ਸੇਵਾ ਵਿਖੇ, ਸ੍ਰੀਮਤੀ ਸ਼ੁਸ਼ਮਾ ਸਵਰਾਜ ਜੀ, ਮਾਣਯੋਗ ਵਿਦੇਸ਼ ਮੰਤਰੀ, ਭਾਰਤ ਸਰਕਾਰ। ਸਤਿਕਾਰਯੋਗ ਮੰਤਰੀ ਸਾਹਿਬਾ, ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਲਈ ਲਾਂਘੇ ਦੀ ਉਸਾਰੀ ਕਰਨ ਸਬੰਧੀ ਪ੍ਰਵਾਨਗੀ ਦੇਣ ਬਾਰੇ ਸੁਣਕੇ ਮੇਰਾ ਦਿਲ ਖੁਸ਼ੀ ਨਾਲ ਖੀਵਾ ਹੋ ਉੱਠਿਆ ਹੈ। ਇੱਕ ਸਿੱਖ ਸ਼ਰਧਾਲੂ ਅਤੇ ਪੰਜਾਬ ਤੇ ਪੰਜਾਬ ਦੇ ਲੋਕਾਂ ਪ੍ਰਤੀ ਸੁਹਿਰਦ ਤੇ ਸਮਰਪਿਤ ਹੋਣ ਕਰਕੇ ਮੈਂ ਧੰਨਵਾਦੀ ਹਾਂ ਅਤੇ ਭਾਰਤ ਸਰਕਾਰ...
News
ਮੋਗਾ,23 ਨਵੰਬਰ (ਜਸ਼ਨ): ਜ਼ਿੰਦਾਦਿਲ ਇਨਸਾਨ ਵਜੋਂ ਜਾਣੇ ਜਾਂਦੇ ਨਿਰੰਜਨ ਸਿੰਘ ਲੋਧੀ ਸਾਬਕਾ ਸਰਪੰਚ ਠੱਠੀ ਭਾਈ ਅਜਿਹੀ ਪੂਰਨ ਸੰਸਥਾ ਸਨ ਜਿਹਨਾਂ ਤੋਂ ਅਗਵਾਈ ਲੈ ਕੇ ਅਨੇਕਾਂ ਸ਼ਖਸੀਅਤਾਂ ਨੇ ਵੱਖ ਵੱਖ ਖੇਤਰਾਂ ਵਿਚ ਉੱਚੇਰੀਆਂ ਮੰਜ਼ਿਲਾਂ ਸਰ ਕੀਤੀਆਂ। ਨਿਰੰਜਨ ਸਿੰਘ ਲੋਧੀ ਦਾ ਜਨਮ 1948 ਵਿਚ ਪਿਤਾ ਕਰਨੈਲ ਸਿੰਘ ਲੋਧੀ ਸਾਬਕਾ ਸਰਪੰਚ ਠੱਠੀ ਭਾਈ ਦੇ ਘਰ ਮਾਤਾ ਮੁਖ਼ਤਿਆਰ ਕੌਰ ਦੀ ਕੁੱਖੋਂ ਹੋਇਆ। ਕਰਤਾਰ ਸਿੰਘ ਡੋਡ ਮੈਂਬਰ ਸ਼੍ਰੋਮਣੀ ਕਮੇਟੀ ਦੀ ਪੁੱਤਰੀ ਜਸਵਿੰਦਰ ਕੌਰ ਨਾਲ ਵਿਆਹੇ...
ਲੁਧਿਆਣਾ 23 ਨਵੰਬਰ(ਜਸ਼ਨ):ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਅਤੇ ਪੰਜਾਬੀ ਲੇਖਕ ਗੁਰਭਜਨ ਗਿੱਲ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਉਤਸਵ ਮੌਕੇ ਪੰਜਾਬੀ ਲੇਖਕ ਸਭਾ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਸੰਖੇਪ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਭਾਰਤ ਸਰਕਾਰ ਤੇ ਪਾਕਿਸਤਾਨ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਰਵਾਨਗੀ ਦੇ ਕੇ ਗੁਰੂ ਨਾਨਕ ਨਾਮ ਲੇਵਾ ਲਗਪਗ 13 ਕਰੋੜ...
