ਮੋਗਾ, 24 ਸਤੰਬਰ(ਜਸ਼ਨ)-ਸਿਹਤ ਤੇ ਪ੍ਰੀਵਾਰ ਭਲਾਈ ਵਿਭਾਗ ਪੰਜਾਬ, ਚੰਡੀਗੜ ਵੱਲੋਂ ਭੇਜੀ ਗਈ ਜਾਗਰੂਕਤਾ ਵੈਨ ਰਾਹੀਂ ਸਿਹਤ ਬਲਾਕ ਡਰੋਲੀ ਭਾਈ ਦੀਆਂ ਟੀਮਾਂ ਵੱਲੋਂ ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰਵੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਸਕੂਲਾਂ ਤੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਬੀ.ਈ.ਈ. ਰਛਪਾਲ ਸਿੰਘ ਸੋਸਣ ਤੇ ਐਸ.ਆਈ. ਬਲਰਾਜ ਸਿੰਘ ਸਿੱਧੂ ਵੱਲੋਂ ਕੀਤੀ ਗਈ। ਇਸ ਦੌਰਾਨ...
News
ਧਰਮਕੋਟ,23 ਸਤੰਬਰ(ਜਸ਼ਨ)-:ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਹਲਕਾ ਧਰਮਕੋਟ ਤੋਂ ਕਾਂਗਰਸ ਪਾਰਟੀ ਨੇ ਕੀਤੀ ਹੂੰਝਾ ਫੇਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਅੱਜ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਵਿਸ਼ੇਸ਼ ਪਰੈਸ ਕਾਨਫਰੰਸ ਦੌਰਾਨ ਆਖਿਆ ਕਿ ਜਿਸ ਤਰਾਂ ਇਸ ਵਾਰ ਵੋਟਰਾਂ ਨੇ ਕਾਂਗਰਸ ਦਾ ਸਾਥ ਦਿੱਤਾ ਉਸੇ ਤਰਾਂ ਉਹ ਉਹਨਾਂ ਦਾ ਸਰਪੰਚੀ ਦੀਆਂ ਵੋਟਾਂ ਅਤੇ ਫਿਰ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮੌਕੇ ਨਿੱਠ ਕੇ ਸਾਥ ਦੇਣਗੇ। ਉਹਨਾਂ ਆਖਿਆ ਕਿ ਧਰਮਕੋਟ ਹਲਕੇ...
ਮੋਗਾ ,23 ਸਤੰਬਰ (ਜਸ਼ਨ): ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਜੀ ਵੱਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਅਤੇ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਚੜਿੱਕ ਦੀ ਦੇਖ-ਰੇਖ ਹੇਠ ਧੰਨ-ਧੰਨ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਕਰਕੇ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਦੇ ਦੂਸਰੇ ਦਿਨ ਸੰਗਤਾਂ ਦੁਆਰਾ ਪ੍ਰਕਾਸ਼ ਕਰਵਾਏ ਹੋਏ 61...
ਜੈਤੋ, 23 ਸਤੰਬਰ (ਮਨਜੀਤ ਸਿੰਘ ਢੱਲਾ)- ਸਮਾਜ ਸੇਵੀ ਸੰਸਥਾ ਰੋਟਰੀ ਭਵਨ ਬਠਿੰਡਾ ਰੋਡ ਜੈਤੋ ਵਿਖੇ ਅੱਜ ਨਿਉਰੋਥਰੈਪੀ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਦਾ ਰਸਮੀ ਉਦਘਾਟਨ ਰੋਟਰੀ ਕਲੱਬ ਦੇ ਪ੍ਰਧਾਨ ਸ੍ਰੀ ਵਿਸ਼ਾਲ ਡੋਡ ਤੇ ਸਮੂਹ ਮੈਂਬਰ ਸਾਹਿਬਾਨ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਵਿਸ਼ਾਲ ਡੋਡ ਨੇ ਕਿਹਾ ਕਿ ਨਿਉਰੋਥਰੈਪੀ ਪ੍ਰਣਾਲੀ ਰਾਹੀਂ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੈਂਪ ਵਿੱਚ ਇਲਾਜ ਕਰਨ ਲਈ ਪਹੁੰਚੀ ਮਾਹਿਰ...
