ਮੋਗਾ,18 ਜੂਨ (ਜਸ਼ਨ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਕੱਲ ਨੂੰ ਇਤਿਹਾਸ ਸਿਰਜਿਆ ਜਾਵੇਗਾ।ਪਵਿੱਤਰ ਗੁਰਬਾਣੀ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਦੇ ਸਾਰਿਆਂ ਚੈਨੇਲਾਂ ਲਈ ਮੁਫ਼ਤ ਪ੍ਰਸਾਰਣ ਅਧਿਕਾਰ ਦੇਣ ਦੇ ਮੁੱਦੇ ਤੇ ਕੱਲ ਨੂੰ ਕੈਬਿਨੇਟ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜੇਗੀ ਜਿਸਨੂੰ 20 ਜੂਨ ਨੂੰ ਵਿਧਾਨ ਸਭਾ ਵਿਚ ਪਾਸ ਕੀਤਾ ਜਾਵੇਗਾ। ਆਪਣੇ ਟਵਿੱਟਰ ਰਾਹੀਂ ਇਹ ਸੂਚਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪੰਜਾਬੀਆਂ ਨੂੰ...
News
ਮੋਗਾ, 18 ਜੂਨ ( ਜਸ਼ਨ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਪੰਜਾਬ ਦੀ ਜੁੰਮੇਵਾਰੀ ਦੇ ਕੇ ਵੱਡੀ ਸ਼ਕਤੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਧਰਮਕੋਟ ਦੇ ਲੋਕਾਂ ਦੇ ਹੌਸਲੇ ਨੂੰ ਵਧਾਇਆ ਹੈ ਅਤੇ ਯੂਥ ਵਿਚ ਵਿਧਾਇਕ ਲਾਡੀ ਢੋਸ ਦੇ ਸੂਬੇ ਦੇ ਯੂਥ ਵਿੰਗ ਦੇ ਪ੍ਰਧਾਨ ਬਣਨ ਨਾਲ ਨੌਜਵਾਨਾਂ ਵਿਚ ਭਾਰੀ ਜੋਸ਼ ਤੇ ਉਤਸਾਹ ਹੈ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ...
ਮੋਗਾ, 18 ਜੂਨ:(ਜਸ਼ਨ): ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਵੈਲਰ ਕਤਲ ਕੇਸ ਵਿੱਚ ਸ਼ਾਮਲ 4 ਦੋਸ਼ੀਆਂ ਨੂੰ ਗਿਰਫਤਾਰ ਕਰਕੇ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ ।ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ , ਬਿਹਾਰ ਤੋਂ ਅਤੇ...
ਖਰੜ, 18 ਜੂਨ (ਜਸ਼ਨ): ਦੇਸ਼ ਵਿਦੇਸ਼ ਅੰਦਰ ਆਪਣੀ ਕਲਾ ਦਾ ਲੋਹਾ ਮੰਨਵਾ ਚੁੱਕੀ ਜੁਗਨੀ ਭੰਗੜਾ ਅਕੈਡਮੀ ਵੱਲੋ ਬੱਚਿਆਂ ਅਤੇ ਨੌਜਵਾਨਾਂ ਨੂੰ ਭੰਗੜੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਜਾਰੀ ਹਨ ਜਿਸਦੇ ਚਲਦੇ ਜੁਗਨੀ ਭੰਗੜਾ ਅਕੈਡਮੀ ਵੱਲੋਂ ਖਰੜ ਦੇ ਵੀ ਆਰ ਮਾਲ ਵਿੱਖੇ ਮੁਫਤ ਭੰਗੜਾ ਵਰਕਸ਼ਾਪ ਲਗਾਈ ਗਈ। ਵਰਕਸ਼ਾਪ ਵਿੱਚ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਕੌਮਾਂਤਰੀ ਭੰਗੜਾ ਕੋਚ ਦਵਿੰਦਰ ਸਿੰਘ ਜੁਗਨੀ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਕੁਲਰਾਜ ਸਿੰਘ ਭੰਗੜਾ ਮਾਸਟਰ ਅਤੇ...
ਮੋਗਾ,17 ਜੂਨ (ਜਸ਼ਨ)-ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਪਰਮਜੀਤ ਕੌਰ ਦਾ ਕੈਨੇਡਾ ਦਾ ਸੂਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ...
ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ • ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ • ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਚੰਡੀਗੜ੍ਹ, 17 ਜੂਨ:(jashan) ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ...
