News

ਮੋਗਾ,18 ਸਤੰਬਰ (ਜਸ਼ਨ)- ਅੱਜ ਕਾਂਗਰਸ ਦੇ ਸੀਨੀਅਰ ਆਗੂ ਸ: ਦਵਿੰਦਰ ਸਿੰਘ ਰਣੀਆਂ ਨੇ ‘ਸਾਡਾ ਮੋਗਾ ਡੌਟ ਕੋਮ’ ਨਿੳੂਜ਼ ਪੋਰਟਲ ਨਾਲ ਵਿਚਾਰ ਸਾਂਝਿਆਂ ਕਰਦਿਆਂ ਆਖਿਆ ਕਿ ਕੱਲ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸਮੰਤੀ ਚੋਣਾਂ ‘ਚ ਕਾਂਗਰਸ ਦੇ ਉਮੀਦਵਾਰ ਨਾ ਸਿਰਫ਼ ਹੂੰਝਾ ਫੇਰ ਜਿੱਤ ਹਾਸਲ ਕਰਨਗੇ ਬਲਕਿ ਵੱਡੀ ਲੀਡ ਨਾਲ ਜਿੱਤਣਗੇ ਕਿਉਂਕਿ ਵੋਟਰ ਭਲੀ ਭਾਂਤ ਜਾਣ ਗਏ ਹਨ ਕਿ ਪੰਜਾਬ ਦਾ ਭਵਿੱਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿਚ ਹੀ ਮਹਿਫੂਜ਼...
ਮੋਗਾ ,18 ਸਤੰਬਰ (ਜਸ਼ਨ): ਪੰਜਾਬ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪਿੰਡਾਂ ਵਿੱਚ ਵੱਖ ਵੱਖ ਉਮੀਦਵਾਰਾਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਆਪਣੇ ਆਪਣੇ ਚੋਣ ਖੇਤਰ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ । ਧਰਮਕੋਟ ਹਲਕੇ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਸਮਿਤੀਆਂ ਲਈ ਚੋਣ ਪ੍ਰਚਾਰ ਤੇਜ਼ ਕਰਦਿਆਂ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਅਤੇ ਸਾਥੀਆਂ ਨੇ ਚੋਣ ਪ੍ਰਚਾਰ ਨੂੰ ਪੂਰੀ ਪੂਰੀ ਤਰ੍ਹਾਂ ਮੰਗਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ ।...
ਮੋਗਾ, 18 ਸਤੰਬਰ (ਜਸ਼ਨ): ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਬੂਟਾ ਸਿੰਘ ਬੈਰਾਗੀ ਨੂੰ ਹਲਕਾ ਧਰਮਕੋਟ ਦੇ ਜ਼ੋਨ ਤੋਂ ਜ਼ਿਲਾ ਪ੍ਰੀਸ਼ਦ ਦੀ ਚੋਣ ਲੜਨ ਲਈ ਆਮ ਆਦਮੀ ਪਾਰਟੀ ਵਜੋਂ ਉਮੀਦਵਾਰ ਬਣਾਇਆ ਗਿਆ ਹੈ। ਸਮਾਜ ਸੇਵਾ ਨੂੰ ਪ੍ਰਣਾਏ ਬੂਟਾ ਸਿੰਘ ਬੈਰਾਗੀ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੰੁਗਾਰਾ ਦਿੰਤਾ ਜਾ ਰਿਹਾ ਹੈ । ਭਿੰਡਰ ਕਲਾਂ ਵਿਖੇ ਅੰਧਵਿਸ਼ਵਾਸ ਦਾ ਸ਼ਿਕਾਰ ਹੋਈ ਨਿੱਕੀ ਬਾਲੜੀ ਦੀ ਮੌਤ ਉਪਰੰਤ ਲੋਕਾਂ ਵੱਲੋਂ ਅਖੌਤੀ ਬਾਬਿਆਂ ਖਿਲਾਫ਼ ਵਿੱਢੀ ਮੁਹਿੰਮ ਸਮੇਂ ਬੂਟਾ...
