News

ਸਮਾਲਸਰ,9 ਸਤੰਬਰ (ਜਸਵੰਤ ਗਿੱਲ)-ਪੰਜਾਬ ਬੋਰਡ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਸਮਾਲਸਰ ਦੇ ਹੈੱਡਮਾਸਟਰ ਕਰਤਾਰ ਸਿੰਘ ਮਾਡਲ ਸੀ. ਸੈ. ਸਕੂਲ ਸਮਾਲਸਰ ਦੇ ਵਿਦਿਆਰਥੀਆਂ ਨੇ ਆਪਣਾ ਚੰਗਾ ਪ੍ਰਦਰਸ਼ਨ ਕਰਦਿਆਂ ਹੋਇਆਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ।ਜ਼ਿਕਰਯੋਗ ਹੈ ਕਿ ਬੋਰਡ ਵੱਲੋਂ ਇਸ ਵਾਰੀ ਜਿਲ੍ਹਾ ਮੋਗਾ ਦੇ ਵਿੱਚ ਪੈਂਦੇ ਸਕੂਲਾਂ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਵਿਖੇ ਕਰਵਾਏ ਗਏ।ਜਿਸ ਵਿੱਚ ਹੋਏ ਨੈੱਟਬਾਲ ਦੇ...
ਨੱਥੂਵਾਲਾ ਗਰਬੀ , 9 ਸਤੰਬਰ (ਪੱਤਰ ਪਰੇਰਕ)-ਰਮਸਾ ਜਿਲ੍ਹਾ ਮੋਗਾ ਦੇ ਕੋਆਰਡੀਨੇਟਰ ਦਿਲਬਾਗ ਸਿੰਘ ਬਰਾੜ ਨੂੰ ਚੰਗੀਆਂ ਸੇਵਾਵਾਂ ਦੇ ਬਦਲੇ ਜਿੱਥੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਰਾਜ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾ ਚੁੱਕਾ ਹੈ ਉੱਥੇ ਹੀ ਇਲਾਕੇ ਦੇ ਵੱਖ ਵੱਖ ਪਿੰਡਾਂ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਵੀ ਉਨਾ੍ਹ ਦੇ ਸਨਮਾਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਕੜੀ ਦੇ ਤਹਿਤ ਸਥਾਨਕ ਕਸਬੇ ਨੱਥੂਵਾਲਾ ਗਰਬੀ ਦੇ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ...
ਮੋਗਾ,8 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਕੈਂਬਰਿਜ ਯੂਨੀਵਰਸਿਟੀ ਦੇ ਮਾਹਿਰ ਗੌਰਵ ਦੁਆ ਦੀ ਅਗਵਾਈ ਹੇਠ ਟੀਚਰ ਟ੍ਰੇਨਿੰਗ ਵਰਕਸਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਖੇਤਰੀ ਪ੍ਰਬੰਧਕ ਸੁਜਾਤਾ ਪਾਲ,ਹਰਪ੍ਰੀਤ ਸੋਢੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ,ਜਿਨਾਂ ਦਾ ਸਕੂਲ ਡਾਇਰੈਕਟਰ ਅਨੁਜ ਗੁਪਤਾ,ਪਿ੍ਰੰਸੀਪਲ ਨਿਰਮਲ ਧਾਰੀ ਤੇ ਸਟਾਫ ਨੇ ਸਵਾਗਤ ਕੀਤਾ। ਇਸ ਮੌਕੇ ਮਾਉਟ ਲਿਟਰਾ ਜੀ ਸਕੂਲ ਦੇ ਟੀਚਰਾਂ ਤੇ ਹੋਰਨਾਂ ਸਕੂਲਾਂ...
ਮੋਗਾ ,8 ਸਤੰਬਰ (ਜਸ਼ਨ): ਦੇਸ਼ ਵਿਚ ਪੈਟਰੌਲ ਦੀ ਕੀਮਤ ਅੱਜ 80 ਰੁਪਏ ਤੋਂ ਪਾਰ ਹੋ ਜਾਣ ਨਾਲ ਆਮ ਆਦਮੀ ਦਾ ਲੱਕ ਪੂਰੀ ਤਰਾਂ ਟੁੱਟ ਗਿਆ ਹੈ ਤੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਪੂਰੀ ਤਰਾਂ ਜ਼ਿੰਮੇਵਾਰ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਜਿੱਥੇ...
