News

ਬਾਘਾ ਪੁਰਾਣਾ , 19 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਸਿੱਧੀ ਹਾਸਲ ਕਰ ਚੁੱਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ਇਸ ਅਸਥਾਨ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਯਾਦ ਵਿੱਚ ਸਾਲਾਨਾ ਸਮਾਗਮ ਕਰਵਾਇਆ ਗਿਆ। ਚੱਲ ਰਹੀ ਲੰਮੇ ਸਮੇਂ ਤੋਂ ਅਖੰਡ ਪਾਠ ਦੀ ਲੜੀ ਦੇ ਭੋਗ ਉਪਰੰਤ ਲੰਬੀ ਬਾਣੀ ਦਾ ਕੀਰਤਨ ਭਾਈ ਕਮਲਜੀਤ ਸਿੰਘ ਆਲਮਵਾਲਾ, ਭਾਈ...
ਮੋਗਾ, 19 ਜੂਨ (ਜਸ਼ਨ): ਸਰਾਫਾ ਕਾਰੋਬਾਰੀ ਪਰਮਿੰਦਰ ਸਿੰਘ ਵਿੱਕੀ ਦੀ ਦਿਨ ਦਿਹਾੜੇ ਦੀ ਹੱਤਿਆ ਦੇ ਸੰਬੰਧ ਵਿੱਚ ਸਵਰਨਕਾਰ ਸੰਘ ਸਰਾਫਾ ਬਾਜ਼ਾਰ ਮੋਗਾ ਵਲੋਂ ਸਹਿਯੋਗੀ ਜੱਥੇਬੰਦੀਆਂ ਦੇ ਸਮਰਥਨ ਨਾਲ ਬਜ਼ਾਰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ! ਜਿਸ ਨਾਲ ਪੁਲਸ ਪ੍ਰਸ਼ਾਸਨ ਨੇ ਦੋਸ਼ੀਆਂ ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ! ਸਵਰਨਕਾਰ ਸੰਘ ਦੇ ਪੰਜਾਬ ਪ੍ਰਧਾਨ ਕਰਤਾਰ ਸਿੰਘ ਜੌੜਾ, ਜਰਨਲ ਸਕੱਤਰ ਮੁਖਤਿਆਰ ਸਿੰਘ ਸੋਨੀ, ਸੈਕਟਰੀ ਪੰਜਾਬ ਸੁਖਚੈਨ ਸਿੰਘ...
ਧਰਮਕੋਟ, 18 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : -ਪੰਜਾਬ ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਅਤੇ ਉੱਪ ਪ੍ਰਧਾਨ ਸਰਪੰਚ ਗੁਰਦਿਆਲ ਸਿੰਘ ਬੁੱਟਰ ਨੇ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਜਿਨ੍ਹਾਂ ਨੂੰ ਹਾਲ ਹੀ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਨਰਸਿੰਗ ਕਾਲਜ ਐਸੋਸੀਏਸ਼ਨ ਵੱਲੋਂ ਉਨ੍ਹਾਂ ਦਾ ਜਿੱਥੇ ਸਨਮਾਨ ਕੀਤਾ ਗਿਆ, ਉਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
Tags: AAM AADMI PARTY
ਚੰਡੀਗੜ੍ਹ, 19 ਜੂਨ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ।16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ...
Tags: OBITUARY
ਮੋਗਾ, 19 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਨਗਰ ਨਿਗਮ ਮੋਗਾ ਵਿਚ ਕਾਂਗਰਸ ਦੀ ਮੇਅਰ ਨਿਤਿਕਾ ਭੱਲਾ ਵਿਰੁੱਧ ਜਿੱਥੇ ਹੁਕਮਰਾਨ ਧਿਰ ਵਲੋਂ ਡਾ ਅਮਨਦੀਪ ਅਰੋੜਾ ਦੀ ਅਗਵਾਈ ਹੇਠ 42 ਕੌਸਲਰਾਂ ਦੇ ਦਸਤਖਸਤਾ ਵਾਲਾ ਬੇਭਰੋਸਗੀ ਮਤਾ ਦੇ ਕੇ ਮੇਅਰ ਨੂੰ ਨਿਗਮ ਹਾਊਸ ਦੀ ਮੀਟਿੰਗ ਰੱਖ ਕੇ ਆਪਣਾ ਬਹੁਮਤ ਦਿਖਾਉਣ ਦੀ ਚਣੌਤੀ ਕੁੱਝ ਦਿਨ ਪਹਿਲਾ ਦਿੱਤੀ ਸੀ ਤੇ ਹਾਲੇ ਮੇਅਰ ਸ੍ਰੀਮਤੀ ਭੱਲਾ ਵਲੋਂ ਮੀਟਿੰਗ ਰੱਖਣੀ ਬਾਕੀ ਹੈ ਉੱਥੇ ਹੀ ਨਗਰ ਨਿਗਮ ਮੋਗਾ ਵਿਚ ਹੁਣ ’ਕੁਰਸੀ’ ਯੁੱਧ ਹੋਰ ਤੇਜ਼...
