News

ਮੋਗਾ,25 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ...
ਮੰਝਲੀ,ਮੋਗਾ ,25ਸਤੰਬਰ (ਜਸ਼ਨ): ਸੂਬੇ ਵਿੱਚ ਹੜ੍ਹਾਂ ਵਰਗੀ ਸਥਿਤੀ ਬਣਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਕਰਨ ਦੇ ਦਿੱਤੇ ਆਦੇਸ਼ਾਂ ਉਪਰੰਤ ਬੀਤੇ ਕੱਲ੍ਹ ਮੋਗਾ ਦੇ ਡਿਪਟੀ ਕਮਿਸ਼ਨਰ ਤਾਰ ਸ.ਦਵਿੰਦਰਪਾਲ ਸਿੰਘ ਖਰਬੰਦਾ ਅਤੇ ਐਸ ਐਸ ਪੀ ਸ.ਗੁਰਪ੍ਰੀਤ ਸਿੰਘ ਤੂਰ ਨੇ ਦਰਿਆ ਦੇ ਕੰਢੇ ਦਾ ਦੌਰਾ ਕੀਤਾ ਸੀ ਖਾਸਕਰ ਪਿੰਡ ਮੰਝਲੀ ਵਿਖੇ ਦਰਿਆ ਦੇ ਵਹਿਣ ਦਾ ਜਾਇਜ਼ਾ ਲਿਆ ਸੀ। ਅੱਜ ਸਵੇਰੇ...
ਪਿੰਡ ਛਪਾਰ/ਲੁਧਿਆਣਾ/ਚੰਡੀਗੜ, 24 ਸਤੰਬਰ (ਜਸ਼ਨ): -ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ’ਤੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਸਰਕਾਰ ਦੀ ਅਗਵਾਈ ਕਰਨ ਵਾਲੇ ਬਾਦਲ ਪਰਿਵਾਰ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਹ ਅੱਜ ਪਿੰਡ ਛਪਾਰ ਵਿਖੇ ਇਤਿਹਾਸਕ ਮੇਲੇ ਦੌਰਾਨ ਕਾਂਗਰਸ ਪਾਰਟੀ ਦੀ ਵਿਸ਼ਾਲ...
ਚੰਡੀਗੜ, 24 ਸਤੰਬਰ: (ਜਸ਼ਨ): ਪੰਜਾਬ ਦੇ ਵੱਖ-ਵੱਖ ਭਾਗਾਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਪਸ਼ੂ ਪਾਲਣ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਸ਼ੂ ਪਾਲਣ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਹੜਾਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਦਿੱਤੇ ਸੁਝਾਵਾਂ ਵਿੱਚ ਉਹਨਾਂ ਪਸ਼ੂਆਂ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ‘ਤੇ ਜ਼ੋਰ ਦਿੱਤਾ। ਉਹਨਾਂ ਕਿਹਾ...
ਲੁਧਿਆਣਾ/ਚੰਡੀਗੜ, 24 ਸਤੰਬਰ (ਪੱਤਰ ਪਰੇਰਕ)-ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ’ਤੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਸਰਕਾਰ ਦੀ ਅਗਵਾਈ ਕਰਨ ਵਾਲੇ ਬਾਦਲ ਪਰਿਵਾਰ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਹ ਅੱਜ ਪਿੰਡ ਛਪਾਰ ਵਿਖੇ ਇਤਿਹਾਸਕ ਮੇਲੇ ਦੌਰਾਨ ਕਾਂਗਰਸ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ...
ਮੋਗਾ,10 ਜੁਲਾਈ (ਜਸ਼ਨ)-ਮੈਕਰੋ ਗਲੋਬਲ ਮੋਗਾ ਆਪਣੀ ਵਧੀਆ ਕਾਰਗੁਜ਼ਾਰੀ ਸਦਕਾ ਆਈਲੈਟਸ ਦੇ ਨਾਲ ਨਾਲ ਸਟੂਡੈਂਟ ਅਤੇ ਵਿਜ਼ਿਟਰ ਵੀਜ਼ਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ, ਉੱਥੇ ਪਿਛਲੇ ਲੰਬੇ ਸਮੇਂ ਤੋਂ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ ਇਸੇ ਕਰਕੇ ਇਹ ਸੰਸਥਾ ਪੰਜਾਬ ਭਰ ਵਿਚ ਹਰਮਨਪਿਆਰੀ ਸੰਸਥਾ ਬਣ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਸਮਰਪਿਤ ਸਟਾਫ ਵੱਲੋਂ ਕੀਤੀ ਮਿਹਨਤ ਸਦਕਾ ਵਿਦਿਆਰਥਣ ਰਮਨਦੀਪ ਕੌਰ ਸੰਧੂ ਅਤੇ...
