News

ਜੈਤੋ,(ਮਨਜੀਤ ਸਿੰਘ ਢੱਲਾ)- ਅੱਜ ਦਿਨ ਦਿਹਾੜੇ ਇੱਕ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਸਾਦਾ ਪੱਤੀ ਦੇ ਵਸਨੀਕ ਜਗਦੇਵ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰਾ ਲੜਕਾ ਹਿੰਮਾਸ਼ੂ (ਮਿੱਕੂ) ਜਿੰਮ ਲਾਉਣ ਲਈ ਘਰ ਤੋਂ ਜਾ ਰਿਹਾ ਸੀ । ਉਨ੍ਹਾਂ ਕਿਹਾ ਕਿ ਰਸਤੇ ਵਿੱਚ ਕੁੱਝ ਨੌਜਵਾਨਾਂ ਨੇ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਮੌਕੇ ਤੇ ਮੌਜੂਦ ਲੋਕਾਂ ਰੌਲਾ ਪਾ ਦਿੱਤਾ ਘਟਨਾ ਸਥਾਨ ਤੋਂ ਦੌਸ਼ੀ ਭੱਜਣ ਵਿੱਚ ਸਫਲ ਹੋ ਗਏ । ਜਿਸ ਉਪਰੰਤ...
ਧਰਮਕੋਟ,17 ਸਤੰਬਰ(ਜਸ਼ਨ)- 19 ਸਤੰਬਰ ਨੂੰ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਧਰਮਕੋਟ ਹਲਕੇ ਦੇ ਬਲਾਕ ਕੋਟਈਸੇਖਾਂ ਜ਼ੋਨ ਨੰਬਰ 8 ਬਹਿਰਾਮ ਕੇ ਤੋਂ ਕਾਂਗਰਸ ਆਈ ਦੇ ਉਮੀਦਵਾਰ ਰਾਜਵਿੰਦਰ ਕੌਰ ਪਤਨੀ ਸ: ਦਲਜੀਤ ਸਿੰਘ ਵਿਰਕ ਦੀ ਚੋਣ ਮੁਹਿੰਮ ਦੌਰਾਨ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਤੋਂ ਇਲਾਵਾ ਸ਼ਿਵਾਜ਼ ਭੋਲਾ ਮਸਤੇਵਾਲਾ ਅਤੇ ਹੋਰਨਾਂ ਸੀਨੀਅਰ ਆਗੂਆਂ ਨੇ ਘਰ ਘਰ ਜਾ ਕੇ ਬੀਬੀ ਰਾਜਵਿੰਦਰ ਕੌਰ ਨੂੰ ਸਫ਼ਲ ਬਣਾਉਣ ਲਈ 19 ਸਤੰਬਰ ਵਾਲੇ ਦਿਨ ਪੰਜੇ ਦੇ...
ਨਵੀਂ ਦਿੱਲੀ/ਚੰਡੀਗੜ, 17 ਸਤੰਬਰ(ਪੱਤਰ ਪਰੇਰਕ)-ਸੈਰ-ਸਪਾਟਾ ਉਦਯੋਗ ਵੱਲੋਂ ਨੇੜ ਭਵਿੱਖ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਲਈ ਵਾਹਕ ਦੀ ਭੂਮਿਕਾ ਨਿਭਾਏ ਜਾਣ ’ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿੱਚ ਸੈਰ ਸਪਾਟਾ ਸਨਅਤ ਦੀ 20 ਫੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਸੰਜੀਦਗੀ ਨਾਲ ਯਤਨਸ਼ੀਲ ਹੈ। ਟੂਰਿਜ਼ਮ ਖੇਤਰ ਦੇ...