ਚੰਡੀਗੜ੍ਹ, 17 ਜੂਨ(jashan)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਉਪਰ ਪੰਜਾਬ ਦੇ ਵਿਕਾਸ ਦਾ ਪਾਗਲਪਣ ਸਵਾਰ ਹੈ ਕਿਉਂਕਿ ਉਹ ਦਿਨ-ਰਾਤ ਪੰਜਾਬ ਵਾਸੀਆਂ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਆਪਣੇ ਜਾਂ ਪਰਿਵਾਰ ਦੇ ਨਿੱਜੀ ਮੁਫਾਦਾਂ ਦੀ ਖਾਤਰ ਕੰਮ ਨਹੀਂ ਕਰਦੇ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਤੇ ਉਸ ਦੇ ਪਰਿਵਾਰ...
ਮੋਗਾ,16 ਜੂਨ (ਜਸ਼ਨ)- ਜ਼ਿਲ੍ਹਾ ਮੋਗਾ ਦੇ ਹੋਟਲਾਂ ਵਿੱਚ ਅਣਪਛਾਤੇ ਵਿਅਕਤੀ ਠਰਿਹਣ ਲਈ ਆਉਂਦੇ ਹਨ ਤਾਂ ਹੋਟਲ ਮਾਲਕਾਂ/ਸਟਾਫ਼ ਵੱਲੋਂ ਉਨ੍ਹਾਂ ਦੇ ਸ਼ਨਾਖਤੀ ਕਾਰਡ/ਮੋਬਾਇਲ ਨੰਬਰ ਆਦਿ ਦੀ ਜਾਣਕਾਰੀ ਨਹੀਂ ਰੱਖੀ ਜਾਂਦੀ। ਇਨ੍ਹਾਂ ਅਣਪਛਾਤੇ ਵਿਅਕਤੀਆਂ ਵਿੱਚੋਂ ਕਈ ਵਾਰ ਜੁਰਮ/ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਇਸ ਲਈ ਹੋਟਲਾਂ ਵਿੱਚ ਠਹਿਰਣ ਵਾਲੇ ਵਿਅਕਤੀਆਂ ਦੀ ਜਾਣਕਾਰੀ ਰੱਖਣੀ ਅਤਿ ਜਰੂਰੀ ਹੈ ਤਾਂ ਜੋ ਵਧਦੇ ਹੋਏ ਜੁਰਮਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ...
ਪੰਜਾਬ ਭਵਨ ਸਰੀ ਦੇ ਸੰਚਾਲਕ, ਉੱਘੇ ਸਮਾਜ ਸੇਵੀ ਸੁੱਖੀ ਬਾਠ ਨੇ ਦੇਸ਼ ਭਗਤ ਕਾਲਜ, ਮੋਗਾ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਨੇਡਾ ਜਾਣ ਤੋਂ ਪਹਿਲਾਂ ਕਾਲਜ ਬਾਰੇ ਅਤੇ ਜੋ ਕੋਰਸ ਵਿਦਿਆਰਥੀ ਕਰਨਾ ਚਾਹੁੰਦਾ ਹੈ ਉਸ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਲੈ ਕੇ ਕਨੇਡਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵੀ ਸੰਦੇਸ਼ ਦਿੱਤਾ ਕਿ ਘੱਟੋ ਘੱਟ ਆਪਣੀਆਂ ਬੇਟੀਆਂ ਨੂੰ ਭੇਜਣ ਸਮੇਂ ਇਹ ਜਾਣਕਾਰੀ ਜ਼ਰੂਰ ਲੈਣੀ ਚਾਹੀਦੀ ਹੈ ਬੇਟੀਆਂ ਨੇ...
*ਪੰਜਾਬ ਦੀ ਮਾਨ ਸਰਕਾਰ ਤੋਂ ਖੋਖਿਆਂ ਦੀ ਮੰਗ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ ਮੋਗਾ, 16 ਜੂਨ (jashan )-ਮੋਗਾ ਦੀ ਪੁਰਾਣੀ ਸਬਜੀ ਮੰਡੀ ਦੇ ਦੁਕਾਨਦਾਰਾਂ ਦੀ 40 ਸਾਲਾਂ ਤੋਂ ਬਿਜਲੀ ਕੁਨੈਕਸ਼ਨ ਅਤੇ ਹੋਰ ਮੰਗਾਂ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮਨਜੂਰ ਕਰ ਲਿਆ ਹੈ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਸਰਕਾਰ ਵੱਲੋਂ ਮਨਜੂਰ ਹੋਈ ਮੰਗਾਂ ਦਾ ਪੱਤਰ ਵਪਾਰੀਆਂ ਨੂੰ ਸੌਪਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ...