News

ਸੁਖਾਨੰਦ,29 ਸਤੰਬਰ(ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਮੋਗਾ ਦੇ ਸਾਇੰਸ ਵਿਭਾਗ ਵੱਲੋਂ ‘ਵਰਲਡ ਹਾਰਟ ਡੇ’ ਮਨਾਇਆ ਗਿਆ।‘ਵਰਲਡ ਹਾਰਟ ਡੇ’ ਦੇ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਸਾਇੰਸ ਵਿਭਾਗ ਦੇ ਮੁਖੀ ਡਾ.ਨਵਦੀਪ ਕੌਰ ਅਤੇ ਸਹਾਇਕ ਪ੍ਰੋਫ਼ੈਸਰ ਜਗਦੀਪ ਕੌਰ ਨੇ ਦੱਸਿਆ ਕਿ ਅੱਜ-ਕੱਲ੍ਹ ਦੇ ਸਮੇਂ ਵਿੱਚ ਦਿਲ ਦੀਆਂ ਬਿਮਾਰੀਆਂ ਵਧ ਰਹੀਆਂ ਹਨ, ਜਿਸ ਕਾਰਣ ਹਾਰਟ ਅਟੈਕ ਵਿੱਚ ਵਾਧਾ ਹੋ...
ਮੋਗਾ 29 ਸਤੰਬਰ:(ਜਸ਼ਨ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਵਸ ‘ਤੇ 2 ਅਕਤੂਬਰ ਨੂੰ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਗਾਂਧੀ ਜੈਅੰਤੀ ਸਮਾਗਮ ਵਿੱਚ ਸ੍ਰੀਮਤੀ ਅਰੁਣਾ ਚੌਧਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਟਰਾਂਸਪੋਰਟ ਮੰਤਰੀ ਵਿਸੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ 2 ਅਕਤੂਰ ਨੂੰ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ...
ਮੋਗਾ,28 ਸਤੰਬਰ(ਜਸ਼ਨ): ਦੀ ਮੋਗਾ ਸੈਂਟਰਲ ਕੋਆਪਰੇਟਿਵ ਬੈਂਕ ਲਿਮ: ਮੋਗਾ ਵੱਲੋਂ ਭਾਰਤ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਦੀ ਚੌਥੀ ਵਰੇ੍ਹਗੰਢ ਸਵੱਛਤਾ ਹੀ ਸੇਵਾ ਦੇ ਸਬੰਧ ਵਿੱਚ ਨਾਬਾਰਡ ਦੀਆਂ ਹਦਾਇਤਾਂ ਅਨੁਸਾਰ ਸਵੱਛਤਾ ਕੈਮਪੇਨ ਬੈਂਕ ਦੇ ਮੁੱਖ ਦਫਤਰ, ਮੋਗਾ ਵਿਖੇ ਲਗਾਇਆ ਗਿਆ। ਇਸ ਸਵੱਛਤਾ ਅਭਿਆਨ ਮੁਹਿੰਮ ਵਿੱਚ ਬੈਂਕ ਦੇ ਮੁੱਖ ਦਫਤਰ ਦੇ ਸਮੂਹ ਸਟਾਫ ਨੇ ਸ਼ਮੂਲੀਅਤ ਕੀਤੀ। ਇਸ ਮੁਹਿੰਮ ਦੌਰਾਨ ਉਹਨਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਅਤੇ ਸਵੱਛਤਾ...
ਮੋਗਾ 28ਸਤੰਬਰ(ਜਸ਼ਨ): ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਗਿੱਲ ਰੋਡ ਤੇ ਗਿੱਲ ਪਾਰਕ ਵਿੱਚ ਇੱਕ ਸੈਮੀਨਾਰ ਹੋਇਆ, ਜਿਥੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਦਾ ਵਚਨ ਲਿਆ। ਸ਼੍ਰੀ ਬਾਵਾ ਨੇ ਆਮ ਆਦਮੀ ਪਾਰਟੀ ਨੂੰ ਸੰਬੋਧਨ ਕਰਦੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸਾਨੂੰ ਜੁਲਮ ਨਾਲ ਲੜਨਾ ਸਿਖਾਇਆ ਉਨ੍ਹਾਂ ਦਾ ਸੁਪਨਾਂ ਦੇਸ਼...
ਮੋਗਾ 28 ਸਤੰਬਰ:(ਜਸ਼ਨ): ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਵਸ ‘ਤੇ 2 ਅਕਤੂਬਰ ਨੂੰ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪਾਂ ਰਾਹੀ ਲੋੜਵੰਦਾਂ ਦੀ ਪਹਿਚਾਣ ਕਰਕੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਦੇ ਲਾਭ ਪ੍ਰਦਾਨ ਕੀਤੇ ਜਾਣਗੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਆਈ.ਏ.ਐਸ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਵਸ ਸਬੰਧੀ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਦੀ...
ਮੋਗਾ 28 ਸਤੰਬਰ (ਜਸ਼ਨ) : ਦੇਸ਼ ਨੂੰ ਅਜਾਦ ਕਰਵਾਉਣ ਲਈ ਲੱਖਾਂ ਨੌਜਵਾਨਾਂ ਨੇ ਆਪਣੀ ਜਾਨ ਕੁਰਬਾਨ ਕੀਤੀ ਹੈ, ਜਿਸ ਕਾਰਨ ਹੀ ਅੱਜ ਅਸੀਂ ਅਜਾਦ ਫਿਜਾ ਵਿੱਚ ਸਾਹ ਲੈ ਰਹੇ ਹਾਂ । ਅਸੀਂ ਭਾਵੇਂ ਉਹਨਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਮੋੜ ਸਕਦੇ ਪਰ ਉਹਨਾਂ ਦੇ ਜਨਮ ਦਿਨ ਅਤੇ ਸ਼ਹੀਦੀ ਦਿਹਾੜਿਆਂ ਤੇ ਨੌਜਵਾਨਾਂ ਵੱਲੋਂ ਖੂਨਦਾਨ ਕੈਂਪਾਂ ਦਾ ਆਯੋਜਨ ਕਰਨਾ ਬੜਾ ਹੀ ਸ਼ੁੱਭ ਸ਼ਗਨ ਹੈ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਿਵਲ ਹਸਪਤਾਲ ਮੋਗਾ ਦੇ ਐਸ.ਐਮ.ਓ. ਡਾ: ਰਾਜੇਸ਼ ਅੱਤਰੀ ਵੱਲੋਂ...
ਮੋਗਾ,29 ਸਤੰਬਰ(ਜਸ਼ਨ)- ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਦੀ ਯੋਗ ਅਗਵਾਈ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ, ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਦੀ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨਸ਼ਾ ਮੁਕਤ ਪੰਜਾਬ ਸੰਬੰਧੀ ਕੈਂਪ ਲਗਾਇਆ ,ਜਿਸ ਵਿੱਚ ਸਟਾਫ ਮੈਂਬਰਾਂ ਅਤੇ ਵਲੰਟੀਅਰਾਂ ਨੇ ਭਾਗ ਲਿਆ।ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਬਲਵਿੰਦਰ ਸਿੰਘ ਨੇ ਸ.ਭਗਤ ਸਿੰਘ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਕਾਲਜ ਦੇ...
ਕੋਟਕਪੂਰਾ,27 ਸਤੰਬਰ (ਜਸ਼ਨ) : ਬਾਸਕਟਬਾਲ ਕੋਚ ਪ੍ਰੋ. ਦਰਸ਼ਨ ਸਿੰਘ ਸੰਧੂ ਅਤੇ ਪੋ੍ਰ. ਸਤਵਿੰਦਰਪਾਲ ਸਿੰਘ ਸੰਧੂ ਦੀ ਖੁਸ਼ੀ ਦਾ ਉਸ ਵੇਲੇ ਕੋਈ ਟਿਕਾਣਾ ਨਾ ਰਿਹਾ ਜਦੋਂ ਉਨਾ ਦੀ ਰਹਿਨੁਮਾਈ ਹੇਠ ਖੇਡਦੇ ਰਹੇ ਬਾਸਕਟਬਾਲ ਖਿਡਾਰੀਆਂ ਸੁਖਦੇਵ ਸਿੰਘ ਚਾਹਲ ਅਤੇ ਜਸਪਾਲ ਸਿੰਘ ਦੇ ਹੌਲਦਾਰ ਤੋਂ ਪਦਉਨਤ ਹੋ ਕੇ ਏ ਐਸ ਆਈ ਬਣਨ ਦੀ ਖਬਰ ਮਿਲੀ। ਉਨਾਂ ਨੂੰ ਤਰੱਕੀ ਮਿਲਣ ਦੀ ਖੁਸ਼ੀ ’ਚ ਰੱਖੇ ਇਕ ਸਾਦੇ ਸਮਾਗਮ ਦੌਰਾਨ ਸੁਖਦੇਵ ਸਿੰਘ ਤੇ ਜਸਪਾਲ ਸਿੰਘ ਦਾ ਸਨਮਾਨ ਕੀਤਾ ਗਿਆ ਤੇ ਲੱਡੂ ਵੰਡ ਕੇ...
ਕੋਟਕਪੂਰਾ,27 ਸਤੰਬਰ (ਟਿੰਕੂ ਪਰਜਾਪਤੀ) : ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਨੇ ਬਰੇਨ ਟਿਊਮਰ ਦੀ ਬਿਮਾਰੀ ਤੋਂ ਪੀੜਤ ਇਕ ਗਰੀਬ ਰਿਕਸ਼ਾ ਚਾਲਕ ਨੂੰ 25 ਹਜਾਰ ਰੁਪਏ ਦਾ ਚੈੱਕ ਸੋਂਪਦਿਆਂ ਇਸ ਪਰਿਵਾਰ ਦੇ ਬੱਚਿਆਂ ਦੀ ਪੜਾਈ ਲਈ ਹੋਰ ਮੱਦਦ ਕਰਨ ਦਾ ਵਿਸ਼ਵਾਸ਼ ਦਿਵਾਇਆ ਹੈ। ਸੁਸਾਇਟੀ ਦੇ ਸੰਸਥਾਪਕਾਂ ਮਾ. ਸੋਮਇੰਦਰ ਸਿੰਘ ਸੁਨਾਮੀ ਅਤੇ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਸਰਕਾਰੀ ਸਕੂਲਾਂ ਦੇ ਹੋਣਹਾਰ ਬੱਚਿਆਂ ਦੇ ਸਨਮਾਨ ਸਮਾਰੋਹ ਮੌਕੇ ਸਨਮਾਨਿਤ ਹੋ...
ਕੋਟਕਪੂਰਾ, 28 ਸਤੰਬਰ (ਟਿੰਕੂ ਪਰਜਾਪਤੀ) : ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਰਗਰਮ ਆਗੂ ਸੁਪਰਡੈਂਟ ਜਸਕਰਨ ਸਿੰਘ ਭੱਟੀ ਨੇ ਆਪਣੀ ਮਰਹੂਮ ਬੇਟੀ ਦਲਜੀਤ ਕੌਰ ਦੀ ਯਾਦ ’ਚ ਸਥਾਨਕ ਮਿਉਂਸਪਲ ਪਾਰਕ ਵਿਖੇ ਵੱਖ-ਵੱਖ ਕਿਸਮਾ ਦੇ ਬੂਟੇ ਲਾਏ। ‘ਸੀਰ’ ਸੰਸਥਾ ਬਲਾਕ ਕੋਟਕਪੂਰਾ ਦੇ ਪ੍ਰਧਾਨ ਅਮਨਦੀਪ ਸਿੰਘ ਘੋਲੀਆ ਅਤੇ ਹੋਰ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਨਾਲ ਸਬੰਧਤ ਸਮਾਜਸੇਵੀਆਂ ਦੀ ਹਾਜਰੀ ’ਚ ਸੁਪਰਡੈਂਟ ਭੱਟੀ ਨੇ ਦੱਸਿਆ ਕਿ ਉਸ ਦੀ ਬੇਟੀ ਦਾ ਜਨਮ 28 ਸਤੰਬਰ 1987 ਨੂੰ...

Pages