News

ਚੰਡੀਗੜ•, 7 ਸਤੰਬਰ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰ ਅਤੇ ਸਿਹਤ ਵਿਭਾਗ ਵਿੱਚ ਵੱਖ ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੇ ਲੰਬਿਤ ਪਏ ਭੁਗਤਾਨ ਵਾਸਤੇ 1200 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਗਸਤ ਮਹੀਨੇ ਲਈ ਮਾਸਕ ਸਮਾਜ ਸੁਰੱਖਿਆ ਪੈਨਸ਼ਨ ਲਈ 140 ਕਰੋੜ ਰੁਪਏ ਅਤੇ ਬਿਜਲੀ ਸਬਸਿਡੀ ਲਈ 300 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ...
ਫਿਰੋਜ਼ਪੁਰ 7 ਸਿਤੰਬਰ ( ਸੰਦੀਪ ਕੰਬੋਜ ਜਈਆ) : ਸੂਬੇ ਵਿਚ 19 ਸਿਤੰਬਰ ਨੂੰ ਹੋਣ ਵਾਲੀਆਂ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਵੱਲੋਂ ਵੱਖ - ਵੱਖ ਜੋਨਾਂ ਤੋ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਹਨ।ਜਿਕਰਯੋਗ ਹੈ ਕਿ ਸਾਰੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ 7 ਸਿਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਅਤੇ ਇਸੇ ਤਰ੍ਹਾਂ ਕਾਂਗਰਸੀ ਪਾਰਟੀ ਦੇ ਉਮੀਦਵਾਰਾਂ ਵੱਲੋਂ 6 ਸਿਤੰਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ...
ਧਰਮਕੋਟ ,7 ਸਤੰਬਰ (ਜਸ਼ਨ): ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਅਧਿਆਪਕ ਦਿਵਸ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਦਾ ਭੋਗ ਪਾਇਆ ਗਿਆ। ਇਸ ਪ੍ਰੋਗਰਾਮ ਵਿਚ ਸਮੂਹ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਗੁਲਦਸਤਾ ਭੇਂਟ ਕੀਤਾ ਗਿਆ ਅਤੇ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਪਿ੍ਰੰ: ਡਾ: ਦਲੀਪ ਕੁਮਾਰ ਵੱਲੋਂ ਅਧਿਆਪਕਾਂ ਨੂੰ ਆਪਣੀ ਡਿੳੂਟੀ ਪ੍ਰਤੀ ਹੋਰ ਸੁਹਿਰਦ ਹੋਣ ਲਈ ਪ੍ਰੇਰਿਤ ਕੀਤਾ ਗਿਆ।ਕਾਲਜ ਮੈਨੇਜਮੈਂਟ ਕਮੇਟੀ ਦੇ...
ਚੰਡੀਗੜ, 7 ਸਤੰਬਰ :(ਜਸ਼ਨ): ਪੰਜਾਬ ਰਾਜ ਦੀਆਂ 22 ਜ਼ਿਲਾ ਪ੍ਰੀਸ਼ਦਾਂ ਲਈ 1392 ਨਾਮਜਦਗੀ ਪੱਤਰ ਭਰੇ ਗਏ ਹਨ ਜਦਕਿ 150 ਪੰਚਾਇਤ ਸਮਿਤੀ ਲਈ 9691 ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।ਦਫਤਰ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜਦਗੀ ਪੱਤਰ ਦੀ ਪੜਤਾਲ 10 ਸਤੰਬਰ 2018 ਨੂੰ ਕੀਤੀ ਜਾਵੇਗੀ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।
ਫਤਿਹਗੜ੍ਹ ਪੰਜਤੂਰ ,7 ਸਤੰਬਰ (ਰਾਜਵਿੰਦਰ ਸਿੰਘ ): ਬਲਾਕ ਸੰਮਤੀ ਦੀਆਂ ਵੋਟਾਂ ਦੀ ਅੱਜ ਫਾਰਮ ਭਰਨ ਦੀ ਆਖਰੀ ਤਰੀਕ ਸੀ। ਭਾਰੀ ਪੁਲਿਸ ਦੀ ਤਾਇਨਾਤੀ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਆਪਣੇ ਕਾਗਜ ਭਰੇ। ਬਲਾਕ ਚੋਟੀਆ ਤੋ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅਮਨਦੀਪ ਕੌਰ ਨੇ ਪਿੰਡ ਕੜਾਹੇ ਵਾਲਾ ਤੋਂ ਨਾਮਜਦਗੀ ਪੱਤਰ ਦਾਖਲ ਕੀਤੇ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’...
