*अनमोल वैल्फेयर क्लब मोगा सिटी ने वातावरण प्रेमी प्रणव बांसल को किया सम्मानित मोगा, 26 जून (जशन) : धरती को हरा भरा रखने के लिए पौधारोपण जरूरी है। इसके साथ ही उनकी देखभाल का संकल्प लेने के अलावा फलदार व छायादार पौधे रोपे लगाए जाए, ताकि हमारा आसपास का वातावरण स्वच्छमय बना रह सकें। उक्त विचार समाज सेवी व वातावरण प्रेमी प्रणव बांसल ने अनमोल वैल्फेयर क्लब मोगा सिटी की ओर से आयोजित...
News
ਬਟਾਲਾ, ਮੋਗਾ, 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ...
ਚੰਡੀਗੜ੍ਹ, 23 ਜੂਨ 2023 (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕਾਲੇ ਆਰਡੀਨੈਂਸ ਦਾ ਉਦੇਸ਼ ਨਾ ਸਿਰਫ਼ ਦਿੱਲੀ ਵਿੱਚ ਇੱਕ ਚੁਣੀ ਹੋਈ ਸਰਕਾਰ ਦੇ ਜਮਹੂਰੀ ਅਧਿਕਾਰਾਂ ਨੂੰ ਖੋਹਣਾ ਹੈ, ਸਗੋਂ ਭਾਰਤ ਦੇ ਲੋਕਤੰਤਰ ਅਤੇ ਸੰਵਿਧਾਨਕ ਸਿਧਾਂਤਾਂ ਲਈ ਵੀ ਇਹ ਅਹਿਮ ਖ਼ਤਰਾ ਵੀ ਹੈ। ਜੇਕਰ ਇਸ ਨੂੰ ਚੁਣੌਤੀ ਨਾ ਦਿੱਤੀ ਗਈ ਤਾਂ ਇਹ ਖ਼ਤਰਨਾਕ ਰੁਝਾਨ ਬਾਕੀ ਸਾਰੇ ਰਾਜਾਂ ਵਿੱਚ ਫੈਲ ਸਕਦਾ ਹੈ, ਜਿਸ ਦੇ ਨਤੀਜੇ ਵਜੋਂ ਲੋਕਤੰਤਰੀ ਤੌਰ 'ਤੇ ਚੁਣੀਆਂ ਗਈਆਂ ਰਾਜ ਸਰਕਾਰਾਂ ਤੋਂ ਕਦੇ ਵੀ ਸੱਤਾ ਖੋਹੀ...
ਮੋਗਾ, 23 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਸ੍ਰੀ ਜੇ ਇਲਨਚੇਲੀਅਨ ਆਈ ਪੀ ਐਸ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਸਰਕਾਰੀ ਨਸ਼ਾ ਛੁਡਾਊ ਸੈਂਟਰ ਜਨੇਰ ਅਤੇ ਰੈਡ ਕਰਾਸ ਸੈਂਟਰ ਜਨੇਰ ਵਿਚ ਦਾਖਲ ਨਸ਼ਾ ਛੱਡਣ ਆਏ ਮਰੀਜਾ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼...
ਚੰਡੀਗੜ੍ਹ, 23 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਸਫਲ ਦੌਰੇ ਲਈ ਵਧਾਈ ਦਿੱਤੀ ਹੈ। ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਕੂਟਨੀਤੀ ਨੂੰ ਨਵੀਂ ਦਿਸ਼ਾ ਅਤੇ ਅਗਵਾਈ ਪ੍ਰਦਾਨ ਕੀਤੀ ਹੈ ਜਿਸਦੀ ਹੁਣ ਤੱਕ ਕਮੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਭਾਵੇਂ ਇਹ...
मोगा,23 जून (जशन): मुख्य संरक्षक देवप्रिय त्यागी ने बताया की 20 जून को विश्व प्रसिद्ध ओडिशा के पुरी में भगवान जगन्नाथ की रथ यात्रा निकाली गई, लेकिन रथ यात्रा की धूम सिर्फ ओडिशा में ही नहीं, बल्कि मोगा, पंजाब में भी है। भगवान जगन्नाथ, बहन सुभद्रा और भाई बलभद्र रथ में सवार होकर 26 जून को मोगा नगर यात्रा पर निकलेंगे।भगवान श्री जगन्नाथ जी की रथ यात्रा का निमंत्रण कार्ड स्वामी...