ਫ਼ਿਰੋਜ਼ਪੁਰ 24 ਸਤੰਬਰ (ਸੰਦੀਪ ਕੰਬੋਜ ਜਈਆ ) : ਨਹਿਰੂ ਯੁਵਾ ਕੇਂਦਰ ਫ਼ਿਰੋਜਪੁਰ ਵੱਲੋਂ ''5 ਰੋਜਾ ਯੂਥ ਕਲੱਬ ਵਿਕਾਸ ਪ੍ਰੋਗਰਾਮ ਬਲਾਕ ਫ਼ਿਰੋਜਪੁਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਬਲਾਕ ਪੱਧਰੀ ''ਯੂਥ ਕਲੱਬਾਂ ਦੀ ਮੀਟਿੰਗ ਪਿੰਡ ਪੋਂਜੋ ਕੇ ਉਤਾੜ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਯੂਥ ਕਲੱਬ ਦੇ ਸਹਿਯੋਗ ਨਾਲ ਕੀਤੀ ਗਈ । ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੰਦ ਪਈਆਂ ਕਲੱਬਾਂ ਨੂੰ ਮੁੜ ਤੋ ਚਾਲੂ ਕਰਨਾ , ਨਵੀਆਂ ਕਲੱਬਾਂ ਬਣਾਉਣੀਆਂ ,ਪੋਸ਼ਣ ਅਭਿਆਨ ,ਪਰਿਅਟਨ ਪਰਵ...
ਫ਼ਿਰੋਜ਼ਪੁਰ 24 ਸਤੰਬਰ ( ਸੰਦੀਪ ਕੰਬੋਜ ਜਈਆ) : ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿੰਚਾਈ, ਡਰੇਨਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਦੀ ਹਦਾਇਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ...
ਮੰਝਲੀ (ਮੋਗਾ) 24 ਸਤੰਬਰ(ਜਸ਼ਨ ): ਮੋਗਾ ਜ਼ਿਲਾ ਪ੍ਰਸ਼ਾਸਨ ਵੱਲੋਂ ਸੂਬੇ ਭਰ ’ਚ ਮੌਸਮ ਵਿਭਾਗ ਵੱਲੋਂ ਤੇਜ਼ ਬਾਰਿਸ਼ਾਂ ਦੀ ਚਿਤਾਵਨੀ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਤੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਤੂਰ ਵੱਲੋਂ ਧੁੱਸੀ ਬੰਨ ਦੇ ਨਾਜ਼ੁਕ ਥਾਵਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਡਰੇਨੇਜ਼ ਵਿਭਾਗ, ਪੁਲਿਸ ਵਿਭਾਗ ਤੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਨਾਜੁਕ ਥਾਵਾਂ ਦਾ ਲਗਾਤਾਰ ਨਿਰੀਖਣ ਕਰਨ।ਡਿਪਟੀ ਕਮਿਸ਼ਨਰ ਨੇ ਪਿੰਡ ਮੰਝਲੀ...
ਕੋਟਕਪੂਰਾ, 24 ਸਤੰਬਰ (ਟਿੰਕੂ) :- ਲਾਇਨਜ ਕਲੱਬ ਕੋਟਕਪੂਰਾ ਰਾਇਲ ਦੇ ਸਹੁੰ ਚੁੱਕ ਸਮਾਗਮ ਮੌਕੇ ਮੁੱਖ ਅਤੇ ਵਿਸ਼ੇਸ਼ ਮਹਿਮਾਨਾ ਦੇ ਤੌਰ ’ਤੇ ਪੁੱਜੇ ਗੋਪਾਲ ਕਿ੍ਰਸ਼ਨ ਸ਼ਰਮਾ ਵੀਡੀਜੀ-1, ਪੀਆਰ ਜੈਰਤ ਵੀਡੀਜੀ-2, ਡਾ ਐਮਐਮ ਕੌਸ਼ਲ ਅਤੇ ਆਰ ਕੇ ਮਹਿਤਾ ਪਾਸਟ ਜਿਲਾ ਗਵਰਨਰ ਸਮੇਤ ਹੋਰ ਮਹਿਮਾਨਾ ਨੂੰ ਡਾ ਸੁਨੀਲ ਛਾਬੜਾ ਨੇ ਜੀ ਆਇਆਂ ਆਖਿਆ ਜਦਕਿ ਸੁਰਜੀਤ ਸਿੰਘ ਘੁਲਿਆਣੀ ਨੇ ਕਲੱਬ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਮਹਿਮਾਨਾ ਵੱਲੋਂ ਕਲੱਬ ’ਚ ਨਵੇਂ ਸ਼ਾਮਲ ਹੋਏ ਚਾਰ ਮੈਂਬਰਾਂ ਨੂੰ ਸਹੁੰ...

Pages