ਮੋਗਾ ,8 ਸਤੰਬਰ (ਜਸ਼ਨ): ਮੈਕਰੋਗਲੋਬਲ ਮੋਗਾ ਆਈਲੈਟਸ ਅਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ।ਮੈਕਰੋ ਗਲੋਬਲ ਮੋਗਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ । ਇਸ ਦੇ ਨਾਲ ਹੀ ਬੱਚਿਆਂ ਨੂੰ ਐਕਸਟਰਾ ਕਲਾਸਾਂ ਅਤੇ ਘਰ ਲਿਜਾਣ ਲਈ ਐਕਸਟਰਾ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਪ੍ਰਾਪਤ ਕਰਕੇ ਆਪਣੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ ।ਮੈਕਰੋ ਗਲੋਬਲ...
ਮੋਗਾ,8 ਸਤੰਬਰ (ਜਸ਼ਨ): ਦੇਸ਼ ਭਗਤ ਫਾਊਡੇਸ਼ਨ ਗਰੁੱਪ ਆਫ ਇੰਸਟੀਚਿਊਸ਼ਨਜ਼ ਮੋਗਾ ਵਿਖੇ ‘ਐਸਿਡ ਅਟੈਕ ’ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ‘ਛਾਂ’ ਨਾਮ ਦੀ ਸੋਸ਼ਲ ਵੈਲਫੇਅਰ ਸੰਸਥਾ ਵੱਲੋਂ ਵੱਖ ਵੱਖ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਪੰਜਾਬੀਅਤ ਦੀ ਝੰਡਾਬਰਦਾਰ ਬਣਨ ਵਾਲੀ ਜਸਮੀਤ ਕੌਰ ਸੰਘਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਬਤੌਰ ਮੁੱਖ ਮਹਿਮਾਨ ਡਾ.ਹਰਜੋਤ ਕਮਲ ਐਮ.ਐਲ.ਏ ਮੋਗਾ ਨੇ ਸ਼ਿਰਕਤ ਕੀਤੀ । ਉਹਨਾਂ ਦੇ ਨਾਲ ਕਾਲਜ ਦੇ ਡਾਇਰੈਕਟਰ ਸ:...
ਮੋਗਾ,8 ਸਤੰਬਰ(ਜਸ਼ਨ)-ਸਮਾਜ ਨੂੰ ਸਹੀ ਸੇਧ ਦੇਣ ਲਈ ਅਧਿਆਪਕ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਲਈ ਦੇਸ਼ ਭਰ ਵਿੱਚ ਹਰ ਸਾਲ 5 ਸਤੰਬਰ ਦਾ ਦਿਨ ਅਧਿਆਪਕ ਦਿਵਸ ਵੱਜੋਂ ਮਨਾਉਂਦਿਆਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਅਧਿਆਪਕਾਂ ਨੂੰ ਸਮਰਪਿਤ ਕੀਤਾ ਜਾਂਦਾ ਹੈ। ਹਰ ਸਾਲ ਦੀ ਤਰਾਂ ਇਸ ਸਾਲ ਵੀ ਪੰਜਾਬ ਸਰਕਾਰ ਵੱਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਕੇ ਅਧਿਆਪਕਾਂ ਨੂੰ ਸਟੇਟ ਐਵਾਰਡ ਭੇਂਟ ਕੀਤੇ ਗਏ। ਸਮਾਗਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓ.ਪੀ.ਸੋਨੀ,...
