News

ਮੋਗਾ,15 ਸਤੰਬਰ (ਜਸ਼ਨ)-ਸਲ੍ਹੀਣਾ ਜਿੰਮ ਮੋਗਾ ਦੇ ਸੰਚਾਲਕ ਬਰੋਨਜ਼ ਮੈਡਲ ਜੇਤੂ ਹਰਵਿੰਦਰ ਸਿੰਘ ਸਲੀਣਾ ਦੀ ਅਗਵਾਈ ਹੇਠ ਸਮੂਹ ਖੇਡ ਪਰੇਮੀਆਂ ਨੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 18ਵੀਆਂ ਏਸ਼ੀਆਈ ਖੇਡਾਂ ‘ਚ ਮੋਗਾ ਜ਼ਿਲੇ ਦੇ ਹੋਣਹਾਰ ਸ਼ਾਟਪੁਟਰ ਤੇਜਿੰਦਰਪਾਲ ਸਿੰਘ ਤੂਰ ਦਾ 31 ਹਜ਼ਾਰ ਰੁਪਏ ਦੀ ਨਕਦ ਇਨਾਮ ਰਾਸ਼ੀ ,ਇਕ ਗੁਰਜ ਅਤੇ ਗੋਲਡ ਮੈਡਲ ਨਾਲ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਉੱਘੇ ਖੇਡ ਪ੍ਰਮੋਟਰ ਪੁਸ਼ਪਿੰਦਰ ਸਿੰਘ ਪੱਪੀ ,ਅਮਨਦੀਪ ਸਿੰਘ ਕਨੇਡਾ ਅਤੇ ਹਰਵਿੰਦਰ ਸਲੀਣਾ ਨੇ ਮੋਗੇ ਦੇ...
ਮੋਗਾ, 14 ਸਤੰਬਰ ( ਜਸ਼ਨ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਹਿੰਦੂ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ। ਸਾਨੂੰ ਹਮੇਸ਼ਾ ਹੀ ਹਿੰਦੀ ਨੂੰ ਰੋਜ਼ਾਨਾ ਦੇ ਕੰਮ ਨਾਲ ਜੋੜਨਾ ਚਾਹੀਦਾ। ਉਹਨਾਂ ਕਿਹਾ ਕਿ ਕੋਈ...
ਮੋਗਾ,10 ਜੁਲਾਈ (ਜਸ਼ਨ)-ਮੈਕਰੋ ਗਲੋਬਲ ਆਈਲੈਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕਾ ਹੈ। ਮੈਕਰੋ ਗਲੋਬਲ ਦੇ ਵਿਦਿਆਰਥੀ ਰਾਜ ਕਮਲ ਸਿੰਘ ਨਿਵਾਸੀ ਰਾਉਕੇ ਕਲਾਂ 7 ਬੈਂਡ ,ਹਿੰਮਤ ਸਿੰਘ ਢਿੱਲੋਂ ਨਿਵਾਸੀ ਮੋਗਾ 7 ਬੈਂਡ ਅਤੇ ਦੀਪਕ ਯਾਦਵ ਨਿਵਾਸੀ ਮੋਗਾ 7 ਬੈਂਡ ਅਤੇ ਲਿਸਨਿੰਗ ਵਿਚ 8.5 ਬੈਂਡ ਪ੍ਰਾਪਤ ਕੀਤੇ ਹਨ। ਪਿ੍ਰਆ ਸਿੰਘ ਨਿਵਾਸੀ ਮੋਗਾ ਅਤੇ ਅਕਾਸ਼ਦੀਪ ਨਿਵਾਸੀ ਮੱਖੂ ਨੇ ਔਵਰਆਲ 7 ਬੈਂਡ ਅਤੇ ਲਿਸਨਿੰਗ ਵਿਚੋਂ 8 ਬੈਂਡ ਪ੍ਰਾਪਤ ਕੀਤੇ ਹਨ।...
ਧਰਮਕੋਟ,14 ਸਤੰਬਰ (ਜਸ਼ਨ): ਜਲਾਲਾਬਾਦ ਜ਼ੋਨ ਤੋਂ ਜ਼ਿਲਾ ਪ੍ਰੀਸ਼ਦ ਉਮੀਦਵਾਰ ਸ: ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਵੱਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਕੜੀ ਤਹਿਤ ਜਲਾਲਾਬਾਦ ਪੂਰਬੀ ਪਿੰਡ ਵਿਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ਵਿਚ ਹੋਈ ਨੁੱਕੜ ਮੀਟਿੰਗ ਦੌਰਾਨ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਸ: ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ...
ਮੋਗਾ, 14 ਸਤੰਬਰ (ਜਸ਼ਨ)- ‘ ਮੋਗਾ ਜ਼ਿਲੇ ‘ਚ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਡਿਪਟੀ ਕਮਿਸ਼ਨਰ ਵੱਲੋਂ ਆਰੰਭੀ ਵਿਸ਼ੇਸ਼ ਮੁਹਿੰਮ ਦਾ ਹਰ ਪਾਸਿਓਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਆਸ ਕੀਤੀ ਜਾ ਰਹੀ ਹੈ ਕਿ ਮੋਗਾ ਵਾਸੀ ਆਉਣ ਵਾਲੇ ਦਿਨਾਂ ਵਿਚ ਇਸ ਵਿਆਪਕ ਸਮੱਸਿਆ ਤੋਂ ਨਿਜਾਤ ਪਾ ਸਕਣਗੇ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆ ਕੀਤਾ। ਸ਼੍ਰੀ ਬਾਂਸਲ ਨੇ ਆਖਿਆ ਕਿ...
