News

ਫਰੀਦਕੋਟ, 26 ਦਸੰਬਰ (ਤਰਸੇਮ ਚਾਨਣਾ): ਨਗਰ ਕੌਂਸਲ ਵੱਲੋਂ ਨਗਰ ਸੇਵਾ ਸੁਸਾਇਟੀ ਫਰੀਦਕੋਟ ਦੇ ਸਹਿਯੋਗ ਨਾਲ ਸ਼ਹਿਰ ਵਾਸੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਰਿਕਸ਼ਾ ਰੇਹੜੀਆਂ ਵਿੱਚ ਵੱਖੋ-ਵੱਖਰਾ ਕਰਕੇ ਦੇਣ ਦੇ ਮਕਸਦ ਨਾਲ 10 ਅਨਾਊਸਮੈਂਟ ਰਿਕਾਰਡਿੰਗ ਯੰਤਰ ਕੂੜਾ ਇਕੱਠਾ ਕਰਨ ਵਾਲੇ ਰਿਕਸ਼ਾ ਰੇਹੜੀਆਂ ਤੇ ਫਿੱਟ ਕਰਵਾਏ ਗਏ ਹਨ ਤਾਂ ਜੋ ਕੂੜਾ ਕਰਕਟ ਇਕੱਠਾ ਕਰਨ ਤੋਂ ਕੋਈ ਵੀ ਘਰ ਵਿਰਵਾ ਨਾ ਰਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ, ਆਈ.ਏ.ਐਸ ਨੇ...
ਮੋੋਗਾ,26 ਦਸੰਬਰ (ਜਸ਼ਨ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਡਿਪਾਰਟਮੈਟ ਦਾ ਜਿਲਾ ਸੰਮੇਲਨ ਸਥਾਨਕ ਵਿਸ਼ਵਕਰਮਾ ਭਵਨ ਵਿੱਚ ਜਿਲਾ ਚੇਅਰਮੈਨ ਓ.ਬੀ.ਸੀ. ਡਿਪਾਰਟਮੈਟ ਕਰਨੈਲ ਸਿੰਘ ਦੌਧਰੀਆ ਦੀ ਪ੍ਰਧਾਨਗੀ ਹੇਠ ਹੋਇਆ ਅਤੇ ਇਸ ਸੰਮੇਲਨ ਦੀ ਅਗਵਾਈ ਸੂਬਾ ਵਾਈਸ ਚੇਅਰਮੈਨ ਸੋਹਣ ਸਿੰਘ ਸੱਗੂ ਨੇ ਕੀਤੀ। ਇਸ ਸੰਮੇਲਨ ਵਿੱਚ ਵਿਸ਼ੇਸ਼ ਮਹਿਮਾਨ ਸੂਬਾ ਕੋ-ਆਰਡੀਨੇਟਰ ਹਰਦੀਪ ਸਿੰਘ ਚਹਿਲ , ਸੂਬਾ ਚੇਅਰਮੈਨ ਓ.ਬੀ.ਸੀ. ਗੁਰਿੰਦਰਪਾਲ ਸਿੰਘ ਬਿੱਲਾ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ...
ਕੋਟਈਸੇ ਖਾਂ,26 ਦਸੰਬਰ (ਜਸ਼ਨ): ਧੰਨ ਧੰਨ ਸ਼੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਕੇਹਰ ਸਿੰਘ ਜੀ ਦੀ 38 ਵੀਂ ਬਰਸੀ ਦੇ ਸਬੰਧ ਵਿਚ ਡੇਰਾ ਸੰਤ ਬਾਬਾ ਹਮੀਰ ਸਿੰਘ ਜਨੇਰ ਟਕਸਾਲ ਵਿਖੇ ਆਰੰਭ ਹੋਏ ਪੰਜ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਅੱਜ ਪਹਿਲੀ ਲੜੀ ਦੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ 50 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਦੀਵਾਨ ਸਜਾਏ ਗਏ । ਡੇਰਾ ਸੰਤ ਬਾਬਾ ਹਮੀਰ ਸਿੰਘ ਜਨੇਰ ਟਕਸਾਲ ਅਤੇ ਕਨੇਡਾ ਵਿਚ...