Tags: INDIAN NATIONAL CONGRESS
ਚੰਡੀਗੜ੍ਹ, 19 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ 'ਤੇ...
Tags: CRIME
*22 ਜੂਨ ਨੂੰ ਮੋਗਾ ਵਿਖੇ ਲੋਕਸਭਾ ਹਲਕਾ ਫਰੀਦਕੋਟ ਦੀ ਹੋਵੇਗੀ ਵਿਸ਼ਾਲ ਰੈਲੀ ਮੋਗਾ, 19 ਜੂਨ (ਜਸ਼ਨ):-ਬੀਤੇ ਦਿਨੀ ਹਸ਼ਿਆਰਪੁਰ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਢਾ ਦੀ ਰੈਲੀ ਅਤੇ ਗੁਰਦਾਸਪੁਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਰੈਲੀਆਂ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੀਲ ਪੱਥਰ ਸਾਬਤ ਹੋਵੇਗੀ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਭਾਜਪਾ ਦੇ ਜ਼ਿਲ੍ਹਾ ਦਫਤਰ ਵਿਖੇ ਗੁਰਚਰਨ ਸਿੰਘ ਧੂੜਕੋਟ ਨੂੰ ਭਾਜਪਾ ਦਾ ਜ਼ਿਲ੍ਹਾ...
Tags: BHARTI JANTA PARTY
ਮੋਗਾ, 19 ਜੂਨ:(ਜਸ਼ਨ) ਡੇਅਰੀ ਧੰਦੇ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 3 ਜੁਲਾਈ ਨੂੰ ਪੰਜਾਬ ਵਿੱਚ ਬਣੇ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਸ ਕੋਰਸ ਦੀ ਕਾਉਂਸਲਿੰਗ 28 ਜੂਨ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਦੇ ਪਿੰਡ ਗਿੱਲ ਵਿਖੇ ਰੱਖੀ ਗਈ ਹੈ।ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੋਰਸ ਵਿੱਚ ਦੁੱਧ ਤੋਂ...
ਕੋਟਈਸੇਖਾਂ, 19 ਜੂਨ (ਜਸ਼ਨ): ਰੁਝੇਂਵਿਆਂ ਭਰੇ ਜੀਵਨ ਵਿੱਚ, ਪਿਤਾ ਲਈ ਆਪਣੇ ਬੱਚਿਆਂ ਨੂੰ ਸਮਾਂ ਦੇਣਾ ਕਈ ਵਾਰ ਮੁਸ਼ਕਿਲ ਹੋ ਜਾਂਦਾ ਹੈ ਪਰ ਇਸ ਸਭ ਦੇ ਬਾਵਜੂਦ ਪਿਤਾ ਲਈ ਉਸ ਦੇ ਬੱਚੇ ਕੀ ਮਾਈਨੇ ਰੱਖਦੇ ਹਨ ਇਸ ਦਾ ਪਤਾ ਉਸ ਵੱਲੋਂ ਦਿਨ ਰਾਤ ਕੀਤੀ ਜਾਂਦੀ ਹੱਢਭੰਨਵੀਂ ਮਿਹਨਤ ਤੋਂ ਲਗਾਇਆ ਜਾ ਸਕਦੈ। ਸ੍ਰੀ ਹੇਮਕੁੰਟ ਸੀਨੀਅਰ.ਸੈਕੰਡਰੀ.ਸਕੂਲ ਕੋਟ-ਈਸੇ-ਖਾਂ ਦੇ ਵਿਦਿਆਰਥੀਆਂ ਵੱਲੋਂ ਵੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ‘ਫਾਦਰ ਡੇਅ’ ਵਾਲੇ ਦਿਨ ਆਪਣੇ ਪਿਤਾ ਦੇ ਨਾਲ ਬਿਤਾਏ...
ਮੋਗਾ, 18 ਜੂਨ (ਜਸ਼ਨ): ਪਿਛਲੇ ਦਿਨੀਂ ਲੁਟੇਰਿਆਂ ਦੀ ਗੋਲੀ ਦਾ ਸ਼ਿਕਾਰ ਹੋਏ ਪਰਮਿੰਦਰ ਸਿੰਘ ਪਿੰਕੀ ਨਮਿੱਤ ਰਖਾਏ ਗਏ, ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ, ਦੱਤ ਰੋਡ ਦੇ ਸ਼੍ਰੀ ਕਲਗੀਧਰ ਗੁਰਦੁਆਰਾ ਸਾਹਿਬ ਵਿਖੇ, ਸੰਪਨ ਹੋਏ। ਇਸ ਉਪਰੰਤ ਹੋਈ ਅੰਤਿਮ ਅਰਦਾਸ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ,...

Pages