ਨਵੀਂ ਦਿੱਲੀ/ਚੰਡੀਗੜ, 25 ਨਵੰਬਰ- ਪੰਜਾਬ ਦੇ ਉਦਯੋਗਿਕ ਖੇਤਰ ਨੂੰ ਇਸਦੀ ਪੂਰੀ ਸਮਰੱਥਾ ਮੁਤਾਬਿਕ ਨੇੜਲੇ ਭਵਿੱਖ ਵਿੱਚ ਮੁੜ-ਉਭਾਰਨ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੰਜੀਦਾ ਫੈਸਲੇ ਲੈ ਕੇ ਅਤੇ ਨਵੀਂਆਂ ਸੰਭਾਵਨਾਵਾਂ ਤਲਾਸ਼ ਕੇ ਪੰਜਾਬ ਅੰਦਰ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਸੈਰ-ਸਪਾਟਾ ਖੇਤਰ ਦੇ ਹੋਰ ਉਥਾਨ...
News
ਮੋਗਾ, 25 ਨੰਵਬਰ(ਜਸ਼ਨ): ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਹੋਏ ਇਜਲਾਸ ਦੌਰਾਨ ਸਾਲ 2019 ਦੀਆਂ ਲੋਕ ਸਭਾ ਚੋਣਾ ਦੀ ਤਿਆਰੀ ਅਤੇ ਪੰਚਾਇਤ ਚੋਣਾ ਦੀ ਤਿਆਰੀ ਸੀ । ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸ਼੍ਰੀ ਨਸੀਬ ਬਾਵਾ ਦੀ ਦੇਖ ਰੇਖ ਵਿੱਚ ਹੋਏ ਇਜਲਾਸ ਵਿੱਚ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਸਰਬਜੀਤ ਕੌਰ ਐਮ.ਐਲ.ਏ. ਮਾਣੁੰਕੇ ਸਨ ਅਤੇ ਇਸ ਤੋਂ ਬਿਨ੍ਹਾਂ ਪ੍ਰੋ: ਸਾਧੂ ਸਿੰਘ ਐਮ.ਪੀ. ਫਰੀਦਕੋਟ. ਮਨਜੀਤ ਸਿੰਘ ਬਿਲਾਸਪੁਰ ਐਮ.ਐਲ.ਏ. ਨਿਹਾਲ ਸਿੰਘ ਵਾਲਾ ਨੇ ਵੀ ਸ਼ਿਰਕਤ ਕੀਤੀ...
ਫਿਰੋਜ਼ਪੁਰ, ਫਾਜਿਲਕਾ,25 ਨਵੰਬਰ ( ਸੰਦੀਪ ਕੰਬੋਜ ਜਈਆ) : ਜਿਲ੍ਹਾ ਫਿਰੋਜ਼ਪੁਰ ਦੇ ਐਸ ਐਸ ਪੀ ਪ੍ਰੀਤਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ਚੱਲਦਿਆਂ ਨਸ਼ਾ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤੀ ਨਾਲ ਕੱਸਿਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਆਏ ਦਿਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।ਨਸ਼ਾ ਤਸਕਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਨਾਰਕੋਟਿਕ ਸੈੱਲ ਵੱਲੋਂ 2 ਤਸਕਰਾਂ ਨੂੰ 140 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ...
ਮੋਗਾ,24 ਨਵੰਬਰ (ਜਸ਼ਨ): ਅੱਜ ਮੋਗਾ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਸਾਬਕਾ ਸਰਪੰਚ ਨਿਰੰਜਨ ਸਿੰਘ ਲੋਧੀ ਨਮਿੱਤ ਪਾਠਾਂ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ। ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਕੁਲਵਿੰਦਰਪਾਲ ਸਿੰਘ ਦੇ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਧਾਇਕ ਡਾ. ਹਰਜੋਤ ਕਮਲ, ਹਲਕਾ ਵਿਧਾਇਕ ਬਾਘਾ ਪੁਰਾਣਾ ਦਰਸ਼ਨ ਸਿੰਘ ਬਰਾੜ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਚਰਨਜੀਤ ਸਿੰਘ...
