News

ਮੋਗਾ,18 ਅਗਸਤ (ਜਸ਼ਨ)-ਸਾਡੇ ਮਹਾਨ ਦੇਸ਼ ਭਗਤਾਂ, ਸੂਰਵੀਰਾਂ ਨੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕੁਰਬਾਨੀਆਂ ਦੇ ਕੇ ਬੜੇ ਮਹਿੰਗੇ ਮੁੱਲ ਸਾਨੂੰ ਆਜਾਦੀ ਲੈ ਕੇ ਦਿੱਤੀ ਹੈ ਤੇ ਜਿਸ ਨੂੰ ਸਾਂਭ ਕੇ ਰੱਖਣਾ ਅੱਜ ਦੇ ਨੌਜਵਾਨਾਂ ਲਈ ਬਹੁਤ ਵੱਡੀ ਚੂਣੌਤੀ ਹੈ ਪਰ ਬਦਕਿਸਮਤੀ ਦੀ ਗੱਲ ਹੈ ਕਿ ਆਜਾਦੀ ਨੂੰ ਸਾਂਭ ਕੇ ਰੱਖਣ ਵਾਲਾ ਨੌਜਵਾਨ ਅੱਜ ਖੁਦ ਗਲਤ ਰਾਜਨੀਤੀ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੇ ਰਾਹ ਤੁਰ ਪਿਆ ਹੈ ਤੇ ਰੋਜਾਨਾ ਦੋ ਚਾਰ ਨੌਜਵਾਨ ਅਖਬਾਰਾਂ ਦੀਆਂ ਸੁਰਖੀਆਂ ਬਣ ਕੇ ਇਸ...
ਬਰਗਾੜੀ.17, ਅਗਸਤ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) -ਚੜਦੀ ਕਲਾ ਸੇਵਾ ਜੱਥਾ ਸਿਬੀਆਂ ਵੱਲੋਂ ਆਪਣੇ ਸਮਾਜ ਸੇਵੀ ਤੇ ਧਾਰਮਿਕ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਬਾਬਾ ਮਸਤ ਰਾਮ ਪਿੰਡ ਸਿਬੀਆ ਵਿਖੇ 12 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਵਾਇਆ ਗਿਆ। ਇਹ ਦਸਤਾਰ ਸਿਖਲਾਈ ਕੈਂਪ ਜੱਥੇ ਦੇ ਮੁੱਖ ਸੇਵਾਦਾਰ ਭਾਈ ਮੱਖਣ ਸਿੰਘ ਖਾਲਸਾ ਤੇ ਗੁਰਵਿੰਦਰ ਸਿੰਘ ਖਾਲਸਾ ਦੀ ਦੇਖ- ਰੇਖ ਹੇਠ ਚੱਲਿਆ ਜਿਸ ‘ ਚ ਕਰੀਬ 20 ਤੋ ਜ਼ਿਆਦਾ ਬੱਚਿਆਂ ਨੇ ਭਾਗ ਲੈ ਕੇ ਦਸਤਾਰ...
ਤਰਨਤਾਰਨ 17ਅਗਸਤ (ਜਸ਼ਨ): ਦਰਸ਼ਨ ਸਿੰਘ ਮਾਨ ਐਸ.ਐਸ.ਪੀ. ਤਰਨਤਾਰਨ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਤਰਨਤਾਰਨ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਪੈਸ਼ਲ ਮੁਹਿੰਮ ਚਲਾਈ ਹੋਈ ਹੈ ਅਤੇ ਉਨਾਂ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਜਿਲਾ ਤਰਨਤਾਰਨ ਦੇ ਸੀ.ਆਈ.ਏ. ਸਟਾਫ ਵੱਲੋਂ ਗੱਡੀਆਂ ਚੋਰੀ ਕਰਨ ਵਾਲੇ ਦੋ ਇੰਟਰ ਸਟੇਟ ਗੈਂਗਾਂ ਦੇ 4 ਮੈਂਬਰਾਂ ਨੂੰ ਗਿ੍ਰਫਤਾਰ ਕਰਕੇ ਉਨਾਂ...
