News

ਫ਼ਿਰੋਜ਼ਪੁਰ, ਫਾਜਿਲਕਾ 3 ਦਸੰਬਰ (ਸੰਦੀਪ ਕੰਬੋਜ ਜਈਆ) : ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 11 ਦਸੰਬਰ ਤੱਕ ਮਨਾਇਆ ਜਾਵੇਗਾ ਹੈ। ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜਨ.) ਰਣਜੀਤ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ। ਸਹਾਇਕ ਕਮਿਸ਼ਨਰ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜ਼ਦੂਰਾਂ ਦੇ...
ਮੋਗਾ,3 ਦਸੰਬਰ (ਜਸ਼ਨ): ‘ਕਰਤਾਰਪੁਰ ਲਾਂਘਾ ਖੁਲੱਣ ਨਾਲ ਜਿੱਥੇ ਸਮੁੱਚੀ ਸਿੱਖ ਸੰਗਤ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਨਾਨਕ ਨਾਮ ਲੇਵਾ ਸੰਗਤ ਇਸ ਨੂੰ ਗੁਰੂ ਨਾਨਕ ਸਾਹਿਬ ਦੀ ਅਪਾਰ ਬਖਸ਼ਿਸ਼ ਦੇ ਨਾਲ ਨਾਲ ਇਸ ਨੇਕ ਕਾਰਜ ਲਈ ਜ਼ਰੀਆ ਬਣੇ ਪੰਜਾਬ ਦੇ ਅਸਲੀ ਕੈਪਟਨ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੂੰ ਮੰਨ ਰਹੇ ਹਨ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਠਾਣਾ ਸਿੰਘ ਜੌਹਲ ਅਤੇ ਮਹਿਲਾ ਕਾਂਗਰਸ ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਨੇ...
ਚੰਡੀਗੜ,3 ਦਸੰਬਰ :( ਪੱਤਰ ਪਰੇਰਕ):ਸ੍ਰੀ ਕਰਤਾਰਪੁਰ ਸਾਹਿਬ ਲਈ, ਕੋਰੀਡੋਰ ਪ੍ਰਾਜੈਕਟ ਰਾਹੀਂ ਭਾਰਤ ‘ਚ ਵੱਸਦੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਵਿਛੜੇ ਹੋਏ ਗੁਰਧਾਮਾਂ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਦਰਸ਼ਨ ਕਰਨ ਲਈ ਹੁਣ ਵੀਜ਼ੇ ਦੀ ਲੋੜ ਨਹੀਂ ਪਵੇਗੀ। ਇਸ ਲਏ ਗਏ ਫੈਸਲੇ ਨਾਲ ਸਮੁੱਚੀ ਸਿੱਖ ਕੌਮ ਦੇ ਨਾਲ-ਨਾਲ ਹਿੰਦ-ਪਾਕ ਦਾ ਆਪਸੀ ਭਾਈਚਾਰਾ , ਪਿਆਰ ਅਤੇ ਅਮਨ-ਸ਼ਾਂਤੀ ਵਿਕਸਿਤ ਹੋਵੇਗੀ ਜਿਸ ਲਈ ਸਿੱਖ ਕੌਮ ਦਿਲ ਤੋਂ ਧੰਨਵਾਦੀ ਹੈ। ਇਥੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ...
ਮੋਗਾ 3 ਦਸੰਬਰ (ਜਸ਼ਨ) :ਜ਼ਿਲੇ ਦੇ ਸਬੰਧਤ ਅਧਿਕਾਰੀ, ਐਮ.ਪੀ.ਲੈਡ ਸਕੀਮ ਤਹਿਤ ਵਿਕਾਸ ਕੰਮਾਂ ਲਈ ਜਾਰੀ ਕੀਤੇ ਫੰਡਾਂ ਦੀ ਉੱਚਿਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਵਿਸ਼ੇਸ਼ ਮੀਟਿੰਗ ਮੈਂਬਰ ਪਾਰਲੀਮੈਂਟ ਸਾਧੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪ੍ਰੋ: ਸਾਧੂ ਸਿੰਘ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਫ਼ਰੀਦਕੋਟ ਨੇ ਮੀਟਿੰਗ ਹਾਲ ਵਿਖੇ ਐਮ.ਪੀ ਲੈਡ ਸਕੀਮ ਦੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ...