ਮੋਗਾ,24 ਨਵੰਬਰ(ਲਛਮਣਜੀਤ ਸਿੰਘ ਪੁਰਬਾ/ਜਸ਼ਨ): ਅੱਜ ਮੋਗਾ ਦੇ ਨੇਚਰ ਪਾਰਕ ਵਿਖੇ ਵੱਡੀ ਗਿਣਤੀ ਵਿਚ ਇਕੱਠ ਕਰਕੇ ਸਾਂਝਾ ਅਧਿਆਪਕ ਮੋਰਚਾ ਇਕਾਈ ਮੋਗਾ ਨੇ ਪੰਜਾਬ ਸਰਕਾਰ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਜਨਤਕ ਸਿੱਖਿਆ ਦਾ ਉਜਾੜਾ ਕਰਨ ਅਤੇ ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਜਬਰ ਦੇ ਰਾਹ ਪੈਣ ਖਿਲਾਫ਼ ਅਧਿਆਪਕਾਂ ਨੇ ਫੈਸਲਾਕੁੰਨ ਸੰਘਰਸ਼ ਛੇੜਨ ਦਾ ਐਲਾਨ ਕਰ ਦਿੱਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਝੇ ਅਧਿਆਪਕ ਮੋਰਚੇ ਦੇ ਜਿਲਾ ਆਗੂਆਂ ਦਿਗਵਿਜੇਪਾਲ,...
ਬਾਘਾ ਪੁਰਾਣਾ,24 ਨਵੰਬਰ (ਜਸ਼ਨ) ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਰੋਜ਼ਗਾਰ ਉਤਪਤੀ ਅਤੇ ਵਿਗਿਆਨ ਤੇ ਤਕਨਾਲੋਜੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ ਤੌਰ ‘ਤੇ ਪਹੁੰਚੇ। ਉਨਾਂ ਨੇ ਸਭ ਤੋਂ ਪਹਿਲਾ ਸ੍ਰੀ ਗੁਰੁ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਮੱਥਾ ਟੇਕਿਆ ਅਤੇ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ...
ਮੋਗਾ,24 ਨਵੰਬਰ (ਜਸ਼ਨ):ਅੰਮ੍ਰਿਤਸਰ ਜਿ਼ਲ੍ਹੇ `ਚ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ਦੇ ਸ਼ਰਧਾਲੂਆਂ `ਤੇ ਹਿੰਸਕ ਹਮਲਾ ਕਰਨ ਵਾਲੇ ਦੂਜੇ ਮੁਲਜ਼ਮ ਅਵਤਾਰ ਸਿੰਘ ਖ਼ਾਲਸਾ ਨੂੰ ਵੀ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਉਂਝ ਪਹਿਲਾਂ ਜਦੋਂ ਇਸੇ ਮਾਮਲੇ ਦੇ ਇੱਕ ਹੋਰ ਮੁਲਜ਼ਮ ਪਰਮਜੀਤ ਸਿੰਘ ਨੂੰ ਬੀਤੀ 21 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸੇ ਸ਼ਾਮ ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਸੀ ਕਿ ਅਵਤਾਰ ਸਿੰਘ ਖ਼ਾਲਸਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪਰ...