ਮੋਗਾ,23 ਨਵੰਬਰ(ਜਸ਼ਨ)-ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ’ਤੇ ਅੱਜ ਸੁਲਤਾਨਪੁਰ ਲੋਧੀ ‘ਚ ਹੋਏ ਵਿਸ਼ਾਲ ਸਮਾਗਮ ‘ਚ ਸ਼ਿਰਕਤ ਕਰਨ ਲਈ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ‘ ਚ ਹਜ਼ਾਰਾਂ ਵਰਕਰ ਅੱਜ ਸਵੇਰੇ 80 ਬੱਸਾਂ ਦੇ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਏੇ। ਇਸ ਮੌਕੇ ਕਾਫ਼ਲੇ ਵਿਚ ਮੌਜੂਦ ਹਰ ਵਰਕਰ ਵਿਚ ਗੁਰੂ ਨਾਨਕ ਸਾਹਿਬ ਪ੍ਰਤੀ ਸ਼ਰਧਾ ਭਾਵਨਾ ਅਤੇ 550 ਵੇਂ ਪ੍ਰਕਾਸ਼ ਦਿਹਾੜੇ ਲਈ ਵਿਸ਼ੇਸ਼ ਉਤਸ਼ਾਹ ਨਜ਼ਰ ਆ ਰਿਹਾ ਸੀ। ਇਸ ਕਾਫ਼ਲੇ ਵਿਚ...
ਸੁਲਤਾਨਪੁਰ ਲੋਧੀ, 23 ਨਵੰਬਰ (ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਇਨਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਉਨਾਂ ਦੀ ਸਰਕਾਰ ਨਾਲ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਵਿਸ਼ਾਲ...
SULTANPUR LODHI, NOVEMBER 23: Former Prime Minister Dr Manmohan Singh, Punjab Governor VP Singh Badnore and Chief Minister Captain Amarinder Singh on Friday laid the foundation stones for 26 development projects worth Rs 150 crore, including upgradation of infrastructure in the three historic towns of Sultanpur Lodhi, Dera Baba Nanak and Batala, to mark the launch of the year-...
ਚੰਡੀਗੜ, 22 ਨਵੰਬਰ: (ਜਸ਼ਨ):ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿੱਧਵਾਂ ਬੇਟ, ਲੁਧਿਆਣਾ ਜਿਲਾ ਵਿਖੇ ਤਾਇਨਾਤ ਏ.ਐਸ.ਆਈ. ਸੁਖਬੇਗ ਸਿੰਘ ਨੰੂ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਭਗਵਾਨ ਸਿੰਘ ਵਾਸੀ ਪਿੰਡ ਤਲਵੰਡੀ ਕਲਾਂ, ਜਿਲਾ ਲੁਧਿਆਣਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ...
ਜੈਤੋ 22 ਨਵੰਬਰ 2018 (ਮਨਜੀਤ ਢੱਲਾ) ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰ; ਗੁਰਜੀਤ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਪੂਰਬ ਮੌਕੇ ਫਰੀਦਕੋਟ ਜ਼ਿਲ੍ਹੇ ਦੀ ਹਦੂਦ ਅੰਦਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਸ਼ਚਤ ਕੀਤੇ ਗਏ ਸਮੇਂ ਅਨੁਸਾਰ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਅਨੁਸਾਰ ਗੁਰਪੁਰਬ ਵਾਲੇ ਦਿਨ ਸਵੇਰੇ 4:00 ਤੋਂ ਸਵੇਰ 5:00 ਵਜੇ...
ਚੰਡੀਗੜ, 22 ਨਵੰਬਰ: ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰੀ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਸੌੜੀ ਅਤੇ ਮੌਕਾਪ੍ਰਸਤ ਵੋਟ ਰਾਜਨੀਤੀ ਕਾਰਨ ਹੀ ਪੰਜਾਬ ਦੇ ਲੋਕਾਂ ਨੂੰ ੧੫ ਵਰੇ ਖਾੜਕੂਵਾਦ ਦਾ ਸੰਤਪ ਭੋਗਣਾ ਪਿਆ ਸੀ। ਉਹਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਬੁਤਰਸ ਘਾਲ਼ੀ ਨੂੰ ਖਾਲਿਸਤਾਨ ਦੀ ਕਾਇਮੀ ਲਈ ਮੈਮੋਰੰਡਮ ਦੇ ਕੇ ਅਤਿਵਾਦੀ...
ਮੋਗਾ, 22 ਨਵੰਬਰ (ਜਸ਼ਨ): ਬੀਤੇ ਦਿਨੀ ਅਮਿ੍ਰਤਸਰ ਵਿਖੇ ਹੋਈ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਘਟਨਾਵਾਂ ਕਮਜ਼ੋਰ ਕਰਨ ਦੀਆਂ ਸਾਜਿਸ਼ਾ ਹਨ। ਉਨਾਂ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਹੁਤ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਉਨਾਂ ਕਿਹਾ ਕਿ ਚਾਹੇ ਉਹ ਰਾਮ ਰਹੀਮ ਕੇਸ ਦਾ ਮਾਮਲਾ ਹੋਵੇ ਅਤੇ ਕਿਸੇ ਵੀ ਰਾਜ ਵਿੱਚ ਸਥਿਤੀ...