ਚੰਡੀਗੜ ,23 ਸਤੰਬਰ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਬੀ ਦੇ ਪਿੰਡ ਕਿਲਿਆਂ ਵਾਲੀ ਵਿਖੇ 7 ਅਕਤੂਬਰ ਨੂੰ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ ਸਿੰਘ ਬਾਦਲ ਦੇ ਜੱਦੀ ਹਲਕੇ ਵਿਚ ਹੋਣ ਵਾਲੀ ਇਹ ਰੈਲੀ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਸੰਦਰਭ ਵਿਚ ਕੀਤੀ ਜਾ ਰਹੀ ਹੈ। ਚੰਡੀਗੜ ਵਿਖੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਇਕ ਵਫ਼ਦ ਨੇ ਅੱਜ 7 ਅਕਤੂਬਰ ਨੂੰ ਹੋਣ ਵਾਲੀ...
ਫ਼ਰੀਦਕੋਟ 23 ਸਤੰਬਰ(ਜਸ਼ਨ):ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿਖੇ ਵੱਂਖ ਵੱਖ ਸਭਿਆਚਾਰਕ ਪੇਸ਼ਕਾਰੀਆਂ ਦੇ ਕਲਾਕਾਰਾਂ ਨੂੰ ਇਨਾਮ ਤਕਸੀਮ ਕਰਦਿਆਂ ਮੋਗਾ ਦੇ ਐੱਸ ਪੀ (ਹੈੱਡ ਕੁਆਰਟਰਜ਼) ਪਿਰਥੀਪਾਲ ਸਿੰਘ ਹੇਅਰ ਨੇ ਕਿਹਾ ਹੈ ਕਿ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਇਹੀ ਸਬਕ ਲੈ ਕੇ ਪਰਤਣਾ ਚਾਹੀਦਾ ਹੈ ਕਿ ਈਰਖਾ ਦਵੈਤ, ਵਖਰੇਵੇਂ ਨੂੰ ਅਸੀਂ ਜ਼ਹਿਰ ਮੰਨੀਏ ਕਿਉਂਕਿ ਇਹੀ ਸਭ ਦੁੱਖਾਂ ਕਲੇਸ਼ਾਂ ਦੀ ਜੜ੍ਹ ਹਨ। ਉਨ੍ਹਾਂ ਆਖਿਆ ਕਿ ਬਾਬਾ ਫਰੀਦ ਜੀ...
ਚੌਮੁਖੀਆ ਚਿਰਾਗ ਚੇਤੇ ਆਉਂਦਾ ਹੈ ਹਨ੍ਹੇਰੀ ਰਾਤ ਵਿੱਚ ਜਗਦਾ, ਮਘਦਾ ਸੁਰਖ ਸੂਰਜ ਅੰਬਰ ਚ ਦਗਦਾ ਸਮੂਲਚਾ ਵਜੂਦ ਬਾਬੇ ਨਾਨਕ ਦਾ ਵਾਰਿਸ ਲੱਗਦਾ। ਝਨਾਂ ਕੰਢੇ ਸੋਹਦਰੇ ਪਿੰਡ ਚ ਮਾਂ ਸੁੰਦਰੀ ਦਾ ਜਾਇਆ ਬਾਬਲ ਨੱਥੂ ਰਾਮ ਦੇ ਬਿਰਖ ਦੀ ਸਦੀਵਕਾਲੀ ਛਾਇਆ। ਦਸ ਪਾਤਿਸਾਹੀਆਂ ਦੀ ਛਾਵੇਂ ਤੁਰਦਾ ਤੁਰਦਾ ਆਨੰਦਪੁਰ ਸਾਹਿਬ ਆਇਆ। ਯੁੱਧ ਵਿੱਚ ਨਾ ਕੋਈ ਵੈਰੀ ਨਾ ਬੇਗਾਨਾ ਗੁਰੂ ਦਾ ਸੰਦੇਸ ਜਿਸ ਸੱਚ ਕਰ ਮਾਨਾ। ਮੁਗਲ ਜਾਂ ਪਹਾੜੀਆ ਤੇਰਾ ਹੀ ਬੰਦਾ ਦਿਸੇ ਬਲਿਹਾਰੀਆ। ਨਿਰਛਲ ਨਿਰਭਉ ਤੇ...