ਮੋਗਾ, 8 ਸਤੰਬਰ (ਜਸ਼ਨ): ਪੰਜਾਬ ਸਰਕਾਰ ਵੱਲੋਂ ਬਿਜਲੀ ਬਿਲਾਂ ’ਤੇ ਲਗਾਏ ਗਏ ਕਾਓ ਸੈੱਸ ਦੇ ਬਾਵਜੂਦ ਆਵਾਰਾ ਪਸ਼ੂਆਂ ਦੇ ਮੌਤ ਦੇ ਸੌਦਾਗਰਾਂ ਵਾਂਗ ਘੁੰਮਣ ਨਾਲ ਆਏ ਦਿਨ ਇਹ ਆਵਾਰਾ ਪਸ਼ੂ ਕਿਸੇ ਨਾ ਕਿਸੇ ਵਿਅਕਤੀ ਦੀ ਮੌਤ ਦਾ ਕਾਰਨ ਬਣਦੇ ਹਨ। ਮੋਗਾ ਸ਼ਹਿਰ ਵਾਸੀ ਹਰ ਪਲ ਮੌਤ ਦੇ ਸਹਿਮ ਹੇਠ ਜਿਓਂ ਰਹੇ ਹਨ ਤੇ ਆਏ ਦਿਨ ਇਹਨਾਂ ਅਵਾਰਾ ਪਸ਼ੂਆਂ ਦੀ ਭੇਂਟ ਚੜੇ ਵਿਅਕਤੀਆਂ ਦੀ ਮੌਤ ਦੀ ਖਬਰ ਪੜ ਕੇ ਚੁੱਪ ਰਹਿਣ ਲਈ ਮਜਬੂਰ ਹਨ ਕਿਉਂਕਿ ਨਗਰ ਨਿਗਮ ,ਪ੍ਰਸ਼ਾਸਨ ਅਤੇ ਸਿਆਸੀ ਆਕਾਵਾਂ ਕੋਲ...
ਮੋਗਾ, 9 ਸਤੰਬਰ (ਜਸ਼ਨ):- ਫਾਰਮੇਸੀ ਕਾਲਜ ਦੇ ਬੀ.ਫਾਰਮ ਪਹਿਲੇ ਸਾਲ ਦੇ ਵਿਦਿਆਰਥੀਆ ਨੂੰ ਨੈਸ਼ਨਲ ਇੰਸਟੀਚਉਟ ਆਫ ਫਾਰਮਾਸਿਉਟੀਕਲ ਸਾਂਈਸਿਸ (ਨਾਈਪਰ) ਮੋਹਾਲੀ ਦਾ ਵਿਦਅਕ ਟੂਰ ਕਰਵਾਇਆ ਗਿਆ। ਸੰਸਥਾ ਦੇ ਸੈਕਟਰੀ ਇੰਜੀ. ਜਨੇਸ਼ ਗਰਗ, ਡਾਇਰੈਕਟਰ ਡਾ. ਜੀ.ਡੀ.ਗੁਪਤਾ, ਵਾਈਸ ਪਿ੍ਰੰਸੀਪਲ ਡਾ. ਆਰ.ਕੇ.ਨਾਰੰਗ ਨੇ ਹਰੀ ਝੰਡੀ ਵਿਖਾ ਕੇ ਵਿਦਿਆਰਥੀਆ ਨੂੰ ਰਵਾਨਾ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ...
ਮੋਗਾ 8 ਸਤੰਬਰ:(ਜਸ਼ਨ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਡੀ.ਪੀ.ਐਸ ਖਰਬੰਦਾ ਦੇ ਆਦੇਸ਼ਾਂ ਤਹਿਤ ਯੋਗ ਵੋਟਰਾਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਜਾਗਰੂਕ ਕਰਨ ਹਿਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਤਾਂ ਜਂੋ ਜ਼ਿਲੇ ਦਾ ਕੋਈ ਵੀ ਯੋਗ ਵਿਅਕਤੀ ਵੋਟਰ ਬਣਨ ਤੋਂ ਵਾਂਝਾ ਨਾ ਰਹਿ ਜਾਵੇ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਸਵੀਪ ਕੋ-ਆਰਡੀਨੇਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਸਥਾਨਕ ਗੁਰੂ ਨਾਨਕ ਕਾਲਜ ਮੋਗਾ ਵਿਖੇ ਵੋਟਰ ਜਾਗਰੂਕਤਾ...

Pages