News

ਸਾਦਿਕ, 21 ਸਤੰਬਰ (ਟਿੰਕੂ) :- ਪ੍ਰਸਿੱਧ ਲੇਖਕ, ਪੱਤਰਕਾਰ ਤੇ ਪੰਜਾਬੀ ਫਿਲਮ ‘ਡਾਕੂਆਂ ਦਾ ਮੁੰਡਾ’ ਦੇ ਲੇਖਕ ਮਿੰਟੂ ਗੁਰੂਸਰੀਆ ਦਾ ਵਿਸ਼ੇਸ਼ ਸਨਮਾਨ 22 ਸਤੰਬਰ ਦਿਨ ਸ਼ਨੀਵਾਰ ਨੂੰ ਸ਼ਾਮ 4:00 ਵਜੇ ਵਿਸ਼ਵਕਰਮਾ ਭਵਨ ਜੰਡ ਸਾਹਿਬ ਰੋਡ ਸਾਦਿਕ ਵਿੱਚ ‘ਜੀ ਆਇਆ ਨੂੰ ਸੱਥ’ ਸਾਦਿਕ ਵੱਲੋਂ ਕੀਤਾ ਜਾਵੇਗਾ।।ਇਹ ਜਾਣਕਾਰੀ ਜੀ ਆਇਆ ਨੂੰ ਸੱਥ ਦੇ ਪ੍ਰਧਾਨ ਤੇ ਕੈਮਿਸਟ ਯੂਨੀਅਨ ਦੇ ਪ੍ਰਧਾਨ ਡਾ. ਅਮਰਜੀਤ ਅਰੋੜਾ ਅਤੇ ਪਿ੍ਰਤਪਾਲ ਸਿੰਘ ਨੇ ਸਾਂਝੇ ਤੌਰ ’ਤੇ ਦਿੰਦਿਆਂ ਦੱਸਿਆ ਕਿ ਇਸ ਸਮੇਂ...
ਮੋਗਾ, 21 ਸਤੰਬਰ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆ ਡਾਇਰੈਕਟਰ ਅਨੁਜ ਗੁਪਤਾ, ਮੁੱਖੀ ਮਨਪ੍ਰੀਤ ਕੌਰ, ਪਿ੍ਰੰਸੀਪਲ ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਚੰਗੇ ਗੁਣਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੱਤਵੀਂ ਕਲਾਸ ਦੀ ਵਿਦਿਆਰਥਣ ਸ਼ਰੁਤੀ ਨੇ ਆਪਣੇ ਵਿਚਾਰ ਸਾਰੀਆਂ ਨਾਲ ਸਾਂਝੇ ਕੀਤੇ। ਪਿ੍ਰੰਸੀਪਲ ਨਿਰਮਲ ਧਾਰੀ ਨੇ...
ਫਿਰੋਜ਼ਪੁਰ 21 ਸਤੰਬਰ ( ਸੰਦੀਪ ਕੰਬੋਜ ਜਈਆ) : 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਵੋਟਾਂ ਦੀ ਗਿਣਤੀ ਅੱੱਜ 22 ਸਿਤੰਬਰ ਨੂੰ ਸਵੇਰੇ 08:00 ਵਜੇ ਸ਼ੁਰੂ ਹੋਵੇਗੀ ਜਿਸਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 3 ਸੈਂਟਰ ਮਨੋਹਰ ਲਾਲ ਸੀ.ਸੈ. ਸਕੂਲ ਫਿਰੋਜ਼ਪੁਰ ਕੈਂਟ, ਸਰਕਾਰੀ ਕਾਲਜ...
ਮੋਗਾ,21 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿ੍ਰੰੰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ।...
ਚੰਡੀਗੜ, 21 ਸਤੰਬਰ:(ਜਸ਼ਨ):ਮੁਕਤਸਰ ਸਾਹਿਬ ਦੇ ਐਸ.ਐਸ.ਪੀ ਵਿਰੁੱਧ ਸ਼ੋ੍ਰਮਣੀ ਅਕਾਲੀ ਦੱਲ ਵੱਲੋਂ ਲਾਏ ਗਏ ਬੇਤੁਕੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਪਣੀ ਪੱਕੀ ਹਾਰ ਤੋਂ ਧਿਆਨ ਲਾਂਭੇ ਕਰਨ ਲਈ ਅਕਾਲੀ ਲੀਡਰਸ਼ਿਪ ਵੱਲੋਂ ਅਜਿਹੀ ਨਿਰਾਸ਼ਾਜਨਕ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਨੇ ਅਕਾਲੀਆਂ ਵੱਲੋਂ ਅਜਿਹਾ ਕਰਨ ਲਈ ਤਿੱਖੀ ਆਲੋਚਣਾ ਕੀਤੀ ਹੈ।ਅੱਜ ਇੱਥੇ ਜਾਰੀ ਇੱਕ...