ਮੋਗਾ,17 ਸਤੰਬਰ (ਪੱਤਰ ਪ੍ਰਰੇਰਕ)-ਬਲਾਕ ਸੰਮਤੀ ਤੇ ਜਿਲਾ੍ਹ ਪ੍ਰੀਸ਼ਦ ਵੋਟਾਂ ਲਈ ਪ੍ਰਚਾਰ ਅੱਜ ਖਤਮ ਹੋ ਗਿਆ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀ ਪੁੂਰੀ ਤਾਕਤ ਆਖਰੀ ਦਿਨ ਤੱਕ ਪ੍ਰਚਾਰ ਤੇ ਲਗਾਇਆ। ਬਲਾਕ ਸੰਮਤੀ ਜ਼ੋਨ ਭਲੂਰ ਤੋਂ ਬਹੁਤ ਹੀ ਇਮਾਨਦਾਰ ਅਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾ ਸਾਥ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਉਮੀਦਵਾਰ ਸ: ਸੁਖਮੰਦਰ ਸਿੰਘ ਬਰਾੜ ਨੂੰ ਮਾਤਾ ਦੇ ਮੰਦਰ (ਭਲੂਰ) ਵਿੱਚ ਪਿੰਡ ਵਾਸੀਆਂ ਨੇ ਭਾਰੀ ਇਕੱਠ ਕਰਕੇ ਕੇਲਿਆਂ ਨਾਲ...
ਨੱਥੂਵਾਲਾ ਗਰਬੀ, 17 ਸਤੰਬਰ (ਪੱਤਰ ਪਰੇਰਕ)-ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਜੀ ਦੀ ਯਾਦ ਵਿੱਚ ਸਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲੀਣਾ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਕਰਾਇਆ ਗਿਆ।ਜਿਸ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਖੁੱਲੇ ਪੰਡਾਲ ਵਿੱਚ ਦਿਵਾਨ ਸਜਾਏ ਗਏ।ਸੰਗਤਾਂ ਨੇ ਮਿਲ ਕੇ ਮੂਲ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ।ਇਸ ਸਮੇ...
ਮੋਗਾ 17 ਸਤੰਬਰ:(ਜਸ਼ਨ)- ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਸ੍ਰੀ ਰਾਜਿੰਦਰ ਬਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਸਤੰਬਰ ਨੂੰ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਇਕੱਠੀਆਂ ਕਰਵਾਈਆਂ ਜਾ ਰਹੀਆਂ ਹਨ। ਇਨਾਂ ਚੋਣਾਂ ਦੌਰਾਨ ਜ਼ਿਲੇ ਦੇ ਵੋਟਰਾਂ ਨੂੰ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੱਖ-ਵੱਖ ਰੰਗਾਂ ਦੇ ਬੈਲਟ ਪੇਪਰਾਂ ਅਤੇ ਬੈਲਟ ਬਕਸਿਆਂ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵੋਟਰ ਜ਼ਿਲਾ ਪ੍ਰੀਸ਼ਦ ਲਈ ਪੀਲੇ ਰੰਗ ਦੇ...
ਮੋਗਾ, 17 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਜਿਲਾ ਪ੍ਰੀਸ਼ਦ ਜੋਨ ਘੱਲ ਕਲਾਂ ਤੋਂ ਕਾਂਗਰਸੀ ਉਮੀਦਵਾਰ ਹਰਦੀਪ ਕੌਰ ਅਤੇ ਬਲਾਕ ਸੰਮਤੀ ਜੋਨ ਖੋਟੇ ਤੋਂ ਉਮੀਦਵਾਰ ਬਲਜੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਜੋਨ ਵਿੱਚ ਪੈਂਦੇ ਪਿੰਡਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਡਾ. ਹਰਜੋਤ ਕਮਲ ਵਲੋਂ ਬਲਾਕ ਸੰਮਤੀ ਜੋਨ ਖੋਟੇ ਅਧੀਨ ਪੈਂਦੇ ਪਿੰਡ ਸੰਧੂਆਂਵਾਲਾ, ਤਾਰੇਵਾਲਾ, ਨਾਹਰ ਅਤੇ ਖੋਟੇ ਪਿੰਡ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਉਨਾਂ ਨਾਲ...