ਧਰਮਕੋਟ,7 ਸਤੰਬਰ (ਜਸ਼ਨ)- ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਹੋ ਰਹੀਆਂ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਅਕਾਲੀ ਅਤੇ ਕਾਂਗਰਸੀ ਵਰਕਰ ਆਪਸ ਵਿੱਚ ਭਿੜ ਗਏ, ਜਿਸ ਦੌਰਾਨ ਅਕਾਲੀ ਵਰਕਰ ਵੱਲੋਂ ਗੋਲੀ ਚਲਾਉਣ ਤੇ ਇੱਕ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਿਆ। ਇਹਨਾਂ ਝੜਪਾਂ ਦੌਰਾਨ ਮਾਹੌਲ ਅਫਰਾ ਤਫਰੀ ਵਾਲਾ ਬਣਿਆ ਰਿਹਾ । ਇਸ ਦੌਰਾਨ ਗੋਲੀ ਚਲਾਉਣ ਵਾਲੇ ਅਕਾਲੀ ਕਾਰਕੁੰਨ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਕਾਂਗਰਸੀਆਂ ਨੂੰ ਖਦੇੜਨ ਲਈ...
ਮੋਗਾ 7 ਸਤੰਬਰ (ਜਸ਼ਨ)- ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕਤਾ ਕੈਪਾਂ ਰਾਹੀ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਦਾਣਾ ਮੰਡੀ ਬਾਘਾਪੁਰਾਣਾ ਵਿਖੇ ਕਿਸਾਨ ਜਾਗਰੂਕਤਾ ਤੇ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਅਫਸਰ ਡਾ. ਜਰਨੈਲ...
ਮੋਗਾ,7 ਸਤੰਬਰ (ਜਸ਼ਨ)-ਬੀਤੇ ਦਿਨੀ ਮੋਗਾ ਵਿਚ ਹੋਏ ਜ਼ਿਲਾ ਪੱਧਰ ਦੇ ਫੁਟਬਾਲ ਟੂਰਨਾਮੈਂਟ ਵਿਚ ਮਾਉਟ ਲਿਟਰਾ ਜੀ ਸਕੂਲ ਦੇ ਅੰਡਰ-19 ਖਿਡਾਰੀਆਂ ਨੇ ਮੱਲਾਂ ਮਾਰੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਜ਼ਿਲਾ ਪੱਧਰ ਤੇ ਹੋਏ ਫੁਟਬਾਲ ਟੂਰਨਾਮੈਂਟ ਵਿਚ ਸਕੂਲ ਦੀ ਅੰਡਰ-19 ਖਿਡਾਰੀ ਨਵਜੋਤ ਕੌਰ, ਗੁਰਲੀਨ ਕੌਰ, ਰਮਨਦੀਪ ਕੌਰ, ਸੁਖਪ੍ਰੀਤ ਕੌਰ, ਸੁਖਦੀਪ ਕੌਰ, ਜਸ਼ਨਵੀਰ ਕੌਰ, ਹਰਲੀਨ ਕੌਰ, ਅਮਰਦੀਪ ਕੌਰ...
ਸਮਾਲਸਰ,7 ਸਤੰਬਰ (ਜਸਵੰਤ ਗਿੱਲ)- ਯੂਨੀਕ ਸਕੂਲ ਆਫ਼ ਸੀ.ਸੈਕੰ ਸੱਟਡੀਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ ਅੰਡਰ-17 ਟੀਮ ਜਿਲ੍ਹਾ ਪੱਧਰ ਦੇ ਹੈਂਡਬਾਲ ‘ਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਵਿੱਚ ਗੁਰਮੀਤ ਸਿੰਘ ਗਿਆਰਵੀਂ ਕਲਾਸ ਦੇ ਵਿਦਿਆਰਥੀ ਦੀ ਚੋਣ ਸਟੇਟ ਪੱਧਰ ਲਈ ਹੋਈ ਅਤੇ ਅੰਡਰ -19 ਵਰਗ ਨੇ ਬੱਧਨੀ ਕਲਾਂ ਵਿੱਚ ਹੋਏ ਹੈਂਡਬਾਲ ਮੁਕਾਬਲੇ ਵਿੱਚੋ ਪਹਿਲਾ ਸਥਾਨ ਹਾਸਿਲ ਕੀਤਾ ਜਿਸ ਵਿੱਚ...
ਧਰਮਕੋਟ,7 ਸਤੰਬਰ (ਜਸ਼ਨ)- ਜ਼ਿਲਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਅੱਜ ਹਲਕਾ ਧਰਮਕੋਟ ‘ਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਕਾਂਗਰਸੀ ਵਰਕਰਾਂ ਦਰਮਿਆਨ ਹੋਈ ਝੜਪ ਕਾਰਨ ਗੋਲੀਬਾਰੀ ਦੀ ਘਟਨਾ ਵਾਪਰਨ ਸਦਕਾ ਕਾਂਗਰਸ ਦਾ ਇਕ ਵਰਕਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪ੍ਰੀਸ਼ਦ ਚੋਣਾਂ ਕਾਰਨ ਪੈਦਾ ਹੋਏ ਇਸ ਤਨਾਅ ਕਾਰਨ ਹੀ ਅਕਾਲੀ ਵਰਕਰ ਵੱਲੋਂ ਕਾਂਗਰਸੀ ਵਰਕਰਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਕਾਂਗਰਸ ਦਾ ਕਾਰਕੁੰਨ ਸਿਮਰਨਜੀਤ ਸਿੰਘ...

Pages