ਚੰਡੀਗੜ੍ਹ, 22 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਇਸ ਰਿਪੋਰਟ ਨੂੰ ਜਨਤਕ ਵੀ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ...
News
ਚੰਡੀਗੜ੍ਹ, 22 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਨੈਸ਼ਨਲ ਕਾਉਂਸਿਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੀ ਗੋਆ ਵਿਖੇ ਹੋਈ ਨੈਸ਼ਨਲ ਕਾਨਫਰੰਸ ਤੋਂ ਬਾਅਦ ਜਰਨਲ ਬਾਡੀ ਦੀ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਜੀ ਨੂੰ ਉਨ੍ਹਾਂ ਦੀ ਮਿਹਨਤੀ ਅਤੇ ਇਮਾਨਦਾਰ ਸਖ਼ਸ਼ੀਅਤ ਸਦਕਾ ਰਾਸ਼ਟਰੀ ਪੱਧਰ ਤੇ COSAMB ਦਾ ਉੱਪ ਚੇਅਰਮੈਨ ਚੁਣਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸ. ਬਰਸਟ ਨੇ ਪੰਜਾਬ ਨੂੰ ਮਿਲੇ ਇਸ...
ਚੰਡੀਗੜ੍ਹ, 22 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਚੰਡੀਗੜ੍ਹ, 21 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇੱਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ...
ਚੰਡੀਗੜ੍ਹ, 21 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਗੁਰਬਾਣੀ ਸਭ ਦੀ ਸਾਂਝੀ ਹੈ ਪਰ ਅਫ਼ਸੋਸ ਕਿ ਅੱਜ ਇੱਕ ਨਿੱਜੀ ਚੈਨਲ ਬ੍ਰੋਡਕਾਸਟਿੰਗ ਦੇ ਅਧਿਕਾਰ ਹਾਸਿਲ ਕਰ ਜਿੱਥੇ ਇਸਤੋਂ ਕਰੋੜਾਂ ਕਮਾ ਰਿਹਾ ਹੈ, ਉੱਥੇ ਉਸ ਚੈਨਲ ਦੇ ਐੱਮ.ਡੀ ਵੱਲੋਂ ਗੁਰਬਾਣੀ ਪ੍ਰਸਾਰਣ ਦੇ ਸਾਰਿਆਂ ਲਈ ਮੁਫ਼ਤ ਹੋਣ ਦਾ ਢੌਂਗ ਕਰ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ...
ਮੋਗਾ, 21ਜੂਨ (ਜਸ਼ਨ): 11 ਸਾਲ ਦੇ ਸਟੱਡੀ ਗੈਪ ਨਾਲ ਪਰਮਿੰਦਰ ਕੌਰ ਤੇ ਨਿਸ਼ਾਨ ਸਿੰਘ ਵਾਸੀ ਸੋਸਣ (ਮੋਗਾ) ਨੂੰ ਕੈਨੇਡਾ ਦਾ ਵੀਜ਼ਾ ਮਿਲਿਆ ਹੈ ਜਿਸ ਕਾਰਨ ਹਰ ਕੋਈ ਹੈਰਾਨ ਹੈ।ਪਰਮਿੰਦਰ ਕੌਰ ਨੂੰ ਸਟੂਡੈਂਟ ਵੀਜ਼ਾ ਮਿਲਿਆ ਅਤੇ ਉਸਦੇ ਪਤੀ ਨਿਸ਼ਾਨ ਸਿੰਘ ਨੂੰ ਸਪਾਊਸ ਵੀਜ਼ਾ ਮਿਲਿਆ ਤੇ ਇੰਜ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਆਇਆ ਪਿੰਡ ਸੋਸਣ, ਨੇੜੇ ਗੁਰਦੁਆਰਾ ਸਾਹਿਬ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਪਰਮਿੰਦਰ ਕੌਰ ਅਤੇ ਉਸਦੇ ਪਤੀ ਨਿਸ਼ਾਨ ਸਿੰਘ ਨੇ 'ਸਾਡਾ...
