News

ਮੋਗਾ 6 ਸਤੰਬਰ:(ਜਸ਼ਨ): ਮੋਗਾ ਸ਼ਹਿਰ ਦੀ ਸਾਫ਼-ਸਫ਼ਾਈ ਕਰਵਾ ਕੇ ਇਸ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਡੀ.ਪੀ.ਐਸ. ਖਰਬੰਦਾ ਨੇ ਅੱਜ ਨਗਰ ਨਿਗਮ ਮੋਗਾ ਵਿਖੇ ਜ਼ਿਲਾ ਅਰਬਨ ਇਨਫ੍ਰਾਸਟਰਕਚਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਨੀਤਾ ਦਰਸ਼ੀ, ਮੇਅਰ ਅਕਸ਼ਿਤ ਜੈਨ, ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਡਿਪਟੀ ਮੇਅਰ ਜਰਨੈਲ...
ਮੋਗਾ, 06 ਸਤੰਬਰ:(ਜਸ਼ਨ)- ਜ਼ਿਲੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 08, 14 ਅਤੇ 18 ਸਤੰਬਰ ਨੂੰ ਪੋਲਿੰਗ ਸਟਾਫ਼ ਨੂੰ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਚੋਣਕਾਰ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜਿੰਦਰ ਬਤਰਾ ਨੇ ਦੱਸਿਆ ਕਿ ਮੋਗਾ-1 ਬਲਾਕ ਦੇ ਪੋਲਿੰਗ ਸਟਾਫ਼ ਨੂੰ ਸਿਖਲਾਈ ਦੇਣ ਦੀ ਰਿਹਰਸਲ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ, ਮੋਗਾ-2 ਬਲਾਕ ਪੋਲਿੰਗ ਸਟਾਫ਼ ਨੂੰ ਐਸ.ਡੀ. ਸੀਨੀਅਰ ਸੈਕੰਡਰੀ...
ਕੋਟਕਪੂਰਾ, 6 ਸਤੰਬਰ (ਟਿੰਕੂ) :- ਅੱਜ ਨੈਤਿਕਤਾ ਦਾ ਪਾਠ ਪੜਾਉਣ ਲਈ ਗੁਰਦਵਾਰੇ-ਮੰਦਰ ਤੇ ਹੋਰ ਧਾਰਮਿਕ ਸਥਾਨ, ਸਕੂਲ-ਕਾਲਜ ਤੇ ਹੋਰ ਵਿਦਿਅਕ ਅਦਾਰਿਆਂ ਦੀ ਭਰਮਾਰ ਹੈ ਪਰ ਇਸ ਦੇ ਬਾਵਜੂਦ ਸਮਾਜਿਕ ਕੁਰੀਤੀਆਂ ਦੀ ਬਹੁਤਾਤ ਕਿਉਂ ਹੈ? ਉਕਤ ਸ਼ਬਦਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਸਿਵੀਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਹੋਣਹਾਰ ਬੱਚਿਆਂ ਦੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਉੱਘੇ ਸਮਾਜਸੇਵੀ ਤੇ ਆਲ ਇੰਡੀਆ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ...
ਕੋਟਕਪੂਰਾ, 6 ਸਤੰਬਰ (ਟਿੰਕੂ) :- ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵੱਲੋਂ ਅਡਾਪਟ ਕੀਤੇ ਆਈਆ ਹਾਈ ਸਕੂਲ ’ਚ ਅਧਿਆਪਕ ਦਿਵਸ ਮੌਕੇ ਚੰਗੀਆਂ ਸੇਵਾਵਾਂ ਦੇਣ ਬਦਲੇ ਪੰਜ ਅਧਿਆਪਕਾਂ ਦਾ ਵਿਸ਼ੇੇਸ਼ ਸਨਮਾਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਅਮਰਦੀਪ ਸਿੰਘ ਮੀਤਾ ਅਤੇ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਨੇ ਦੱਸਿਆ ਕਿ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਕ੍ਰਮਵਾਰ ਮੁਖਤਿਆਰ ਸਿੰਘ ਮੱਤਾ, ਹਰਜੀਤ ਸਿੰਘ, ਅਮਰ ਸਿੰਘ ਮਠਾੜੂ, ਪਰਮਜੀਤ ਕੌਰ ਔਲਖ ਅਤੇ ਸ਼ਵਿੰਦਰ ਕੌਰ ਬਠਿੰਡਾ ਦੀ ਚੋਣ ਤੋਂ ਪਹਿਲਾਂ...
ਮੋਗਾ, 6 ਸਤੰਬਰ (ਜਸ਼ਨ)-ਸਥਾਨਕ ਮਾਉਟ ਲਿਟਰਾ ਜੀ ਸਕੂਲ ’ਚ ਅੱਜ ਅਧਿਆਪਕ ਦਿਵਸ ਡਾ. ਰਾਧਾ ਕਰਿਸ਼ਨਨ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਰੀਬਨ ਕੱਟ ਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਉਨਾਂ ਡਾ. ਸਰਵਪੱਲੀ ਰਾਧਾ ਕਰਿਸ਼ਨਨ ਦੀ ਜੀਵਨੀ ਬਾਰੇ ਸਾਰੇ ਵਿਦਿਆਰਥੀਆਂ...
