News

BAGHAPURANA11 ,SEPT (JASHAN)At government polytechnic college RODE Voter awareness programme WAS ORGANISED.PROGRAMME OF ELECTION COMMISSION WAS WELL PROPAGATED
ਮੋਗਾ ,11 ਸਤੰਬਰ (ਜਸ਼ਨ): ਰਹਿਨੁਮਾ ਸੰਤ ਬਾਬਾ ਹਜੂਰਾ ਸਿੰਘ ਜੀ ਦੀ ਅਗਵਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿਦਿਅਕ ਸੰਸਥਾਵਾਂ ਦੇ ਨਵੇਂ ਸੈਸ਼ਨ ਦਾ ਆਗਾਜ਼ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸੰਸਥਾ ਦੀ ਸਮੁੱਚੀ ਪ੍ਰਬੰਧਕੀ ਕਮੇਟੀ, ਡਾ.ਸੁਖਵਿੰਦਰ ਕੌਰ ਪਿ੍ਰੰਸੀਪਲ ਡਿਗਰੀ ਕਾਲਜ, ਡਾ.ਰਵਿੰਦਰ ਕੌਰ, ਪਿ੍ਰੰਸੀਪਲ ਕਾਲਜ ਆਫ਼ ਐਜੂਕੇਸ਼ਨ, ਮੈਡਮ ਗੁਰਜੀਤ ਕੌਰ ਪਿ੍ਰੰਸੀਪਲ ਸੀਨੀਅਰ ਸੈਕੰਡਰੀ ਸਕੂਲ ਅਤੇ...
ਮੋਗਾ ,11 ਸਤੰਬਰ (ਜਸ਼ਨ): ਕੌਮੀ ਸਿਹਤ ਮਿਸ਼ਨ ਅਧੀਨ ਪੰਜਾਬ ਸਰਕਾਰ ਵੱਲੋਂ ਮਲਟੀਪਰਪਜ਼ ਹੈਲਥ ਵਰਕਰ( ਫੀਮੇਲ) ਦੇ ਲਈ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਪੇਪਰ ਲਿਆ ਗਿਆ।ਜਿਸ ਦੇ ਵਿੱਚ 7605 ਵਿਦਿਆਰਥਣਾ ਨੇ ਭਾਗ ਲਿਆ ਜਿਸ ਦੇ ਵਿੱਚੋਂ ਸਰਕਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਮੋਗਾ ਦੇ ਵਿੱਚ 2015 ਵਿੱਚ ਪੜ੍ਹ ਚੁੱਕੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਸੁਲੱਖਣ ਸਿੰਘ ਪਿੰਡ ਮਹਿਰੋ ਜਿਲਾ ਮੋਗਾ ਨੇ 90 ਅੰਕਾਂ ਵਿੱਚੋ 83 ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ...
ਬਰਗਾੜੀ,11ਸਤੰਬਰ (ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਅਾੳੁਦੀ 19 ਸਤੰਬਰ ਨੂੰ ਸੂਬੇ ਚ ਹੋਣ ਵਾਲੀਅਾ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਜਿਵੇ- ਜਿਵੇ ਨੇੜੇ ਅਾੳੁਦੀਅਾ ਜਾ ਰਹੀਅਾ ਨੇ ੳੁਵੇ- ੳੁਵੇ ਚੋਣ ਮੈਦਾਨ ਚ ੳੁਤਾਰੇ ੳੁਮੀਦਵਾਰਾ ਦੇ ਹੱਕ ਚ ਚੋਣ ਪ੍ਰਚਾਰ ਭਰ ਜੋਬਨ ਤੇ ਹੋ ਰਿਹਾ ਹੈ ੲਿਸੇ ਹੀ ਲੜੀ ਤਹਿਤ ਜਿਲਾ ਕਾਂਗਰਸ ਕਮੇਟੀ ਫਰੀਦਕੋਟ ਦੇ ਪ੍ਰਧਾਨ ਤੇ ਜੈਤੋ ਹਲਕੇ ਦੇ ਸਾਬਕਾ ਵਧਾੲਿਕ ਜੋਗਿੰਦਰ ਸਿੰਘ ਪੰਜਗਰਾੲੀ ਦੀ ਅਗਵਾੲੀ ਹੇਠ ਪਿੰਡ ਬਹਿਬਲ ਕਲਾਂ...
ਨੱਥੂਵਾਲਾ ਗਰਬੀ , 11 ਸਤੰਬਰ (ਜਸ਼ਨ): -ਤੇਲ ਦੀਆਂ ਅਸਮਾਨ ਨੂੰ ਛੂੰਹਦੀਆਂ ਕੀਮਤਾਂ ਅਤੇ ਮਹਿਗਾਈ ਨੇ ਭਾਰਤ ਵਾਸੀਆਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ ਅਤੇ ਲੋਕ ਇਸ ਦਾ ਵਿਰੋਧ ਕਰ ਰਹੇ ਹਨ।ਪਰ ਲਗਦਾ ਹੈ ਕੇਦਰ ਸਰਕਾਰ ਤਾਂ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ।ਕੇਦਰ ਸਰਕਾਰ ਨੂੰ ਜਗਾਉਣ ਵਾਸਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕਾਈ ਭਲੂਰ ਵੱਲੋਂ ਬਲਾਕ ਮੀਤ ਪ੍ਰਧਾਨ ਗੁਰਦੀਪ ਸਿੰਘ ਜਟਾਣਾ ਦੀ ਅਗਵਾਈ ਵਿੱਚ ਕੇਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ...