ਮੋਗਾ,18 ਸਤੰਬਰ(ਜਸ਼ਨ)-ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਨੌਜਵਾਨ ਵਰਗ ਨੂੰ ਨਸ਼ਿਆਂ ਤੋ ਦੂਰ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨ ਨੂੰ ਰਾਸ਼ਟਰ ਦੇ ਨਵ ਨਿਰਮਾਣ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਇਹ ਪ੍ਰੇਰਨਾ ਅੱਜ ਬਾਬਾ ਈਸ਼ਰ ਸਿੰਘ ਸੰਸਥਾਵਾਂ ਗਗੜਾ ਵਿਖੇ ਪੰਜਾਬ ਸਰਕਾਰ ਅਤੇ ਪੰਜਾਬ ਅਨਏਡਿਡ ਤਕਨੀਕੀ ਸੰਸਥਾਵਾਂ ਐਸੋਸੀਏਸ਼ਨ ਵੱਲੋ ਸਾਂਝੇ ਤੌਰ ਤੇ ‘ਨਸ਼ੇ ਦੇ ਕਾਰਣ...
ਮੋਗਾ,18 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਵਿਸ਼ਵ ਧਰਤੀ ਦਿਵਸ ਤੇ ਸੈਮੀਨਾਰ ਕਰਵਾਇਆ ਗਿਆ। ਮੰਗਲਵਾਰ ਸਵੇਰ ਦੀ ਪਰਾਥਨਾ ਸਭਾ ਵਿਚ ਵਿਦਿਆਰਥੀਆਂ ਨੇ ਧਰਤੀ ਦਿਵਸ ਨੂੰ ਸਮਰਪਿਤ ਅਸੈਂਬਲੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਦੇਖ ਰੇਖ ਹੇਠ ਲੋਕਾਂ ਨੂੰ ਧਰਤੀ ਦਿਵਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਧਰਤੀ ਨੂੰ...
ਧਰਮਕੋਟ,18 ਸਤੰਬਰ (ਜਸ਼ਨ)- ਹਲਕੇ ਦੀ ਬਲਾਕ ਸੰਮਤੀ ਕੋਟਈਸੇ ਖਾਂ ਜ਼ੋਨ ਨੰਬਰ -1 ਚੋਟੀਆਂ ਅਜਿਹੀ ਵਕਾਰੀ ਸੀਟ ਹੈ ਜਿੱਥੇ ਵਿਰੋਧੀ ਧਿਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਵੀ ਅੱਡੀ ਚੋਟੀ ਦਾ ਜ਼ੋਰ ਲੱਗਾ ਹੋਇਆ ਹੈ ਪਰ ਲੋਕਾਂ ਦੇ ਪਿਆਰ ਅਤੇ ਚੋਟੀਆਂ ਪਰਿਵਾਰ ਵੱਲੋਂ 35 ਸਾਲ ਸਰਪੰਚੀ ਕਰਦਿਆਂ ਇਲਾਕੇ ਦੀ ਜੋ ਸੇਵਾ ਕੀਤੀ ਉਸ ਦੀ ਬਦੌਲਤ ਜ਼ੋਨ ਨੰਬਰ -1 ਤੋਂ ਬਲਾਕ ਸੰਮਤੀ ਲਈ ਕਾਂਗਰਸ ਆਈ ਦੀ ਉਮੀਦਵਾਰ ਨਰਿੰਦਰ ਕੌਰ ਸਾਬਕਾ ਸਰਪੰਚ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ...