ਜੈਤੋ, 5 ਸਤੰਬਰ (ਮਨਜੀਤ ਸਿੰਘ ਢੱਲਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਬਰਗਾੜੀ, ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਮਿਸ਼ਨ ਕਾਇਮ ਕਰਨ ਦੇ ਫਰਜ਼ ਨੂੰ ਨਿਭਾਉਂਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ ਅਤੇ ਬੇਅਦਬੀ ਕਾਂਡ ਅਤੇ ਗੋਲੀ ਕਾਂਡ ਵਿੱਚ ਕਸੂਰਵਾਰ ਲੋਕਾਂ ਨੂੰ ਜਲਦੀ ਹੀ ਕਮਿਸ਼ਨ ਦੀ ਰਿਪੋਰਟ ਤੇ ਸਜ਼ਾ ਦਿਵਾਈ ਜਾਵੇਗੀ ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ...
ਚੰਡੀਗੜ•, 5 ਸਤੰਬਰ : ਵਿਜੀਲੈਂਸ ਬਿਓਰੋ, ਪੰਜਾਬ ਨੇ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਨੂੰ 9,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ। ਅੱਜ ਇਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਨੂੰ ਚੇਤਨ ਸਰੀਨ ਵਾਸੀ ਪ੍ਰੀਤ ਨਗਰ, ਜਲੰਧਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋਸਤਾਂ ਦੇ ਪਲਾਟ ਗੁਰੂ ਗੋਬਿੰਦ ਸਿੰਘ...
ਮੋਗਾ ,5 ਸਤੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਅਧਿਆਪਕ ਦਿਵਸ ਪੂਰੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸ. ਕੁਲਦੀਪ ਸਿੰਘ ਵੈਦ ਆਈ ਏ ,ਐਸ ਐਮ ਐਲ ਏ ਲੁਧਿਆਣਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ।ਇਸ ਮੌਕੇ ਸਕੂਲ ਦੇ ਹੋਣਹਾਰ ਤੇ ਮਿਹਨਤੀ ਅਧਿਆਪਕਾਂ ਨੂੰ , ਕੁਲਦੀਪ ਸਿੰਘ ਵੈਦ ਵੱਲੋਂ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਟ ਕੀਤੇ ਗਏ । ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਐਡਮਿਨਸਟਰੇਟਰ ਮੈਡਮ ਪਰਮਜੀਤ ਕੌਰ...
ਮੋਗਾ,5 ਸਤੰਬਰ(ਜਸ਼ਨ)- ਉੱਘੀ ਲੇਖਿਕਾ ਅਤੇ ਕੈਂਬਰਿਜ ਸਕੂਲ ਦੇ ਐਡਮਨਿਸਟਰੇਟਰ ਪਰਮਜੀਤ ਕੌਰ ਪੰਮੀ ਨੇ ਨਾ ਸਿਰਫ਼ ਤਿੰਨ ਕਿਤਾਬਾਂ ‘ਆਟੇ ਦਾ ਦੀਵਾ’,‘ਜਾਇਜ਼ ਨਾਜਾਇਜ਼’ ਅਤੇ ‘ਚਿੜੀਆਂ ਦਾ ਚੰਬਾ’ ਲੈ ਕੇ ਸਮਾਜ ਦੀ ਝੋਲੀ ਪਾਈਆਂ ਨੇ ਸਗੋਂ ਪੇਸ਼ੇ ਵਜੋਂ ਅਧਿਆਪਕ ਦੇ ਤੌਰ ਤੇ ਆਪਣੇ ਫਰਜ਼ ਨਿਭਾਉਂਦਿਆਂ ਵਾਤਾਵਰਨ ਲਈ ਵੀ ਸੇਵਾ ਨਿਭਾਅ ਰਹੇ ਨੇ । ਅੱਜ ਉਨਾਂ ਕੈਂਬਰਿਜ ਇੰਟਰਨੈਸਨਲ ਸਕੂਲ ਦੇ ਵਿਹੜੇ ‘ਚ ਆਪਣਾ ਜਨਮ ਦਿਨ ਪੌਦੇ ਲਗਾ ਕੇ ਮਨਾਇਆ । ਇਸ ਸਮੇਂ ਸਕੂਲ ਦੇ ਚੇਅਰਮੈਨ ਦਵਿੰਦਰਪਾਲ...
ਫ਼ਿਰੋਜ਼ਪੁਰ 5 ਸਿਤੰਬਰ (ਸੰਦੀਪ ਕੰਬੋਜ ਜਈਆ ) : ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਮਨਾਏ ਜਾ ਰਹੇ ਪੋਸ਼ਣ ਮਹੀਨੇ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਆਪਣੇ ਸੰਬੋਧਨ ਵਿੱਚ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਸਤੰਬਰ ਦਾ ਮਹੀਨਾ ਪੋਸ਼ਣ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸ਼ਹਿਰਾਂ ਅਤੇ ਸਾਰੇ ਪਿੰਡਾਂ ਵਿੱਚ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਮਾਗਮ ਕਰਕੇ ਲੋਕਾਂ...

Pages