ਮੋਗਾ, 11 ਸਤੰਬਰ (ਜਸ਼ਨ): -ਜਿਵੇ ਜਿਵੇ 19 ਸਤੰਬਰ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ ਵੋਟਾਂ ਵਿੱਚ ਖੜੇ੍ਹ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਅੱਡੀ ਚੋਟੀ ਦਾ ਜੋਰ ਲਗਾ ਕੇ ਵੋਟਰਾਂ ਨੂੰ ਆਪੋ ਆਪਣੇ ਹੱਕ ਵਿੱਚ ਭੁਗਤਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।ਬਲਾਕ ਸੰਮਤੀ ਜੋਨ ਭਲੂਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੁਖਮੰਦਰ ਸਿੰਘ ਬਰਾੜ ਦੀ ਜਿੱਤ ਵਾਸਤੇ ਜਿਲਾ੍ਹ ਜਥੇਦਾਰ ਤੀਰਥ ਸਿੰਘ ਮਾਹਲਾ ਵੱਲੋਂ ਆਪਣੀ ਪੂਰੀ ਤਾਕਤ ਲਗਾਈ ਜਾ ਚੁੱਕੀ ਹੈ ।ਉਨਾ੍ਹ ਵੱਲੋਂ ਘਰ...
ਮੋਗਾ,11 ਸਤੰਬਰ (ਜਸ਼ਨ): ਅੱਜ ਮੋਗਾ ਵਿਖੇ ਸਾਬਕਾ ਮੰਤਰੀ ਅਤੇ ਚੇਅਰਮੈਨ ਮਾਰਕਫੈੱਡ ਸ: ਅਮਰਜੀਤ ਸਿੰਘ ਸਮਰਾ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਤੋਂ ਬਾਗੀ ਹੋਏ ਨੌਜਵਾਨ ਆਗੂ ਪਰਮਵਿਜੇ ਸਿੰਘ ਹੰੁਦਲ ਜੋ ਜ਼ਿਲਾ ਪ੍ਰੀਸ਼ਦ ਚੋਣਾਂ ਲਈ ਦੌਲਤਪੁਰਾ ਜ਼ੋਨ ਤੋਂ ਆਜ਼ਾਦ ਉਮੀਦਵਾਰ ਵਜੋਂ ਖੜੇ ਸਨ ਨੂੰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਅਤੇ ਉਸੇ ਜ਼ੋਨ ਤੋਂ ਕਾਂਗਰਸ ਦੀ ਟਿਕਟ ’ਤੇ ਖੜੇ ਹਰਭਜਨ ਸਿੰਘ ਸੋਸਣ ਦੀ ਮਦਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਸ: ਸਮਰਾ ਨੇ ਆਖਿਆ ਕਿ ਅੱਜ...
ਮੋਗਾ 11 ਸਤੰਬਰ(ਜਸ਼ਨ):ਜਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਡੀ.ਪੀ.ਐਸ. ਖਰਬੰਦਾ (ਆਈ.ਏ.ਐਸ.) ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਂਿਜ਼ਲਾ ਮੋਗਾ ਦੀ ਹਦੂਦ ਅੰਦਰ 19 ਸਤੰਬਰ (ਚੋਣਾਂ ਵਾਲੇ ਦਿਨ) ਅਤੇ 22 ਸਤੰਬਰ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ...
ਮੋਗਾ, 11 ਸਤੰਬਰ (ਜਸ਼ਨ)-ਸਥਾਨਕ ਬੁੱਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਟਾਈਗਰ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਬੱਚੇ ਟਾਈਗਰਾਂ ਦੀ ਪੌਸ਼ਾਕ ਵਿਚ ਆਕਰਸ਼ਨ ਦਾ ਕੇਂਦਰ ਲੱਗ ਰਹੇ ਸਨ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਅਜਿਹੇ ਦਿਵਸ ਮਨਾਉਣ ਦਾ ਮੰਤਵ ਬੱਚਿਆਂ ਨੂੰ ਪਸ਼ੂ ਪੰਛਿਆਂ ਸਬੰਧੀ ਮੱਹਤਵਪੂਰਨ ਜਾਣਕਾਰੀ ਪ੍ਰਦਾਨ ਕਰਨਾ ਹੈ, ਤਾਂ ਜੋ ਉਹਨਾਂ ਦੇ ਗਿਆਨ ਵਿਚ ਹੋਰ ਵਾਧਾ ਹੋ ਸਕੇ।...
ਮੋਗਾ 11 ਸਤੰਬਰ:(ਜਸ਼ਨ): ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ੍ਰ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਕੀਤੀ ਗਈ ਪੜਤਾਲ ਦੌਰਾਨ ਜ਼ਿਲਾ ਪ੍ਰੀਸ਼ਦ ਦੀ 63 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਅਤੇ 03 ਨਾਮਜ਼ਦਗੀ ਰੱਦ ਹੋਈਆਂ, ਜਦਕਿ 05 ਪੰਚਾਇਤ ਸੰਮਤੀਆਂ ਦੇ 372 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਯੋਗ ਪਾਈਆਂ ਗਈਆਂ ਅਤੇ 57 ਨਾਮਜ਼ਦਗੀਆਂ ਰੱਦ ਹੋਈਆਂ। ਜ਼ਿਲਾ ਚੋਣਕਾਰ ਅਫ਼ਸਰ ਨੇ...

Pages