ਫਿਰੋਜ਼ਪੁਰ, ਫਾਜਿਲਕਾ 3 ਦਸੰਬਰ( ਸੰਦੀਪ ਕੰਬੋਜ ਜਈਆ) : ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਡੀ. ਐੱਮ. ਫਿਰੋਜ਼ਪੁਰ ਅਮ੍ਰਿਤ ਗੁਪਤਾ, ਐੱਸ. ਡੀ. ਐੱਮ ਗੁਰੂਹਰਸਹਾਏ ਕੁਲਦੀਪ ਬਾਵਾ, ਤਹਿਸੀਲਦਾਰ ਚੋਣਾਂ ਚਾਂਦ...
ਕੋਟਕਪੂਰਾ,3 ਦਸੰਬਰ (ਟਿੰਕੂ ਕੁਮਾਰ):- ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ 28ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪੇ੍ਰਸ਼ਨ ਕੈਂਪ ਅਮਰਦੀਪ ਸਿੰਘ ਮੀਤਾ ਦੀ ਪ੍ਰਧਾਨਗੀ ਹੇਠ ਸਥਾਨਕ ਅਰੋੜਬੰਸ ਸਭਾ ਵਿਖੇ ਲਾਇਆ ਗਿਆ। ਸੁਰਜੀਤ ਸਿੰਘ ਘੁਲਿਆਣੀ ਅਤੇ ਡਾ ਸੁਨੀਲ ਛਾਬੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮਨਜੂਰੀ ਲੈਣ ਉਪਰੰਤ ਲਾਏ ਗਏ ਉਕਤ ਚੈੱਕਅਪ ਕੈਂਪ ਦੌਰਾਨ 752 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਉਨਾ ਦੱਸਿਆ ਕਿ ਕਲੱਬ ਦਾ ਉਦਘਾਟਨ...
ਮੋਗਾ, 3 ਦਸੰਬਰ (ਜਸ਼ਨ)-ਪੜਾਈ, ਖੇਡਾਂ ਅਤੇ ਗੁਣਾਤਮਿਕ ਮੁਕਾਬਲਿਆਂ ਵਿਚ ਬੱਚਿਆਂ ਨੂੰ ਸਹੀ ਮਾਰਗ ਦਰਸ਼ਨ ਕਰਕੇ ਉਨਾਂ ਨੂੰ ਕਾਮਯਾਬ ਬਨਾਉਣ ਲਈ ਅਹਿਮ ਰੋਲ ਅਦਾ ਕਰਨ ਵਾਲੀ ਨਾਮੀ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਉਦੋਂ ਇੱਕ ਹੋਰ ਵਾਧਾ ਹੋ ਗਿਆ ਜਦੋਂ ਸੰਸਥਾ ਨੇ ਅੱਜ ਅਮਰੀਕਾ ਦੇ ਮੋਂਟਾਨਾ ਸਟੇਟ ਦੀ ਸਰਕਾਰੀ ਯੂਨੀਵਰਸਿਟੀ ਨਾਲ ਸਮਝੌਤਾ ਕਲਮਬੰਧ ਕੀਤਾ। ਸਕੂਲ ਦੇ ਡਾਇਰੈਕਟਰ ਗੌਰਵ ਗੁਪਤਾ, ਅਨੁਜ ਗੁਪਤਾ ਅਤੇ ਪਿ੍ਰੰਸੀਪਲ ਨਿਰਮਲ ਧਾਰੀ ਦੇ ਵਿਸ਼ੇਸ਼...