ਮੋਗਾ,17 ਅਗਸਤ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿੱਚ ਐੱਮ.ਐੱਸ.ਸੀ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਮੈਸਟਰ ਦੀ ਵਿਦਿਆਰਥਣ ਰਮਨਦੀਪ ਕੌਰ ਨੇ 79.8 ਫ਼ੀਸਦੀ, ਮਨਦੀਪ ਕੌਰ ਨੇ 79.4 ਫ਼ੀਸਦੀ, ਜਸਵੀਰ ਕੌਰ ਨੇ 77.2 ਫ਼ੀਸਦੀ ਅੰਕ ਹਾਸਿਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਗ੍ਰਹਿਣ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ...
ਮੋਗਾ 17 ਅਗਸਤ:(ਜਸ਼ਨ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਸ਼ੂ-ਪਾਲਕਾਂ ਨੂੰ ਪਸ਼ੂਆਂ ਦੀ ਨਸਲ ਸੁਧਾਰਨ ਅਤੇ ਪਸ਼ੂ-ਧਨ ਦੀ ਸਿਹਤ ਸੰਭਾਲ ਦੇ ਮਕਸਦ ਨਾਲ ਹਰ ਤਰ•ਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪਸ਼ੂ-ਧਨ ਤੰਦਰੁਸਤ ਰਹੇ ਅਤੇ ਕਿਸਾਨ ਤੇ ਹੋਰ ਪਸ਼ੂ-ਪਾਲਕ ਇਸ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾ ਕੇ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਣ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ 1...
ਮੋਗਾ 17 ਅਗਸਤ:(ਜਸ਼ਨ): ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਲੋਕਾਂ ਨੂੰ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਅਸਰਦਾਰ ਢੰਗ ਨਾਲ ਲਾਗੂ ਕਰਨ ਦੇੇ ਮੰਤਵ ਨਾਲ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਸ: ਬਲਵੀਰ ਸਿੰਘ ਸਿੱਧੂ ਦੀਆਂ ਹਦਾਇਤਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ: ਇੰਦਰਜੀਤ ਸਿੰਘ ਸਰਾਂ ਦੇ ਦਿਸਾ-ਨਿਰਦੇਸਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ੍ਰ: ਨਿਰਵੈਰ ਸਿੰਘ ਬਰਾੜ ਦੀ ਯੋਗ...
ਮੋਗਾ 1 ਅਗਸਤ (ਜਸ਼ਨ): ਸ਼ਹੀਦੀ ਪਾਰਕ ਵਿਚ ਇਨਰ ਵਹੀਲ ਕਲੱਬ ਮੋਗਾ ਰਾਇਲ ਅਤੇ ਸੇਵਾ ਭਾਰਤੀ ਕਲੱਬ ਮੋਗਾ ਨੇ 72ਵਾਂ ਆਜ਼ਾਦੀ ਦਿਵਸ ਮਨਾਇਆ। ਇਸ ਮੌਕੇ ਕਲੱਬ ਦੁਆਰਾ ਦੇਸ਼ ਦਾ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕਲੱਬ ਅਤੇ ਸੇਵਾ ਭਾਰਤੀ ਵੱਲੋਂ ਜ਼ਰੂਰਤਮੰਦ ਬੱਚਿਆਂ ਦੇ ਲਈ ਸਟੇਸ਼ਨਰੀ ਦਾ ਸਾਮਾਨ ਦਿੱਤਾ ਗਿਆ ਅਤੇ ਬੱਚਿਆਂ ਨੂੰ ਮਨ ਲਗਾ ਕੇ ਪੜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਲੱਬ ਪ੍ਰਧਾਨ ਬਾਲਾ ਖੰਨਾ ਨੇ ਬੱਚਿਆਂ ਦੀ ਆਜ਼ਾਦੀ ਦੇ ਮਾਇਨੇ ਅਤੇ ਸਾਡੇ ਦੇਸ਼ ਨੂੰ ਕਿਸ ਤਰਾਂ...
