News

ਮੋਗਾ,14 ਸਤੰਬਰ(ਜਸ਼ਨ)-ਅੱਜ ਮੋਗਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਮੋਗਾ ਜ਼ਿਲੇ ਵਿਚ ਜ਼ਿਲਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿਚ ਕਾਂਗਰਸ ਨਾਲ ਸਬੰਧਤ 7 ਬਾਗੀ ਉਮੀਦਵਾਰਾਂ ਨੂੰ 6 ਸਾਲਾਂ ਲਈ ਕਾਂਗਰਸ ਪਾਰਟੀ ਵਿਚੋਂ ਕੱਢੇ ਜਾਣ ਦਾ ਐਲਾਨ ਕੀਤਾ । ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ,ਗੁਰਬਚਨ ਸਿੰਘ ਬਰਾੜ ਮੈਂਬਰ ਕਾਰਜਕਾਨੀ ਪੰਜਾਬ,ਇੰਦਰਜੀਤ ਸਿੰਘ ਬੀੜ ਚੜਿੱਕ ਜਨਰਲ ਸਕੱਤਰ ਪੰਜਾਬ , ਡਾ: ਪਵਨ ਥਾਪਰ, ਉਪਿੰਦਰ...
ਨਿਹਾਲ ਸਿੰਘ ਵਾਲਾ, 13 ਸਤੰਬਰ (ਜਸ਼ਨ): ਸਮੁੱਚੇ ਪੰਜਾਬ ਵਿਚ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਕਾਰਨ ਸਿਆਸੀ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ। ਪਿੰਡਾਂ ਵਿਚ ਵਿਆਹ ਵਰਗਾ ਮਾਹੌਲ ਦੇਖਣ ਨੂੰ ਮਿਲ ਰਿਹੈ। ਸ਼ੋ੍ਰਮਣੀ ਅਕਾਲੀ ਦਲ ਜਿੱਥੇ ਬੇਅਦਬੀ ਮਾਮਲੇ ਅਤੇ ਟਕਸਾਲੀ ਅਕਾਲੀਆਂ ਦੇ ਵਿਰੋਧ ਕਾਰਨ ਆਪਣੀ ਹੋਂਦ ਬਚਾਉਣ ਵਾਸਤੇ ਯਤਨਸ਼ੀਲ ਹੈ ਉੱਥੇ ਆਮ ਆਦਮੀ ਪਾਰਟੀ ਪਾਟੋਧਾੜ ਹੋਣ ਕਰਕੇ ਜਨਤਾ ਦੀ ਕਚਹਿਰੀ ਵਿਚ ਆਪਣੇ ਆਪ ਨੂੰ ਸਾਬਤ ਕਰਨ ਲਈ ਅਸਮਰੱਥ ਦਿਖਾਈ ਦੇ...
ਮੋਗਾ,13 ਸਤੰਬਰ (ਜਸ਼ਨ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਜ਼ੋਨ ਨੰਬਰ 12 ਮਾਣੂੰਕੇ ਤੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਪਰਮਜੀਤ ਕੌਰ ਦੀ ਚੋਣ ਮੁਹਿੰਮ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਸਦਕਾ ਬੀਬੀ ਪਰਮਜੀਤ ਕੌਰ ਦੇ ਨਾਲ ਨਾਲ ਕਾਂਗਰਸ ਦੇ ਬਲਾਕ ਸੰਮਤੀ ਉਮੀਦਵਾਰਾਂ ਦੀ ਸਥਿਤੀ ਵੀ ਮਜ਼ਬੂਤ ਹੋ ਗਈ ਹੈ। ਵਰਣਨਯੋਗ ਹੈ ਕਿ ਬੀਬੀ ਪਰਮਜੀਤ ਕੌਰ ਸ: ਸ਼ਿੰਦਰਪਾਲ ਸਿੰਘ ਸਰਪੰਚ ਰਣਸੀਂਹ ਖੁਰਦ ਦੀ ਪਤਨੀ ਹੈ ਜਦਕਿ...