ਕੋਟਲਾ ਸਾਹੀਆ (ਬਟਾਲਾ), 2 ਦਸੰਬਰ (ਪੱਤਰ ਪਰੇਰਕ): ਓਲੰਪਿਕ ਚਾਰਟਰ ਦੀਆਂ ਖੇਡਾਂ ਦੇ ਕੁੰਭ ਵਜੋਂ ਜਾਣੀਆਂ ਜਾਂਦੀਆਂ 28ਵੀਆਂ ਕਮਲਜੀਤ ਖੇਡਾਂ-2018 ਦੇ ਅੱਜ ਸਮਾਪਤੀ ਸਮਾਰੋਹ ਮੌਕੇ ਦੌਰਾਨ ਜਕਾਰਤਾ ਏਸਅਿਾਈ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਸੱਤ ਪੰਜਾਬੀ ਖਿਡਾਰੀਆਂ ਨੂੰ ਡੇਢ ਲੱਖ ਰੁਪਏ ਦੇ ਨਗਦ ਪੁਰਸਕਾਰਾਂ ਅਤੇ ਵੱਖ-ਵੱਖ ਐਵਾਰਡਾਂ ਨਾਲ ਸਨਮਾਨਤ ਕੀਤਾ ਗਿਆ। ਦਰੋਣਾਚਾਰੀਆ ਐਵਾਰਡੀ ਮੁੱਕੇਬਾਜੀ ਕੋਚ ਸ ਗੁਰਬਖਸ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਏ ਸਨਮਾਨ ਸਮਾਰੋਹ ਵਿੱਚ...
ਮੋਗਾ,2 ਦਸੰਬਰ (ਜਸ਼ਨ): ਇਲੈਕਟਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਅੱਜ ਲਾਈਫ ਕੇਅਰ ਇਲੈਕਟਰੋ ਹੋਮਿਉਪੈਥਿਕ ਹਸਪਤਾਲ ਬਹੋਨਾ ਪਲਾਜ਼ਾ ਜੀ ਟੀ ਰੋਡ ਮੋਗਾ ਵਿਖੇ ਹੋਈ । ਮੀਟਿੰਗ ਦੌਰਾਨ 11 ਜਨਵਰੀ ਨੂੰ ਇਲੈਕਟਰੋ ਹੋਮਿਉਪੈਥੀ ਦੇ ਜਨਮਦਾਤਾ ਕਾਉਂਟ ਸੀਜਰ ਮੈਟੀ ਦਾ ਨੈਸ਼ਨਲ ਪੱਧਰ ਦਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਮਾਗਮ ਵਿੱਚ ਹਿਮਾਚਲ, ਹਰਿਆਣਾ, ਝਾਰਖੰਡ, ਮਹਾਰਾਸ਼ਟਰ, ਉਤਰ...
ਕੋਟਕਪੂਰਾ, 2 ਦਸੰਬਰ (ਟਿੰਕੂ) :- ਸਥਾਨਕ ਫੌਜੀ ਬਜਾਰ ’ਚ ਸਥਿੱਤ ਕੁਮਾਰ ਹਸਪਤਾਲ ’ਚ ਉਸ ਵੇਲੇ ਸਥਿੱਤੀ ਤਣਾਅਪੂਰਨ ਬਣ ਗਈ, ਜਦੋਂ ਮਹਿਜ ਇਕ ਸਾਲ ਪਹਿਲਾਂ ਵਿਆਹੀ ਲੜਕੀ ਦੀ ਵੱਡੇ ਅਪ੍ਰੇਸ਼ਨ ਨਾਲ ਹੋਈ ਡਲਿਵਰੀ ਤੋਂ ਬਾਅਦ ਸਿਹਤ ਵਿਗੜ ਗਈ ਤੇ ਡਾਕਟਰ ਵਲੋਂ ਲਾਏ ਟੀਕੇ ਤੋਂ ਬਾਅਦ ਵਿਆਹੁਤਾ ਦੀ ਹਾਲਤ ਹੋਰ ਵਿਗੜਨ ਕਾਰਨ ਡਾਕਟਰ ਨੇ ਬਠਿੰਡਾ ਲਈ ਰੈਫਰ ਕਰ ਦਿੱਤਾ ਪਰ ਵਿਆਹੁਤਾ ਨੂੰ ਬਚਾਇਆ ਨਾ ਜਾ ਸਕਿਆ, ਉਕਤ ਮਾਮਲੇ ਦਾ ਦੁਖਦਾਇਕ ਪਹਿਲੂ ਇਹ ਵੀ ਹੈ ਕਿ ਵਿਆਹੁਤਾ ਆਪਣੇ ਬੇਟੇ ਦਾ...

Pages