ਫਿਰੋਜ਼ਪੁਰ 17 ਸਿਤੰਬਰ ( ਸੰਦੀਪ ਕੰਬੋਜ ਜਈਆ) : ਜਿਲਾ ਫਿਰੋਜ਼ਪੁਰ ਦੇ ਪਿੰਡ ਬਾਜੇ ਕਾ ਵਿਖੇ ਧੰਨ ਧੰਨ ਬਾਬਾ ਰਾਮ ਥੰਮਣ ਜੀ ਦਾ ਸਾਲਾਨਾ ਭੰਡਾਰਾ ਇਸ ਵਾਰ ਵੀ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਲਾਨਾ ਭੰਡਾਰੇ ਦੋਰਾਨ ਵੱਖ ਵੱਖ ਰਾਜਾਂ ਤੋ ਬਹੁਤ ਵੱਡੀ ਗਿਣਤੀ ਸੰਗਤਾਂ ਨੇ ਪਹੁੰਚ ਕੇ ਗੂਰੁ ਜੀ ਆਸ਼ੀਰਵਾਦ ਪ੍ਰਾਪਤ ਕਰਕੇ ਜੀਵਨ ਸਫਲਾ ਕੀਤਾ।ਜਿਕਰਯੋਗ ਹੈ ਕਿ ਸ਼੍ਰੀਮਾਨ ਵੈਸ਼ਨੂੰ ਅਚਾਰੀਆ ਧੰਨ ਬਾਬਾ ਰਾਮ ਥੰਮਣ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੱਕੇ ਮਸੇਰ ਹੋਏ...
ਮੋਗਾ,17 ਸਤੰਬਰ (ਜਸ਼ਨ)- ਮੈਕਰੋ ਗਲੋਬਲ ਮੋਗਾ ਆਪਣੇ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਕਰਕੇ ਇਕ ਪ੍ਰਸਿੱਧ ਸੰਸਥਾ ਵਜੋਂ ਜਾਣੀ ਜਾਂਦੀ ਹੈ। ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਆਏ ਦਿਨ ਚੰਗੇ ਬੈਂਡ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੋਸ਼ਨ ਕਰ ਰਹੇ ਹਨ । ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਆਏ ਨਤੀਜਿਆਂ ਵਿੱਚ ਹਰਦੀਪ ਕੌਰ ਨਿਵਾਸੀ ਮੋਗਾ ਨੇ 7.0 ਬੈਂਡ, ਨਵਜੋਤ ਕੌਰ ਲੋਹਾਰਾ ਨੇ 6.5 ਬੈਂਡ ਅਤੇ ਹਰਪ੍ਰੀਤ ਕੌਰ ਨਿਵਾਸੀ ਜਗਰਾਉ ਨੇ 6.5...
ਧਰਮਕੋਟ,17 ਸਤੰਬਰ(ਜਸ਼ਨ)- 19 ਸਤੰਬਰ ਨੂੰ ਪੰਜਾਬ ਵਿਚ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪਿੰਡਾਂ ਵਿਚ ਚੋਣ ਪ੍ਰਚਾਰ ਸਿਖਰਾਂ ਤੇ ਹੈ। ਧਰਮਕੋਟ ਹਲਕੇ ਵਿਚ ਕਾਂਗਰਸ ਪਾਰਟੀ ਦੇ ਵੱਖ ਵੱਖ ਉਮਦਵਾਰਾਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਹਲਕੇ ਦੀ ਬਲਾਕ ਸੰਮਤੀ ਕੋਟਈਸੇ ਖਾਂ ਜ਼ੋਨ ਨੰਬਰ -1 ਚੋਟੀਆਂ ਤੋਂ ਕਾਂਗਰਸ ਆਈ ਦੀ ਉਮੀਦਵਾਰ ਨਰਿੰਦਰ ਕੌਰ ਸਾਬਕਾ ਸਰਪੰਚ ਨੂੰ ਲੋਕਾਂ ਵੱਲੋਂ ਭਰਵਾਂ ਹੰੁਗਾਰਾ ਮਿਲ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ...

Pages