ਮੋਗਾ, 18 ਸਤੰਬਰ (ਜਸ਼ਨ): ਬਲਾਕ ਸੰਮਤੀ ਜ਼ੋਨ ਸਲੀਣਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਵੀਰਪਾਲ ਕੌਰ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਬੀਬੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਿੰਡ ਸਲ੍ਹੀਣਾ ਵਿਖੇ ਪੰਹੁਚੇ। ਇਕੱਤਰ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਡਾ: ਹਰੋਜਤ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੀ ਰੂਹੇ ਰਵਾਂਅ ਸ਼੍ਰੀਮਤੀ ਸੋਨੀਆਂ ਗਾਂਧੀ ਦੀ ਪਹਿਲ ’ਤੇ...
ਮੋਗਾ, 18 ਸਤੰਬਰ (ਜਸ਼ਨ)-ਬੀਤੀ ਸ਼ਾਮ ਜ਼ੋਨ ਦੌਲਤਪੁਰਾ ਉੱਚਾ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਵਦੀਪ ਸਿੰਘ ਸੰਘਾ ਦੇ ਹੱਕ ਵਿਚ ਪਿੰਡ ਧੱਲੇਕੇ ਵਿਖੇ ਸ਼ੋ੍ਰਮਣੀ ਅਕਾਲੀ ਦੇ ਆਗੂਆਂ ਦਾ ਵਿਸ਼ਾਲ ਇਕੱਠ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਹੋਇਆ । ਇਸ ਮੌਕੇ ਜ਼ਿਲਾ ਪ੍ਰਧਾਨ ਕਿਸਾਨ ਵਿੰਗ ਸ: ਅਮਰਜੀਤ ਸਿੰਘ ਲੰਢੇਕੇ ,ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰੈਕਟਰ,ਬੂਟਾ ਸਿੰਘ ਦੌਲਤਪੁਰਾ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ,ਸਾਬਕਾ ਸਰਪੰਚ ਹਰਬੰਸ ਸਿੰਘ ਜੌਹਲ ਤੋਂ ਇਲਾਵਾ...
ਬਾਘਾਪੁਰਾਣਾ ,17 ਸਤੰਬਰ (ਜਸ਼ਨ):ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਪਿੰਡ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਵੱਲੋਂ ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਵੱਡੇ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ । ਬਾਬਾ ਬਲਦੇਵ ਸਿੰਘ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮਾਗਮਾਂ ਵਿਚ ਹੁੰਮ ਹੁਮਾ ਕੇ ਪਹੰੁਚਣ ਦੀ ਅਪੀਲ ਕੀਤੀ । ਮੁੱਖ ਪ੍ਰਬੰਧਕ ਭਾਈ ਹਰਪ੍ਰੀਤ...
ਧਰਮਕੋਟ,17 ਸਤੰਬਰ (ਜਸ਼ਨ)- ‘ਜ਼ਿਲਾ ਪ੍ਰੀਸ਼ਦ ਜ਼ੋਨ ਨੰਬਰ -3 ਜਲਾਲਾਬਾਦ ਪੂਰਬੀ ਤੋਂ ਕਾਂਗਰਸ ਆਈ ਦੇ ਉਮੀਦਵਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦਰਵੇਸ਼ ਅਤੇ ਸੂਝਵਾਨ ਆਗੂ ਹਨ ਜਿਹਨਾਂ ਨੇ ਹਮੇਸ਼ਾ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਸਿਆਸਤ ਕਰਦਿਆਂ ਆਪਣਾ ਨਾਮ ਬਣਾਇਆ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਜੀਤ ਸਿੰਘ ਕਾਕਾ ਲੋਹਗੜ ਨੇ 19 ਸਤੰਬਰ ਨੂੰ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਚੋਣਾਂ ‘ਚ ਜਲਾਲਾਬਾਦ ਪੂਰਬੀ ਜ਼ੋਨ ਤੋਂ ਚੋਣ ਮੈਦਾਨ ਵਿਚ ਨਿਤਰੇ ਇੰਦਰਜੀਤ ਸਿੰਘ ਤਲਵੰਡੀ...

Pages