ਮੋਗਾ 17 ਅਗਸਤ (ਜਸ਼ਨ):ਮੋਗਾ ਜ਼ਿਲੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ ਜੀ ਦੇ ਉੱਤ੍ਰਾਧਿਕਾਰੀ ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਜੀ ਬੀੜ ਸਾਹਿਬ ਵਾਲੇ ਮਹਾਂਪੁਰਸ਼ਾਂ ਦੇ ਸ਼ਹੀਦੀ ਦਿਵਸ ਤੇ ਸ਼ਹੀਦੀ ਸਮਾਗਮ 18 ਅਗਸਤ ਸ਼ਨੀਵਾਰ ਨੂੰ ਉਨਾਂ ਦੇ ਉੱਤ੍ਰਾਧਿਕਾਰੀ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ ਡਰੋਲੀ ਭਾਈ ਕਾਰ ਸੇਵਾ ਵਾਲੇ ਅਤੇ ਸੇਵਾਦਾਰਾਂ ਦੀ ਦੇਖ ਰੇਖ ਹੇਠ ਹੋਵੇਗਾ। ਜਿੱਥੇ...
ਫਿਰੋਜ਼ਪੁਰ17 ਅਗਸਤ (ਪੰਕਜ ਕੁਮਾਰ):, ਫਿਰੋਜ਼ਪੁਰ ਨੇੜੇ ਪਿੰਡ ਭੁੱਖਣ ਕਲਾਂ ਵਾਲਾ ਦੁਪਹਿਰ ਦੇ ਸਮੇਂ ਅਚਾਨਕ ਉਸ ਵੇਲੇ ਅਫਰਾ ਤਫਰੀ ਮਚ ਗਈ ਜਦੋ ਇਕ ਮਿੰਨੀ ਬੱਸ ਸ਼ੋਕ ਸਮਾਗਮ ਵਿਚ ਸ਼ਾਮਿਲ ਹੋਣ ਆਇਆ ਸਵਾਰੀਆਂ ਸਣੇ ਖੇਤਾਂ ਵਿਚ ਜਾ ਡਿਗੀ ਜਿਸ ਨਾਲ ਬਸ ਅੰਦਰ ਬੈਠੇ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪਿੰਡ ਦੇ ਲੋਕਾਂ ਦੀ ਮੱਦਦ ਨਾਲ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰ ਅਤੇ ਹਸਪਤਾਲ ਦੇ ਸਟਾਫ ਵਲੋਂ ਜਖਮੀਆਂ ਦਾ ਇਲਾਜ ਕੀਤਾ ਗਿਆ l ਇਹ...
ਮੋਗਾ,17 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਪੁਰਾਣੇ ਵਲੰਟੀਅਰ ਐਡਵੋਕੇਟ ਨਰਿੰਦਰ ਸਿੰਘ ਚਾਹਲ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦਾ ਦਰਦ ਬਿਆਨ ਕਰਦਿਆਂ ਆਖਿਆ ਕਿ ਕੇਂਦਰੀ ਲੀਡਰਸ਼ਿੱਪ ਦੀਆਂ ਮਨਮਾਨੀਆਂ ਨੂੰ ਰੋਕਣ ਤੇ ਆਪ ਪੰਜਾਬ ਨੂੰ ਖੁੱਦਮੁਖਤਾਰੀ ਦੇਣ ਦੇ ਮਸਲਿਆਂ ਦੇ ਨਾਲ ਨਾਲ ਹੋਰ ਕਈ ਅਹਿਮ ਗੱਲਾਂ ਹਨ ਜੋ ਆਮ ਆਦਮੀ ਪਾਰਟੀ ਦੇ ਆਮ ਵਲੰਟੀਅਰਾਂ ਨੂੰ ਬੁਰੀ ਤਰਾਂ ਰੜਕਦੀਆਂ ਹਨ। ਉਹਨਾਂ ਕਿਹਾ ਕਿ ਵਲੰਟੀਅਰ ਹੋਰ ਗੱਲਾਂ ਦੇ ਨਾਲ ਨਾਲ ਇਹਨਾਂ ਸਮੱਸਿਆਵਾਂ ਦਾ...

Pages