ਲੁਧਿਆਣਾ 23 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਵਿਜੀਲੈਂਸ ਵਲੋ ਭੇਜੀ ਰਿਪੋਰਟ ਮੁਤਾਬਿਕ 80ਪ੍ਰਤੀਸ਼ਤ ਪੰਜਾਬ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਬੇਈਮਾਨ ਅਤੇ ਭ੍ਰਿਸ਼ਟਾਚਾਰੀ ਪਾਏ ਗਏ ਹਨ।ਵਿਜੀਲੈਂਸ ਨੇ ਇਹ ਰਿਪੋਰਟ ਤਾਂ ਦੇ ਦਿੱਤੀ ।ਪਰ ਵਿਜੀਲੈਂਸ ਤਹਿਕੀਕਾਤ ਕਰ ਕੇ ਇਕ ਹੋਰ ਰਿਪੋਰਟ ਵੀ ਜਨਤਕ ਕਰੇ ਕਿ ਇਹਨਾਂ ਨਾਲ ਕਿੰਨੇ ਵਿਧਾਇਕ ਰਲੇ ਹੋਏ ਹਨ।ਅਤੇ ਉਹਨਾਂ ਦੀ ਕਿੰਨੀ ਗਿਣਤੀ ਹੈ।ਇਹ ਸ਼ਬਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ...
ਚੰਡੀਗੜ੍ਹ, 23 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ - ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 3ਬੀ-2 ਮੋਹਾਲੀ ਵਿਖੇ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1...
*ਮੋਗਾ ਵਾਸੀਆਂ ਨੇ ਇੱਕ ਆਵਾਜ ਵਿੱਚ ਕਿਹਾ 'ਅਸੀਂ ਤਹਾਨੂੰ ਨਹੀਂ ਜਾਣ ਦੇਵਾਂਗੇ' ਮੋਗਾ 23 ਜੂਨ (ਜਸ਼ਨ) : ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵਿੱਚ ਸੇਵਾ ਕਰ ਰਹੇ ਅਤੇ ਦਫਤਰ ਸਿਵਲ ਸਰਜਨ ਮੋਗਾ ਵਿੱਚ ਹੈਲਥ ਸੁਪਰਵਾਈਜਰ ਦੇ ਅਹੁਦੇ ਤੇ ਤਾਇਨਾਤ ਮਹਿੰਦਰ ਪਾਲ ਲੂੰਬਾ ਦੀ ਹਰਿਆਣਾ ਸਰਹੱਦ ਤੇ ਸਥਿਤ ਇੱਕ ਛੋਟੇ ਜਿਹੇ ਪਿੰਡ ਵਿੱਚ ਕੀਤੀ ਗਈ ਨਜਾਇਜ ਬਦਲੀ ਦਾ ਮੁੱਦਾ ਅੱਜ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਵੱਖ ਵੱਖ ਮੁਲਾਜ਼ਮ ਅਤੇ ਜਨਤਕ ਜਮਹੂਰੀ ਜਥੇਬੰਦੀਆਂ, ਸਮਾਜਿਕ ਅਤੇ ਧਾਰਮਿਕ...
*ਜੋ ਵਿਦਿਆਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨਾ ਚਾਹੁੰਦੇ ਹਨ, ਉਹ ਦੋਹਰੇ ਡਿਗਰੀ ਕੋਰਸ ਰਾਹੀਂ ਘੱਟ ਖਰਚ ਕਰਕੇ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ਮੌਕਾ ਪ੍ਰਾਪਤ ਕਰ ਸਕਦੇ ਹਨ ਮੋਗਾ, 23 ਜੂਨ (ਜਸ਼ਨ) ਪੰਜਾਬ ਟੈਕਨੀਕਲ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਡਾ: ਬੂਟਾ ਸਿੰਘ ਸਿੱਧੂ ਐਸ.ਐਫ.ਸੀ. ਗਰੁੱਪ ਆਫ਼ ਕਾਲਜਿਜ਼ ਮੋਗਾ ਵਿਖੇ 26 ਜੂਨ ਦਿਨ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ, ਸਮੇਂ ਦੀ ਲੋੜ ਅਨੁਸਾਰ ਨਵੇਂ ਕੋਰਸ...