ਬਾਘਾਪੁਰਾਣਾ,26 ਦਸੰਬਰ (ਜਸ਼ਨ): ਮੋਗਾ ਜ਼ਿਲੇ ਦੇ ਪ੍ਰਸਿੱਧ ਪਿੰਡ ਚੰਦ ਪੁਰਾਣਾ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਦੇ ਉੱਦਮ ਸਦਕਾ ਪਿੰਡ ‘ਚ ਹੋਈ ਸਰਬਸੰਮਤੀ ਨਾਲ ਹਰਬੰਸ ਸਿੰਘ ਪ੍ਰਧਾਨ ਦੀ ਪਤਨੀ ਅਜੈਬ ਕੌਰ ਨੂੰ ਪਿੰਡ ਦੀ ਸਰਪੰਚ ਚੁਣਿਆ ਗਿਆ। ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਆਖਿਆ ਕਿ ਉਹ ਪਿੰਡ ਕਰਮਾਂ ਵਾਲੇ ਹੰੁਦੇ ਹਨ ਜਿੱਥੇ ਨਗਰ ਦੇ ਏਕੇ ਨਾਲ ਸਰਬਸੰਮਤੀ ਹੋ ਜਾਂਦੀ ਹੈ ਅਤੇ ਲੋਕ ਵੈਰ ਵਿਰੋਧ ਅਤੇ ਈਰਖਾ ਛੱਡ ਕੇ ਏਕੇ ਦਾ ਸਬੂਤ...
ਮੋਗਾ,26 ਦਸੰਬਰ ((INTERNATIONAL PUNJABI NEWS BUREAU): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈੱਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਂਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਦਿਨੋ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਚੰਗੇ ਨਤੀਜਿਆਂ ਕਰਕੇ ਫਸਟ ਚੁਆਇਸ ਬਣਦਾ ਜਾ ਰਿਹਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਅਜਿਹੇ ਬਹੁਤ ਸਾਰੇ ਵਿਦਿਆਰਥੀ ਜਿੰਨਾਂ ਦੀਆਂ ਫਾਈਲਾਂ ਹੋਰ ਕਨਸਲਟੈਂਟ ਵਲੋਂ ਮਨਾ ਕਰ ਦਿਤੀਆਂ...
ਮੋਗਾ, 26 ਦਸੰਬਰ (ਜਸ਼ਨ): ਕਾਂਗਰਸ ਦੇ ਸੂਬਾ ਸਕੱਤਰ, ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਵੱਲੋਂ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਲਗਾਤਾਰ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਪਿੰਡ ਤਲਵੰਡੀ ਭੰਗੇਰੀਆਂ ਤੋਂ ਸਰਪੰਚੀ ਦੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਦੀ ਚੋਣ ਮੁਹਿੰਮ ਦੌਰਾਨ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ...
ਮੋਗਾ,26 ਦਸੰਬਰ (ਜਸ਼ਨ): ਮੋੋਗਾ ਜ਼ਿਲਾ ਦੇ ਪਿੰਡ ਡਗਰੂ ਦੀ ਅੱਜ ਸਰਪੰਚੀ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਦੌਰਾਨ ਸੁਖਜਿੰਦਰ ਸਿੰਘ ਨੂੰ ਸਰਪੰਚ ਚੁਣ ਲਿਆ ਗਿਆ । ਇਸ ਤੋਂ ਇਲਾਵਾ ਪੰਚਾਇਤ ਲਈ ਮੈਂਬਰਾਂ ਦੀ ਚੋਣ ਦੌਰਾਨ ਵਾਰਡ ਨੰਬਰ 1 ਤੋਂ ਨਛੱਤਰ ਸਿੰਘ ,ਵਾਰਡ ਨੰਬਰ 2 ਤੋਂ ਸਾਧੂ ਸਿੰਘ ,ਵਾਰਡ ਨੰਬਰ 3 ਤੋਂ ਰਣਜੀਤ ਕੌਰ , ਵਾਰਡ ਨੰਬਰ 4 ਤੋਂ ਚਰਨਜੀਤ ਕੌਰ, ਵਾਰਡ ਨੰਬਰ 5 ਤੋਂ ਹਰਪ੍ਰੀਤ ਕੌਰ ਸੁਪਤਨੀ ਦੇਵੀ ਦਿਆਲ ਸਿੰਘ,ਵਾਰਡ ਨੰਬਰ 6 ਤੋਂ ਕਰਮਜੀਤ ਕੌਰ, ਵਾਰਡ ਨੰਬਰ 7 ਤੋਂ...
ਚੰਡੀਗੜ, 26 ਦਸੰਬਰ(INTERNATIONAL PUNJABI NEWS BUREAU) :ਸੂਬੇ ਵਿੱਚ ਮਿਡ ਡੇਅ ਯੋਜਨਾ ਦੇ ਲਾਗੂਕਰਨ ਦੀ ਜਾਂਚ ਲਈ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਜਸਵਿੰਦਰ ਕੁਮਾਰ ਵੱਲੋਂ ਰੋਪੜ ਦੇ 5 ਅਤੇ ਹੁਸ਼ਿਆਰਪੁਰ ਦੇ 3 ਸਕੂਲਾਂ ਦਾ ਦੌਰਾ ਕੀਤਾ ਗਿਆ। ਸ੍ਰੀਮਤੀ ਜਸਵਿੰਦਰ ਕੁਮਾਰ ਨੇ ਕਿਹਾ ਕਿ ਚੇਅਰਮੈਨ ਸ੍ਰੀ ਡੀ.ਪੀ. ਰੈਡੀ ਦੀ ਅਗਵਾਈ ਹੇਠ ਕਮਿਸ਼ਨ ਸੂਬੇ ਵਿੱਚ ਨੈਸ਼ਨਲ ਫੂਡ ਸੇਫਟੀ ਐਕਟ (ਐਨ.ਐਫ.ਐਸ.ਏ.) ਦੀਆਂ ਧਾਰਾਵਾਂ ਨੂੰ ਲਾਗੂ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ...
ਚੰਡੀਗੜ, 26 ਦਸੰਬਰ(INTERNATIONAL PUNJABI NEWS BUREAU)ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਪੰਜਾਬ ਭਰ ਦੇ ਜ਼ਿਲਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼) ਨਾਲ ਮੁਲਾਕਾਤ ਕੀਤੀ ਅਤੇ ਆਖਿਆ ਕਿ ਜੇ ਇਸ ਵਰੇ ਸਕੂਲਾਂ ਦੇ ਨਤੀਜੇ ਮਾੜੇ ਆਏ ਤਾਂ ਡੀ.ਈ.ਓਜ਼. ਤੇ ਪਿ੍ਰੰਸੀਪਲ ਜ਼ਿੰਮੇਵਾਰ ਹੋਣਗੇ। ਉਨਾਂ ਨਾਲ ਹੀ ਕਿਹਾ ਕਿ ਜਿਨਾਂ ਸਕੂਲਾਂ ਦੀਆਂ ਇਮਾਰਤਾਂ ਅਸੁਰੱਖਿਅਤ ਹਨ, ਉਨਾਂ ਦੀ ਸੂਚੀ ਭੇਜੀ ਜਾਵੇ। ਇਕ ਸਾਲ ਵਿੱਚ ਸਾਰੇ ਸਕੂਲਾਂ ਦੀਆਂ ਇਮਾਰਤਾਂ ਨਵੀਆਂ ਬਣਾਈਆਂ ਜਾਣਗੀਆਂ।...
ਮੋਗਾ, 26 ਦਸੰਬਰ (INTERNATIONAL PUNJABI NEWS BUREAU) - ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਵਾਲੀ ਮੰਨੀ ਪ੍ਰਮੰਨੀ ਸੰਸਥਾ ਮਾਉਟ ਲਿਟਰਾ ਜੀ ਸਕੂਲ ਮੋਗਾ ਜੋ ਕਿ ਪਿੰਡ ਪੁਰਾਣੇ ਵਾਲਾ ਨੇੜੇ ਸਥਿਤ ਹੈ, ਵੱਲੋਂ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਲੈਸ ਸੁਵਿਧਾਰਾਂ ਨਾਲ ਸਕੂਲੀ ਸਿੱਖਿਆ ਵਧੀਆ ਢੰਗ ਨਾਲ ਪ੍ਰਦਾਨ ਕੀਤੀ ਜਾ ਰਹੀ ਹੈ ਉੱਥੇ ਵਿਦਿਆਰਥੀਆਂ ਦੇ ਸਕੂਲ ਤੋਂ ਉਪਰੰਤ ਵਿਦੇਸ਼ ‘ਚ ਉੱਚ ਪੱਧਰੀ ਸਿੱਖਿਆ ਹਾਸਿਲ ਕਰਨ ਦੇ...

Pages