ਮੋਗਾ, 21 ਜੂਨ (ਜਸ਼ਨ): ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਯੋਗ ਰਾਹੀਂ ਦੇਸ਼ਵਾਸੀਆਂ ਨੂੰ ਤੰਦਰੁਸਤ ਰੱਖਣ ਦੀ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਦੀ ਮੋਗਾ ਇਕਾਈ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ । ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ਵਿਚ ਹੋਏ ਯੋਗ ਅਭਿਆਸ ਦੌਰਾਨ ਭਾਜਪਾ ਆਗੂ , ਵਰਕਰ ਅਤੇ ਆਮ ਲੋਕ ਮੋਗਾ ਦੇ ਨੇਚਰ ਪਾਰਕ ਵਿਖੇ ਇਕੱਤਰ ਹੋਏ ਅਤੇ ਯੋਗ ਆਸਨ ਕੀਤੇ। ‘ਰਾਧੇ ਰਾਧੇ ਟਰੱਸਟ’ ਤੋਂ ਯੋਗ ਗੁਰੂ ਰਾਜਸ਼ੀ੍ਰ...
ਮੋਗਾ , ਜੂਨ 21 (ਜਸ਼ਨ): ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਮੋਗਾ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਵਿੱਚ ਪੀੜ੍ਹਤ ਕਿਸਾਨ ਨਛੱਤਰ ਸਿੰਘ ਦਾ ਹਾਲ ਪੁਛੱਣ ਪਹੁੰਚੇ ਜੋ ਜੇਰੇ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿੱਚ ਦਾਖਲ ਹੈ, ਜੋ ਕਿ ਉਸ ਦੇ ਵੱਡੇ ਪੁੱਤਰ ਚਰਨ ਸਿੰਘ ਵੱਲੋ ਬਜੁਰਗ ਦੀ ਕੁੱਟਮਾਰ ਕੀਤੀ । ਪ੍ਰੰਤੂ ਪੁਲਿਸ ਵੱਲੋ ਉਸ ਦੋਸ਼ੀ ਉੱਪਰ ਕੋਈ ਵੀ ਕਾਰਵਾਈ ਨਹੀ ਕੀਤੀ ਗਈ, ਇਸ ਤੋ ਪਹਿਲਾ ਵੀ ਚਰਨ ਸਿੰਘ ਵੱਲੋ ਬਜੁਰਗ ਨੂੰ ਤੰਗ ਪਰੇਸ਼ਾਨ ਕੀਤਾ ਜਾਦਾ ਸੀ । ਇਸ ਦੇ...
ਮੋਗਾ, 21 ਜੂਨ (ਜਸ਼ਨ): ਮੋਗਾ ਜਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਯੋਗ ਦੇ ਨਾਲ ਜੋੜਨ ਲਈ ਆਨਲਾਈਨ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਐਕਟੀਵਿਟੀ ਕੁਆਰਡੀਨੇਟਰ ਮੋਨਿਕਾ ਸਿੱਧੂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ । ਵਿਦਿਆਰਥੀਆਂ ਨੇ ਆਪਣੇ-ਆਪਣੇ ਘਰਾਂ ਵਿਚ ਵੱਖ ਵੱਖ ਯੋਗ ਆਸਨ ਕੀਤੇ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਦਿਵਸ...
ਕੋਟ-ਈਸੇ-ਖਾਂ, 21 ਜੂਨ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ, 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਮਾਡਿੰਗ ਅਫਸਰ ਰਾਜਬੀਰ ਸੇਰੋਂ, 13 ਪੰਜਾਬ ਬਟਾਲੀਅਨ ਫਿਰੋਜ਼ਪੁਰ ਕੈਂਟ ਕਮਾਡਿੰਗ ਅਫਸਰ ਮਨੋਹਰ ਲਾਲ ਸ਼ਰਮਾ ਦੀ ਯੋਗ ਅਗਵਾਈ ਹੇਠ “ਇੰਟਰਨੈਸ਼ਨਲ ਯੋਗਾ ਦਿਵਸ” ਮਨਾਇਆ ਗਿਆ । ਵਿਦਿਆਰਥੀਆਂ ਵਲੋਂ ਇੰਟਰਨੈਸ਼ਨਲ ਯੋਗ ਦਿਵਸ” ਸਮਾਗਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਵਿਦਿਆਰਥੀਆਂ...