ਫਿਰੋਜ਼ਪੁਰ, ਫਾਜਿਲਕਾ 24 ਨਵੰਬਰ (ਸੰਦੀਪ ਕੰਬੋਜ ਜਈਆ) : ਫਿਰੋਜ਼ਪੁਰ - ਫਾਜਿਲਕਾ ਮੁੱਖ ਮਾਰਗ ਤੇ ਸੜਕ ਦੁਰਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਆਏ ਦਿਨ ਇਸ ਮਾਰਗ ਤੇ ਵਾਪਰ ਰਹੇ ਹਾਦਸਿਆਂ ਵਿਚ ਮੌਤਾਂ ਹੋਣ ਦੀਆਂ ਖਬਰਾਂ ਆ ਰਹੀਆਂ ਹਨ।ਇਸੇ ਤਰ•ਾਂ ਕੱਲ ਫਿਰ ਇਕ ਟਰੈਕਟਰ-ਟਰਾਲੀ ਚਾਲਕ ਦੀ ਲਾਪ੍ਰਵਾਹੀ ਦੇ ਚੱਲਦਿਆਂ ਹੋਏ ਦਰਦਨਾਕ ਸੜਕ ਹਾਦਸੇ ਵਿਚ ਕਾਰ ਚਾਲਕ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਝੋਕ ਹਰੀਹਰ ਦੇ ਕੋਲ ਹੋਇਆ। ਥਾਣਾ ਕੁਲਗੜ•ੀ ਦੀ ਪੁਲਿਸ ਨੇ ਮ੍ਰਿਤਕ ਦੇ...
ਮੋਗਾ,24 ਨਵੰਬਰ (ਜਸ਼ਨ):ਬੀਤੀ ਰਾਤ 8 ਵਜੇ ਦੇ ਕਰੀਬ ਮੋਗਾ ਕੋਟਕਪੁਰਾ ਬਾਈਪਾਸ ਨਜ਼ਦੀਕ ਇਕ ਟੈਂਪੂ ਅਤੇ ਕਾਰ ਦਰਮਿਆਨ ਹੋਈ ਟੱਕਰ ਵਿਚ 25 ਲੋਕ ਜਖਮੀਂ ਹੋ ਗਏ। ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰ ‘ਚ ਸਵਾਰ ਪਰਿਵਾਰ ਚਿੰਤਪੁਰਨੀ ਤੋਂ ਬਠਿੰਡਾ ਜਾ ਰਿਹਾ ਸੀ ਅਤੇ ਵੇਟਰਾਂ ਨਾਲ ਭਰਿਆ ਟੈਂਪੂ ਕੋਟਕਪੁਰਾ ਤੋਂ ਜਲੰਧਰ ਆ ਰਿਹਾ ਸੀ । ਟੈਂਪੂ ਚਾਲਕ ਮੁਤਾਬਕ ਟੈਂਪੂ ਦੇ ਅੱਗੇ ਜਾ ਰਹੀ ਟਰਾਲੀ ਦੇ ਮੂਹਰੇ ਅਚਾਨਕ ਮੋਟਰਸਾਈਕਲ ਆਉਣ ਕਾਰਨ ਟਰਾਲੀ ਚਾਲਕ ਨੇ ਟਰਾਲੀ ਨੂੰ ਇਕ ਪਾਸੇ ਮੋੜ ਲਿਆ...
ਮੋਗਾ,23 ਨਵੰਬਰ (ਜਸ਼ਨ): ਮੋਗਾ ਜ਼ਿਲੇ ਦੇ ਪਿੰਡ ਦੌਧਰ ਗਰਬੀ ਵਿਖੇ ਅੱਜ ਦੇਰ ਸ਼ਾਮ ਇਕ ਐਨ ਆਰ ਆਈ ਨੇ ਆਪਣੀ ਪਤਨੀ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਉਪਰੰਤ ਖੁਦ ਵੀ ਆਤਮ ਹੱਤਿਆ ਕਰ ਲਈ । ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਤ ਐਨ ਆਰ ਆਈ ਗੁਰਮੇਲ ਸਿੰਘ ਕੈਨੇਡਾ ਤੋਂ ਆਇਆ ਸੀ । ਉਸ ਦਾ ਆਪਣੀ ਪਤਨੀ ਗੁਰਜੀਤ ਕੌਰ ਨਾਲ ਪਰਿਵਾਰਕ ਝਗੜਾ ਚੱਲ ਰਿਹਾ ਸੀ ਅਤੇ ਅੱਜ ਗੁਰਮੇਲ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਤੇਜ਼ਧਾਰ...