ਕੋਟਕਪੂਰਾ, 22 ਸਤੰਬਰ (ਟਿੰਕੂ ਪਰਜਾਪਤੀ) :-ਆਸ਼ੀਰਵਾਦ ਸੇਵਾ ਸੁਸਾਇਟੀ ਠੱਠੀ ਭਾਈ ਵੱਲੋਂ ਸਥਾਨਕ ਜੈਤੋ ਸੜਕ ’ਤੇ ਸਥਿੱਤ ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਅਤੇ ਕੌਂਸਲਰ ਰਾਜਵਿੰਦਰ ਸਿੰਘ ਲਾਟੂ ਦੇ ਘਰ ਪ੍ਰਮਾਤਮਾ ਵੱਲੋਂ ਬਖਸ਼ੀ ਪੁੱਤਰ ਦੀ ਦਾਤ ਦੀ ਖੁਸ਼ੀ ’ਚ ਲਾਏ ਗਏ ਸਵੈਇਛੁੱਕ ਖੂਨਦਾਨ ਕੈਂਪ ਦੌਰਾਨ 50 ਦਾਨੀ ਸੱਜਣਾਂ ਨੇ ਆਪਣਾ ਖੂਨਦਾਨ ਕੀਤਾ। ਸੁਸਾਇਟੀ ਦੇ ਸਕੱਤਰ ਸੰਦੀਪ ਸਿੰਘ ਨੇ ਦੱਸਿਆ ਕਿ ਬੀਟੀਓ ਡਾ ਰਮੇੇਸ਼ ਕੁਮਾਰ ਦੀ ਅਗਵਾਈ...
ਬਾਘਾਪੁਰਾਣਾ, 23 ਸਤੰਬਰ (ਜਸ਼ਨ)- ਕਾਂਗਰਸ ਦੇ ਮੁੱਖ ਬੁਲਾਰੇ ਅਤੇ ਇੰਚਾਰਜ ਯੂਥ ਕਾਂਗਰਸ ਲੋਕ ਸਭਾ ਲੁਧਿਆਣਾ ਅਤੇ ਅਮਿ੍ਰਤਸਰ ਸ: ਕਮਲਜੀਤ ਬਰਾੜ ਨੇ ਬਾਘਾਪੁਰਾਣਾ ‘ਚ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਆਏ ਸ਼ਾਨਦਾਰ ਨਤੀਜਿਆਂ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਬੀਤੀ ਰਾਤ ਮੁਕੰਮਲ ਹੋਈ ਗਿਣਤੀ ‘ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ ‘ਚੋਂ ਕਾਂਗਰਸ ਪਾਰਟੀ ਨੇ ਕੁੱਲ 22 ਸੀਟਾਂ ਉੱਪਰ ਜਿੱਤ ਦਰਜ ਕੀਤੀ ਜਦਕਿ ਸਿਰਫ਼ ਤਿੰਨ ਜ਼ੋਨਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ...
ਚੰਡੀਗੜ, 23 ਸਤੰਬਰ : (ਜਸ਼ਨ): ਪੰਜਾਬ ਰਾਜ ਦੀਆਂ 22 ਜ਼ਿਲ਼ਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸੰਮਤੀਆਂ ਲਈ ਬੀਤੇ ਦਿਨੀ ਪਈਆਂ ਵੋਟਾਂ ਦੇ ਨਤੀਜੇ ਐਲਾਨੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਦੀ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਵਿੱਚ ਝੰਡੀ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀਆਂ 22 ਜ਼ਿਲਾ ਪ੍ਰੀਸ਼ਦਾਂ ਦੇ 353 ਜ਼ੋਨਾ ਦੇ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਦੇ 331 ਉਮੀਦਵਾਰ ਜੇਤੂ ਰਹੇ, ਜਦਕਿ ਆਮ...