ਕੋਟਕਪੂਰਾ,13 ਸਤੰਬਰ (ਟਿੰਕੂ) :- ਸਥਾਨਕ ਢਿੱਲੋਂ ਕਲੋਨੀ ਦੇ ਵਸਨੀਕ, ਮੁਹੱਲਾ ਵਿਕਾਸ ਕਮੇਟੀ ਦੇ ਸਰਗਰਮ ਆਗੂ ਤੇ ਉੱਘੇ ਸਮਾਜਸੇਵੀ ਪਟਵਾਰੀ ਗੁਰਚਰਨ ਸਿੰਘ ਬਰਾੜ ਨੂੰ ਨਸ਼ੇ ਦੇ ਖਾਤਮੇ ਲਈ ਪਾਏ ਜਾ ਰਹੇ ਯੋਗਦਾਨ ਅਤੇ ਸਫਾਈ ਮੁਹਿੰਮ ’ਚ ਵੱਖ-ਵੱਖ ਕਲੱਬਾਂ ਤੇ ਨੌਜਵਾਨਾਂ ਨਾਲ ਰਲ ਕੇ ਕੀਤੇ ਸੇਵਾ ਕਾਰਜਾਂ ਬਦਲੇ ਏ ਡੀ ਜੀ ਪੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਮਹਾਤਮਾ ਗਾਂਧੀ ਰਾਜ ਲੋਨ ਪ੍ਰਸ਼ਾਸ਼ਨ ਸੰਸਥਾਨ ਚੰਡੀਗੜ ਵਿਖੇ ਐਮ ਟੀ ਓ (ਡੈਪੋ) ਦੀ ਟੇ੍ਰਨਿੰਗ ’ਚ ਵਿਸ਼ੇਸ਼ ਤੌਰ ’ਤੇ...
ਮੋਗਾ, 12 ਸਤੰਬਰ (ਜਸ਼ਨ):ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਬੀ. ਐਲ. ਓ. ਕਰਮਚਾਰੀਆਂ ਦੀ ਤਰਸ ਯੋਗ ਸਥਿਤੀ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਅੜਿਆਲ ਰਵਈਏ ਕਾਰਣ ਗੁਰਜੀਤ ਸਿੰਘ ਮੱਲੀ,ਹਰਜੀਤ ਸਿੰਘ ਨੱਥੂਵਾਲਾ ਜਦੀਦ,ਸਮਸ਼ੇਰ ਸਿੰਘ ਬਲਾਕ ਪ੍ਰਧਾਨ ਬੀ.ਐਲ.ਓਜ.ਯੂਨੀਅਨ ਮੋਗਾ ਵੱਲੋਂ ਕਰੜੇ ਸਬਦਾਂ ਵਿੱਚ ਨਿੰਦਾ ਕੀਤੀ ਗਈ ਉਨਾਂ ਦੱਸਿਆ ਕਿ ਪੰਜਾਬ ਅੰਦਰ ਹਰੇਕ ਚੋਣਾ ਲਈ ਅਹਿਮ ਰੋਲ ਅਦਾ ਕਰਨ ਵਾਲੇ ਅਤੇ ਛੁੱਟੀਆਂ ਦੇ ਦਿਨਾਂ ‘ਚ ਸਾਰਾ-ਸਾਰਾ ਦਿਨ ਆਪੋ ਆਪਣੇ ਬੂਥਾਂ ਤੇ ਬੈਠ ਕੇ...
ਚੰਡੀਗੜ੍ਹ, 13 ਸਤੰਬਰ-(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਨੂੰ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਈ ਹੋਰ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ। ਅੱਜ ਸ਼ਾਮ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ 3.78 ਕਰੋੜ ਰੁਪਏ ਦੀ ਲਾਗਤ ਨਾਲ ਸਨੌਰੀ ਅੱਡਾ ਵਿਖੇ 66...