ਚੰਡੀਗੜ, 21 ਸਤੰਬਰ(ਜਸ਼ਨ): ਅਗਾਮੀ ਦਿਨਾਂ ਦੌਰਾਨ ਪੰਜਾਬ ਰਾਜ ਦੇ ਵੱਖ ਵੱਖ ਹਿੱਸਿਆ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਸਬੰਧੀ ਮੋਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੋਸਮ ਵਿਭਾਗ ਦੇ ਚੰਡੀਗੜ ਸਥਿਤ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਸੂਚਨਾ ਭੇਜੀ ਗਈ ਹੈ ਕਿ 22 ਸਤੰਬਰ 2018 ਤੋਂ 24 ਸਤੰਬਰ 2018 ਤੱਕ ਰਾਜ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿੱਚ ਪੈਂਦੇ ਬਹੁਤ ਸਾਰੇ...
ਚੰਡੀਗੜ, 21 ਸਤੰਬਰ(ਜਸ਼ਨ): -ਵਿੱਤੀ ਪ੍ਰਬੰਧਨ ਨੂੰ ਮਜ਼ਬੂਤੀ ਮਿਲਣ ਦੇ ਮੱਦੇਨਜਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੰਬਿਤ ਪਈ ਬਿਜਲੀ ਸਬਸਿਡੀ, ਵੈਟ/ਜੀ.ਐਸ.ਟੀ ਦੇ ਮੁੜ ਭੁਗਤਾਨ ਸਣੇ ਵੱਖ-ਵੱਖ ਪ੍ਰਾਜੈਕਟਾਂ ਤੇ ਭਲਾਈ ਸਕੀਮਾਂ ਵਾਸਤੇ 670.29 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਬਿਜਲੀ ਸਬਸਿਡੀ ਵਾਸਤੇ 150 ਕਰੋੜ ਰੁਪਏ, ਪੰਜਾਬ ਬੁਨਿਆਦੀ ਢਾਂਚਾ...
ਚੰਡੀਗੜ੍ਹ, 21 ਸਤੰਬਰ: ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤ ਦੇ ਮੁਕੱਦਮੇ ਦੀ ਸੁਣਵਾਈ ਕਰਦਿਆਂ ਮੋਹਾਲੀ ਦੀ ਅਦਾਲਤ ਨੇ ਅੱਜ ਜੀਰਕਪੁਰ ਥਾਣੇ ਵਿਖੇ ਤਾਇਨਾਤ ਏ.ਐਸ.ਆਈ. ਅਨੂਪ ਸਿੰਘ (ਹੁਣਸੇਵਾਮੁਕਤ) ਨੂੰ ਦੋਸ਼ੀ ਕਰਾਰ ਦਿੰਦਿਆਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਹੇਠ 4 ਸਾਲ ਦੀ ਬਾਮੁਸ਼ਕਤ ਕੈਦ ਦੀ ਸਜ਼ਾ ਅਤੇ ਜੁਰਮਾਨਾ ਆਇਦ ਕੀਤਾ ਹੈ,ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਪਰਮਜੀਤ ਕੌਰ ਵਾਸੀ ਪੰਚਕੁੱਲਾ...
ਕੋਟਕਪੂਰਾ, 21 ਸਤੰਬਰ (Tinku parjapat): ਬਾਬਾ ਫਰੀਦ ਬਾਸਕਿਟਬਾਲ ਕਲੱਬ ਵੱਲੋਂ ਕਰਵਾਏ ਗਏ ਜਾ ਰਹੇ 24ਵੇਂ ਬਾਬਾ ਫਰੀਦ ਗੋਲਡ ਕੱਪ ਦੇ ਪਹਿਲੇ ਦਿਨ ਮੈਚ ਦਾ ਉਦਘਾਟਨ ਡਾ. ਸੁਖਚੈਨ ਸਿੰਘ ਬਰਾੜ ਚੇਅਰਮੈਨ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਨੇ ਇੰਡੀਆਨ ਆਰਮੀ ਤੇ ਚੰਡੀਗੜ ਦੀਆਂ ਟੀਮਾਂ ਦਰਮਿਆਨ ਮੁਕਾਬਲਾ ਸ਼ੁਰੂ ਕਰਵਾ ਕੇ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਰਾਜਬਚਨ ਸਿੰਘ ਸੰਧੂ ਐਸਐਸਪੀ ਫਰੀਦੋਕਟ ਨੇ ਕਲੱਬ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ...
ਮੋਗਾ, 19 ਸਤੰਬਰ(ਜਸ਼ਨ): ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸਪਨਿਆਂ ਨੂੰ ਸਾਕਾਰ ਕਰਨ ਲਈ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਬੇਹਤਰੀਨ ਸੇਵਾਵਾਂ ਨਿਭਾ ਰਹੀ ਮੋਗਾ ਜਿਲੇ ਦੀ ਨਾਮਵਰ ਸੰਸਥਾ ਆਰ.ਆਈ.ਈ.ਸੀ. ਵੱਲੋਂ ਆਏ ਦਿਨ ਨੌਜਵਾਨਾਂ ਨੂੰ ਵਿਦੇਸ਼ ਭੇਜਕੇ ਉਨਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਸੰਸਥਾ ਵੱਲੋਂ ਰਮਨਜੀਤ ਕੌਰ ਵਾਸੀ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜਾ ਲਗਵਾ ਕੇ ਜਿੱਥੇ ਉਨਾਂ ਦੇ ਵਿਦੇਸ਼ ਜਾਣ ਦੇ ਸਪਨੇ ਨੂੰ ਪੂਰੀ ਕੀਤਾ ਉੱਥੇ ਇੱਕ ਵਾਰ ਫਿਰ...

Pages