ਧਰਮਕੋਟ,14 ਸਤੰਬਰ (ਰਾਜਵਿੰਦਰ ਸਿੰਘ) : ਹਲਕਾ ਧਰਮਕੋਟ ਦੇ ਜ਼ੋਨ ਨੰਬਰ 1 ਚੋਟੀਆਂ ਦੀ ਬਲਾਕ ਸੰਮਤੀ ਚੋਣਾ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਅਮਨਦੀਪ ਕੌਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਸੀਨੀਅਰ ਅਕਾਲੀ ਆਗੂ ਰਾਜਵਿੰਦਰ ਸਿੰਘ ਦੀ ਸੁਪਤਨੀ ਅਮਨਦੀਪ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦਿਆਂ ਅਤੇ ਪਿੰਡਾਂ ਵਿੱਚ ਵਿਚਰਦਿਆਂ ਚੋਣ ਪ੍ਰਚਾਰ ਕਰਨ ਉਪਰੰਤ ‘ਸਾਡਾ ਮੋਗਾ ਡੌਟ ਕੋਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ...
ਮੋਗਾ,14 ਸਤੰਬਰ (ਜਸ਼ਨ)- ਡਿਪਟੀ ਕਮਿਸ਼ਨਰ ਮੋਗਾ ਵੱਲੋਂ ਜ਼ਿਲੇ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਤਹਿਤ ਮੋਗਾ ਦਾਣਾ ਮੰਡੀ ਵਿਚ ਬਣੀ ਗੳੂਸ਼ਾਲਾ ਨੂੰ ਦੇ ਖੇਤਰ ਵਿਚ ਆਰਜ਼ੀ ਇਜ਼ਾਫ਼ਾ ਕਰਨ ਨੂੰ ਲੈ ਕੇ ਆੜਤੀਆਂ ਵੱਲੋਂ ਇਤਰਾਜ਼ ਕਰਦਿਆਂ ਇਹ ਮਸਲਾ ਆਮ ਆਦਮੀ ਪਾਰਟੀ ਦੇ ਤੇਜ਼ਤਰਾਰ ਆਗੂ ਸ: ਸੁਖਪਾਲ ਸਿੰਘ ਖਹਿਰਾ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਇਸ ਮਸਲੇ ਦੇ ਹੱਲ ਲਈ ਸ: ਖਹਿਰਾ ਖੁਦ ਮੋਗਾ ਦਾਣਾ ਮੰਡੀ ਪਹੁੰਚੇ। ਇਸ ਮੌਕੇ ਆੜਤੀਆਂ ਨੇ ਖਹਿਰਾ...
ਮੋਗਾ 14 ਸਤੰਬਰ:-(ਜਸ਼ਨ)-ਸਮੂਹ ਚੋਣ ਅਮਲਾ ਆਗਾਮੀ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲਾ ਪ੍ਰਸਾਸ਼ਨ ਨੂੰ ਪੂਰਨ ਸਹਿਯੋਗ ਦੇਵੇ ਅਤੇ ਆਪਣੀ ਡਿਊਟੀ ਬਿਨਾਂ ਕਿਸੇ ਦਬਾਅ ਤੋਂ ਇਮਾਨਦਾਰੀ ਨਾਲ ਨਿਭਾਈ ਜਾਵੇ। ਇਹ ਪ੍ਰੇਰਨਾ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ ਖਰਬੰਦਾ ਆਈ.ਏ.ਐਸ ਨੇ ਮੀਟਿੰਗ ਹਾਲ ਵਿਖੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸਮੂਹ...
ਮੋਗਾ, 14 ਸਤੰਬਰ (ਜਸ਼ਨ)-ਬੁੱਘੀਪੁਰਾ ਚੌਂਕ ਨਜ਼ਦੀਕ ਓਜ਼ੋਨ ਕੌਟੀ ਕਾਲੋਨੀ ਸਿਥਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਹਿੰਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਹਿੰਦੀ ਦੇਸ਼ ਨੂੰ ਜੋੜਨ ਵਾਲੀ ਭਾਸ਼ਾ ਹੈ। ਦੇਸ਼ ਦੀ ਸਵਤੰਤਰਤਾ ਅਤੇ ਵਿਕਾਸ ਵਿਚ ਹਿੰਦੀ ਭਾਸ਼ਾ ਦਾ ਅਹਿਮ ਯੋਗਦਾਨ ਹੈ। ਉਹਨਾਂ ਕਿਹਾ ਕਿ ਕੋਈ ਵੀ...
ਮੋਗਾ 14 ਸਤੰਬਰ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਆਈ.ਏ.ਐਸ ਵੱਲੋਂ ਸਹਿਕਾਰੀ ਖੇਤੀਬਾੜੀ ਸਭਾਵਾਂ ਵਿੱਚ ਇਨ ਸੀਟੂ ਮੈਨੇਜਮੈਟ ਆਫ ਕਰਾਪ ਰੈਜੀਡਿਊ ਸਕੀਮ ਤਹਤਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਹੱਈਆ ਕਰਵਾਏ ਜਾਣ ਵਾਲੇ 80 ਫੀਸਦੀ ਸਬਸਿਡੀ ਵਾਲੇ ਸੰਦਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਉਨਾਂ ਕਿਹਾ ਕਿ ਇਸ ਸਕੀਮ ਨੂੰ ਪਹਿਲ ਦੇ ਆਧਾਰ ਤੇ ਪਾਰਦਰਸ਼ੀ ਤਰਕੇ ਨਾਲ ਲਾਗੂ ਕੀਤਾ ਜਾਵੇ। ਮੀਟਿੰਗ ਵਿੱਚ ਹਾਜ਼ਰ ਕੁਲਦੀਪ ਕੁਮਾਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ...

Pages