸਮੁੱਚੇ ਜ਼ਿਲੇ ਵਿਚ ਸੋਗ ਦੀ ਲਹਿਰ ਦੌੜ ਗਈ। ਪਿੰਡ ਕਪੂਰੇ ਦੇ ਸਰਪੰਚ ਇਕਬਾਲ ਸਿੰਘ ਮਾਂਗਟ ਨੇ ‘...
ਮੋਗਾ, 3 ਜਨਵਰੀ (INTERNATIONAL PUNJABI NEWS BUREAU) : ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋ ਦਰਬਾਰ ਸਾਹਿਬ ਸ਼੍ਰੀ ਹਰਮਿੰਦਰ ਸਾਹਿਬ ਅਮ੍ਰਿਤਸਰ ਵਿੱਚ ਪਰੀਕਰਮਾ ਵਿੱਚ ਫੋਟੋਆਂ ਖਿੱਚਣ ਅਤੇ ਵੀਡੀਓ ਬਨਾਓੁਣ ਤੇ ਲਗਾਈ ਗਈ ਰੋਕ ਦੀ ਸਹਿਜਧਾਰੀ ਸਿੱਖ ਪਾਰਟੀ ਵਲੋਂ ਨਿੰਦਿਆ ਕੀਤੀ ਗਈ।ਸਹਿਜਧਾਰੀ ਸਿੱਖ ਪਾਰਟੀ ਦੇ ਕੋਮੀ ਪ੍ਰਧਾਨ ਡਾ.ਪਰਮਜੀਤ ਸਿੰਘ ਰਾਣੂੰ ਨੇ ਕਿਹਾ ਕੇ ਸ਼ਰੋਮਣੀ ਕਮੇਟੀ ਦਾ ਬਿਨਾ ਸੋਚੇ ਸਮਝੇ ਇਹ ਤੁਗਲਕੀ ਫ਼ਰਮਾਨ ਆਰ.ਅੈਸ.ਅੈਸ ਦੀ ਦੇਣ ਹੈ ਜੋ ਨਹੀ...
ਮੋਗਾ 8 ਜਨਵਰੀ (ਜਸ਼ਨ):ਮੋਗਾ ਜ਼ਿਲੇ ਅੰਦਰ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਨੂੰ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ 11 ਜਨਵਰੀ ਨੂੰ ਸਹੁੰ ਚਕਾਉਣਗੇ। ਸਥਾਨਕ ਨਵੀ ਅਨਾਜ ਮੰਡੀ ਵਿਖੇ ਹੋਣ ਵਾਲੇ ਇਸ ਜ਼ਿਲਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਪੰਚਾਂ ਤੇ ਸਰਪੰਚਾਂ ਤੋਂ ਇਲਾਵਾ ਬਲਾਕ ਸਮਿਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਵੀ ਸਹੁੰ ਚੁਕਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਵੱਲੋਂ ਮੀਟਿੰਗ ਹਾਲ ਵਿਖੇ ਇਸ ਸਮਾਰੋਹ ਦੇ...
ਚੰਡੀਗੜ, 8 ਜਨਵਰੀ (INTERNATIONAL PUNJABI NEWS BUREAU) :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਕਿਰਨਦੀਪ ਸਿੰਘ ਨੰੂ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕਿਰਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ...
ਫ਼ਿਰੋਜ਼ਪੁਰ, 8 ਜਨਵਰੀ (ਤਰਸੇਮ ਚਾਨਣਾ): ਨਵੀਂ ਪੈਨਸ਼ਨ ਸਕੀਮ ਦੀ ਥਾਂ ਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿਚ ਡਾਕ ਵਿਭਾਗ ਆਰ.ਐਮ.ਐਸ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਦੇ ਮੁਲਾਜ਼ਮਾਂ ਨੇ ਦਫ਼ਤਰ ਦਾ ਕੰਮ ਕਾਜ ਪੂਰੀ ਤਰਾਂ ਬੰਦ ਰੱਖ ਕੇ ਆਪਣਾ ਸਹਿਯੋਗ ਦਿੱਤਾ। ਹੜਤਾਲ ਦੌਰਾਨ ਮੁਲਾਜ਼ਮਾਂ ਨੇ ਰੋਸ ਜਤਾਉਂਦੇ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਦੇ ਮੁਤਾਬਿਕ ਅਸਲ ਵਿਚ ਪੁਰਾਣੀ ਪੈਨਸ਼ਨ ਸਕੀਮ ਨਾਲ ਸੇਵਾਮੁਕਤੀ ਉਪਰੰਤ ਮਿਲਣ...
ਕੋਟਕਪੂਰਾ, 8 ਜਨਵਰੀ (ਟਿੰਕੂ ਕੁਮਾਰ):-ਸਥਾਨਕ ਪੀ ਬੀ ਜੀ ਵੈਲਫੇਅਰ ਕਲੱਬ ਦੀ ਬੇਨਤੀ ’ਤੇ ਨਵਜਨਮੀ ਬੱਚੀ ਨੂੰ ਅੱਧੀ ਰਾਤ ਖੂਨਦਾਨ ਕਰਕੇ ਬੱਚੀ ਦੀ ਜਾਨ ਬਚਾਉਣ ਵਾਲੇ ਨੌਜਵਾਨ ਪ੍ਰਕਾਸ਼ ਚੰਦ ਪੁੱਤਰ ਕਰੋੜੀ ਲਾਲ ਵਾਸੀ ਸਿੱਖਾਂਵਾਲਾ ਰੋਡ ਕੋਟਕਪੂਰਾ ਦੀ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਨਾਲ-ਨਾਲ ਹੋਰ ਉਸਾਰੂ ਸੋਚ ਰੱਖਣ ਵਾਲੀਆਂ ਸ਼ਖਸ਼ੀਅਤਾਂ ਵਲੋਂ ਵੀ ਭਰਪੂਰ ਪ੍ਰਸੰਸਾ ਕੀਤੀ ਜਾ ਰਹੀ ਹੈ। ਪੀ ਬੀ ਜੀ ਕਲੱਬ ਦੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਅਤੇ ਸਕੱਤਰ ਗੌਰਵ ਗਲਹੋਤਰਾ...

Pages