ਫਿਰੋਜ਼ਪੁਰ 13 ਸਿਤੰਬਰ ( ਸੰਦੀਪ ਕੰਬੋਜ ਜਈਆ) : ਜ਼ਿਲਾ ਪਰਿਸ਼ਦ ਫਿਰੋਜ਼ਪੁਰ ਦੇ ਜੋਧਪੁਰ ਜੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਸੀਬ ਸਿੰਘ ਸੰਧੂ ਵੱਲੋਂ ਚੋਣਾਂ ਦਾ ਸਮਾਂ ਨੇੜੇ ਹੋਣ ਦੇ ਚੱਲਦੇ ਚੋਣ ਮੁਹਿੰਮ ਨੂੂੰ ਜੰੰਗੀ ਪੱਧਰ ਤੇ ਤੇਜ ਕਰਦਿਆਂ ਜੋਧਪੁਰ ਦੇ ਵੱਖ - ਵੱਖ ਪਿੰਡਾਂ ਵਿਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ।ਜਿਕਰਯੋਗ ਹੈ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਅਤੇ ਖਾਸਮਖਾਸ ਹੋੋੋਣ ਕਾਰਨ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਹੀ ਨਸੀਬ...
ਧਰਮਕੋਟ ,13 ਸਤੰਬਰ (ਜਸ਼ਨ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਖੜੇ ਉਮੀਦਵਾਰਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਦੌਰੇ ਕਰਨ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰਾਂ ਭੱਖ ਗਿਆ ਹੈ। ਵਿਧਾਇਕ ਹਲਕਾ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਅਤੇ ਨੁੱਕੜ ਮੀਟਿੰਗਾਂ ਰਾਹੀਂ ਆਮ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂੰ ਕਰਵਾਇਆ । ਇਸ ਮੌਕੇ ਉਹਨਾਂ ‘ਸਾਡਾ ਮੋਗਾ ਡੌਟ...
ਫ਼ਿਰੋਜ਼ਪੁਰ 13 ਸਿਤੰਬਰ (ਸੰਦੀਪ ਕੰਬੋਜ ਜਈਆ) :-ਜੁਆਇੰਟ ਸੈਕਟਰੀ ਭਾਰਤ ਸਰਕਾਰ ਸ੍ਰੀ ਆਰ.ਕੇ.ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਏ ਜਾਂਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਜੁਆਇੰਟ ਸੈਕਟਰੀ ਸ੍ਰੀ ਆਰ.ਕੇ.ਚੌਧਰੀ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸਮੇਂ-...
ਨਿਹਾਲ ਸਿੰਘ ਵਾਲਾ,13 ਸਤੰਬਰ (ਜਸ਼ਨ): ਪੰਜਾਬੀ ਦੇ ਵੱਡ ਅਕਾਰੀ ਨਾਵਲ ਯਕੀਕਤ,ਯਰਗਮਾਲ ਤੇ ਯਤਾਮਤ ਤੇ ਅਖ਼ਰਾਨਾਮਾ ਸਮੇਤ ਚਰਚਿਤ ਨਾਵਲਾਂ ਦੇ ਰਚਾਇਤਾ ਪ੍ਰਸਿੱਧ ਨਾਵਲਕਾਰ ਹਰਿੰਦਰ ਸਿੰਘ ਰਾਏ ਦੇ ਮਾਤਾ ਗੁਰਮੇਲ ਕੌਰ ( ਸੇਵਾ ਮੁਕਤ ਅਧਿਆਪਕਾ ) ਦਾ ਦਿਹਾਂਤ ਹੋ ਗਿਆ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ,ਲੈਕਚਰਾਰ ਸੁਰਜੀਤ ਸਿੰਘ ਕਾਉਂਕੇ , ਰਾਜਵਿੰਦਰ ਰੌਂਤਾ,ਕੇਐਲ ਗਰਗ,ਬਲਦੇਵ ਸਿੰਘ ਸੜਕਨਾਮਾ,ਦੇਵ ਥਰੀਕੇ ਵਾਲਾ,ਉਮ ਪ੍ਰਕਾਸ਼ ਗਾਸੋ, ਪਿ੍ਰਤਪਾਲ ਸਿੰਘ ਸਰੀਨ,ਮਹਿੰਦਰ...

Pages